Haryana-Punjab Weather Alert : ਹਰਿਆਣਾ-ਪੰਜਾਬ ’ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਹਿਸਾਰ (ਸੰਦੀਪ ਸਿੰਘਮਾਰ)। Haryana-Punjab Weather Alert : ਮੌਸਮ ਵਿਭਾਗ ਮੁਤਾਬਕ ਅਗਸਤ ਅਤੇ ਸਤੰਬਰ ’ਚ ਵੀ ਭਾਰਤ ’ਚ ਆਮ ਨਾਲੋਂ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਸਤ ਦੇ ਅੰਤ ਤੱਕ ਅਲ-ਨੀਨਾ ਦੇ ਅਨੁਕੂਲ ਹਾਲਾਤ ਦੇਖੇ ਜਾ ਸਕਦੇ ਹਨ। ਭਾਰਤ ਵਿੱਚ ਖੇਤੀਬਾੜੀ ਲਈ...
Dharna: ਕਿਸਾਨ ਜਥੇਬੰਦੀਆਂ ਵੱਲੋਂ ਨੌਜਵਾਨ ਦੀ ਕੁੱਟਮਾਰ ਦੇ ਵਿਰੋਧ ’ਚ ਥਾਣੇ ਅੱਗੇ ਧਰਨਾ
(ਭੂਸ਼ਨ ਸਿੰਗਲਾ) ਪਾਤੜਾਂ। Dharna: ਸਦਰ ਥਾਣਾ ਪਾਤੜਾਂ ਦੇ ਐੱਸਐੱਚਓ ਵੱਲੋਂ ਨੌਜਵਾਨ ਦੀ ਕੀਤੀ ‘ਨਜਾਇਜ਼ ਕੁੱਟਮਾਰ’ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਡੀਐੱਸਪੀ ਦਫਤਰ ਅਤੇ ਥਾਣੇ ਦੇ ਗੇਟ ਦੇ ਬਾਹਰ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ । ਇਸ ਧਰਨੇ ਦੀ ਅਗਵਾਈ ਕਰ ਰਹੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਭਜਨ ...
ਸੋਨੇ ਚਾਂਦੀ ਦੀ ਦੁਕਾਨ ਤੋਂ ਠੱਗੀ ਮਾਰਦੀ ਔਰਤ ਕਾਬੂ
(ਗੁਰਜੀਤ ਸ਼ੀਂਹ) ਸਰਦੂਲਗੜ੍ਹ। ਸਰਦੂਲਗੜ੍ਹ ਦੇ ਰੋੜਕੀ ਚੌਂਕ ਵਿੱਚ ਸਥਿਤ ਮੰਗਾ ਜੁਐਲਰਜ ’ਤੇ ਠੱਗੀ ਮਾਰਨ ਆਈ ਔਰਤ ਦੁਕਾਨਦਾਰ ਦੀ ਹੁਸ਼ਿਆਰੀ ਕਾਰਨ ਪੁਲਿਸ ਅੜਿੱਕੇ ਆ ਗਈ ਇਸ ਸਬੰਧੀ ਦੁਕਾਨ ਦੇ ਮਾਲਕ ਨਰਿੰਦਰ ਸੋਨੀ ਨੇ ਦੱਸਿਆ ਕਿ ਅੱਜ ਇੱਕ ਔਰਤ ਉਹਨਾਂ ਦੀ ਦੁਕਾਨ ਤੋਂ ਸੋਨੇ ਚਾਂਦੀ ਦੇ ਗਹਿਣੇ ਲੈਣ ਲਈ ਆਈ ਤਾਂ ਉਸ ...
Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਰਪੋਰੇਟ ਘਰਾਣਿਆਂ ਖਿਲਾਫ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Protest: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਕਾਰਪੋਰੇਟ ਘਰਾਣਿਆਂ ਨੂੰ ਭਾਰਤ ’ਚੋਂ ਬਾਹਰ ਕਰਨ ਲਈ ਵਿੱਢਿਆ ਸੰਘਰਸ਼ ਜਿਵੇਂ ਕੇ ਸੰਨ 1942 ਵਿੱਚ ਦੇਸ਼ ਦੀ ਆਜ਼ਾਦੀ ਨੂੰ ਲੈ ਕੇ ਅੰਦੋਲਨ ਸ਼ੁਰੂ ਕੀਤਾ ਸੀ ਕਿ ’ਅੰਗਰੇਜ਼ੋ ਭਾਰਤ ਛੱਡੋ’ ਅਤੇ ਨਾਅਰਾ ਦਿੱਤਾ ਸੀ ‘ਅੰਗਰੇਜ਼ ...
Independence Day: ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਰਿਹਰਸਲ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮਾਗਮ ’ਚ ਕਰਨਗੇ ਸ਼ਿਰਕਤ
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ | Independence Day
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। Independence Day: 15 ਅਗਸਤ ਨੂੰ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਵਿਖੇ ਮਨਾ...
ਵਿਜੀਲੈਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਸ਼ੈਲਰਾਂ ਦੀ ਲਗਾਤਾਰ ਚੈਕਿੰਗ ਜਾਰੀ
(ਸਤਪਾਲ ਥਿੰਦ) ਫਿਰੋਜ਼ਪੁਰ। ਵਿਜੀਲੈਸ ਬਿਊਰੋ ਰੇਂਜ ਫਿਰੋਜ਼ਪੁਰ ਨੂੰ ਸ਼ੈਲਰਾਂ ਵਿੱਚ ਚਾਵਲ ਦੀ ਘਾਟ ਬਾਰੇ ਵਾਰ-ਵਾਰ ਸ਼ਿਕਾਇਤਾ ਪੁੱਜਣ ’ਤੇ ਐਸਐਸਪੀ ਵਿਜੀਲੈਸ ਫਿਰੋਜ਼ਪੁਰ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਕੁਮਾਰ ਸਾਮਾ ਵਿਜੀਲੈਸ ਫਿਰੋਜ਼ਪੁਰ ਦੀ ਅਗਵਾਈ ਵਿੱਚ ਸਰਕਾਰੀ ਗਵਾਹ ਡਾ. ਨੀਰਜ ਗਰੋਵਰ, ...
Punjab News: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ: ਬਲਜੀਤ ਕੌਰ
ਆਮ ਖਾਸ ਬਾਗ ਵਿਖੇ ਕਰਵਾਇਆ ਤੀਆਂ ਤੀਜ ਦੀਆਂ ਮੇਲਾ | Punjab News
(ਅਮਿਤ ਸ਼ਰਮਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਵੱਡੀ ਸੌਗਾਤ ਵੀ ...
ਸਰਕਾਰੀ ਪ੍ਰਾਇਮਰੀ ਸਕੂਲ ਫਿਰੋਜ਼ਸ਼ਾਹ ਦੀ ਗਰਾਊਂਡ ‘ਚ 100 ਪੌਦੇ ਲਾਏ
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। Talwandibhai News ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮਤੀ ਨੀਲਮ ਰਾਣੀ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਲਾਕ ਘੱਲ ਖ਼ੁਰਦ 2 ਸ੍ਰੀ ਅੰਮ੍ਰਿਤਪਾਲ ਸਿੰਘ, ਸੈਂਟਰ ਹੈੱਡ ਤੇ ਹਰਮਿੰਦਰ ਸਿੰਘ ਜੀ ਦੀ ਸੁਚੱਜੀ ਅਗਵਾਈ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਫ...
Punjab News: ਪੰਜਾਬ ਨੇ ਸ਼ਿਕਾਇਤ ਨਿਵਾਰਨ ਰੈਂਕਿੰਗ ‘ਚ ਦੇਸ਼ ‘ਚੋਂ ਮੋਹਰੀ ਸਥਾਨ ਹਾਸਿਲ ਕੀਤਾ
‘ਪੰਜਾਬ ਸਰਕਾਰ ਤੁਹਾਡੇ ਦੁਆਰ’ ਅਤੇ ਅਜਿਹੇ ਹੀ ਹੋਰ ਉਪਰਾਲਿਆਂ ਦੇ ਨਾਲ ਸਮੇਂ ਸਿਰ ਹਰ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ : ਮੰਤਰੀ ਅਮਨ ਅਰੋੜਾ
ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। Punjab News : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ...
Ferozepur News : ਪੰਪ ਤੋਂ ਪੰਜ ਲੱਖ ਦੀ ਚੋਰੀ, ਜਾਂਦੇ ਹੋਏ ਡੀਵੀਆਰ ਵੀ ਨਾਲ ਲੈ ਗਏ ਅਣਪਛਾਤੇ
ਫਿਰੋਜ਼ਪੁਰ (ਸਤਪਾਲ ਥਿੰਦ)- Ferozepur News : ਜ਼ਿਲਾ ਫਿਰੋਜ਼ਪੁਰ ਦੇ ਵਿੱਚ ਚੋਰੀ ਲੁੱਟ ਖੋਹਾ ਡਕੈਤੀਆਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਚੋਰਾਂ ਵੱਲੋਂ ਬੀਤੀ ਰਾਤ ਵੀ ਹਲਕਾ ਗੁਰੂ ਹਰਸਾਏ ਦੇ ਪਿੰਡ ਜੀਵਾਂ ਅਰਾਈ ਵਿਖੇ ਗੁਰੂ ਨਾਨਕ ਫੀਲਿੰਗ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਗਿਆ। ਚੋਰ ਇਸ ਪੰਪ ਤੋਂ ਪੰਜ ...