Punjab School: ਸਿੱਖਿਆ ਵਿਭਾਗ ਨੇ ਬਦਲਿਆ 233 ਸਕੂਲਾਂ ਦਾ ਨਾਂਅ, ‘ਪੀਐੱਮ ਸ਼੍ਰੀ’ ਰੱਖਿਆ ਗਿਆ ਸਕੂਲਾਂ ਦਾ ਨਾਂਅ
ਫੰਡਾਂ ਲਈ ਪੰਜਾਬ ਪਿਆ ਨਰਮੀ ਦੇ ਰਾਹ, ਹੁਣ ਸਕੂਲਾਂ ਦੇ ਨਾਂਅ ਬਦਲੇ | Punjab School
Punjab School: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਫੰਡਾਂ ਦੀ ਘਾਟ ਨਾਲ ਸਿੱਝਣ ਲਈ ਨਰਮੀ, ਹਲੀਮੀ ਤੇ ਸਮਝਦਾਰੀ ਵਾਲੇ ਰਾਹ ਤੁਰ ਪਈ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਪੀਐੱਮ ਸ਼੍ਰੀ ਸਕੀ...
Urban Development: ਪੰਜਾਬ ਦੇ ਸ਼ਹਿਰੀ ਵਿਕਾਸ ਲਈ CM ਦੀ ਪਹਿਲ: ਦਿੱਲੀ ਮਾਡਲ ਨਾਲ AI ਦੀ ਹੋਵੇਗੀ ਵਰਤੋਂ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ | Punjab Urban Development
ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਅਤੇ ਹੋਰਾਂ ਕੰਮਾਂ ਲਈ ਆਰਟੀਫਿਸਲ ਇੰਟੈਲੀਜੈਂਸ ਅਤੇ ਹੋਰ ਤਕਨੀਕਾਂ ਦੀ ਕੀਤੀ ਜਾਵੇਗੀ ਵਰਤੋਂ
ਸਹਿਰਾਂ ਦੇ ਵਿਆਪਕ ਵਿਕ...
Punjab News: 100 ਅਫਸਰਾਂ ‘ਤੇ ਕਾਰਵਾਈ ਲਟਕੀ
ਟਰਾਂਸਪੋਰਟ ਦੇ ਵੱਡੇ ਘਪਲੇ ’ਤੇ ਸਰਕਾਰ ਚੁੱਪ, ਨਹੀਂ ਕਰ ਰਹੀ ਐ 100 ਤੋਂ ਜ਼ਿਆਦਾ ਅਧਿਕਾਰੀਆਂ ਖ਼ਿਲਾਫ਼ ਕਾਰਵਾਈ | Punjab News
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੀ ਸੀ ਜਾਂਚ, ਹੁਣ ਸਰਕਾਰ ਹੀ ਨਹੀਂ ਕਰ ਰਹੀ ਕਾਰਵਾਈ
ਪੰਜਾਬ ਵਿੱਚ 2021 ’ਚ ਗੱਡੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਹੋਇਆ ਸੀ ਘਪਲਾ | Punja...
Murder: ਪੰਜ ਹਜ਼ਾਰ ਰੁਪਏ ਪਿੱਛੇ ਨੌਜਵਾਨ ਦਾ ਕਤਲ, ਪੁਲਿਸ ਨੇ 6 ਘੰਟਿਆਂ ’ਚ ਕਾਤਲ ਫੜਿਆ
(ਸੁਖਜੀਤ ਮਾਨ), ਮਾਨਸਾ। ਜ਼ਿਲ੍ਹੇ ਦੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਇੱਕ ਵਿਅਕਤੀ ਦੇ ਹੋਏ ਕਤਲ ਦੇ ਮਾਮਲੇ ’ਚ ਪੁਲਿਸ ਨੇ ਸੂਚਨਾ ਮਿਲਣ ’ਤੇ 6 ਘੰਟਿਆਂ ’ਚ ਹੀ ਕਾਤਲ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਗੁੱਥੀ ਸੁਲਝਾ ਦਿੱਤੀ ਇਹ ਕਤਲ ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਕੀਤਾ ਗਿਆ ਸੀ Murder
ਇਹ ਵੀ ਪੜ੍ਹੋ: M...
Mansa Grenade Attack: ਮਾਨਸਾ ਪੈਟਰੋਲ ਪੰਪ ਗ੍ਰਨੇਡ ਹਮਲੇ ’ਚ ਗੈਂਗਸਟਰ ਅਰਸ਼ ਡੱਲਾ ਦਾ ਸਾਥੀ ਕਾਬੂ, ਪੁਲਿਸ ਸਾਹਮਣੇ ਕੀਤੇ ਵੱਡੇ ਖੁਲਾਸੇ
ਜ਼ਿਲ੍ਹਾ ਮਾਨਸਾ ਦੇ ਪਿੰਡ ਘਰਾਂਗਣਾ ਨਾਲ ਸਬੰਧਿਤ ਹੈ ਮੁਲਜ਼ਮ ਸ਼ਿਮਲਾ ਸਿੰਘ
Mansa Grenade Attack: (ਸੁਖਜੀਤ ਮਾਨ) ਮਾਨਸਾ। ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱ...
Paddy Submerged In Water: ਨਵੀਂ ਦਾਣਾ ਮੰਡੀ ’ਚ ਫੈਲਿਆ ਸੀਵਰੇਜ਼ ਦਾ ਪਾਣੀ, ਝੋਨੇ ਦੀਆਂ ਭਰੀਆਂ ਬੋਰੀਆਂ ਡੁੱਬੀਆਂ ਪਾਣੀ ’ਚ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਦੇ ਲੋਕ ਪਿਛਲੇਂ ਲੰਮੇ ਅਰਸੇ ਤੋਂ ਸੀਵਰੇਜ਼ ਸਿਸਟਮ ਦੀ ਮਾੜੀ ਕਾਰਗੁਜ਼ਾਰੀ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਕਿ ਸਮੇਂ ਦੀਆਂ ਸਰਕਾਰਾਂ ਨੇ ਰਾਜਨੀਤਿਕ ਵਾਦਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਤੇ ਲੱਖ ਰੁਪਏ ਖਰਚ...
Collective Leave :ਡੀ.ਸੀ. ਦਫਤਰਾਂ ਦੇ ਕਰਮਚਾਰੀ ਸਮੂਹਿਕ ਛੁੱਟੀ ਕਰਕੇ ਰੋਸ ਮਾਰਚ ’ਚ ਹੋਣਗੇ ਸ਼ਾਮਲ
Collective Leave : (ਰਜਨੀਸ਼ ਰਵੀ) ਫਾਜ਼ਿਲਕਾ । 13 ਨਵੰਬਰ ਨੂੰ ਬਰਨਾਲਾ ਵਿਖੇ ਹੋਣ ਵਾਲੇ ਰੋਸ ਮਾਰਚ ਵਿੱਚ ਡੀਸੀ ਦਫਤਰ ਕਰਮਚਾਰੀਆਂ ਫਾਜ਼ਿਲਕਾ ਵੱਲੋਂ ਵੀ ਹਿੱਸਾ ਲਿਆ ਜਾਏਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਐਸਐਮਐਸਯੂ ਦੇ ਸੂਬਾ ਪ੍ਰਧਾਨ ਸ. ਅਮਰੀਕ ਸਿੰਘ ਸੰਧੂ, ਸੂਬਾ ਜਨਰਲ ਸਕੱਤਰ ਸ. ਪਿੱਪਲ ...
Crime News: ਲੁੱਟਾਂ-ਖੋਹਾਂ ਕਰਨ ਵਾਲੇ ਅੰਤਰਰਾਜੀ ਗੈਂਗ ਦੇ ਭਗੌੜੇ ਮੁਲਜ਼ਮ ਕਾਬੂ
3 ਪਸਤੋਲਾਂ ਸਮੇਤ 15 ਜਿੰਦਾ ਕਾਰਤੂਸ ਵੀ ਬਰਾਮਦ | Crime News
Crime News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ ਦੋ ਭਗੋੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਪਿਸਤੌਲ ਸਮੇਤ 15 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰ...
Fertilizer Dealers News: ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਡੀਲਰਾਂ ਦੀ ਚੈਕਿੰਗ
Fertilizer Dealers News: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਵੱਲੋਂ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਚੌਕਸੀ ਟੀਮਾਂ ਦੁਆਰਾ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਜਾਰੀ ਹੈ ਅਤੇ ਡੀਲਰਾਂ ਨੂੰ ਡੀਏਪੀ ਖਾਦ ਸਬੰਧੀ ਪੰਜਾਬ ਸਰਕਾਰ ਦੀਆਂ ...
Ludhiana News: ਅੰਤਰ ਰਾਸ਼ਟਰੀ ਕਾਨਫਰੰਸ ’ਚ ਨਹੀਂ ਪੁੱਜ ਸਕੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ
ਕਾਨਫਰੰਸ ਨੂੰ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਸੰਬੋਧਨ
Ludhiana News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ- 2024 ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਈ। ਜਿਸ ’ਚ ਉੱਪ ਰਾਸ਼ਟਰਪਤੀ ਜਗਦੀਪ...