Patiala News: ਨਵਜੰਮੇ ਬੱਚਿਆਂ ਦੀ ਖਰੀਦ-ਵੇਚ ਕਰਨ ਵਾਲਾ ਗਿਰੋਹ ਕਾਬੂ
ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਲਾਲਚ ਦੇ ਕੇ ਬਣਾਉਂਦੇ ਸਨ ਨਿਸ਼ਾਨਾ | Patiala News
ਦਿੱਲੀ ਤੱਕ ਜੁੜੇ ਗਿਰੋਹ ਦੇ ਤਾਰ, 15-20 ਬੱਚਿਆਂ ਦੀ ਕਰ ਚੁੱਕੇ ਨੇ ਖਰੀਦ ਵੇਚ -ਐਸਪੀ ਸਿਟੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਨਵ ਜਨਮੇ ਬੱਚਿਆਂ ਦੀ ਖਰੀਦੋਂ ਫਰੋਖਤ ਕਰਨ ਵਾਲੇ ਗਿਰੋਹ ਦ...
Chandigarh News: ਕਿਸਾਨਾਂ ਨੂੰ ਮਾਰਚ ਦੀ ਮਿਲੀ ਇਜਾਜ਼ਤ, ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ’ਚ ਮਾਰਚ ਸ਼ੁਰੂ
ਸੈਕਟਰ 34 ਤੋਂ ਕਿਸਾਨਾਂ ਦਾ ਮਾਰਚ ਸ਼ੁਰੂ | Chandigarh News
1000 ਪ੍ਰਦਰਸ਼ਨਕਾਰੀਆਂ ਨੂੰ ਇਜ਼ਾਜਤ ਦੀ ਪ੍ਰਮਿਸ਼ਨ
ਸੈਕਟਰ 34 ਤੋਂ ਮਟਕਾ ਚੌਂਕ ਤੱਕ ਕਿਸਾਨਾਂ ਵਿਰੋਧ ਮਾਰਚ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। Chandigarh News: ਕਿਸਾਨਾਂ ਨੂੰ ਮਾਰਚ ਕੱਢਣ ਦੀ ਇਜ਼ਾਜਤ ਮਿਲਣ ਤੋਂ ਬਾਅਦ ਮਾਰਚ ਸ਼ੁਰੂ ...
Punjab Vidhan Sabha: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸ਼ੁਰੂ
ਮਰਹੂਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਂਟ | Punjab Vidhan Sabha
(ਸੱਚ ਕਹੂੰ ਨਿਊਜ਼) ਚੰਡੀਗੜ੍ਹ। Punjab Vidhan Sabha: ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ਦੌਰਾਨ ਸਭ ਤੋਂ ਪਹਿਲਾਂ ਮਰਹੂਮ ਹਸਤੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਉਨ੍ਹਾਂ ਦੀ ਯਾਦ ਵਿੱਚ 2...
Shambhu Border: ਸ਼ੰਭੂ ਬਾਰਡਰ ਨਾਲ ਜੁੜੀ ਵੱਡੀ ਖਬਰ
ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ | Shambhu Border
ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਗੱਲਬਾਤ ਲਈ ਕਮੇਟੀ ਬਣਾਈ
ਪਟਿਆਲਾ (ਸੱਚ ਕਹੂੰ ਨਿਊਜ਼)। Shambhu Border: ਹਰਿਆਣਾ-ਪੰਜਾਬ ਦਾ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ। ਇਸ ਮਾਮਲੇ ’ਤੇ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਜਿਸ ’ਚ ਐਸ...
Sunam News: ਠੇਕਾ ਕਾਮਿਆਂ ਨੇ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਮੰਗ ਪੱਤਰ
ਸਰਕਾਰੀ ਆਦਰਿਆਂ ’ਚੋਂ ਨਿੱਜੀਕਰਨ ਨੀਤੀ ਰੱਦ ਕਰ, ਸਿੱਧਾ ਵਿਭਾਗ ’ਚ ਸ਼ਾਮਲ ਕਰਨ ਦੀ ਮੰਗ | Sunam News
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਡਵੀਜਨ ਸੁਨਾਮ ਦੇ ਆਗੂਆਂ ਵੱਲੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਊਟ-ਸੋਰਸਿੰਗ ਕਾਮ...
Welfare: ਸਮਾਜ ਭਲਾਈ ਦੇ ਕੰਮ ਕਰਕੇ ਪੱਤਰਕਾਰ ਨੇ ਮਨਾਇਆ ਜਨਮ ਦਿਨ
(ਸੱਚ ਕਹੂੰ ਨਿਊਜ਼) ਲਹਿਰਾਗਾਗਾ। Welfare: ਡੇਰਾ ਸੱਚਾ ਸੌਦਾ ਵੱਲੋਂ ਦਿੱਤੀ ਜਾਂਦੀ ਪਵਿੱਤਰ ਸਿੱਖਿਆ ਤਹਿਤ ਲਹਿਰਾਗਾਗਾ ਤੋਂ ਸੱਚ ਕਹੂੰ ਦੇ ਪੱਤਰਕਾਰ ਰਾਜ ਸਿੰਗਲਾ ਨੇ ਆਪਣਾ ਜਨਮ ਦਿਨ ਸਮਾਜ ਭਲਾਈ ਦੇ ਕੰਮ ਕਰਕੇ ਮਨਾਇਆ। ਪੱਤਰਕਾਰ ਰਾਜ ਸਿੰਗਲਾ ਨੇ ਸੰਗਰੂਰ ਦੇ ਪਿੰਗਲਵਾੜਾ ’ਚ ਬੇਸਹਾਰਾ ਅਤੇ ਮੰਦਬੁੱਧੀਆਂ ਨਾਲ ...
Punjab News: ਡਾ. ਰਾਕੇਸ਼ ਮਹਿਤਾ ਨੂੰ ਸਟੇਟ ਖਜ਼ਾਨਚੀ ਤੇ ਧੰਨਾ ਮੱਲ ਗੋਇਲ ਸਟੇਟ ਪ੍ਰਧਾਨ ਚੁਣੇ
(ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਪਿੰਡਾਂ-ਸ਼ਹਿਰਾਂ ਅੰਦਰ ਡਾਕਟਰੀ ਦੀ ਪ੍ਰਾਈਵੇਟ ਪ੍ਰੈਕਟਿਸ ਕਰਦੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਬਲਾਕ ਘੱਲ ਖੁਰਦ (ਫ਼ਿਰੋਜ਼ਪੁਰ) ਦੇ ਪਿੰਡ ਸੁਲਹਾਣੀ ਦੇ ਡਾ. ਰਾਕੇਸ਼ ਕੁਮਾਰ ਮਹਿਤਾ ਸੁਲਹਾਣੀ ਨੂੰ ਸਟੇਟ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦਾ ਖਜ਼ਾਨਚੀ ਅਤੇ ਵੈ...
Train Accident: ਪੰਜਾਬ ‘ਚ ਵਾਪਰਿਆ ਰੇਲ ਹਾਦਸਾ, ਟੈਰਕਟਰ-ਟਰਾਲੀ ਨਾਲ ਹੋਈ ਟੱਕਰ
ਟਰੈਕਟਰ-ਟਰਾਲੀ ਟਕਰਾਉਣ ਨਾਲ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ
ਹੁਸ਼ਿਆਰਪੁਰ। Train Accident: ਹੁਸ਼ਿਆਰਪੁਰ ’ਚ ਇੱਕ ਟਰੇਨ ਹਾਦਸੇ ਦਾ ਸ਼ਿਕਾਰ ਹੋ ਗਈ। ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਟਰੇਨ ਨਾਲ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਟਰੇਨ ਨਾਲ ਟਕਰਾਉਣ ਕਾਰਨ ਟਰੈਕਟਰ ਟਰਾਲੀ ਦੇ ਪਰਖੱਚੇ ਉਡ ਗਏ। ...
Punjab News: ਆਪ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦਾ ਵੱਡੇ ਪੱਧਰ ’ਤੇ ਵਿਕਾਸ ਕਰਵਾਇਆ ਜਾ ਰਿਹਾ ਹੈ : ਵਿਧਾਇਕ ਗੈਰੀ ਬੜਿੰਗ
(ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਿੰਡ ਅੰਨੀਆਂ ਵਿਖੇ ਨੇਪਰੇ ਚੜੇ ਵਿਕਾਸ ਕੰਮ ਜਿੱਥੇ ਲੋਕ ਅਰਪਣ ਕੀਤੇ ਗਏ ਉਥੇ ਹੀ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ ਵੀ ਕਰਵਾਈ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਿੰਡ ਵਾਸੀਆਂ ਨੂੰ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ...
Jalandhar Railway News : ਜਲੰਧਰ ’ਚ ਨੁਕਸਾਨਿਆ ਰੇਲਗੱਡੀ ਦਾ ਡੱਬਾ, ਵੱਡਾ ਹਾਦਸਾ ਟਲਿਆ
ਜਲੰਧਰ। Jalandhar Railway News : ਦੇਸ਼ ’ਚ ਲਗਾਤਾਰ ਰੇਲ ਹਾਦਸੇ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸੇ ਤਰ੍ਹਾਂ ਹੀ ਜਲੰਧਰ ਵਿੱਚ ਵੀ ਰੇਲਗੱਡੀ ਦੇ ਨੁਕਸਾਨੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗਨੀਮਤ ਰਹੀ ਕਿ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਰੇਲ ਹਾਦਸਾ ਲਾਈਨਾਂ ਨਾਲ ਖੜ੍ਹੀ ...