Reunite With Family: ਮਾਨਸਿਕ ਤੌਰ ’ਤੇ ਪ੍ਰੇਸ਼ਾਨ ਲਾਪਤਾ ਲੜਕੀ ਨੂੰ ਡੇਰਾ ਸ਼ਰਧਾਲੂਆਂ ਨੇ ਪਰਿਵਾਰ ਨਾਲ ਮਿਲਵਾਇਆ
(ਸੁਰਿੰਦਰ ਸਿੰਘ) ਧੂਰੀ। Reunite With Family: ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਭਲਾਈ ਦੇ ਕੰਮਾਂ ਵਿੱਚ ਦਿਨ-ਰਾਤ ਜੁਟੇ ਹੋਏ ਹਨ। ਇਸੇ ਤਹਿਤ ਡੇਰਾ ਸ਼ਰਧਾਲੂਆਂ ਨੇ ਇਕ ਲਾਪਤਾ ਹੋਈ ਮੰਦਬੁੱਧੀ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ। ਇਸ ਸੰਬੰਧੀ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਇਕ ਲਾਵਾਰਸ ਮੰਦਬੁ...
Bribe: ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
(ਰਾਮ ਸਰੂਪ ਪੰਜੋਲਾ) ਡਕਾਲਾ। Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ...
Punjab News: ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਔਲਖ਼ ਲੈਣਗੇ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ
(ਜਸਵੀਰ ਸਿੰਘ ਗਹਿਲ) ਲੁਧਿਆਣਾ। Punjab News: ਵਪਾਰਕ ਰਾਜਧਾਨੀ ਲੁਧਿਆਣਾ ਵਿਖੇ ਬਤੌਰ ਸਿਵਲ ਸਰਜਨ ਸੇਵਾਵਾਂ ਦੇਣ ਤੋਂ ਬਾਅਦ ਡਿਪਟੀ ਡਾਇਰੈਕਟਰ ਵਜੋਂ ਪਦ- ਉੱਨਤ ਹੋਏ ਡਾ. ਜਸਬੀਰ ਸਿੰਘ ਔਲਖ਼ ਵਿਭਾਗ ਨੇ ਪ੍ਰੀ- ਰਿਟਾਇਰਮੈਂਟ ਲੈਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਉਨ੍ਹਾਂ ਆਪਣੇ ਨਿੱਜੀ ਸ਼ੋਸਲ ਮੀਡੀਆ ਪਲੇਟਫਾਰ...
Farmers News : ਕਿਸਾਨਾਂ ਨੇ ਕਰਤਾ ਐਲਾਨ, ਚੰਡੀਗੜ੍ਹ ‘ਚ ਐਕਸ਼ਨ ਲੈਣ ਦੀ ਤਿਆਰੀ, ਜਾਣੋ ਡਿਟੇਲ
ਕਿਸਾਨਾਂ ਦਾ ਪੂਰਨ ਕਰਜ਼ਾ ਮਾਫ਼ੀ ਤੇ ਹੋਰ ਮੰਗਾਂ ਸਬੰਧੀ ਲਾਉਣਗੇ ਮੋਰਚਾ | Farmers News
ਕਿਸਾਨਾਂ ਵੱਲੋਂ ਬਣਾਈ ਖੇਤੀ ਨੀਤੀ ਲਾਗੂ ਕੀਤੀ ਜਾਵੇ : ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Farmers News : ਚੰਡੀਗੜ੍ਹ ਮੋਰਚੇ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਿਆਰੀਆਂ...
Fazilka Police: ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵਚਨਬੱਧ : ਵਰਿੰਦਰ ਸਿੰਘ ਬਰਾੜ ਐਸਐਸਪੀ
ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਪੁਲਿਸ ਵੱਲੋਂ 24 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ
(ਰਜਨੀਸ਼ ਰਵੀ) ਫਾਜ਼ਿਲਕਾ। Fazilka Police: ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨਸ਼ਾ ਤਸਕਰਾਂ ਖਿਲਾਫ ...
Teacher Latest News: ਅਧਿਆਪਕਾਂ ਨੂੰ ਵੱਡਾ ਝਟਕਾ, ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
10 ਸਾਲਾਂ ਦੌਰਾਨ ਹੋਈ ਹਰ ਤਰੱਕੀ ਦਾ ਹੋਏਗਾ ਰੀਵਿਊ | Teacher Latest News
(ਅਸ਼ਵਨੀ ਚਾਵਲਾ) ਚੰਡੀਗੜ। Teacher Latest News: ਸਿੱਖਿਆ ਵਿਭਾਗ ਨੇ ਪੰਜਾਬ ਦੇ ਹਜ਼ਾਰਾ ਅਧਿਆਪਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਉਨਾਂ ਪਿਛਲੇ 10 ਸਾਲਾਂ ਦੌਰਾਨ ਹੋਈ ਤਰੱਕੀ ਨੂੰ ਰੀਵਿਊ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧ...
Patiala New: ਭੈਣ ਨੇ ਨਹਿਰ ’ਚ ਮਾਰੀ ਛਾਲ, ਤਿੰਨ ਭਰਾ ਵੀ ਬਚਾਉਣ ਲਈ ਕੁੱਦੇ
ਭੈਣ-ਭਰਾ ਪਾਣੀ ’ਚ ਡੁੱਬੇ, ਭੈਣ ਦੀ ਲਾਸ਼ ਬਰਾਮਦ, ਭਰਾ ਦੀ ਲਾਸ਼ ਲਈ ਭਾਲ ਜਾਰੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਭਾਖੜਾ ਨਹਿਰ ’ਚ ਇੱਕ ਲੜਕੀ ਵੱਲੋਂ ਛਾਲ ਮਾਰ ਦਿੱਤੀ ਅਤੇ ਉਸ ਨੂੰ ਬਚਾਉਣ ਲਈ ਤਿੰਨ ਭਰਾਵਾਂ ਵੱਲੋਂ ਵੀ ਛਾਲ ਮਾਰ ਦਿੱਤੀ ਗਈ। ਇਸ ਦੌਰਾਨ ਭੈਣ-ਭਰਾ ਦੀ ਮੌਤ ਹੋ ਗਈ ਅਤੇ ਦੋ ਭਰਾਵਾਂ ਨੂ...
Aadhaar Card Update: ਅਧਾਰ ਕਾਰਡ ਸਬੰਧੀ 31 ਅਗਸਤ ਨੂੰ ਡਾਕਖਾਨੇ ’ਚ ਲੱਗੇਗਾ ਕੈਂਪ
5 ਸਾਲ ਤੱਕ ਦੇ ਬੱਚਿਆਂ ਦੇ ਅਧਾਰ ਕਾਰਡ ਮੁਫਤ ਬਣਾਏ ਜਾਣਗੇ | Aadhaar Card Update
ਅਧਾਰ ਕਾਰਡ ਵਿੱਚ ਸੋਧ ਲਈ ਸਬੂਤ ਜ਼ਰੂਰੀ : ਪ੍ਰਗਟ ਸਿੰਘ , ਕੁਲਵੀਰ ਸਿੰਘ
ਸਾਦਿਕ (ਗੁਰਪ੍ਰੀਤ ਪੱਕਾ)। Aadhaar Card Update: ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਸਾਦਿਕ ਵਿਖੇ ਭਲਕੇ 31 ਅਗਸਤ ਨੂੰ ਡਾਕ ਵਿਭਾਗ ਫਰ...
Cowshed: ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਦੇ ਕੰਮ ’ਚ ਸੁਧਾਰ ਲਿਆਉਣ ਦੇ ਹੁਕਮ
ਫਰੀਦਕੋਟ (ਗੁਰਪ੍ਰੀਤ ਪੱਕਾ)। Cowshed: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼...
Weather Update: ਮੀਂਹ ਪੈਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ, ਝੋਨਾ ਤੇ ਨਰਮਾ ਲੱਗਿਆ ਟਹਿਕਣ
(ਅਸ਼ੋਕ ਗਰਗ) ਬਠਿੰਡਾ। ਬਠਿੰਡਾ ਖੇਤਰ ਦੇ ਕਿਸਾਨਾਂ ਲਈ ਭਾਦੋ ਦਾ ਮੀਂਹ ਲਾਹੇਵੰਦ ਸਾਬਿਤ ਹੋ ਰਿਹਾ ਹੈ। ਧਰਤੀ ਹੇਠਲੇ ਮਾੜੇ ਪਾਣੀ ਕਾਰਨ ਕਮਜ਼ੋਰ ਹੋਈਆਂ ਫਸਲਾਂ ਦਾ ਫੁਟਾਰਾ ਅਤੇ ਫਲ ਚੁੱਕਣ ਦੀ ਸਮਰੱਥਾ ਹੁਣ ਮੀਂਹ ਮਗਰੋਂ ਦੁੱਗਣੀ ਹੋ ਜਾਵੇਗੀ। ਹੁੰਮਸ ਭਰੀ ਗਰਮੀ ਤੋਂ ਵੀ ਇਸ ਮੀਂਹ ਨਾਲ ਲੋਕਾਂ ਨੂੰ ਕਾਫੀ ਰਾਹਤ ਮ...