ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਤੋਂ ਬਾਅਦ IG ਨੇ ਕੀਤੀ ਕਾਨਫਰੰਸ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਸਬੰਧੀ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਈ ਜੀ ਸੁਖਚੈਨ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਗਿ੍ਰਫ਼ਤਾਰ ਕਰਕੇ ਐੱਨਐੱਸਏ ਦੇ ਤਹਿਤ ਟਰੀਟ ਕੀਤਾ ਜਾਵੇਗਾ ਅਤੇ ਅੱਗੇ ਦੀ ਜੋ...
ਸਰਕਾਰੀ ਮੁਲਾਜ਼ਮਾ ਦੇ ਬੱਚੇ ਪੜ੍ਹਨਗੇ ਹੁਣ ਇਹਨਾਂ ਸਕੂਲਾਂ ‘ਚ
ਸਿੱਖਿਆ ਵਿਭਾਗ ਵੱਲੋਂ ਤਿਆਰ ਹੋ ਰਹੀ ਐ ਪਾਲਿਸੀ, ਆਖ਼ਰੀ ਫੈਸਲਾ ਲੈਣਗੇ ਮੁੱਖ ਮੰਤਰੀ ਅਮਰਿੰਦਰ ਸਿੰਘ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿੱਤਾ 10 ਪ੍ਰਿੰਸੀਪਲਾਂ ਨੂੰ ਜਿੰਮਾ, ਕਿਵੇਂ ਹੋਵੇ ਸਰਕਾਰੀ ਸਕੂਲਾਂ 'ਚ ਸੁਧਾਰ
ਚੰਡੀਗੜ੍ਹ,(ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਚਪੜਾਸੀ ਹੋਵੇ ਭਾਵੇਂ ਡਿਪਟੀ ਕਮਿਸ਼ਨ...
ਘਰੇਲੂ ਕੰਮ ਲਈ ਰੱਖਿਆ ਡਰਾਈਵਰ 1 ਕਰੋੜ ਲੈ ਉੱਡਿਆ
ਗਹਿਣਿਆਂ ’ਤੇ ਵੀ ਕਰ ਗਿਆ ਹੱਥ ਸਾਫ
(ਰਘਬੀਰ ਸਿੰਘ) ਲੁਧਿਆਣਾ। ਲੁਧਿਆਣਾ ਦੇ ਹੈਬੋਵਾਲ ਇਲਾਕੇ ਦੇ ਵਸਨੀਕ ਮਰਚੈਂਟ ਨੇਵੀ ਕੈਪਟਨ ਗੌਤਮ ਚੋਪੜਾ ਦੀ ਪਤਨੀ ਨੂੰ ਭਰੋਸੇ ਵਿੱਚ ਲੈ ਕੇ ਉਸ ਦਾ ਡਰਾਈਵਰ 1 ਕਰੋੜ ਰੁਪਏ ਦੀ ਨਗਦੀ ਅਤੇ 40 ਲੱਖ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਲੈ ਕੇ ਫਰਾਰ ਹੋ ਗਿਆ। ਕੈਪਟਨ ਗੌਤਮ...
ਸੂਏ ‘ਚ ਪਿਆ ਪਾੜ ਰੋਕਣੀ ਪਈ ਰੇਲਗੱਡੀ!
ਨੁਕਸਾਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ | Bathinda News
ਬਠਿੰਡਾ (ਸੁਖਜੀਤ ਮਾਨ)। ਰਾਤ ਆਏ ਝੱਖੜ ਨਾਲ ਹੋਏ ਨੁਕਸਾਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬਠਿੰਡਾ (Bathinda News) ਵਿੱਚ ਇੱਕ ਸੂਆ ਟੁੱਟਣ ਕਾਰਨ ਅਜਿਹੀ ਸਥਿਤੀ ਬਣ ਗਈ ਕਿ ਉੱਥੋਂ ਲੰਘਦੀ ਰੇਲਵੇ ਲਾਈਨ ਨੁਕਸਾਨੀ ਜਾਣ ਕਾ...
ਕੈਨੇਡਾ ਰਹਿੰਦੇ ਭਦੌੜ ਦੇ ਹਰਵਿੰਦਰ ਹੈਰੀ ਦੀ ਕੈਲਗਰੀ ਵਿਖੇ ਭਿਆਨਕ ਸੜਕ ਹਾਦਸੇ ਚ ਮੌਤ, ਦੂਜਾ ਭਰਾ ਜਖਮੀ
ਭਾਰੀ ਬਰਫਬਾਰੀ ਕਾਰਨ ਰੋਡ 'ਤੇ ਵਾਪਰਿਆ ਹਾਦਸਾ, ਪਿਛੇ ਤੋਂ ਟਰਾਲੇ ਨੇ ਮਾਰੀ ਟੱਕਰ।
ਸਮਾਜ ਸੇਵੀ ਦਰਸ਼ਨ ਕੁਮਾਰ ਭਦੌੜ ਦਾ ਪੁੱਤਰ ਸੀ ਹੈਰੀ।
ਬਰਨਾਲਾ, ਜੀਵਨ ਰਾਮਗੜ੍ਹ
ਕੈਨੇਡਾ ਰਹਿੰਦੇ ਭਦੌੜ ਦੇ ਸਮਾਜ ਸੇਵੀ ਦਰਸ਼ਨ ਕੁਮਾਰ ਕਿਲੇ ਵਾਲੇ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਇੱਕ ਨੌਜ...
ਪੰਜਾਬ ਵਿੱਚ ਇਸ ਤਰ੍ਹਾਂ ਰਹੇਗਾ ਮੌਸਮ, 3-4 ਅਪਰੈਲ ਤੋਂ ਫਿਰ ਮੌਸਮ ਬਦਲਣ ਦੀ ਚੇਤਾਵਨੀ
ਚੰਡੀਗੜ੍ਹ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ ਗਰਮੀ ਵਧ ਰਹੀ ਹੈ। ਇਸ ਦਾ ਸਿੱਧਾ ਅਸਰ ਫਸਲਾਂ ’ਤੇ ਵੀ ਪੈ ਰਿਹਾ ਹੈ। ਤੇਜ ਮੀਂਹ ਅਤੇ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲ ਰਹੀਆਂ ਹਵਾਵਾਂ ਨੇ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਸੂਰਜ ਖਿੜੇਗ...
ਸਮੂਹਿਕ ਖ਼ੁਦਕਸ਼ੀ : ਪਤੀ-ਪਤਨੀ ਨੇ ਜਵਾਨ ਪੁੱਤ ਸਮੇਤ ਮਾਰੀ ਝੀਲ ‘ਚ ਛਾਲ
ਮਾਂ-ਪੁੱਤ ਦੀ ਹੋਈ ਮੌਤ, ਪਤੀ ਗੰਭੀਰ ਹਾਲਤ 'ਚ | Bathind News
ਬਠਿੰਡਾ (ਸੁਖਜੀਤ ਮਾਨ)। ਅੱਜ ਦਿਨ ਚੜ੍ਹਦਿਆਂ ਹੀ ਬਠਿੰਡਾ ਦੇ ਇੱਕ ਪਰਿਵਾਰ ਦੇ ਤਿੰਨ ਜੀਆਂ (ਪਤੀ-ਪਤਨੀ ਤੇ ਪੁੱਤ) ਨੇ ਥਰਮਲ ਝੀਲਾਂ ਵਿੱਚ ਛਾਲ ਮਾਰ ਦਿੱਤੀ। ਸਮੂਹਿਕ ਖ਼ੁਦਕਸ਼ੀ ਦੀ ਇਸ ਕੋਸ਼ਿਸ਼ ਵਿੱਚ ਵਿਅਕਤੀ ਦੀ ਹਾਲਤ ਗੰਭੀਰ ਹੈ ਜਦੋੰਕਿ ਉਸਦੀ ...
ਕੈਨੇਡਾ ਤੋਂ ਜਿੱਤ ਪ੍ਰਾਪਤ ਕਰਕੇ ਪੁੱਜੇ ਨੌਜਵਾਨ ਦਾ ਪਿੰਡ ’ਚ ਹੋਇਆ ਸ਼ਾਨਦਾਰ ਸਵਾਗਤ
ਕੈਨੇਡਾ ਦੇ ਸਹਿਰ ਵਿਨੀਪੈੱਗ 'ਚ ਹੋਈਆਂ ਵਰਲਡ ਪੁਲਿਸ ਤੇ ਫਾਇਰ ਗੇਮਜ ਵਿੱਚ ਹਰਪ੍ਰੀਤ ਸਿੰਘ ਵੱਲੋਂ ਡਿਸਕਸ ਥਰੋ ਈਵੈਂਟ ਵਿੱਚ ਗੋਲਡ ਮੈਡਲ ਜਿੱਤਿਆ
ਫਿਰੋਜ਼ਪੁਰ (ਸਤਪਾਲ ਥਿੰਦ)। ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ ਦੇ ਹਰਪ੍ਰੀਤ ਸਿੰਘ ਵਾਸੀ ਪਿੰਡ ਚੱਕ ਸ਼ਿਕਾਰ ਗਾਹ ਨੇ ਕੈਨੇਡਾ ਦੇ ਸ਼ਹਿਰ ਵਿ...
ਪੰਜਾਬ ਸਰਕਾਰ ਵੱਲੋਂ ਐਸਐਸ ਬੋਰਡ ਭੰਗ
ਅਸਤੀਫ਼ਾ ਨਹੀਂ ਦੇ ਰਹੇ ਸਨ ਅਕਾਲੀ ਚੇਅਰਮੈਨ ਤੇ ਮੈਂਬਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵਲੋਂ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਸਰਵਿਸ ਸਿਲੈਕਸ਼ਨ ਬੋਰਡ (ਪੀ.ਐਸ.ਐਸ.ਬੀ.) ਨੂੰ ਹੀ ਭੰਗ ਕਰ ਦਿੱਤਾ ਗਿਆ ਹੈ। ਅਮਰਿੰਦਰ ਸਰਕਾਰ ਵੱਲੋਂ ਕਈ ਵਾਰ ਪੀ.ਐਸ.ਐਸ.ਬੀ. ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਅਸਤ...
ਪੌਂਗ ਡੈਮ ‘ਤੇ ਪਾਣੀ ਖਤਰੇ ਦੇ ਨਿਸ਼ਾਨ ਨੇੜੇ, ਹੇਠਲੇ ਇਲਾਕੇ ਖਾਲੀ ਕਰਨ ਦੀ ਚਿਤਾਵਨੀ
ਪਾਣੀ 1382.50 ਫੁੱਟ ਤੋਂ ਉਪਰ | Pong Dam
ਤਲਵਾੜਾ (ਹੁਸ਼ਿਆਰਪੁਰ) (ਰਾਜਨ ਮਾਨ)। ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੌਂਗ ਡੈਮ (Pong Dam) ਵਿੱਚ ਪਾਣੀ ਦਾ ਪੱਧਰ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਸਿਰਫ ਢਾਈ ਫੁੱਟ ਹੇਠਾਂ ਹੈ। ਸੂਤਰਾਂ ਅਨੁਸਾਰ ...