Drug Smuggler: ਨਸ਼ਾ ਤਸਕਰਾਂ ’ਤੇ ਸ਼ਿਕੰਜਾ: ਰੋਪੜ ਪੁਲਿਸ ਵੱਲੋਂ 211 ਕੇਸਾਂ ਵਿੱਚ 296 ਨਸ਼ਾ ਤਸਕਰ ਗ੍ਰਿਫ਼ਤਾਰ
(ਐੱਮ ਕੇ ਸ਼ਾਇਨਾ) ਮੋਹਾਲੀ/ਰੋਪੜ। Drug Smuggler: ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੋਪੜ ਰੇਂਜ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ ਸਪੈਸ਼ਲ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ ਹੁਣ ਤੱਕ 211 ਕੇਸਾਂ ਵਿੱਚ 296 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ...
Abohar News: ਐਡਵੋਕੇਟ ਵਿਵੇਕ ਇੰਸਾਂ ਦੀ ਧੀ ਬਣੀ ਆਰਮੀ ਅਫਸਰ, ਪਿੰਡ ਢਾਬਾਂ ਕੋਕਰੀਆਂ ਤੇ ਇਲਾਕੇ ’ਚ ਛਾਈ ਖੁਸ਼ੀ ਦੀ ਲਹਿਰ
ਅਬੋਹਰ, (ਮੇਵਾ ਸਿੰਘ)। ਤਹਿਸੀਲ ਅਬੋਹਰ ਅਤੇ ਹਲਕਾ ਵਿਧਾਨ ਸਭਾ ਬੱਲੂਆਣਾ ਦੇ ਪਿੰਡ ਢਾਬਾਂ ਕੋਕਰੀਆਂ ਦੇ ਵਸਨੀਕ ਐਡਵੋਕੇਟ ਵਿਵੇਕ ਗੁੱਲਬਧਰ ਉਰਫ ਵਿੱਕੀ ਇੰਸਾਂ ਦੀ ਹੋਣਹਾਰ ਧੀ ਸਿਮਰਨ ਨੇ ਆਰਮੀ ਅਫਸਰ ਬਣਨ ਦੀ ਆਪਣੀ ਟਰੇਨਿੰਗ ਪੂਰੀ ਕਰ ਲਈ ਹੈ। ਜਿਸ ਕਰਕੇ ਉਨ੍ਹਾਂ ਦੇ ਪਿਤਾ ਐਡਵੋਕੇਟ ਵਿਵੇਕ ਇੰਸਾਂ ਨੂੰ ਵਧਾਈਆਂ...
Punjab Police: ਪੁਲਿਸ ਕਰਮਚਾਰੀਆਂ ਨੂੰ ਦਿੱਤੀ ਗਈ ਸਪੈਸ਼ਲ ਟਰੇਨਿੰਗ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Punjab Police: ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਪੁਲਿਸ ਲਾਈਨ ਫਰੀਦਕੋਟ ਵਿਖੇ ਸਪੈਸ਼ਲ ਮੋਕ ਡਰਿੱਲ ਦਾ ਆਯੋਜਨ ਕੀਤਾ ਗਿਆ, ਤਾਂ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ। ਜਿਸ ਦ...
Punjab News: ਪੰਜਾਬ ਸਰਕਾਰ ਨੇ 38 IAS ਅਤੇ ਇੱਕ PCS ਅਧਿਕਾਰੀਆਂ ਦੇ ਕੀਤੇ ਤਬਾਦਲੇ
10 ਡਿਪਟੀ ਕਮਿਸ਼ਨਰਾਂ ਦੀ ਵੀ ਹੋਈ ਰਦੋ ਬਦਲ | Punjab News
Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਵੱਡੇ ਪੱਧਰ ’ਤੇ 39 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕਰਦੇ ਹੋਏ ਕਈਆਂ ਤੋਂ ਅਹਿਮ ਵਿਭਾਗਾਂ ਦੀ ਜਿੰਮੇਵਾਰੀ ਵਾਪਸ ਲਈ ਗਈ ਹੈ ਤਾਂ ਕਈਆਂ ਨੂੰ ਵੱਡੀ ਜਿੰਮੇਵਾਰੀ ਦ...
Punjab Electricity Employees: ਬਿਜਲੀ ਮੁਲਾਜ਼ਮ ਤਿੰਨ ਦਿਨ ਦੀ ਸਮੂਹਿਕ ਛੁੱਟੀ ’ਤੇ, ਧਰਨਾ ਜਾਰੀ
(ਵਿੱਕੀ ਕੁਮਾਰ) ਮੋਗਾ। ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਮਿਆਂ ਦੀਆਂ ਵਾਜਿਬ ਮੰਗਾਂ ਵੱਟੇ ਖਾਤੇ ਪਾਉਣ ਖਿਲਾਫ਼ ਅੱਜ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਸੱਦੇ ’ਤੇ ਦੂਜੇ ਦਿਨ ਵੀ ਸਾਰੇ ਬਿਜਲੀ ਕਾਮਿਆਂ ...
Protest: ਬਿਜਲੀ ਕਾਮਿਆਂ ਦੀ ਸਮੂਹਿਕ ਛੁੱਟੀ ਤੀਸਰੇ ਦਿਨ ’ਚ ਦਾਖਲ, ਕਈ ਥਾਵਾਂ ’ਤੇ ਬਿਜਲੀ ਗੁੱਲ
ਲੋਕ ਪ੍ਰੇਸ਼ਾਨ, ਸਰਕਾਰ ਚੁੱਪ | Protest
ਫਰੀਦਕੋਟ (ਗੁਰਪ੍ਰੀਤ ਪੱਕਾ)। Protest: ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਸੱਦੇ ’ਤੇ ਸਾਰੇ ਬਿਜਲੀ ਕਾਮਿਆਂ ਵੱਲੋਂ ਅੱਜ ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਰੋਹ ਭਰਪੂਰ ਰ...
Ludhiana News: ਧਾਂਦਰਾ ਰੋਡ ’ਤੇ ਪੁਲਿਸ ਦੀ ਗੋਲੀ ਨਾਲ ਇੱਕ ਗੰਭੀਰ ਜ਼ਖ਼ਮੀ, ਇਲਾਕੇ ’ਚ ਦਹਿਸਤ ਦਾ ਮਾਹੌਲ
ਡਿਪਟੀ ਕਮਿਸ਼ਨਰ ਪੁਲਿਸ ਨੇ ਸੈਲਫ਼ ਡਿਫੈਂਸ ’ਚ ਗੋਲੀ ਚਲਾਉਣ ਦਾ ਕੀਤਾ ਦਾਅਵਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। Ludhiana News: ਵਪਾਰਕ ਰਾਜਧਾਨੀ ਲੁਧਿਆਣਾ ਦੇ ਧਾਂਦਰਾ ਰੋਡ ’ਤੇ ਉਸ ਸਮੇਂ ਦਹਿਸਤ ਦਾ ਮਾਹੌਲ ਪੈਦਾ ਹੋ ਗਿਆ। ਜਦੋਂ ਸੁਵੱਖਤੇ ਹੀ ਇੱਕ ਘਰ ’ਚ ਪੁਲਿਸ ਤੇ ਇੱਕ ਵਿਅਕਤੀ ਦੀ ਆਪਸੀ ਖਿੱਚ- ਧੂਹ ਦਰਮਿਆ...
Bribe: ਰਿਸ਼ਵਤ ਲੈਂਦਾ ਗ੍ਰਾਮੀਣ ਰੁਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੁਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜ਼ਿਲ੍ਹਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤ...
ਸ਼ੰਭੂ ਬਾਰਡਰ ਦੇ ਮੁੱਦੇ ’ਤੇ New Update, ਹਾਈ ਪਾਵਰ ਕਮੇਟੀ ਦੀ ਅੱਜ ਫਿਰ ਹੋਵੇਗੀ ਮੀਟਿੰਗ
ਹਰਿਆਣਾ ਨੇ ਕਿਹਾ, ਪੰਜਾਬ ਦਾ ਕਿਸਾਨਾਂ ਪ੍ਰਤੀ ਰਵੱਈਆ ਨਰਮ, ਰਸਤਾ ਦੇਣ ’ਚ ਮੁਸ਼ਕਲ | Shambhu Border Issue
ਚੰਡੀਗੜ੍ਹ (ਅਸ਼ਵਨੀ ਚਾਵਲਾ)। Shambhu Border Issue : ਪਿਛਲੇ 6 ਮਹੀਨਿਆਂ ਤੋਂ ਸ਼ੰਭੂ ਬਾਰਡਰ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਤੋਂ ਹਾਈਵੇ ਨੂੰ ਖ਼ਾਲੀ ਕਰਵਾਉਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ...
Chandigarh News : ਅਣਪਛਾਤਿਆਂ ਕੋਠੀ ‘ਚ ਸੁੱਟੀ ਬੰਬਨੁਮਾ ਵਸਤੂ, ਵੱਡਾ ਧਮਾਕਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। Chandigarh Blast News : ਚੰਡੀਗੜ੍ਹ ਦੇ ਸੈਕਟਰ 10 ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਅਣਪਛਾਤਿਆਂ ਵੱਲੋਂ ਇੱਕ ਕੋਠੀ ’ਤੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ ਗਿਆ। ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਹਮਲਾਵਰ ਆਟੋ ’ਤੇ ਸਵਾਰ ਹੋ ਕੇ ਆਏ ਸਨ ਤੇ ਫਰਾਰ ਹੋ ਗਏ। ਬੰਬਨੁਮਾ ਵਸਤੂ ਦ...