ਨਸ਼ੇ ਦੇ ਭੈੜੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਮੌਤ
ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ | Punjab News
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Punjab News: ਤਲਵੰਡੀ ਸਾਬੋ ਦੇ ਲਾਗਲੇ ਪਿੰਡ ਗੁਰੂਸਰ ਜਗ੍ਹਾ ’ਚ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਨੀਲ ਸਿੰਘ (19) ਪੁੱਤਰ ਇਕਬਾਲ ਸਿੰਘ ਸ਼ਿੰਦਾ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਹੈ...
ਮੋਬਾਇਲ ਵਾਪਿਸ ਕਰਕੇ ਦਿਖਾਈ ਇਮਾਨਦਾਰੀ
ਮਾਨਸਾ (ਸੱਚ ਕਹੂੰ ਨਿਊਜ਼)। Mansa News: ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਮਾਨਸਾ ਵਾਸੀ ਇੱਕ ਡੇਰਾ ਸ਼ਰਧਾਲੂ ਨੇ ਲੱਭਿਆ ਹੋਇਆ ਮੋਬਾਇਲ ਵਾਪਿਸ ਕਰਕੇ ਉਸ ਦੇ ਅਸਲ ਮਾਲਕ ਨੂੰ ਸੌਂਪ ਕੇ ਇਮਾਨਦਾਰੀ ਦਿਖਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ 85 ਮੈਂਬਰ ਬਿੰਦਰ ਇੰਸਾਂ ਨੇ ਦੱਸਿਆ ਕਿ ਰੇਸ਼ਮ ਸਿੰਘ...
Punjab Panchayat Election: ਪੰਜਾਬ ’ਚ ਪੰਚਾਇਤੀ ਚੋਣਾਂ ਸਬੰਧੀ ਵੱਡੀ ਖਬਰ, ਜਾਣੋ ਕਦੋਂ ਹੋਣਗੀਆਂ ਚੋਣਾਂ!
ਸੂਬਾ ਸਰਕਾਰ ਨੇ ਹਾਈਕੋਰਟ ’ਚ ਦਿੱਤੀ ਜਾਣਕਾਰੀ | Punjab Panchayat Election
ਇੱਕ ਸਾਲ ਪਹਿਲਾਂ ਖਤਮ ਕੀਤਾ ਸੀ ਕਾਰਜ਼ਕਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Panchayat Election: ਪੰਜਾਬ ’ਚ ਸਤੰਬਰ ’ਚ ਜ਼ਿਲ੍ਹਾ ਪਰਿਸ਼ਦ, ਪੰਚਾਇਤ ਸੰਮਤੀ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ। ਚੋਣਾ...
Murder: ਲੁਧਿਆਣਾ ’ਚ ਮਹਿਲਾ ਦਾ ਬੇਰਹਿਮੀ ਨਾਲ ਕਤਲ, ਲਾਸ਼ ਖੇਤਾਂ ‘ਚੋਂ ਬਰਾਮਦ
ਖੇਤਾਂ ’ਚ ਮਿਲੀ ਔਰਤ ਦੀ ਲਾਸ਼ | Murder
Murder: ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਦੇ ਗਿੱਲ ਰੋਡ ’ਤੇ ਰੇਲਵੇ ਲਾਈਨ ਨੇੜੇ ਖੇਤਾਂ ’ਚੋਂ ਇੱਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਵੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਤੇ ਇਸ ਦੀ ਜਾਣਕਾਰੀ ਪੁਲਿਸ ਨੂ...
BSC ਐਗਰੀਕਲਚਰ ਨੂੰ ਮੁੜ ਤੋਂ ਸਰਕਾਰੀ ਕਰਾਉਣ ਲਈ PSU ਵੱਲੋਂ ਪੱਕਾ ਧਰਨਾ ਸ਼ੁਰੂ
ਫਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਬਿ੍ਰਜਿੰਦਰਾ ਕਾਲਜ ’ਚ ਬੀਐਸਸੀ ਐਗਰੀਕਲਚਰ ਨੂੰ ਮੁੜ ਤੋਂ ਸਰਕਾਰੀ ਕਰਾਉਣ ਤੇ ਕੋਰਸ ਦੀ ਮਾਨਤਾ ਬਹਾਲ ਕਰਾਉਣ ਲਈ ਪੱਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਆਗੂ ਹਰਵੀਰ ਕੌਰ ਤ...
Rajpura News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਚਣਚੇਤ ਚੈਕਿੰਗ, ਪਹੁੰਚੇ ਰਾਜਪੁਰਾ ਤਹਿਸੀਲ ਕੰਪਲੈਕਸ
ਲੋਕਾਂ ਨਾਲ ਕੀਤੀ ਗੱਲਬਾਤ, ਮੁਸ਼ਕਲਾਂ ਸਬੰਧੀ ਜਾਣਿਆ | Rajpura News
ਪਟਿਆਲਾ, ਰਾਜਪੁਰਾ (ਖੁਸਵੀਰ ਸਿੰਘ ਤੂਰ)। Rajpura News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਜਪੁਰਾ ਵਿਖੇ ਤਹਿਸੀਲ ਕੰਪਲੈਕਸ ਦਾ ਅਚਣਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨਾਂ ਦੀਆਂ ਸਮੱ...
Vigilance Bureau : ਐਸਐਚਓ ਤੇ ਏਐਸਆਈ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮਾਮਲਾ ਦਰਜ
50 ਹਜਾਰ ਰੁਪਏ ਰਿਸ਼ਵਤ ਦੇ ਕਰ ਚੁੱਕੇ ਸਨ ਪ੍ਰਾਪਤ | Vigilance Bureau
ਪਟਿਆਲਾ (ਖੁਸ਼ਵੀਰ ਸਿੰਘ ਤੂਰ)। Vigilance Bureau : ਵਿਜੀਲੈਂਸ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਮ ਥਾਣਾ ਭਾਦਸੋਂ ਦੇ ਐਸ.ਐਚ.ਓ. ਸਬ-ਇੰਸਪੈਕਟਰ ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ ਅਮਰਜੀਤ ਸਿੰਘ ਖ਼ਿਲਾਫ਼ 50...
Giddarbaha News: ਲਾਪਤਾ ਹੋਏ ਦੋ ਸਕੇ ਭਰਾਵਾਂ ਨਾਲ ਵਾਪਰ ਗਿਆ ਭਾਣਾ, ਇਲਾਕੇ ‘ਚ ਸੋਗ ਦੀ ਲਹਿਰ
ਗਿੱਦੜਬਾਹਾ (ਰਾਜਵਿੰਦਰ ਬਰਾੜ)। Giddarbaha News : ਗਿੱਦੜਬਾਹਾ ਵਿਖੇ ਚੜ੍ਹਦੀ ਸਵੇਰ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਜਦੋਂ ਪ੍ਰੀਤ ਨਗਰ ਦੇ ਰਹਿਣ ਵਾਲੇ 2 ਸਕੇ ਭਰਾਵਾਂ ਦੀਆਂ ਲਾਸ਼ਾਂ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਤੈਰਦੀਆਂ ਮਿਲੀਆਂ। ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਸ ਦੇ ਭਰਾ ਤਜਿ...
Ferozepur News: ਨਸ਼ਿਆਂ ਖ਼ਿਲਾਫ਼ ਕਰਾਰੀ ਚੋਟ ਕਰਨ ਵਾਲਾ ਚਿੱਟਾ ਗੀਤ ਸਤਲੁਜ ਪ੍ਰੈੱਸ ਕਲੱਬ ਨੇ ਕੀਤਾ ਰਿਲੀਜ
ਪੰਜਾਬੀ ਗਾਇਕ ਛਿੰਦਾ ਸ਼ੌਂਕੀ ਨੇ ਗਾਇਆ ਗੀਤ, ਡੀਐਸਪੀ ਅਤਲ ਸੋਨੀ ਅਤੇ ਹੋਰ ਅਦਾਕਾਰ ਨੇ ਨਿਭਾਈ ਅਹਿਮ ਭੂਮਿਕਾ | Ferozepur News
ਫਿਰੋਜ਼ਪੁਰ (ਸੱਤਪਾਲ ਥਿੰਦ)। Speech on drugs in punjabi : ਪੰਜਾਬ ਵਿੱਚ ਨਸ਼ੇ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਵੇਂ ਉਪਰਾਲੇ ਕੀਤੇ ...
Punjab News: ਖਾਤਿਆਂ ਵਿੱਚ ਆਉਣਗੇ 1500 ਰੁਪਏ, ਪੰਜਾਬ ਸਰਕਾਰ ਦੇ ਮੰਤਰੀ ਦਾ ਬਿਆਨ, ਸਿਰਫ਼ ਇਨ੍ਹਾਂ ਨੂੰ ਮਿਲਣਗੇ ਪੈਸੇ
Punjab Government : ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 44 ਫ਼ੀਸਦ ਵਾਧਾ ਹੋਇਆ ਹੈ। ਪਾਣੀ ਦੀ ਬੱਚਤ ਕਰਨ ਵਾਲੀ ...