ਨਸ਼ੇ ਦੇ ਭੈੜੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਮੌਤ
ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ | Punjab News
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Punjab News: ਤਲਵੰਡੀ ਸਾਬੋ ਦੇ ਲਾਗਲੇ ਪਿੰਡ ਗੁਰੂਸਰ ਜਗ੍ਹਾ ’ਚ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਨੀਲ ਸਿੰਘ (19) ਪੁੱਤਰ ਇਕਬਾਲ ਸਿੰਘ ਸ਼ਿੰਦਾ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਹੈ...
ਨਸ਼ੇ ਦੀ ਆਦਤ ਨੇ ਪਾਇਆ ਜ਼ੁਰਮ ਦੇ ਰਾਹ, ਚੜ੍ਹੇ ਪੁਲਿਸ ਅੜਿੱਕੇ
ਗੁਰਦਾਸਪੁਰ (ਗੁਲਸ਼ਨ ਕੁਮਾਰ)- ਥਾਣਾ ਤਿਬੜ ਦੀ ਪੁਲਿਸ ਨੇ ਚਾਰ ਦਿਨਾਂ ਦੇ ਵਿੱਚ ਇੱਕ ਚੋਰੀ ਦੀ ਵੱਡੀ ਵਾਰਦਾਤ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਚੋਰੀ ਦੇ ਮਾਮਲੇ ਵਿੱਚ ਤਿੰਨ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਵਿੱਚੋਂ ਇੱਕ ਤੇ ਪਹਿਲਾਂ ਹੀ ਕਈ ਮੁਕੱਦਮੇ ਦਰਜ ਹਨ ਅਤੇ ਦੂਜਾ ਤਹਿਸੀਲ ਕੰਪਲੈਕ...
Punjab News: ਪੰਜਾਬੀਆਂ ਲਈ ਇਸ ਦਿਨ ਹੋ ਸਕਦੇ ਨੇ ਵੱਡੇ ਫ਼ੈਸਲੇ, ਮੁੱਖ ਮੰਤਰੀ ਮਾਨ ਨੇ ਦਿੱਤਾ ਸੁਨੇਹਾ
Punjab News: ਬਜਟ ਸੈਸ਼ਨ ਦੀਆਂ ਤਾਰੀਖਾਂ ਦਾ ਵੀ ਹੋ ਸਕਦੈ ਐਲਾਨ
Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਕੈਬਨਿਟ ਦੀ ਮੀਟਿੰਗ 10 ਫਰਵਰੀ ਨੂੰ ਪੰਜਾਬ ਸਿਵਿਲ ਸਕੱਤਰੇਤ ਵਿਖੇ ਸੱਦ ਲਈ ਗਈ ਹੈ। 10 ਫਰਵਰੀ ਸੋਮਵਾਰ ਨੂੰ ਇਹ ਕੈਬਨਿਟ ਮੀਟਿੰਗ ਪੰਜਾਬ ਸਿਵਿਲ ਸਕੱਤਰੇਤ ਵ...
ਅੰਮ੍ਰਿਤਪਾਲ ਦੀ ਭਾਲ ‘ਚ ਨੇਪਾਲ ਸਰਹੱਦ ‘ਤੇ ਸਖ਼ਤ ਚੌਕਸੀ
ਨਵੀਂ ਦਿੱਲੀ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal) ਦੀ ਭਾਲ 'ਚ ਨੇਪਾਲ ਸਰਹੱਦ 'ਤੇ ਪੁਲਿਸ ਨੇ ਸਖ਼ਤ ਨਜ਼ਰ ਰੱਖੀ ਹੋਈ ਹੈ। ਬਰੇਲੀ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਪੀਸੀ ਮੀਨਾ ਨੇ ਸ਼ਨੀਵਾਰ ਨੂੰ ਕਿਹਾ ਕਿ ਖਾਲਿਸਤਾਨ ਸਮਰਥਕਾਂ ਨੂੰ ਲੈ ਕੇ ਦੇਸ਼ ਭਰ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਸ ਦੇ ਤਹ...
ਲੋਕਾਂ ਨਾਲ ਉਹ ਹੋਈ ਦੁੱਧ ਤਾਂ ਕੀ ਦੇਣਾ ਸੀ ਪਹਿਲਾ ਵਾਲਾ ਵੀ ਚੜ੍ਹਾ ‘ਗੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੈਸੇ ਦੁੱਗਣੇ ਕਰਵਾਉਣ ਦੇ ਲਾਲਚ ਹੇਠ ਵੱਡੀ ਗਿਣਤੀ ਲੋਕਾਂ ਨੂੰ ਫਸਾ ਕੇ ਇੱਕ ਕੰਪਨੀ ਵੱਲੋਂ ਸੱਤ ਕਰੋੜ ਤੋਂ ਵੱਧ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਪੀੜਤਾਂ ਦੀ ਸ਼ਿਕਾਇਤ 'ਤੇ ਕੰਪਨੀ ਦੇ ਡਾਇਰੈਕਟਰਾਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕਰ ਲਿਆ ਹੈ। ਇਕੱ...
ਬਲਾਕ ਪੱਧਰੀ ਨਾਮ ਚਰਚਾ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਬਲਾਕ ਪੱਧਰੀ ਨਾਮ ਚਰਚਾ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
(ਰਵਿੰਦਰ ਕੋਛੜ) ਫਿਰੋਜ਼ਪਰ । ਬਲਾਕ ਫਿਰੋਜਪੁਰ ਸ਼ਹਿਰ ਦੀ ਨਾਮ ਚਰਚਾ ਸਥਾਨਕ ਨਾਮ ਚਰਚਾ ਘਰ ਵਿਚ ਧੂਮ ਧਾਮ ਨਾਲ ਹੋਈ। ਨਾਮ ਚਰਚਾ ਦੀ ਕਾਰਵਾਈ ਡਾ. ਮੁਕੇਸ਼ ਇੰਸਾ ਭੰਗੀਦਾਸ ਨੇ ਪਵਿੱਤਰ ਨਾਅਰਾ ਲਗਾ ਕੇ ਸ਼ੁਰੂ ਕੀਤੀ। ਕਵੀਰਾਜਾਂ ਨੇ ਦਰਬਾਰ ਦੇ ਪਵਿ...
ਖੇਤੀਬਾੜੀ ਵਿਕਾਸ ਅਫ਼ਸਰ ਨੇ ਮੰਡੀਆਂ ’ਚ ਆੜਤੀਆਂ ਦੇ ਕੰਡੇ, ਵੱਟੇ ਤੇ ਤੋਲ ਚੈੱਕ ਕੀਤੇ
(ਰਜਨੀਸ਼ ਰਵੀ) ਜਲਾਲਾਬਾਦ। ਜਲਾਲਾਬਾਦ ਮੁੱਖ ਮੰਡੀ ,ਘੁਬਾਇਆ ਮੰਡੀ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਰੀਤਿਕਾ ਵੱਲੋਂ ਆੜਤੀਆਂ ਦੇ ਕੰਡੇ, ਵੱਟੇ ਅਤੇ ਤੋਲ ਚੈੱਕ ਕੀਤੇ ਗਏ ਅਤੇ ਉਸ ਮੌਕੇ ’ਤੇ ਮੌਜੂਦ ਆੜਤੀਆਂ ਅਤੇ ਜਿੰਮੀਦਾਰਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ : ਆਖਰ ਤੱਕ ...
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਇੱਕ ਹੋਰ ਆਗੂ ਆਪ ’ਚ ਸ਼ਾਮਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਦਲ ਬਦਲੀਆਂ ਦਾ ਸਿਲਸਿਲਾ ਜ਼ੋਰ ਫੜ ਗਿਆ ਹੈ। ਇਸ ਦੇ ਤਹਿਤ ਬਹੁਤ ਸਾਰੀ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਵੱਲ ਨੂੰ ਖਿੱਚੇ ਜਾ ਰਹੇ ਹਨ। ਇਸੇ ਤਹਿਤ ਹੀ ਮਾਨਸਾ ਜ਼ਿਲ੍ਹੇ ਨਾਲ ਸਬੰਧ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਪਿੰਦਰਬੀਰ ਸਿੰਘ ਚਾ...
ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਦਿੱਤਾ ਇੱਕ ਕਰੋੜ ਰੁਪਏ ਦਾ ਚੈੱਕ
ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ ’ਤੇ ਰੱਖਿਆ, ਸਟੇਡੀਅਮ/ਖੇਡ ਮੈਦਾਨ ਅਤੇ ਆਮ ਆਦਮੀ ਕਲੀਨਿਕ ਦਾ ਨਾਂਅ ਵੀ ਸ਼ਹੀਦ ਦੇ ਨਾਂਅ ’ਤੇ ਰੱਖਿਆ ਜਾਵੇਗਾ
ਰਾਮਗੜ੍ਹ ਸਰਦਾਰਾਂ (ਲੁਧਿਆਣਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ (Agniveer) ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤ...
ਬੱਦਲਵਾਈ ਤੇ ਧੂੜਭਰੀ ਹਨੇਰੀ ਨੇ ਦਿਨੇ ਕੀਤਾ ਹਨੇਰਾ
ਹਲਕੇ ਮੀਂਹ ਨੇ ਰੋਕਿਆ ਕਣਕ ਦੀ ਵਾਢੀ ਦਾ ਕੰਮ
ਬਠਿੰਡਾ (ਸੁਖਜੀਤ ਮਾਨ) | ਮੌਸਮ ਵਿਭਾਗ ਵੱਲੋਂ ਜੋ ਅਗਾਊਂ ਜਾਣਕਾਰੀ ਦਿੱਤੀ ਗਈ ਸੀ ਬਿਲਕੁਲ ਉਸੇ ਮੁਤਾਬਿਕ ਅੱਜ ਸਵੇਰ ਤੋਂ ਅਸਮਾਨ 'ਚ ਕਾਫੀ ਬੱਦਲ ਛਾਏ ਹੋਏ ਸੀ। ਬਾਅਦ ਦੁਪਹਿਰ 1ਵਜੇ ਦੇ ਕਰੀਬ ਜਿਲ੍ਹੇ ਭਰ ਵਿੱਚ ਧੂੜ ਭਰੀ ਤੇਜ਼ ਹਨੇਰੀ ਚੱਲ ਪਈ। ਬੱਦਲਵਾਈ ਤੇ ਇਸ ...