Heroin: 70 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ
(ਭੂਸਨ ਸਿੰਗਲਾ) ਪਾਤੜਾਂ। ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ 70 ਗ੍ਰਾਮ ਹੀਰੋਇਨ ਨਾਲ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਫੜੇ ਗਏ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। Heroin
ਜਾਣਕਾਰੀ ਦਿੰਦਿਆ...
Ludhiana News : ਸਵੇਰੇ 4 ਵਜੇ ਆਇਆ ਫੋਨ ‘ਮੈਨੂੰ ਗੋਲੀ ਮਾਰ ਦਿੱਤੀ ਗਈ ਐ’, ਫਿਰ ਭੇਜੀ ਲੋਕੇਸ਼ਨ, ਪਹੁੰਚੇ ਤਾਂ ਟੈਕਸੀ ਡਰਾਇਵਰ ਦੀ ਮਿਲੀ ਲਾਸ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਹਰਿਓ ਲਾਗੇ ਇੱਕ ਟੈਕਸੀ ਡਰਾਇਵਰ ਦੀ ਲਾਸ਼ ਮਿਲੀ ਹੈ। ਲਾਸ਼ ’ਤੇ ਗੋਲੀਆਂ ਲੱਗਣ ਦੇ ਨਿਸਾਨ ਪਾਏ ਗਏ ਹਨ। ਜਿਸ ਨੂੰ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੌਰਚਰੀ ’ਚ ਰਖਵਾ ਕੇ ਜਾਂਚ ਆਰੰਭ ਦਿੱਤੀ ਹੈ। ਮਿ...
Ludhiana News : ਚੁੰਨੀ ਦਾ ਬਣਾਇਆ ਝੂਲਾ ਜਾਨ ’ਤੇ ਪਿਆ ਭਾਰੀ, 11 ਸਾਲਾ ਬੱਚੀ ਨੇ ਤੋੜਿਆ ਦਮ
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News : ਘਰ ’ਚ ਚੁੰਨੀ ਦੇ ਬਣਾਏ ਝੂਲੇ ’ਤੇ ਝੂਟੇ ਲੈਂਦੇ ਸਮੇਂ ਵਾਪਰੇ ਹਾਦਸੇ ’ਚ ਚੌਥੀ ਕਲਾਸ ’ਚ ਪੜ੍ਹਦੀ ਬੱਚੀ ਦੀ ਮੋਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ।ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚ...
Welfare: ਦੇਹਾਂਤ ਉਪਰੰਤ ਮਾਨਵਤਾ ਦੇ ਲੇਖੇ ਲੱਗੇ ਪ੍ਰੇਮੀ ਮੁਖਤਿਆਰ ਸਿੰਘ ਇੰਸਾਂ
ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Welfare
(ਭੂਸ਼ਨ ਸਿੰਗਲਾ) ਪਾਤੜਾਂ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 163 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿ...
Haryana-Punjab Weather Alert : ਹਰਿਆਣਾ-ਪੰਜਾਬ ’ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਹਿਸਾਰ (ਸੰਦੀਪ ਸਿੰਘਮਾਰ)। Haryana-Punjab Weather Alert : ਮੌਸਮ ਵਿਭਾਗ ਮੁਤਾਬਕ ਅਗਸਤ ਅਤੇ ਸਤੰਬਰ ’ਚ ਵੀ ਭਾਰਤ ’ਚ ਆਮ ਨਾਲੋਂ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਸਤ ਦੇ ਅੰਤ ਤੱਕ ਅਲ-ਨੀਨਾ ਦੇ ਅਨੁਕੂਲ ਹਾਲਾਤ ਦੇਖੇ ਜਾ ਸਕਦੇ ਹਨ। ਭਾਰਤ ਵਿੱਚ ਖੇਤੀਬਾੜੀ ਲਈ...
Dharna: ਕਿਸਾਨ ਜਥੇਬੰਦੀਆਂ ਵੱਲੋਂ ਨੌਜਵਾਨ ਦੀ ਕੁੱਟਮਾਰ ਦੇ ਵਿਰੋਧ ’ਚ ਥਾਣੇ ਅੱਗੇ ਧਰਨਾ
(ਭੂਸ਼ਨ ਸਿੰਗਲਾ) ਪਾਤੜਾਂ। Dharna: ਸਦਰ ਥਾਣਾ ਪਾਤੜਾਂ ਦੇ ਐੱਸਐੱਚਓ ਵੱਲੋਂ ਨੌਜਵਾਨ ਦੀ ਕੀਤੀ ‘ਨਜਾਇਜ਼ ਕੁੱਟਮਾਰ’ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਡੀਐੱਸਪੀ ਦਫਤਰ ਅਤੇ ਥਾਣੇ ਦੇ ਗੇਟ ਦੇ ਬਾਹਰ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ । ਇਸ ਧਰਨੇ ਦੀ ਅਗਵਾਈ ਕਰ ਰਹੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਭਜਨ ...
ਸੋਨੇ ਚਾਂਦੀ ਦੀ ਦੁਕਾਨ ਤੋਂ ਠੱਗੀ ਮਾਰਦੀ ਔਰਤ ਕਾਬੂ
(ਗੁਰਜੀਤ ਸ਼ੀਂਹ) ਸਰਦੂਲਗੜ੍ਹ। ਸਰਦੂਲਗੜ੍ਹ ਦੇ ਰੋੜਕੀ ਚੌਂਕ ਵਿੱਚ ਸਥਿਤ ਮੰਗਾ ਜੁਐਲਰਜ ’ਤੇ ਠੱਗੀ ਮਾਰਨ ਆਈ ਔਰਤ ਦੁਕਾਨਦਾਰ ਦੀ ਹੁਸ਼ਿਆਰੀ ਕਾਰਨ ਪੁਲਿਸ ਅੜਿੱਕੇ ਆ ਗਈ ਇਸ ਸਬੰਧੀ ਦੁਕਾਨ ਦੇ ਮਾਲਕ ਨਰਿੰਦਰ ਸੋਨੀ ਨੇ ਦੱਸਿਆ ਕਿ ਅੱਜ ਇੱਕ ਔਰਤ ਉਹਨਾਂ ਦੀ ਦੁਕਾਨ ਤੋਂ ਸੋਨੇ ਚਾਂਦੀ ਦੇ ਗਹਿਣੇ ਲੈਣ ਲਈ ਆਈ ਤਾਂ ਉਸ ...
Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਰਪੋਰੇਟ ਘਰਾਣਿਆਂ ਖਿਲਾਫ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Protest: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਕਾਰਪੋਰੇਟ ਘਰਾਣਿਆਂ ਨੂੰ ਭਾਰਤ ’ਚੋਂ ਬਾਹਰ ਕਰਨ ਲਈ ਵਿੱਢਿਆ ਸੰਘਰਸ਼ ਜਿਵੇਂ ਕੇ ਸੰਨ 1942 ਵਿੱਚ ਦੇਸ਼ ਦੀ ਆਜ਼ਾਦੀ ਨੂੰ ਲੈ ਕੇ ਅੰਦੋਲਨ ਸ਼ੁਰੂ ਕੀਤਾ ਸੀ ਕਿ ’ਅੰਗਰੇਜ਼ੋ ਭਾਰਤ ਛੱਡੋ’ ਅਤੇ ਨਾਅਰਾ ਦਿੱਤਾ ਸੀ ‘ਅੰਗਰੇਜ਼ ...
Independence Day: ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਰਿਹਰਸਲ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮਾਗਮ ’ਚ ਕਰਨਗੇ ਸ਼ਿਰਕਤ
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ | Independence Day
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। Independence Day: 15 ਅਗਸਤ ਨੂੰ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਵਿਖੇ ਮਨਾ...
ਵਿਜੀਲੈਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਸ਼ੈਲਰਾਂ ਦੀ ਲਗਾਤਾਰ ਚੈਕਿੰਗ ਜਾਰੀ
(ਸਤਪਾਲ ਥਿੰਦ) ਫਿਰੋਜ਼ਪੁਰ। ਵਿਜੀਲੈਸ ਬਿਊਰੋ ਰੇਂਜ ਫਿਰੋਜ਼ਪੁਰ ਨੂੰ ਸ਼ੈਲਰਾਂ ਵਿੱਚ ਚਾਵਲ ਦੀ ਘਾਟ ਬਾਰੇ ਵਾਰ-ਵਾਰ ਸ਼ਿਕਾਇਤਾ ਪੁੱਜਣ ’ਤੇ ਐਸਐਸਪੀ ਵਿਜੀਲੈਸ ਫਿਰੋਜ਼ਪੁਰ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਕੁਮਾਰ ਸਾਮਾ ਵਿਜੀਲੈਸ ਫਿਰੋਜ਼ਪੁਰ ਦੀ ਅਗਵਾਈ ਵਿੱਚ ਸਰਕਾਰੀ ਗਵਾਹ ਡਾ. ਨੀਰਜ ਗਰੋਵਰ, ...