Punjab News: ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੀਤੀ ਕੇਂਦਰੀ ਮੰਤਰੀ ਨਾਲ ਮੁਲਾਕਾਤ, ਸੂਬੇ ਲਈ ਕੀਤੀ ਖਾਸ ਮੰਗ
ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਵਿਸ਼ਵ ਪੱਧਰੀ ਸਹੂਲਤਾਂ ਵਿਕਸਤ ਕਰਨ ਲਈ ਵਿਸ਼ੇਸ਼ ਪੈਕੇਜ ਦਿਓ : ਡਾ. ਅਮਰ ਸਿੰਘ | Punjab News
(ਅਨਿਲ ਲੁਟਾਵਾ) ਅਮਲੋਹ। ਡਾ. ਅਮਰ ਸਿੰਘ ਸੰਸਦ ਮੈਂਬਰ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਕੇਂਦਰੀ ਸੱਭਿਆਚਾਰਕ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱ...
Canal News: ਕਾਰ ਨਹਿਰ ’ਚ ਡਿੱਗੀ, ਗੋਤਾਖੋਰਾਂ ਵੱਲੋਂ ਭਾਲ ਜਾਰੀ
ਕਾਰ ’ਚ ਕਿੰਨ ਜਣੇ ਸਵਾਰ ਸਨ ਨਹੀ ਪਤਾ ਚੱਲਿਆ | Canal News
(ਭੀਮ ਸੈਨ ਇੰਸਾਂ/ਸਰਜੀਵਨ ਕੁਮਾਰ) ਗੋਬਿੰਦਗੜ੍ਹ ਜੇਜੀਆਂ। Canal News: ਬਲਾਕ ਅਧੀਨ ਪੈਂਦੇ ਪਿੰਡ ਨੰਗਲਾ ਤੋਂ ਆਉਂਦੀ ਸੜਕ ਨਹਿਰ ਦੇ ਲਾਗੇ ਨਵੀਂ ਬਣੀ ਸੜਕ ਪਿੰਡ ਅੜਕਵਾਸ ਦੇ ਵਿਚਾਲੇ ਇੱਕ ਚਿੱਟੇ ਰੰਗ ਦੀ ਕਾਰ ਨਹਿਰ ਵਿਚ ਡਿੱਗਣ ਕਾਰਨ ਅਜੇ ਤੱਕ ...
Independence Day: 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ
ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ
(ਗੁਰਪ੍ਰੀਤ ਸਿੰਘ) ਸੰਗਰੂਰ। Independence Day: ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ 78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਪੁਲਿਸ ਲਾਈਨ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹ...
Punjab News: ਪੰਜਾਬੀ ਯੂਨੀਵਰਸਿਟੀ ਵਿਖੇ ਸਹਾਇਕ ਪ੍ਰੋਫੈਸਰ ਡੀਨ ਅਕਾਦਮਿਕ ਦੀ ਬਿਲਡਿੰਗ ‘ਤੇ ਚੜੇ
ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਨ ਅਕਾਦਮਿਕ ਦੇ ਦਫਤਰ ਅੱਗੇ ਪੱਕੇ ਮੋਰਚੇ ਤੇ ਡਟੇ ਹੋਏ ਹਨ ਸਹਾਇਕ ਪ੍ਰੋਫੈਸਰ | Punjabi University
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈੰਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰ ਆਪਣ...
Meritorious Schools: ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀ ਹੁਸ਼ਿਆਰ ਪਰ ਸਟਾਫ ਦੀਆਂ ਮੰਗਾਂ ਨਹੀਂ ਮੰਨ ਰਹੀ ਸਰਕਾਰ
ਸਕੂਲਾਂ ਦੇ ਨਤੀਜਿਆਂ ਦੀਆਂ ਵੀਡੀਓਜ਼ ਬਣੀਆਂ ਸਰਕਾਰ ਦੇ ਸੋਸ਼ਲ ਮੀਡੀਆ ਦਾ ਸ਼ਿੰਗਾਰ | Meritorious Schools
ਬਠਿੰਡਾ (ਸੁਖਜੀਤ ਮਾਨ) ਮੈਰੀਟੋਰੀਅਸ ਸਕੂਲਾਂ (Meritorious Schools) ਦੇ ਵਿਦਿਆਰਥੀ ਨਤੀਜਿਆਂ ’ਚ ਮੱਲਾਂ ਮਾਰ ਰਹੇ ਹਨ ਪਰ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਸਟਾਫ ਦੀ ਸਰਕਾਰ ਕੋਈ ਸਾਰ ਨਹੀਂ ਲੈ ਰਹੀ।...
Punjab News: ਮੌਸਮ ਦੇ ਬਦਲਦੇ ਰੰਗ
Punjab News: ਬੀਤੇ ਦਿਨੀਂ ਪੰਜਾਬ ਦੇ ਹੁਸ਼ਿਆਰਪੁਰ ’ਚ ਜਿਸ ਤਰ੍ਹਾਂ ਇੱਕਦਮ ਆਈ ਭਾਰੀ ਵਰਖਾ ਨੇ ਤਬਾਹੀ ਮਚਾਈ ਹੈ ਉਹ ਮੈਦਾਨੀ ਖੇਤਰ ਦੇ ਲੋਕ ਲਈ ਅਚੰਭਾ ਸੀ ਹੜ੍ਹਾਂ ਵਰਗੇ ਹਾਲਾਤ ਬਣਨ ਨਾਲ 9 ਵਿਅਕਤੀਆਂ ਦੀ ਮੌਤ ਹੋ ਗਈ ਮੁਹਾਲੀ ਦੇ ਇੱਕ ਹਸਪਤਾਲ ’ਚ ਪਾਣੀ ਦਾਖ਼ਲ ਹੋ ਗਿਆ ਤੇ ਮਰੀਜ਼ਾਂ ਨੂੰ ਭਾਜੜ ਪੈ ਗਈ ਇਸੇ ਤਰ੍...
Punjab News: ਪੰਜਾਬ ਸਰਕਾਰ ਭਲਕੇ ਲੈ ਸਕਦੀ ਐ ਇਹ ਵੱਡੇ ਫ਼ੈਸਲੇ, ਤਿਆਰੀ ਜ਼ੋਰਾਂ ‘ਤੇ
ਪੰਜ ਮਹੀਨਿਆਂ ਬਾਅਦ ਹੋਵੇਗੀ ਕੈਬਨਿਟ ਬੈਠਕ, 35 ਤੋਂ 40 ਏਜੰਡੇ ਆਉਣਗੇ ਬੈਠਕ ਵਿੱਚ | Punjab Government
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕੈਬਨਿਟ ਦੀ ਬੈਠਕ ਭਲਕੇ 14 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਕੈਬਨਿਟ ਬੈਠਕ ਸਵੇਰੇ 10 ਵਜੇ ਸ਼ੁਰੂ ਹ...
Teej Festival: ਤੀਆਂ ਦਾ ਤਿਉਹਾਰ ’ਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕੀਤੀ ਸ਼ਿਰਕਤ
ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ
(ਸੁਰਿੰਦਰ ਸਿੰਘ/ਰਵੀ ਗੁਰਮਾ) ਧੂਰੀ। Teej Festival: ਪੰਜਾਬ ਦੇ ਮੁੱ...
Crime News: ਪੁਲਿਸ ਨੇ ਫੜਿਆ ਖਤਰਨਾਕ ਗੈਂਗ, ਹਥਿਆਰਾਂ ਦਾ ਜ਼ਖੀਰਾ ਬਰਾਮਦ
(ਵਿੱਕੀ ਕੁਮਾਰ) ਮੋਗਾ। ਮੋਗਾ ਪੁਲਿਸ ਨੇ 4 ਮੁਲਜ਼ਮਾਂ ਨੂੰ 6 ਪਿਸਤੌਲ, 4 ਮੈਗਜ਼ੀਨ, 41 ਜਿੰਦਾ ਕਾਰਤੂਸ ਅਤੇ ਇਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਮੋਗਾ ਅੰਕੁਰ ਗੁਪਤਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਖੁਖਰਾਣਾ ਤੋਂ 4 ਮੁਲਜ਼ਮ...
Poppy Recovered: ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ ਸੱਤ ਜਣੇੇ ਕਾਬੂ
ਵੱਖ-ਵੱਖ ਵਿਆਕਤੀਆਂ ਕੋਲੋਂ 20640 ਗੋਲੀਆਂ ਅਤੇ ਡੇਢ ਕੁਇੰਟਲ ਭੁੱਕੀ ਬਰਾਮਦ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਮਲੇਰਕੋਟਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਗਗਨ ਅਜੀਤ ਸਿੰਘ, ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਨੇ ਜਾਣਕਾਰੀ ਦ...