ਸਬ-ਇੰਸਪੈਕਟਰ ਭਰਤੀ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ
ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਾਰੀ
(ਅਸ਼ਵਨੀ ਚਾਵਲਾ) ਚੰਡੀਗੜ। ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) (Sub Inspector Recruitment) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਜਾਰੀ ਹੋਣ ਦੀ ਆਸ ਹੈ। ਇਸ ਸਬੰਧੀ ਜਾਣਕਾਰੀ ...
ਨਵ-ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ‘ਚ ਪਤੀ ਸਮੇਤ 4 ਵਿਅਕਤੀਆਂ ਖਿਲਾਫ ਮਾਮਲਾ ਦਰਜ
ਫਾਜ਼ਿਲਕਾ, (ਰਜਨੀਸ਼ ਰਵੀ)। ਪਿੰਡ ਡੰਗਰਖੇੜਾ ਵਿੱਚ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਬੀਤੇ ਦਿਨ ਇੱਕ ਨਵ-ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਥਾਣਾ ਖੂਈਖੇੜਾ ਦੀ ਪੁਲੀਸ ਨੇ ਉਸ ਦੇ ਪਤੀ ਸਮੇਤ ਕੁੱਲ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਅੰਗਰੇਜ ਸਿੰਘ ਨੇ ਦੱਸਿਆ ਕਿ ਸੰਜੇ ਕ...
ਪੰਜਾਬ ਦੀ ਮਾਲੀ ਹਾਲਤ ਬੇਹਦ ਖ਼ਸਤਾ, ਕੇਂਦਰ ਨਹੀਂ ਭੇਜ ਰਿਹਾ ਐ ਜੀਐਸਟੀ ਮੁਆਵਜ਼ਾ
ਸੂਬਿਆਂ ਦੀ ਵਿੱਤੀ ਹਾਲਤ ਖਸਤਾ, ਕੇਂਦਰੀ ਵਿੱਤ ਮੰਤਰੀ ਨੂੰ ਬਿਨਾਂ ਦੇਰੀ ਦੇ ਰਾਸ਼ੀ ਜਾਰੀ ਕਰਨ ਦੀ ਅਪੀਲ
ਮਨਪ੍ਰੀਤ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਾਂ ਦੇ ਵਿੱਤ ਮੰਤਰੀਆਂ ਵੱਲੋਂ ਨਵੀਂ ਦਿੱਲੀ ਵਿਚ ਉੱਚ ਪੱਧਰੀ ਮੀਟਿੰਗ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਖ਼ਜਾਨੇ ਦੀ ਹਾਲਤ ਬੇਹਦ ਖਸਤਾ ਹੋ ਗਈ ਹੈ, ਜਿਸ ਕਾਰ...
ਪੰਜਾਬ ਰਾਜ ਸਭਾ ਦੀਆਂ 2 ਸੀਟਾਂ ਲਈ ਚੋਣਾਂ ਦਾ ਐਲਾਨ
10 ਜੂਨ ਨੂੰ ਪੈਣਗੀਆਂ ਵੋਟਾਂ (Election Punjab Rajya Sabha)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਰਾਜ ਸਭਾ ਦੀਆਂ 2 ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹ। ਚੋਣ ਕਮਿਸ਼ਨ ਨੇ 10 ਜੂਨ ਨੂੰ 15 ਰਾਜਾਂ ਤੋਂ ਖਾਲੀ ਹੋਈਆਂ ਰਾਜ ਸਭਾ ਦੀਆਂ 57 ਖਾਲੀ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜ...
Punjab News: ਕਿਸਾਨਾਂ ਨੇ ਜਾਮ ਕੀਤਾ ਰੇਲਾਂ ਦਾ ਪਹੀਆ, ਖੱਜ਼ਲ- ਖੁਆਰ ਹੋਏ ਯਾਤਰੂ
Punjab News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ ਮਿਥੇ ਪ੍ਰੋਗਰਾਮ ਤਹਿਤ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਜਿਸ ਕਾਰਨ ਸੈਂਕੜਿਆਂ ਦੀ ਤਾਦਾਦ ’ਚ ਯਾਤਰੂਆਂ ਨੂੰ ਆਪਣੀ ਮੰਜ਼ਿਲ ਤੱਕ ਅੱਪੜਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਜਾਣਕਾਰੀ ਮੁਤਾਬਕ ਕਿਸਾ...
ਟੈਸਟਿੰਗ ‘ਚ ਲੇਟ ਹੋਇਆ ਸਾਫ਼ਟਵੇਅਰ, ਅੱਜ-ਭਲਕ ‘ਚ ਸ਼ੁਰੂ ਹੋਏਗਾ ਤਬਾਦਲੇ ਦਾ ਕੰਮ
ਤਬਾਦਲਾ ਨੀਤੀ ਤਹਿਤ ਆਏ ਇਤਰਾਜ਼ ਅਨੁਸਾਰ ਨਵੇਂ ਫੇਰਬਦਲ ਨੂੰ ਕੀਤਾ ਜਾ ਰਿਹਾ ਐ ਸਾਫ਼ਟਵੇਅਰ 'ਚ ਅਪਡੇਟ
ਅਸ਼ਵਨੀ ਚਾਵਲਾਚੰਡੀਗੜ੍ਹ
ਸਿੱਖਿਆ ਵਿਭਾਗ ਵੱਲੋਂ ਆਨਲਾਈਨ ਤਬਾਦਲਾ ਨੀਤੀ ਲਈ ਤਿਆਰ ਕੀਤਾ ਗਿਆ ਸਾਫ਼ਟਵੇਅਰ ਟੈਸਟਿੰਗ ਦੇ ਕਾਰਨ ਕੁਝ ਲੇਟ ਹੋ ਗਿਆ ਹੈ, ਜਿਸ ਕਾਰਨ ਤਬਾਦਲੇ ਲਈ ਅਧਿਆਪਕ ਅੱਜ ਜਾਂ ਫਿਰ ਭਲਕ ਸਾਫ਼...
ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 1 ਤੱਕ ਮੁਲਤਵੀ
ਪੰਜਾਬੀ ਕਿਸਾਨ ਅੜਬ ਹਨ ਅਤੇ ਆਪਣੇ ਹੱਕਾਂ ਲਈ ਲੜ ਰਹੇ ਹਨ : ਚਮਕੋਰ ਖੱਟੜਾ
ਨਾਭਾ, (ਤਰੁਣ ਕੁਮਾਰ ਸ਼ਰਮਾ) ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਅਧੀਨ ਨਾਭਾ ਦੇ ਰੇਲ ਟ੍ਰੈਕ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਦਾ ਧਰਨਾ ਅੱਜ ਵੀ ਬਦਸਤੂਰ ਜਾਰੀ ਰਿਹਾ। ਇਸ ਮੌਕੇ ਗੁਰਮੇਲ ਸਿੰਘ ਅਤੇ ਮਨਜੀਤ ਸਿੰਘ ਆਦਿ ਸਮੇਤ ਵੱਖ-ਵੱਖ ਕਿ...
ਸੁਖਬੀਰ ਬਾਦਲ ਕੋਟਕਪੂਰਾ ਗੋਲੀ ਮਾਮਲੇ ‘ਚ ਤਲਬ
ਅੱਜ ਸੈਕਟਰ 32 ਚ ਜਾਂਚ ਟੀਮ ਅੱਗੇ ਹੋਣਗੇ ਪੇਸ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬੁਧਵਾਰ ਨੂੰ ਪਰਕਾਸ਼ ਸਿੰਘ ਬਾਦਲ ਤੋਂ ਪੁੱਛ ਪੜਤਾਲ ਹੋਣ ਤੋਂ ਬਾਅਦ ਅੱਜ ਸੁਖਬੀਰ ਬਾਦਲ ਕੋਟਕਪੂਰਾ ਗੋਲੀ ਮਾਮਲੇ 'ਚ ਸੁਖਬੀਰ ਨੂੰ ਤਲਬ ਕੀਤਾ ਗਿਆ ਹੈ। ਸਪੈਸ਼ਲ ਜਾਂਚ ਟੀਮ ਵਲੋਂ ਕੋਟਕਪੂਰਾ ਗੋਲੀ ਮਾਮਲੇ ਚ ਚੰਡੀਗੜ੍ਹ ਦੇ ਸੈਕਟਰ 32 ਵ...
ਅੱਠਵੀਂ ਦੇ ਨਤੀਜੇ ਵਿੱਚ ਅਰਮਾਨਦੀਪ ਸਿੰਘ ਪੂਰੇ ਪੰਜਾਬ ਵਿੱਚੋਂ ਤੀਜੇ ਸਥਾਨ ’ਤੇ ਰਿਹਾ
ਮੈਂ ਇੰਜੀਨੀਅਰ ਬਣ ਕੇ ਆਪਣੇ ਪਿੰਡ ਦਾ ਨਾਂਅ ਰੌਸ਼ਨ ਕਰਨਾ ਚਾਹੁੰਦਾ ਹਾਂ : ਅਰਮਾਨਦੀਪ | Result
ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ (ਸੰਗਰੂਰ) ਦੇ ਵਿਦਿਆਰਥੀ ਅਰਮਾਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ...
ਐੱਸ.ਆਰ.ਐੱਸ ਵਿੱਦਿਆਪੀਠ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ
ਸ਼ੂਟਿੰਗ ਰੇਂਜ ਖੁੱਲ੍ਹਣ ਨਾਲ ਸਮਾਣਾ ਹਲਕੇ ਦਾ ਵੱਧਗੇ ਮਾਣ: ਅਮਿਤ ਸੀ.ਏ
ਸਮਾਣਾ, (ਸੁਨੀਲ ਚਾਵਲਾ)। ਐੱਸ.ਆਰ.ਐੱਸ ਵਿੱਦਿਆਪੀਠ ਨੇ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ ਤੇ ਐੱਸ.ਆਰ.ਐੱਸ ਵਿੱਦਿਆਪੀਠ ਦੇ ਤਿੰਨ ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਕੂਲ ਵੱਲੋਂ ਸ਼ੂਟਿੰਗ...