ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਗ੍ਰਿਫਤਾਰ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। Ransom ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 02 ਵਿਅਕਤੀਆਂ ਨੂੰ ਪੁਲਿਸ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਵਲਪ੍ਰੀਤ ਸਿੰਘ ਚਾਹਿਲ ਐਸ.ਪੀ.(ਐਚ) ਨੇ ਦੱਸਿਆ ਕਿ ਡਾਕਟਰ ਸੁਨੀਲ ਬਾਂਸਲ ਪੁੱਤਰ ਸ਼ਾਮ ਲਾਲ ਵਾਸੀ...
Encounter: ਮੁਕਾਬਲੇ ਦੌਰਾਨ ਪਟਿਆਲਾ ਪੁਲਿਸ ਵੱਲੋਂ ਗੈਂਗਸਟਰ ਗ੍ਰਿਫ਼ਤਾਰ
ਪੁਲਿਸ ਦੀ ਫਾਇਰਿੰਗ ਨਾਲ ਜ਼ਖ਼ਮੀ, ਹਸਪਤਾਲ ਦਾਖਲ | Encounter
ਤੇਜਪਾਲ ਕਤਲ ਕਾਂਡ ਅਤੇ ਮੋਹਾਲੀ ਵਿਖੇ ਉਂਗਲ ਕੱਟਣ ਦੇ ਮਾਮਲੇ ਵਿੱਚ ਸੀ ਲੋੜੀਂਦਾ
ਰਾਜੀਵ ਰਾਜਾ ਗੈਂਗ ਦਾ ਕਰੀਬੀ ਸਾਥੀ, 15 ਮਾਮਲੇ ਦਰਜ਼
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Encounter ਪਟਿਆਲਾ ਪੁਲਿਸ ਵੱਲੋਂ ਕਈ ਕੇਸਾਂ ਵਿੱਚ ਲੋੜੀਦੇ ...
ਰਾਜਾ ਵੜਿੰਗ ਵੱਲੋਂ ਸਿੱਖਿਆ ਮੰਤਰੀ ਨਾਲ ਆਈਆਈਆਈਟੀ ਦੀ ਸਥਾਪਨਾ ਬਾਰੇ ਗੱਲਬਾਤ
ਕਾਂਗਰਸ ਪ੍ਰਧਾਨ (Raja Warring) ਨੇ ਐਸਆਰਐਸ ਜੀਪੀਸੀ ਲੁਧਿਆਣਾ ’ਚ ਮਕੈਨਿਕਲ ਇੰਜੀਨੀਅਰਿੰਗ ਡਿਪਲੋਮਾ ਸ਼ੁਰੂ ਕਰਨ ਦੀ ਵੀ ਕੀਤੀ ਮੰਗ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕੇਂਦਰੀ ਸ...
ਸਿਵਲ ਹਸਪਤਾਲ ਦੇ ਜੱਚਾ ਬੱਚਾ ਸੈਂਟਰ ’ਚ ਬੱਚਿਆਂ ਲਈ ‘ਪਲੇਅ ਕਾਰਨਰ’ ਸਥਾਪਿਤ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼
(ਜਸਵੀਰ ਸਿੰਘ ਗਹਿਲ) ਲੁਧਿਆਣਾ। Jacha Bacha Center ਇੱਕ ਨਵੇਕਲੀ ਪਹਿਲ ਕਰਦਿਆਂ ਵੀਰਵਾਰ ਨੂੰ ਜੱਚਾ ਬੱਚਾ ਸੈਂਟਰ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਬੱਚਿਆਂ ਲਈ ਇੱਕ ਪਲੇਅ ਕਾਰਨਰ ਸਥਾਪਿਤ ਕੀਤਾ ਗਿਆ ਹੈ। ਹਸਪਤਾਲ ਦੀ ਇਮਾਰਤ...
Indian Army: ਪੁਲਿਸ ਤੇ ਫੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ | Indian Army
(ਸੱਚ ਕਹੂੰ ਨਿੳਜ) ਪਟਿਆਲਾ। Indian Army ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 5 ਅਗਸਤ ਤੋਂ ਸ਼ੁਰੂ ਕੀਤਾ ...
Theft Incident: ਤਿੰਨ ਦੁਕਾਨਾਂ ’ਚ ਚੋਰੀ ਨੂੰ ਅੰਜ਼ਾਮ ਦੇਣ ਤੋਂ ਬਾਅਦ ਡੀਵੀਆਰ ਵੀ ਨਾਲ ਲੈ ਗਏ ਚੋਰ
(ਅਨਿਲ ਲੁਟਾਵਾ) ਅਮਲੋਹ। Theft Incident ਅਮਲੋਹ ਸ਼ਹਿਰ ਦੀਆਂ ਤਿੰਨ ਦੁਕਾਨਾਂ ’ਤੇ ਅੱਜ ਸਵੇਰੇ ਤੜਕਸਾਰ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਇਹ ਚੋਰ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਇਸ ਸਬੰਧੀ ਗੱਲਬਾਤ ਕਰਦਿਆਂ ਸੁਖਵੀਰ ਮੈਡੀਕਲ ਹਾਲ ਦੇ ਮਾਲਕ ਨਗਰ ਕੌਂਸਲ ਅਮਲੋਹ ਦੇ ਸਾਬ...
Beekeepers: ਧੂ ਮੱਖੀ ਪਾਲਕਾਂ ਦੀ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। Beekeepers ਸ੍ਰੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਮਧੂ ਮੱਖੀ ਪਾਲਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਕੇਂਦਰੀ ਮੰਤਰੀ ਨੂੰ ਜਾਣੂ ਕਰ...
Punjab News: ਪੰਜਾਬ ਦੇ 62 ਪਿੰਡਾਂ ਲਈ ਵਰਦਾਨ ਹੋਵੇਗਾ ਪੰਜਾਬ ਸਰਕਾਰ ਦਾ ਇਹ ਪ੍ਰੋਜੈਕਟ
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। Punjab News : ਪੰਜਾਬ ਸਰਕਾਰ ਵੱਲੋ ਮਾਲਵਾ ਏਰੀਏ ਦੇ ਤਿੰਨ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਰਹੰਦ ਫੀਡਰ ਨਹਿਰ ਤੇ ਰਾਜਸਥਾਨ ਨਹਿਰ ਦੇ ਨਾਲ ਚੜ੍ਹਦੇ ਪਾਸੇ ਤੀਜੀ ਮਾਲਵਾ ਨਹਿਰ ਦੀ ਉਸਾ...
Welfare: ਮਾਰਕਿਟ ’ਚ ਲੱਗੀ ਅੱਗ ਨੂੰ ਬੁਝਾਉਣ ’ਤੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦਾ ਕੀਤਾ ਸਨਮਾਨ
(ਭੂਸ਼ਨ ਸਿੰਗਲਾ) ਪਾਤੜਾਂ। ਸਥਾਨਕ ਸ਼ਹਿਰ ਵਿਖੇ ਲਗਭਗ ਦੋ ਮਹੀਨੇ ਪਹਿਲਾਂ ਅੱਗ ਲੱਗਣ ਨਾਲ ਪੂਰੀ ਤਰ੍ਹਾਂ ਨੁਕਸਾਨੀ ਕੌਹਰੀਆਂ ਵਾਲਿਆਂ ਦੀ ਹੱਟੀ ਜਿਸ ਵਿੱਚ ਅੱਗ ਬੁਝਾਉਣ ਲਈ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਵਿੰਗ ਦੇ ਸੇਵਾਦਾਰਾਂ ਨੇ ਆਪਣਾ ਬਹੁਮੁੱਲਾ ਯੋਗਦਾਨ ਪਾਇਆ ਸੀ। ਜਿਸ ਦੀ ਅੱ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਇਹ ਮੁਲਾਕਾਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਿਵਲ ਸੇਵਾ ਦਿਵਸ ਦੇ ਮੌਕੇ 'ਤੇ ਆਰਮਡ ਫੋਰਸਿਜ਼ ਹੈੱਡਕੁਆਰਟਰ 'ਚ ਪ੍ਰੋਗਰਾਮ ਤੋਂ ਪਹ...