Coronation Ceremony: ਰੋਟਰੀ ਕਲੱਬ ਪਾਤੜਾਂ ਰਾਇਲ ਨੇ ਕਰਵਾਇਆ ਤਾਜਪੋਸ਼ੀ ਸਮਾਗਮ
ਆਉਣ ਵਾਲੇ ਸਮੇਂ ’ਚ ਸਮਾਜ ਭਲਾਈ ਕੰਮਾਂ ਨੂੰ ਜ਼ੋਰ-ਸ਼ੋਰ ਨਾਲ ਕੀਤਾ ਜਾਵੇਗਾ : ਕਪਿਲ ਕੋਸ਼ਿਕ
(ਭੂਸਨ ਸਿੰਗਲਾ) ਪਾਤੜਾਂ। Coronation Ceremony: ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਪਾਤੜ੍ਹਾਂ ਰਾਇਲ ਦੇ ਅਗਲੇ ਸਾਲ ਚੁਣੇ ਗਏ ਅਹੁਦੇਦਾਰਾਂ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਮੁੱਖ ...
Khedan Watan Punjab Diyan-3 ਦਾ ਟੀ-ਸ਼ਰਟ-ਲੋਗੋ ਮੁੱਖ ਮੰਤਰੀ ਵੱਲੋਂ ਲਾਂਚ
ਸੰਗਰੂਰ 'ਚ 29 ਨੂੰ ਸ਼ੁਰੂ ਹੋਣਗੀਆਂ ਖੇਡਾਂ, ਵੰਡੀ ਜਾਵੇਗੀ 9 ਕਰੋੜ ਰੁਪਏ ਦੀ ਰਾਸ਼ੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। Khedan Watan Punjab Diyan: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਲਈ ਟੀ-ਸ਼ਰਟ ਅਤੇ ਲੋਗੋ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤਾ ਗਿਆ। ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮ...
Punjab News : ਔਰਤਾਂ ਦੀ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਦੇਖੋ ਪੂਰੀ ਰਿਪੋਰਟ
ਚੰਡੀਗੜ੍ਹ। Punjab News : ਪੰਜਾਬ ਵਿੱਚ ਮਾਨ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਆਮ ਜਨਤਾ ਦੀ ਸੁਰੱਖਿਆ ਲਈ ਵੀ ਲਗਾਤਾਰ ਕਈ ਕੰਮ ਕਰ ਰਹੀ ਹੈ। ਦਰਅਸਲ, ਕੋਲਕਾਤਾ ਦਰਿੰਦਗੀ ਅਤੇ ਕਤਲ ਮਾਮਲੇ ਤੋਂ ਬਾਅਦ ਸਾਰੇ ਅਲਰਟ ਮੋਡ ’ਤੇ ਹਨ। ਇਸ ਤਹਿਤ ਜਨਤਕ ਟਰਾਂਸਪੋਰਟ ਨੂੰ ਆਮ ਲੋਕਾਂ, ਔਰਤਾਂ ਅਤੇ ਬੱਚਿਆਂ ਲਈ ਸੁਰੱਖ...
Haryana-Punjab Weather Alert: ਪੰਜਾਬ-ਹਰਿਆਣਾ ’ਚ ਦੋ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ, ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ
ਹਿਸਾਰ (ਸੰਦੀਪ ਸਿੰਹਮਾਰ)। Haryana-Punjab Weather Alert: ਹੁੰਮਸ ਭਰੀ ਗਰਮੀ ਵਿਚਕਾਰ ਮੌਸਮ ਵਿਭਾਗ ਨੇ ਖੁਸ਼ਖਬਰੀ ਦਿੱਤੀ ਹੈ। ਅਗਲੇ ਦੋ ਦਿਨਾਂ ’ਚ ਹਰਿਆਣਾ ਤੇ ਪੰਜਾਬ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੱਖਣੀ ਬੰਗਲਾਦੇਸ਼ ਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ’ਚ ਘੱਟ ਦਬਾਅ ...
Chief Minister Mann : ਮੁੱਖ ਮੰਤਰੀ ਮਾਨ ਨੇ ਆਪਣੇ ਕੋਟੇ ’ਚੋਂ ਕੈਬਨਿਟ ਮੰਤਰੀਆਂ ਨੂੰ ਦਿੱਤੇ ਫੰਡ
ਚੰਡੀਗੜ੍ਹ। Chief Minister Mann : ਹਾਲ ਹੀ ਵਿਚ ਹੋਈ ਪੰਜਾਬ ਕੈਬਨਿਟ ਮੀਟਿੰਗ ਦੀ ਵਿਚ ਮੰਤਰੀਆਂ ਵੱਲੋਂ ਮੁੱਖ ਮੰਤਰੀ ਅੱਗੇ ਅਖ਼ਤਿਆਰੀ ਫੰਡ ਵਧਾਉਣ ਦੀ ਮੰਗ ਕੀਤੀ। ਮੰਤਰੀਆਂ ਨੇ ਕਿਹਾ ਕਿ ਸਾਲਾਨਾ ਫ਼ੰਡ ਘੱਟ ਹਨ ਜਦਕਿ ਫ਼ੰਡ ਲੈਣ ਦੀ ਝਾਕ ਰੱਖਣ ਵਾਲੇ ਵੱਧ ਹਨ। ਕਈ ਮੰਤਰੀਆਂ ਨੇ ਇਹ ਵੀ ਕਿਹਾ ਕਿ ਸਮਾਗਮਾਂ ’ਚੋਂ...
Ludhiana News : ਪੀਏਯੂ ਵਿਖੇ ਤਿੰਨ ਰੋਜ਼ਾ ਰਾਸ਼ਟਰੀ ਮੱਕੀ ਕਾਨਫਰੰਸ ਸਮਾਪਤ
ਖੇਤੀਬਾੜੀ ਮੁੱਦਿਆਂ ਨੂੰ ਹੱਲ ਕਰਨ ਲਈ ਸਰਲ ਤਕਨੀਕਾਂ ਅਪਣਾਉਣ ਦੀ ਲੋੜ : ਡਾ. ਗੋਸਲ
(ਜਸਵੀਰ ਸਿੰਘ ਗਹਿਲ) ਲੁਧਿਆਣਾ। Ludhiana News : ਪੀਏਯੂ ਅਤੇ ਆਈਸੀਏਆਰ- ਭਾਰਤੀ ਮੱਕੀ ਖੋਜ ਸੰਸਥਾਨ ਵੱਲੋਂ ਸਾਂਝੇ ਤੌਰ ’ਤੇ ਮੱਕੀ ਟੈਕਨਾਲੋਜਿਸਟ ਐਸੋਸੀਏਸ਼ਨ ਆਫ ਇੰਡੀਆ ਦੀ ਸਹਾਇਤਾ ਨਾਲ ਕਰਵਾਈ ਤਿੰਨ ਰੋਜ਼ਾ ਰਾਸ਼ਟਰੀ ਮੱਕੀ...
Heroin : ਹੈਰੋਇਨ ਸਮੇਤ ਦੋ ਕਾਬੂ, ਇੱਕ ਔਰਤ ਵੀ ਸ਼ਾਮਲ
ਨਸ਼ਾ ਤਸਕਰੀ ਦੇ ਸੱਤ ਪਰਚਿਆਂ ’ਚ ਸ਼ਾਮਲ ਔਰਤ ਹੁਣ ਅੱਠਵੇਂ ’ਚ ਪੁਲਿਸ ਵੱਲੋਂ ਕਾਬੂ
50 ਗਰਾਮ ਹੈਰੋਇਨ ਅਤੇ ਅੱਠ ਹਜ਼ਾਰ ਰੁਪਏ ਦੀ ਨਗਦੀ ਬਰਾਮਦ
(ਅਸ਼ੋਕ ਗਰਗ) ਬਠਿੰਡਾ। Heroin: ਬਠਿੰਡਾ ਪੁਲਿਸ ਨੇ ਇੱਕ ਔਰਤ ਤੇ ਮਰਦ ਨੂੰ ਹੈਰਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਔਰਤ ਬਠਿੰਡਾ ਦੀ ਰਹਿਣ ਵਾਲੀ ਹੈ ...
ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਮਸ਼ਾਲ ਦਾ ਭਰਵਾਂ ਸਵਾਗਤ
ਨੌਜਵਾਨ ਪੀੜ੍ਹੀ ’ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵਿਸ਼ੇਸ਼ ਉਪਰਾਲਾ | Khedan Watan Punjab
(ਐੱਮ ਕੇ ਸ਼ਾਇਨਾ) ਮੋਹਾਲੀ/ਕੁਰਾਲੀ। ਮੋਹਾਲੀ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ‘ਖੇਡ...
Opium: ਅਫੀਮ ਸਣੇ ਏਸੀ ਮਕੈਨਿਕ ਤੇ ਗਾਂਜੇ ਸਣੇ ਮਜ਼ਦੂਰ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। Opium: ਸੀਆਈਏ -2 ਲੁਧਿਆਣਾ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਦੋ ਮਾਮਲਿਆਂ ਵਿੱਚ ਅੱਧਾ ਕਿੱਲੋ ਅਫੀਮ ਤੇ 15 ਕਿੱਲੋ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀਆਂ ’ਚੋਂ ਇੱਕ ਏਸੀ ਮਕੈਨਿਕ ਹੈ ਤੇ ਦੂਜਾ ਮਜ਼ਦੂਰ ਹੈ।
...
Janmashtami 2024: ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ
(ਅਨਿਲ ਲੁਟਾਵਾ) ਅਮਲੋਹ। Janmashtami 2024: ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਗਊਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜ ਸੇਵਕ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਧਾਨ ਸ਼ਿਵ ਗਰਗ ਦੀ ਅਗਵਾਈ 'ਚ ਸ਼ੋਭਾ ਯਾਤਰਾ ਦਾ ਅਯੋਜਨ ਕੀਤਾ...