Honesty: ਇਮਾਨਦਾਰੀ ਵਿਖਾਉਣ ਵਾਲੇ ਪੀਆਰਟੀਸੀ ਕੰਡਕਟਰ ਨੂੰ ਕੀਤਾ ਸਨਮਾਨਿਤ
(ਰਾਮ ਸਰੂਪ ਪੰਜੋਲਾ) ਸਨੌਰ। Honesty: ਪੰਜਾਬ ਸਰਕਾਰ ਦੇ ਅਦਾਰੇ ’ਚ ਪੀ ਆਰ ਟੀ ਸੀ ਬੱਸ ਦੇ ਕੰਡਾਕਟਰ ਗੁਰਮੁੱਖ ਸਿੰਘ ਅਲੀਪੁਰ ਜੱਟਾਂ ਨੂੰ ਪਿਛਲੇ ਮਹੀਨੇ ਡਿਊਟੀ ਦੌਰਾਨ ਤਿੰਨ ਲੱਖ ਰੁਪਏ ਵਾਲਾ ਲਿਫਾਫਾ ਬੱਸ ਦੀ ਸੀਟ ਤੋਂ ਮਿਲਿਆ ਸੀ, ਜੋ ਅਸਲ ਵਾਰਸ ਸਵਾਰੀ ਨੁੰ ਵਾਪਸ ਕਰ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਸ...
Rakhi Festival: ਗੋਲਡਨ ਬੈੱਲਜ਼ ਗਲੋਬਲ ਸਕੂਲ ’ਚ ਮਨਾਇਆ ਰੱਖੜੀ ਦਾ ਤਿਉਹਾਰ
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। Rakhi Festival: ਗੋਲਡਨ ਬੈੱਲਜ਼ ਗਲੋਬਲ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਪ੍ਰਤੀਯੋਗਿਤਾ ਕਰਵਾਈ ਗਈ ਸਕੂਲ ਦੇ ਪਿ੍ਰੰਸੀਪਲ ਕੈਲਾਸ਼ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਪ੍ਰਤੀਯੋਗਿਤਾ ਦਾ ਮੁੱਖ ਮੰਤਵ ਬੱਚਿਆਂ ਨੂੰ ਉਨ੍ਹਾਂ ਦੇ ਸੱਭਿ...
Rakhi 2024: ਰੱਖੜੀ ’ਤੇ ਭੈਣਾਂ ਲਈ ਕੀ ਹਨ ਖਾਸ ਤੋਹਫੇ!,ਜਾਣੋ
Rakhi 2024: ਰੱਖੜੀ ਦਾ ਭਾਰਤੀ ਤਿਉਹਾਰ ਭੈਣ ਤੇ ਭਰਾ ਵਿਚਕਾਰ ਬੇਮਿਸਾਲ ਪਿਆਰ ਦਾ ਪ੍ਰਤੀਕ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ ’ਤੇ ਮਜ਼ਬੂਤ ਰਿਸ਼ਤੇ ਦੇ ਪਵਿੱਤਰ ਧਾਗੇ ’ਤੇ ਰੱਖੜੀ ਬੰਨ੍ਹਦੀਆਂ ਹਨ ਤੇ ਆਪਣੇ ਭਰਾਵਾਂ ਦੀ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਬਦਲੇ ’ਚ ਭਰਾ ਵੀ ਉਨ੍ਹਾਂ ਨੂੰ ਨਕਦ ਰਾਸ਼ੀ ...
Sewa Kendra: ਸਵੇਰੇ 11 ਵਜੇ ਖੁੱਲ੍ਹਣਗੇ ਜ਼ਿਲ੍ਹੇ ਦੇ ਸੇਵਾ ਕੇਂਦਰ
(ਸੱਚ ਕਹੂੰ ਨਿਊਜ਼) ਮਾਨਸਾ। Sewa Kendraਜ਼ਿਲ੍ਹਾ ਮੈਨੇਜ਼ਰ ਸੇਵਾ ਕੇਂਦਰ ਰਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ ਦ...
ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਗਦ ਇਨਾਮਾਂ ਨਾਲ ਸਨਮਾਨ
ਭਾਰਤੀ ਹਾਕੀ ਨੂੰ ਸੁਰਜੀਤੀ ਦੇ ਰਾਹ ਪੈਂਦਿਆਂ ਵੇਖ ਕੇ ਖ਼ੁਸ਼ੀ ਹੋਈ : CM Bhagwant Mann
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰ...
Punjab News: ਹੜਤਾਲ ’ਤੇ ਨਹੀਂ ਜਾਣਗੇ ਤਹਿਸੀਲਦਾਰ, ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ
19 ਤੋਂ 21 ਅਗਸਤ ਤੱਕ ਹੜਤਾਲ ’ਤੇ ਜਾਣ ਦਾ ਕੀਤਾ ਸੀ ਐਲਾਨ | Punjab News
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਭਰ ਦੇ ਤਹਿਸੀਲਦਾਰ ਸੋਮਵਾਰ 19 ਅਗਸਤ ਤੋਂ ਕਿਸੇ ਵੀ ਹੜਤਾਲ ’ਤੇ ਨਹੀਂ ਜਾਣਗੇ ਅਤੇ ਆਪਣੇ ਹੀ ਦਫ਼ਤਰ ਵਿੱਚ ਬੈਠ ਕੇ ਕੰਮ ਕਰਦੇ ਨਜ਼ਰ ਆਉਣਗੇ, ਕਿਉਂਕਿ ਤਹਿਸੀਲਦਾਰ ਯੂਨੀਅਨ ਵੱਲੋਂ ਹੜਤਾਲ ’ਤੇ ਜਾਣ...
Punjab News: ਪੰਜ ਦਿਨਾਂ ਤੋਂ ਛੱਤ ’ਤੇ ਚੜ੍ਹੇ ਮਹਿਲਾਂ ਪ੍ਰੋਫੈਸਰਾਂ ਨੂੰ ਪੰਜਾਬ ਦੇ ਸਿਹਤ ਮੰਤਰੀ ਨੇ ਉਤਾਰਿਆ ਹੇਠਾਂ
ਪੱਕਾ ਧਰਨਾ 29 ਵੇਂ ਦਿਨ ’ਚ ਦਾਖਲ, ਡਾ. ਬਲਬੀਰ ਸਿੰਘ ਨੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦੇ ਕੇ ਹੇਠਾਂ ਉਤਾਰਿਆ | Punjab News
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ...
Honesty: ਮੋਬਾਈਲ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਕੀਤੀ ਪੇਸ਼
ਜੈਤੋ (ਅਜੈ ਮਨਚੰਦਾ)। Honesty: ਅੱਜ-ਕੱਲ੍ਹ ਜਿੱਥੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਆਮ ਸੁਣਨ ਨੂੰ ਮਿਲ ਰਹੀਆਂ ਹਨ। ਪਰ ਅੱਜ ਇੱਕ ਡੇਰਾ ਸ਼ਰਧਾਲੂ ਹੰਸਰਾਜ ਇੰਸਾਂ ਵੱਲੋਂ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਗਈ ਹੈ। ਡੇਰਾ ਸ਼ਰਧਾਲੂ ਹੰਸਰਾਜ ਇੰਸਾਂ ਪੰਜਾਬ ਪੁਲਿਸ ’ਚ ਤਇਨਾਤ ਹਨ। ਜਦੋਂ ਹੰਸਰਾਜ ਇੰਸਾਂ ਅਪਣੀ ਰਾਤ ...
ਕੋਲਕਾਤਾ ਦਰਿੰਦਗੀ ਮਾਮਲਾ : ਮਾਨਸਾ ਦੇ ਪ੍ਰਾਈਵੇਟ ਹਸਪਤਾਲਾਂ ’ਚ ਓਪੀਡੀ ਸੇਵਾਵਾਂ ਰਹੀਆਂ ਠੱਪ
ਰੋਸ ਮਾਰਚ ਕੱਢ ਕੇ ਡਾਕਟਰਾਂ ਤੇ ਹੋਰ ਸਟਾਫ ਨੇ ਕੀਤੀ ਨਾਅਰੇਬਾਜ਼ੀ | Kolkata Doctor
(ਸੱਚ ਕਹੂੰ ਨਿਊਜ਼) ਮਾਨਸਾ। ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਪਲਮੋਨਰੀ ਮੈਡੀਸਨ ਵਿਭਾਗ ਵਿੱਚ ਐੱਮਡੀ ਦੀ ਪੜ੍ਹਾਈ ਕਰ ਰਹੀ ਇੱਕ ਡਾਕਟਰ ਬੱਚੀ ਨਾਲ, ਉਸ ਦੇ ਹੀ ਮੈਡੀਕਲ ਕਾਲਜ ਵਿੱਚ, ਹੈਵਾਨੀਅਤ ਦੀ...
Punjab News : ਡਾ. ਕਰਨਜੀਤ ਸਿੰਘ ਗਿੱਲ ਪਨਸੀਡ ਦੇ ਮੈਨੇਜਿੰਗ ਡਾਇਰੈਕਟਰ ਨਿਯੁਕਤ
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Punjab News: ਪੰਜਾਬ ਸਰਕਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਰਹਿ ਚੁੱਕੇ ਫ਼ਰੀਦਕੋਟ ਨਿਵਾਸੀ ਡਾ. ਕਰਨਜੀਤ ਸਿੰਘ ਗਿੱਲ ਨੂੰ ਪੰਜਾਬ ਰਾਜ ਬੀਜ ਨਿਗਮ ਲਿਮਟਿਡ (ਪਨਸੀਡ) ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਡਾ. ਕਰਨ...