Punjab News: ਕਿਸਾਨਾਂ ਨੇ ਫਸਲ ਖਰਾਬ ਹੋਣ ’ਤੇ ਦੁਕਾਨਦਾਰ ਤੇ ਕੀਟਨਾਸ਼ਕ ਯੂਨੀਅਨ ਦੇ ਪ੍ਰਧਾਨ ਨੂੰ ਬੰਧਕ ਬਣਾਇਆ
ਮੁਆਵਜ਼ੇ ਦਾ ਭਰੋਸਾ ਮਿਲਣ ਤੋਂ ਬਾਅਦ ਕੀਤਾ ਰਿਹਾਅ | Punjab News
(ਸਤੀਸ਼ ਜੈਨ) ਰਾਮਾਂ ਮੰਡੀ। ਪਿੰਡ ਬਹਿਮਣ ਕੌਰ ਸਿੰਘ ਵਾਲਾ ਵਿਖੇ ਕਿਸਾਨਾਂ ਨੇ ਰਾਮਾਂ ਮੰਡੀ ਦੇ ਕੀਟਨਾਸ਼ਕ ਡੀਲਰਾਂ ਅਤੇ ਕੀਟਨਾਸ਼ਕ ਯੂਨੀਅਨ ਦੇ ਪ੍ਰਧਾਨ ਨੂੰ ਬੰਧਕ ਬਣਾ ਲਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੀਟਨਾਸ਼ਕ ਯੂਨੀਅਨ ਦੇ ਪ੍ਰਧਾਨ ਸਮ...
ਹਰਿਆਣਾ ਅਤੇ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ
ਹਰਿਆਣਾ ’ਚ ਇੱਕ ਅਕਤੂਬਰ ਨੂੰ ਪੈਣਗੀਆਂ ਵੋਟਾਂ | Assembly Elections 2024
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। Assembly Elections 2024: ਮੁੱਖ ਚੋਣ ਕਮਿਸ਼ਨਰ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ’ਚ 90 ਵਿਧਾਨ ਸਭਾ ਸੀਟਾਂ ਲਈ ਇੱਕ ਅਕਤੂਬਰ ਨੂੰ...
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਵਧਾਈਆਂ ਗਈਆਂ ਪੈਨਸ਼ਨਾਂ ਸਬੰਧੀ ਦਿੱਤੀ ਜਾਣਕਾਰੀ, ਇਨ੍ਹਾਂ ਨੂੰ ਹੋਇਆ ਲਾਭ
ਮਾਨਸਾ (ਸੱਚ ਕਹੂੰ ਨਿਊਜ਼)। Pensions in Punjab : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ...
Punjab News: ਮੰਤਰੀ ਡਾ. ਬਲਜੀਤ ਕੌਰ ਨੇ ਇਨ੍ਹਾਂ ਬੱਚਿਆਂ ਨੂੰ ਦਿੱਤਾ ਖਾਸ ਤੋਹਫ਼ਾ, ਕਰ ਦਿੱਤਾ ਐਲਾਨ
ਬਰਨਾਲਾ। Punjab News : ਪੰਜਾਬ ਸਰਕਾਰ ਗੈਰ ਆਸ਼ਰਿਤ ਬੱਚਿਆਂ ਲਈ ਵੱਡੇ ਉਪਰਾਲੇ ਕਰ ਰਹੀ ਐ। ਉਨ੍ਹਾਂ ਨੂੰ ਰਾਸ਼ੀ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਜੀਵਨ ਸੌਖਾ ਕਰਨ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਾਬਾ ਕਾਲਾ ਮਹਿਰ ਬਹੁ ਸਟੇਡੀਅਮ ਵਿਖੇ ਆਜ਼ਾਦੀ ਦਿਹਾ...
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ, ਕੀਤਾ ਇਹ ਵੱਡਾ ਐਲਾਨ, ਜਾਣੋ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲਦੀ ਹੀ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਕਰਾਂਗੇ ਭਰਤੀ
ਪਹਿਲੀ ਵਾਰ ਬੀਐੱਸਐੱਫ ਦੀ ਝਾਕੀ ਸ਼ਾਮਲ
ਜਲੰਧਰ (ਸੱਚ ਕਹੂੰ ਨਿਊਜ਼)। Punjab News: ਪੰਜਾਬ ’ਚ ਵੀਰਵਾਰ ਨੂੰ ਜਲੰਧਰ ’ਚ ਆਜਾਦੀ ਦਿਵਸ ’ਤੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰ...
Independence Day: ਆਜ਼ਾਦੀ ਦਿਵਸ ਸਮਰਪਿਤ ਸਮਾਗਮ ਕਰਵਾਇਆ
ਚੀਮਾ ਮੰਡੀ, (ਹਰਪਾਲ)। ਇਲਾਕੇ ਦੀ ਨਾਮਵਰ ਸੰਸਥਾ ਐਮਐਲਜੀ ਕਾਨਵੈਂਟ ਸਕੂਲ (ਸੀ ਬੀ ਐਸ ਸੀ ਨਵੀ ਦਿੱਲੀ ਤੋਂ ਮਾਨਤਾ ਪ੍ਹਾਪਤ) ਦੇ ਕੈਂਪਸ ਵਿੱਚ ਆਜ਼ਾਦੀ ਦਿਵਸ ਦੀ 78ਵੀਂ ਵਰ੍ਹੇਗੰਢ ਬੜੀ ਧੂਮ-ਧਾਮ ਨਾਲ ਮਨਾਈ ਗਈ। ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। Independence Day
ਇਸ ਮੌਕੇ ਐਮ...
Ashirwad Scheme: ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਲਈ 4 ਕਰੋੜ 50 ਲੱਖ ਰੁਪਏ ਦੀ ਰਾਸ਼ੀ ਜਾਰੀ
ਜ਼ਿਲ੍ਹੇ ਦੇ 883 ਲਾਭਪਾਤਰੀਆਂ ਨੂੰ ਮਿਲਿਆ ਆਸ਼ੀਰਵਾਦ ਸਕੀਮ ਦਾ ਲਾਭ : ਡਿਪਟੀ ਕਮਿਸ਼ਨਰ | Ashirwad Scheme
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Ashirwad Scheme: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦ...
Punjabi University Patiala: ਆਪ ਵਿਧਾਇਕ ਬਲਜਿੰਦਰ ਕੌਰ ਧਰਨੇ ’ਚ ਪੁੱਜੀ, ਜਲਦ ਮਸਲਾ ਹੱਲ ਕਰਵਾਉਣ ਦਾ ਦਿੱਤਾ ਭਰੋਸਾ
ਪੰਜਾਬੀ ਯੂਨੀਵਰਸਿਟੀ ਦੇ ਮਹਿਲਾ ਸਹਾਇਕ ਪ੍ਰੋਫੈਸਰਾਂ (ਗੈਸਟ) ਵਾਈਸ ਚਾਂਸਲਰ ਦੇ ਦਫ਼ਤਰ ਦੀ ਬਿਲਡਿੰਗ ’ਤੇ ਦੂਜੀ ਦਿਨ ਵੀ ਡਟਿਆ ਰਹੀਆਂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਨੇਬਰਹੁੱਡ ਕੈੰਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ...
Welfare : ਸੇਵਾਦਾਰਾਂ ਨੇ 4 ਯੂਨਿਟ ਖ਼ੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ
(ਸੱਚ ਕਹੂੰ ਨਿਊਜ਼) ਬਠਿੰਡਾ। Welfare: ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ। ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ ਸੁਰੇਸ਼ ਕੁਮਾਰ ਗੋਇਲ ਪੁੱਤਰ ਰੂੜ ਚੰਦ ਵਾਸੀ ਜੈਤੋ ਜ਼ਿਲ੍ਹਾ ਫਰੀਦਕੋਟ...
ਬਲਾਕ ਅਰਨੀਵਾਲਾ ਦੀ ਸਾਧ-ਸੰਗਤ ਨੇ ਲਾਏ ਬੂਟੇ
ਅਰਨੀ ਵਾਲਾ (ਰਜਿੰਦਰ) Arniwala News : ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਹਾੜੇ ਤੇ ਆਜ਼ਾਦੀ ਦਿਹਾੜੇ ਦੀ ਖੁਸ਼ੀ ਵਿੱਚ ਬਲਾਕ ਅਰਨੀ ਵਾਲਾ ਦੀ ਸਾਧ-ਸੰਗਤ ਨੇ ਬੂਟੇ ਲਾ ਕੇ ਮਨਾਈ। ਜਿਸ ਦੌਰਾਨ ਇਹ ਬੂਟੇ ਵਜੀਵ ਕੁਮਾਰ ਇਨਸਾਨ 85 ਮੈਂਬਰ ਪੰਜਾਬ ਦੀ ਦੇਖਰੇਖ ਹੇਠ ਲਾਏ ਗਏ। ਜਿਸ...