Crime News: ਦੇਸੀ ਪਿਸਟਲ ਤੇ ਜਿੰਦਾ ਕਾਰਤੂਸ ਸਮੇਤ 2 ਕਾਬੂ, ਮਾਮਲਾ ਦਰਜ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੱਕ ਦੇਸੀ ਪਿਸਟਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵੱਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਬਠਿੰਡ...
Punjab News: ਪੰਜਾਬ ਦੇ ਸਿਹਤ ਮੰਤਰੀ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ, ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
(ਖੁੁਸ਼ਵੀਰ ਸਿੰਘ ਤੂਰ) ਪਟਿਆਲਾ। Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲ...
Punjab Police: ਪੁਲਿਸ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ ’ਤੇ 600 ਮਾਮਲਿਆਂ ਦਾ ਕੀਤਾ ਨਿਪਟਾਰਾ
ਸਮਾਧਾਨ ਕੈਂਪ ਲਗਾ ਕੇ 2 ਦਿਨਾਂ ਵਿੱਚ ਕੀਤਾ 600 ਦਰਖਾਸਤਾਂ ਦਾ ਤੁਰੰਤ ਨਿਪਟਾਰਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Punjab Police: ਜ਼ਿਲ੍ਹਾ ਫਰੀਦਕੋਟ ਪੁਲਿਸ ਨੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਆਮ ਲੋਕਾਂ ਦੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇ...
School Holiday: ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਸਕੂਲਾਂ ’ਚ ਕੀਤਾ ਛੁੱਟੀ ਦਾ ਐਲਾਨ
ਮੀਂਹ ਦੇ ਪਾਣੀ ਨਾਲ ਭਰੇ 13 ਸਕੂਲ, ਪ੍ਰਸ਼ਾਸਨ ਨੇ ਲਿਆ ਫੈਸਲਾ
(ਸੱਚ ਕਹੂੰ ਨਿਊਜ਼) ਰੋਪੜ। School Holiday: ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਨੇ ਕਹਿਰ ਵਰ੍ਹਾ ਦਿਤਾ ਹੈ। ਪੰਜਾਬ ਦੇ ਅੱਠ ਤੋਂ ਵੱਧ ਜ੍ਹਿਲੇ ਮੀਂਹ ਨਾਲ ਪ੍ਰਭਾਵਿਤ ਹੋਏ ਹਨ। ਜਿਸ ਕਾਰਨ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰ...
Punjab News: ਖਤਰੇ ਦੀ ਘੰਟੀ, ਡਰਾਉਣ ਲੱਗਿਆ ਘੱਗਰ ਦਾ ਪਾਣੀ, ਰਹੋ ਸਾਵਧਾਨ
ਚੰਡੀਗੜ੍ਹ। Punjab News : ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਖੜ੍ਹਾ ਹੋ ਗਿਆ ਹੈ। ਪਹਾੜਾਂ ਵਿੱਚ ਭਾਰੀ ਮੀਂਹ ਮਗਰੋਂ ਪੰਜਾਬ ਦੇ ਦਰਿਆ ਵੀ ਚੜ੍ਹ ਗਏ ਹਨ। ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਕਾਰਨ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਵਧਣ ਲੱਗਾ ਹੈ। ਪਿਛਲੇ 12 ਘ...
ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਲਈ ਦਿੱਤੇ ਹੁਕਮ
ਨਵੀਂ ਦਿੱਲੀ। Shambhu Border : ਅਦਾਲਤ ਨੇ ਕਿਹਾ ਹੈ ਕਿ ਦੋਵੇਂ ਪਾਸੇ ਇੱਕ ਲੇਨ ਖੋਲ੍ਹੀ ਜਾਣੀ ਚਾਹੀਦੀ ਹੈ। ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਇਸ ਸਬੰਧ...
Haryana-Punjab Weather: ਹਰਿਆਣਾ-ਪੰਜਾਬ ’ਚ ਅਗਲੇ 2 ਦਿਨ ਤੂਫਾਨੀ ਬਾਰਿਸ਼ ਦਾ ਅਲਰਟ, ਮੌਸਮ ਵਿਭਾਗ ਵੱਲੋਂ ਫਿਰ ਭਵਿੱਖਬਾਣੀ ਜਾਰੀ
Haryana-Punjab, Himachal Weather: ਚੰਡੀਗੜ੍ਹ/ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ’ਚ ਐਤਵਾਰ ਨੂੰ ਆਏ ਹੜ੍ਹ ਦੀਆਂ ਕਈ ਘਟਨਾਵਾਂ ’ਚ 12 ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਹੋਰ ਲਾਪਤਾ ਹੋ ਗਏ। ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਟੀ ਦੇ ਸੂਤਰਾਂ ਅਨੁਸਾਰ ਊਨਾ ਜ਼ਿਲ੍ਹੇ ਦੇ ਪਿੰਡ ਡੇਹ...
Punjab News: ਹੁਣ ਪੁਲਿਸ ਨਹੀਂ ਢਾਹ ਸਕੇਗੀ ਤਸ਼ੱਦਦ, ਪੰਜਾਬ ‘ਚੋਂ ‘ਥਰਡ ਡਿਗਰੀ’ ਦਾ ਦੌਰ ਖ਼ਤਮ! ਪੜ੍ਹੋ ਰਿਪੋਰਟ
‘ਥਰਡ ਡਿਗਰੀ’ ਦਾ ਦੌਰ ਹੋਵੇਗਾ ਖ਼ਤਮ, ਹਾਈਟੈਕ ਹੋਣਗੇ 135 ‘ਇੰਟੈਰੋਗੇਸ਼ਨ ਰੂਮ’, ਸੀਸੀਟੀਵੀ ਦੀ ਰਹੇਗੀ ਨਜ਼ਰ | Punjab News
ਪੁਲਿਸ ਨਹੀਂ ਢਾਹ ਸਕੇਗੀ ਤਸ਼ੱਦਦ ਤੇ ਮੁਲਜ਼ਮਾਂ ਦੀ ਵੀ ਹੋਵੇਗੀ ਹੈਂਡੀ ਕੈਮਰੇ ਨਾਲ ਰਿਕਾਰਡਿੰਗ | Punjab News
ਪੁਲਿਸ ’ਤੇ ਲੱਗਦੇ ਰਹੇ ਨੇ ਮੁਲਜ਼ਮਾਂ ਤੋਂ ਧੱਕੇ ਨਾਲ ਗੁਨਾਹ...
Hoshiarpur News: ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ, ਵਿੱਤੀ ਸਹਾਇਤਾ ਦੇਣ ਦਾ ਐਲਾਨ
ਪੀੜਤ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
(ਅਸ਼ਵਨੀ ਚਾਵਲਾ) ਚੰਡੀਗੜ੍ਹ। Hoshiarpur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ...
Fire Accident: ਵਰਕਸ਼ਾਪ ’ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ
(ਮੇਵਾ ਸਿੰਘ) ਅਬੋਹਰ। Fire Accident: ਬੀਤੀ ਦੇਰ ਰਾਤ ਅਬੋਹਰ ਦੀ ਸੀਤੋ ਰੋਡ ’ਤੇ ਇਕ ਵਰਕਸ਼ਾਪ ਵਿਚ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਲਗਭਗ ਸਾਰਾ ਸਮਾਨ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਵਰਕਸ਼ਾਪ ਦੇ ਮਾਲਕ ਕੁਲਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤ ਕਰੀਬ 1 ਵਜੇ ਉਸ ਨੂੰ ਸੂਚਨਾ ਮਿਲੀ ਕਿ ਵਰਕਸ਼ਾਪ ’ਤੇ ਅੱਗ ਲ...