ਜਨਰਲ ਮਰਚੈਂਟਸ ਐਸੋਸੀਏਸ਼ਨ ਨੇ ਤਿੰਨ ਜਨਤਕ ਮੁੱਦਿਆਂ ਸਬੰਧੀ ਹੋਰ ਉਪਰਾਲਾ ਵਿਡਿਆ
ਆਮ ਜਨਤਾ ਨੂੰ ਜਾਗਰੂਕ ਕਰਨ ਲਈ ਐੱਸਡੀਐੱਮ ਵੱਲੋਂ ਪੋਸਟਰ ਕਰਵਾਇਆ ਜਾਰੀ | Kotakpura News
Kotakpura News : ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੀ ਜਨਰਲ ਮਰਚੈਂਟਸ ਐਸੋਸੀਏਸ਼ਨ ਨੇ ਆਮ ਲੋਕਾਂ ਨਾਲ ਸਬੰਧਿਤ ਵਿਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੱਖੜੀ ਦੇ ਤਿਉਹਾਰ ਦਾ ਸਹਾਰਾ ਲਿਆ ਹੈ। ਇਸ ਸਬੰ...
ਅਰਵਿੰਦ ਕੇਜਰੀਵਾਲ ਦੇ ਚਚੇਰੇ ਭਰਾ ਦੇ ਘਰ ਹੋਈ ਚੋਰੀ
ਪੁਲਿਸ ਨੇ ਚੋਰ ਨੂੰ ਕੀਤਾ ਕਾਬੂ
(ਮੇਵਾ ਸਿੰਘ) ਅਬੋਹਰ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਚਚੇਰੇ ਭਰਾ ਮਹਿੰਦਰ ਬਿੰਦਲ ਦੇ ਘਰ ਚੋਰੀ ਹੋ ਗਈ ਹੈ। ਚੋਰ ਨੂੰ ਮੌਕੇ ’ਤੇ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੇਜਰੀਵਾਲ ਦੇ ਚਚੇਰੇ ਭਰਾ ਮਹਿੰਦਰ ਬਿੰਦਲ ਅ...
Toll Plaza: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਟੋਲ ਪਲਾਜ਼ਾ ਢਾਹਿਆ
(ਰਾਕੇਸ਼ ਗਰਗ) ਮੌੜ ਮੰਡੀ। Toll Plaza ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਬਠਿੰਡਾ ਮਾਨਸਾ ਰੋਡ ਨੇੜੇ ਘੁੰਮਣ ਕਲਾਂ ਸੁੱਖਾ ਸਿੰਘ ਵਾਲੇ ਕੋਲ ਲੱਗਿਆ ਗੈਰ ਕਾਨੂੰਨੀ ਟੋਲ ਪਲਾਜ਼ਾ ਨੂੰ ਢਾਹ ਦਿੱਤਾ ਗਿਆ। ਇਸ ਟੋਲ ਪਲਾਜੇ ਨੂੰ ਹਟਾਉਣ ਲਈ ਕਿਸਾਨ ਯੂਨੀਅਨ ਵੱਲੋਂ ਪਹਿਲਾਂ ਵੀ ਕਈ ਵਾਰ ਡਿਪਟੀ ਕਮਿਸ਼ਨਰ...
Chandigarh News: ਗਾਣਿਆਂ ਦੀ ਧੁਨ ’ਤੇ ਪਿਸਤੌਲ ਲਹਿਰਾਉਣਾ ਪਿਆ ਭਾਰੀ, ਸਾਬਕਾ ਵਿਧਾਇਕ ਗ੍ਰਿਫ਼ਤਾਰ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। Chandigarh News ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਬੁੱਧਵਾਰ ਦੇਰ ਰਾਤ ਸੈਕਟਰ-8 ਦੇ ਅੰਦਰਲੇ ਬਾਜ਼ਾਰ 'ਚ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪ...
Dengue: ਡੇਂਗੂ ਤੋਂ ਲੋਕਾਂ ਨੂੰ ਬਚਾਉਣ ਲਈ ਪ੍ਰਸ਼ਾਸਨ ਹੋਇਆ ਪੱਬਾਭਾਰ, 348 ਘਰਾਂ ਦੇ ਕੀਤੇ ਚਲਾਨ
ਲੋਕਾਂ ਦੀ ਜਾਨ ਖਤਰੇ ’ਚ ਪਾਉਣ ਦੀ ਲਾਪ੍ਰਵਾਹੀ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ
ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ
ਮੁਹਾਲੀ, (ਐੱਮ ਕੇ ਸ਼ਾਇਨਾ)। Dengue: ਮੋਹਾਲੀ ਜ਼ਿਲ੍ਹੇ ਦੇ ਵਿੱਚ ਡੇਂਗੂ ਦੇ ਕੇਸ ਆਏ ਦਿਨ ਵਧ ਰਹੇ ਹਨ। ਜ਼ਿਲ੍ਹੇ ਵਿੱਚ ਡੇਂਗੂ ਦੇ ਲਾਰਵੇ ਨੂੰ ਲੈ ਕੇ...
ਮੁਹਾਲੀ ਪੁਲਿਸ ਨੇ ਵਾਰਦਾਤਾਂ ਤੋਂ ਪਹਿਲਾਂ ਹੀ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 90 ਜਿੰਦਾ ਕਾਰਤੂਸ ਕੀਤੇ ਬਰਾਮਦ
ਦੋਵੇਂ ਮੁਲਜ਼ਮ ਵਿਦੇਸ਼ 'ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ 'ਚ ਸਨ
ਮੁਹਾਲੀ, (ਐੱਮ ਕੇ ਸ਼ਾਇਨਾ)। Crime News ਮੁਹਾਲੀ ਪੁਲਿਸ ਦੀ ਸੀਆਈਏ ਟੀਮ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਦਮਾਸ਼ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਦੋਵੇਂ ਮੋਹਾਲ...
ਐਸਐਸਪੀ ਵਰਿੰਦਰ ਬਰਾੜ ਫਿਰ ਸੰਭਾਲਣਗੇ ਫਾਜ਼ਿਲਕਾ ਦੇ ਕਮਾਨ
ਡਾ. ਪ੍ਰਗਿਆ ਜੈਨ ਦਾ ਤਬਾਦਲਾ ਹੋਇਆ ਫਰੀਦਕੋਟ | Punjab Police
(ਰਜਨੀਸ਼ ਰਵੀ) ਫਾਜ਼ਿਲਕਾ। Punjab Police ਪੰਜਾਬ ਪੁਲਿਸ ’ਚ ਕੀਤੇ ਗਏ ਵੱਡੇ ਫੇਰ ਬਦਲ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਦਾ ਤਬਾਦਲਾ ਫਰੀਦਕੋਟ ਵਿਖੇ ਕਰ ਦਿੱਤਾ ਗਿਆ ਹੈ ਜਦੋਂਕਿ ਨਵੇਂ ਐਸਐਸਪੀ ਵਰਿੰਦਰ ਸਿੰਘ ਬਰਾ...
PSU: ਪ੍ਰੋਫੈਸਰਾਂ ਦੀਆਂ ਪ੍ਰਾਈਵੇਟ ਭਰਤੀਆਂ ਦਾ ਪੀਐਸਯੂ ਵੱਲੋਂ ਵਿਰੋਧ
ਬਰਜਿੰਦਰਾ ਕਾਲਜ ਦੇ ਪ੍ਰਿੰਸੀਪਲ ਦਾ ਘੇਰਿਆ ਦਫਤਰ | PSU
ਫ਼ਰੀਦਕੋਟ (ਗੁਰਪ੍ਰੀਤ ਪੱਕਾ)। PSU ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਚੱਲਦੀ ਬੀਐਸਸੀ ਖੇਤੀਬਾੜੀ ਦੀ ਪੜ੍ਹਾਈ ਨੂੰ ਸੈਲਫ ਫਾਈਨਾਂਸ ਕਰਨ ਦੇ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ। ਪਿਛਲੇ ਸਾਲ ਹੀ ਮੁੜ ਤੋਂ ਚੱਲੀ ਖੇ...
Central Jail Ludhiana: ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਕੋਲੋਂ 8 ਮੋਬਾਇਲ ਬਰਾਮਦ
(ਜਸਵੀਰ ਸਿੰਘ ਗਹਿਲ) ਲੁਧਿਆਣਾ। Central Jail Ludhiana : ਕੇਂਦਰੀ ਜੇਲ੍ਹ ਲੁਧਿਆਣਾ ਦੀ ਚੈਕਿੰਗ ਦੌਰਾਨ ਇੱਕ ਵਾਰ ਫਿਰ ਤੋਂ ਹਵਾਲਾਤੀਆਂ ਦੇ ਕਬਜ਼ੇ ’ਚੋਂ ਅੱਧੀ ਦਰਜਨ ਤੋਂ ਵੱਧ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਵਾਰ ਵੱਖ-ਵੱਖ ਬੈਰਕਾਂ ’ਚੋਂ ਜੇਲ੍ਹ ਅਧਿਕਾਰੀਆਂ ਨੂੰ 8 ਮੋਬਾਈਲ ਫੋਨ ਮਿਲੇੇ ਹਨ। ਮਾਮਲੇ ਵਿੱਚ...
ਆਯੂਸ਼ਮਾਨ ਕਾਰਡ ਰਾਹੀਂ ਮਰੀਜ਼ਾਂ ਨੂੰ ਮਿਲ ਰਹੀ 5 ਲੱਖ ਦੇ ਇਲਾਜ ਦੀ ਸਹੂਲਤ : ਡਾ. ਰਾਜਵਿੰਦਰ ਕੌਰ
ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜ਼ਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ : ਡਾ. ਰਾਜਵਿੰਦਰ ਕੌਰ
(ਸਤਪਾਲ ਥਿੰਦ) ਫ਼ਿਰੋਜ਼ਪੁਰ। Ayushman Card ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜ਼ਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾ...