Beekeepers: ਧੂ ਮੱਖੀ ਪਾਲਕਾਂ ਦੀ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। Beekeepers ਸ੍ਰੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਮਧੂ ਮੱਖੀ ਪਾਲਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਕੇਂਦਰੀ ਮੰਤਰੀ ਨੂੰ ਜਾਣੂ ਕਰ...
Punjab News: ਪੰਜਾਬ ਦੇ 62 ਪਿੰਡਾਂ ਲਈ ਵਰਦਾਨ ਹੋਵੇਗਾ ਪੰਜਾਬ ਸਰਕਾਰ ਦਾ ਇਹ ਪ੍ਰੋਜੈਕਟ
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। Punjab News : ਪੰਜਾਬ ਸਰਕਾਰ ਵੱਲੋ ਮਾਲਵਾ ਏਰੀਏ ਦੇ ਤਿੰਨ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਰਹੰਦ ਫੀਡਰ ਨਹਿਰ ਤੇ ਰਾਜਸਥਾਨ ਨਹਿਰ ਦੇ ਨਾਲ ਚੜ੍ਹਦੇ ਪਾਸੇ ਤੀਜੀ ਮਾਲਵਾ ਨਹਿਰ ਦੀ ਉਸਾ...
Welfare: ਮਾਰਕਿਟ ’ਚ ਲੱਗੀ ਅੱਗ ਨੂੰ ਬੁਝਾਉਣ ’ਤੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦਾ ਕੀਤਾ ਸਨਮਾਨ
(ਭੂਸ਼ਨ ਸਿੰਗਲਾ) ਪਾਤੜਾਂ। ਸਥਾਨਕ ਸ਼ਹਿਰ ਵਿਖੇ ਲਗਭਗ ਦੋ ਮਹੀਨੇ ਪਹਿਲਾਂ ਅੱਗ ਲੱਗਣ ਨਾਲ ਪੂਰੀ ਤਰ੍ਹਾਂ ਨੁਕਸਾਨੀ ਕੌਹਰੀਆਂ ਵਾਲਿਆਂ ਦੀ ਹੱਟੀ ਜਿਸ ਵਿੱਚ ਅੱਗ ਬੁਝਾਉਣ ਲਈ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਵਿੰਗ ਦੇ ਸੇਵਾਦਾਰਾਂ ਨੇ ਆਪਣਾ ਬਹੁਮੁੱਲਾ ਯੋਗਦਾਨ ਪਾਇਆ ਸੀ। ਜਿਸ ਦੀ ਅੱ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਇਹ ਮੁਲਾਕਾਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਿਵਲ ਸੇਵਾ ਦਿਵਸ ਦੇ ਮੌਕੇ 'ਤੇ ਆਰਮਡ ਫੋਰਸਿਜ਼ ਹੈੱਡਕੁਆਰਟਰ 'ਚ ਪ੍ਰੋਗਰਾਮ ਤੋਂ ਪਹ...
Malout News: ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਨੇ ਮਲੋਟ ਦੇ ਸੇਵਾਦਾਰਾਂ ’ਚ ਭਰਿਆ ਮਾਨਵਤਾ ਦੀ ਸੇਵਾ ਦਾ ਜਜ਼ਬਾ
ਮਲੋਟ ਤੇ ਆਸਟ੍ਰੇਲੀਆ ਵਿੱਚ ਬੂਟੇ ਲਗਾ ਕੇ ਅਤੇ ਲੋੜਵੰਦਾਂ ਨੂੰ ਰਾਸ਼ਨ ਵੰਡ ਮਨਾਇਆ ਬੇਟੇ ਦਾ ਜਨਮ ਦਿਨ | Malout News
ਮਲੋਟ (ਮਨੋਜ)। Malout News : ਪੂਜਨੀਕ ਗੁਰੂ ਜੀ ਮਾਨਵਤਾ ਭਲਾਈ ਦੀ ਪ੍ਰੇਰਣਾ ਨੇ ਮਲੋਟ ਦੇ ਸੇਵਾਦਾਰਾਂ ’ਚ ਮਾਨਵਤਾ ਦੀ ਸੇਵਾ ਦਾ ਜਜ਼ਬਾ ਭਰਿਆ ਹੋਇਆ ਹੈ ਅਤੇ ਸਾਧ-ਸੰਗਤ ਦਿਨ ਰਾਤ ਮਾਨਵਤਾ...
Bathinda News: ਸਾਉਣ ਦੇ ਮੀਂਹ ਨਾਲ ਬਠਿੰਡਾ ਦੀਆਂ ਸੜਕਾਂ ਬਣੀਆਂ ਸਮੁੰਦਰ
ਮੀਂਹ ਦੇ ਪਾਣੀ ’ਚ ਬੰਦ ਹੋਈਆਂ ਲੋਕਾਂ ਦੀਆਂ ਗੱਡੀਆਂ | Bathinda News
Monsoon Rains : ਬਠਿੰਡਾ (ਸੁਖਜੀਤ ਮਾਨ)। ਸਾਉਣ ਮਹੀਨੇ ਦੇ ਮੀਂਹ ਨੇ ਅੱਜ ਬਠਿੰਡਾ ਵਾਸੀਆਂ ਦੀ ਬੱਸ ਕਰਵਾ ਦਿੱਤੀ। ਸ਼ਹਿਰੀ ਖੇਤਰ ’ਚ ਮੀਂਹ ਨੇ ਸੜਕਾਂ ਸਮੁੰਦਰ ਬਣਾ ਦਿੱਤੀਆਂ। ਪੇਂਡੂ ਖੇਤਰ ’ਚ ਮੀਂਹ ਨਾਲ ਖੇਤੀ ਸੈਕਟਰ ਨੂੰ ਹੁਲਾਰਾ ...
Punjab News: ਸਾਂਸਦ ਰਾਘਵ ਚੱਢਾ ਨੇ ਪੰਜਾਬ ਲਈ ਰੱਖੀ ਵੱਡੀ ਮੰਗ, ਪੜ੍ਹੋ ਤੇ ਜਾਣੋ…
Raghav Chadha : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਦੇ ਸਾਂਸਦ ਰਾਘਵ ਚੱਢਾ ਨੇ ਰਾਜ ਸਭਾ ’ਚ ਪੰਜਾਬ ਲਈ ਪੈਂਡਿੰਗ ਪਏ ਹਜ਼ਾਰਾਂ ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ। ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਮਹੱਤਵਪੂਰਨ ਕਾਰਜਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾ...
ਕਮਿਸ਼ਨਰ ਪੁਲਿਸ ਨੇ ਇੱਕ ਡਰੱਗ ਸਮੱਗਲਰ ਦੀ ਸਾਢੇ 8 ਕਰੋੜ ਦੀ ਪ੍ਰਾਪਰਟੀ ਕੀਤੀ ਅਟੈਚ
Action Against Drugs| ਵੱਖਰੇ 32 ਕੇਸ ਹੋਰ ਕੋਮਪਟੈਂਟ ਅਥਾਰਟੀ ਦਿੱਲੀ ਨੂੰ ਮਨਜ਼ੂਰੀ ਲਈ ਭੇਜੇ ਗਏ ਹਨ : ਤੇਜਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। Action Against Drugs ਨਸ਼ਾ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਮਿਸ਼ਨਰ ਪੁਲਿਸ ਲੁਧਿਆਣਾ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਸਮੱਗਲਰ ਦੀ ਸਾਢੇ 8 ਕਰੋੜ ਰੁ...
Faridkot News: ਚੋਰੀ ਦੇ ਮਹਿੰਗੇ ਮੋਬਾਇਲਾਂ ਸਮੇਤ ਚੋਰ ਕਾਬੂ
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਚ ਬਣੀ ਨਵੀਂ ਚੌਂਕੀ ਦਾ ਲੋਕਾਂ ਨੂੰ ਫਾਇਦਾ ਮਿਲਣਾ ਹੋਣਾ ਹੋਇਆ ਸ਼ੁਰੂ | Faridkot News
ਹਸਪਤਾਲ ਵਿੱਚ ਮਰੀਜ਼ਾਂ ਦੇ ਵਾਰਸਾਂ ਦੇ ਮੋਬਾਈਲ ਤੇ ਮੋਟਰਸਾਈਕਲ ਚੋਰੀ ਕਰਨ ਵਾਲਿਆਂ ’ਤੇ ਕਸਿਆ ਪੁਲਿਸ ਨੇ ਸਿਕੰਜ਼ਾ
ਇੱਕ ਵਿਅਕਤੀ ਨੂੰ 8 ਚੋਰੀ ਦੇ ਮੋਬਾਇਲਾਂ ...
ਖ਼ਬਰ ਦਾ ਅਸਰ: ਨਾਇਬ ਤਹਿਸੀਲਦਾਰ ਤੋਂ ਰਜਿਸਟਰੀਆਂ ਕਰਨ ਦੀਆਂ ਪਾਵਰਾਂ ਖੋਹੀਆਂ
ਰਜਿਸਟਰੀਆਂ ਨਾ ਹੋਣ ਨੂੰ ਲੈ ਕੇ ਲੋਕਾਂ ਵੱਲੋਂ ਨਾਇਬ ਤਹਿਸੀਲਦਾਰ ਦਾ ਕੀਤਾ ਸੀ ਘਰਾਓ | Land Record News
ਕੋਈ ਅਫਸਰ ਅਤੇ ਅਧਿਕਾਰੀ ਕੰਮ ਨਹੀਂ ਕਰਦੇ ਤਾਂ ਉਹਨਾਂ ਦੇ ਧਿਆਨ 'ਚ ਲਿਆਇਆ ਜਾਵੇ : ਮੰਤਰੀ ਅਰੋਡ਼ਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Land Record News ਰਜਿਸਟਰੀਆ ਨਾ ਹੋਣ ਨੂੰ ਲ...