ਨਸ਼ੇ ਖਿਲਾਫ਼ ਸਖ਼ਤ ਹੋਇਆ ਪੁਲਿਸ ਪ੍ਰਸ਼ਾਸਨ
ਮੁਲਜ਼ਮਾਂ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | Fazilka News
ਫਾਜ਼ਿਲਕਾ ਮਈ (ਰਜਨੀਸ਼ ਰਵੀ)। ਥਾਣਾ ਖੂਈਆਂ ਸਰਵਰ ਪੁਲਿਸ (Fazilka News) ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਹਾਇਕ ਸਬ-ਇੰਸਪੈਕਟਰ ਗੁਰਮੀਤ...
ਪੁਲਿਸ ਵੱਲੋਂ ਇੱਕ ਲੱਖ 60 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਇੱਕ ਵਿਅਕਤੀ ਕਾਬੂ
ਆਪਣੇ ਘਰ ਹੀ ਤਿਆਰ ਕਰਦਾ ਸੀ ਜਾਅਲੀ ਨੋਟ (Fake Currency), ਨੋਟ ਬਣਾਉਣ ਵਾਲਾ ਸਮਾਨ ਵੀ ਬਰਾਮਦ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਵੱਲੋਂ ਜਾਅਲੀ ਕਰੰਸੀ ਤਿਆਰ ਵਾਲੇ ਇੱਕ ਵਿਅਕਤੀ ਨੂੰ ਇੱਕ ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ (Fake Currency) ਸਮੇਤ ਗਿ੍ਰਫ਼ਤਾਰ ਕੀਤਾ ਗਿਆ ਹੈ। ਗਿ੍ਰਫ਼ਤਾਰ...
ਸਹਾਇਕ ਸਿਵਲ ਸਰਜਨ ਵੱਲੋਂ ਸੀਐੱਚਸੀ ਦਾ ਦੌਰਾ
ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ | Civil Surgeon
ਫਾਜ਼ਿਲਕਾ (ਰਜਨੀਸ਼ ਰਵੀ)। ਸਿਹਤ ਵਿਭਾਗ ਫਾਜ਼ਿਲਕਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਾਉਣ ਲਈ ਵਚਨਬੱਧ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਸਿਵਲ ਸਰਜਨ (Civil Surgeon) ਫਾਜ਼ਿਲਕਾ ਡਾ. ਬਬੀਤਾ ਨੇ ਸੀ ਐੱਚ ਸੀ ਖੂਈ ਖੇੜਾ ਅਤ...
Big Breaking : ਪਟਿਆਲਾ ਵਿਖੇ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ
Big Breaking | ਹਮਲਾਵਰ ਫਰਾਰ, ਪੁਲਿਸ ਜਾਂਚ 'ਚ ਜੁਟੀ
ਪਟਿਆਲਾ/ਸੁਨਾਮ ਊਧਮ ਸਿੰਘ ਵਾਲਾ (ਖੁਸ਼ਵੀਰ ਸਿੰਘ ਤੂਰ/ਕਰਮ ਥਿੰਦ)। ਪਟਿਆਲਾ (Patiala News) ਦੇ ਨਾਭਾ ਰੋਡ 'ਤੇ ਯਾਦਵਿੰਦਰਾ ਇੰਕਲੇਵ ਦੀ ਮਾਰਕੀਟ 'ਚ ਮੋਟਰਸਾਈਕਲ ਸਵਾਰ ਨੇ ਐਸ ਐਸ ਪ੍ਰੋਵਾਇਡਰ ਕੰਟਰੈਕਟ ਕੰਪਨੀ ਦੇ ਮਾਲਕ ਦਰਸ਼ਨ ਸਿੰਗਲਾ ਦਾ ਗੋਲ਼ੀਆ...
ਕਬੱਡੀ ਖਿਡਾਰੀ ਸੰਦੀਪ ਅੰਬੀਆਂ ਕਤਲ ਕਾਂਡ ਦਾ ਮੁਲਜ਼ਮ ਗ੍ਰਿਫ਼ਤਾਰ, ਜਲੰਧਰ ਪੁਲਿਸ ਨੇ ਸੁਰਜਨਜੀਤ ਚੱਠਾ ਨੂੰ ਕੀਤਾ ਗਿ੍ਰਫਤਾਰ
ਜਲੰਧਰ। ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Ambian murder case) ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗਿ੍ਰਫਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸਲ ਮੀਡੀਆ ’ਤ...
ਮਿਰਚਾਂ ਦੀ ਪੈਦਾਵਾਰ ਵਿੱਚ ਪੰਜਾਬ ਵਿੱਚੋਂ ਮੋਹਰੀ ਜ਼ਿਲ੍ਹਾ ਬਣਿਆ ਫਿਰੋਜ਼ਪੁਰ
Ferozepur ਜ਼ਿਲ੍ਹੇ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਖੇਤੀ ਹੁੰਦੀ ਹੈ
ਫਿਰੋਜ਼ਪੁਰ (ਸਤਪਾਲ ਥਿੰਦ)। ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ (Ferozepur) ਦੇ ਕਿਸਾਨਾਂ ਦੀ ਮਿਹਨਤ ਅਤੇ ਬਾਗਬਾਨੀ ਵਿਪਾਗ ਪੰਜਾਬ ਦੀ ਰਹਿਨੁਮਾਈ ਸਦਕਾ ਫਿਰੋਜ਼ਪੁਰ ਜ਼ਿਲ੍ਹਾ ਪੂਰੇ ਰਾਜ ਵਿਚੋਂ ਮਿਰਚਾਂ ਦੀ ਕਾਸ਼ਤ ਵਿੱਚ...
ਕਿਸਾਨ ਆਏ ਮਹਿਲਾ ਪਹਿਲਵਾਨਾਂ ਦੇ ਹੱਕ ’ਚ
ਬੀਜੇਪੀ ਸੰਸਦ ਬਿ੍ਰਜ਼ ਭੂਸ਼ਣ ਸਰਨ ਦੀ ਗਿ੍ਰਫਤਾਰੀ ਲਈ ਦਿੱਤਾ ਮੰਗ ਪੱਤਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਦੇਸ ਦੇ ਲਈ ਅੰਤਰ ਰਾਸ਼ਟਰੀ ਪੱਧਰ ’ਤੇ ਮੈਡਲ ਜਿੱਤਣ ਵਾਲੇ ਪਹਿਲਵਾਨ 23 ਅਪਰੈਲ ਤੋਂ ਜੰਤਰ ਮੰਤਰ ਉੱਪਰ ਧਰਨੇ ’ਤੇ ਬੈਠੇ ਹਨ। ਭਾਜਪਾ ਸਾਂਸਦ ਅਤੇ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬਿ੍ਰਜ਼ ਭੂਸ਼ਣ ਸਰਨ ਦੇ ੳੁੱਪਰ ...
ਪੰਜਾਬ ’ਚ ਬਿਜਲੀ : ਪਾਵਰਕੌਮ ਦੇ ਥਰਮਲਾਂ ਦੇ 10 ਯੂਨਿਟ ਬੰਦ, ਸਿਰਫ਼ 5 ਯੂਨਿਟ ਹੀ ਚਾਲੂ, ਕੀ ਹੈ ਕਾਰਨ?
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਇਸ ਵਾਰ ਮਈ ਮਹੀਨੇ ਦੌਰਾਨ ਮੌਸਮ ਦੇ ਬਦਲਾਅ ਕਾਰਨ ਪੈ ਰਹੀ ਠੰਢ ਕਰਕੇ ਗਰਮੀ ਦਾ ਅਹਿਸਾਸ ਹੀ ਨਹੀਂ ਹੋ ਰਿਹਾ, ਜਦੋਂ ਕਿ ਪਿਛਲੇ ਸਾਲਾਂ ਦੌਰਾਨ ਮਈ ਮਹੀਨੇ ਵਿੱਚ ਗਰਮੀ ਦਾ ਕਹਿਰ ਵਧ ਜਾਂਦਾ ਹੈ। ਇਸ ਵਾਰ ਠੰਢ ਦਾ ਹੀ ਅਸਰ ਹੈ ਕਿ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ ਕਾਫ਼ੀ ਹੇਠਾਂ ਚੱ...
ਕਿਸਾਨਾਂ ਨੂੰ ਨਹੀਂ ਮਿਲ ਰਿਹਾ ਮੁਆਵਜ਼ਾ, ਭਗਵੰਤ ਮਾਨ ਦੇ ਆਦੇਸ਼ਾਂ ਨੂੰ ਨਹੀਂ ਮੰਨ ਰਹੇ ਮਾਲ ਵਿਭਾਗ ਦੇ ਅਧਿਕਾਰੀ
ਗਰਦੌਰੀ ਦੇ ਮਾਮਲੇ ਵਿੱਚ ਨਹੀਂ ਮੰਨੀ ਜਾ ਰਹੀ ਐ ਪਟਵਾਰੀਆ ਦੀ ਰਿਪੋਰਟ, ਅਧਿਕਾਰੀ ਚਲਾ ਰਹੇ ਹਨ ਆਪਣੀ | Bhagwant Mann
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਹੋਣ ਤੋਂ ਬਾਅਦ ਖ਼ਰਾਬ ਹੋਈ ਕਣਕ ਦੀ ਫਸਲ ਸਬੰਧੀ ਪੰਜਾਬ ਦੇ ਕਿਸਾਨ ਹੁਣ ਤੱਕ ਮੁਆਵਜ਼ੇ ਦਾ ਇੰਤਜ਼ਾਰ ਕਰ ਰਹੇ ਹਨ। ਪੰਜਾਬ ਦੇ ਲ...
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮਾਮਲੇ ’ਚ ਸੁਣਵਾਈ ਅੱਜ
ਚੰਡੀਗੜ੍ਹ। ਪੰਜਾਬ ਵਿੱਚ ਕਰੋੜਾਂ ਰੁਪਏ ਦੇ ਸਨਅਤੀ ਪਲਾਟ ਮਨਮਾਨੇ ਭਾਅ ’ਤੇ ਅਲਾਟ ਕਰਨ ਵਾਲੇ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨਾਲ ਸਬੰਧਤ ਕੇਸ ਦੀ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਮੁਲਜਮ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸਨ ਦਾਇਰ ਕਰਕੇ ਕੇਸ ਨ...