NIA Raids: ਐੱਨਆਈਏ ਦੀ ਨਕਸਲੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ, ਇਤਰਾਜ਼ਯੋਗ ਸਮੱਗਰੀ ਬਰਾਮਦ
NIA Raids: (ਏਜੰਸੀ) ਰਾਂਚੀ। ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ’ਚ ਨੌਂ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਸੀਪੀਆਈ (ਮਾਓਵਾਦੀ) ਨਾਲ ਜੁੜੀ ਇੱਕ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਸੀ, ਜਿਸ ਵਿੱਚ ਸ਼ੱਕੀ ਅੱਤਵਾਦੀਆਂ ਅਤੇ ਜ਼ਮੀਨੀ ਕਰਮਚਾਰੀਆਂ (ਓਜੀਡਬਲਿਊਜ਼) ...
Fire Incident: ਦੁਕਾਨ ’ਚ ਲੱਗ ਭਿਆਨਕ ਅੱਗ, ਬਾਹਰ ਖੜ੍ਹੀ ਕਾਰ ਵੀ ਸੁਆਹ
Fire Incident: (ਸਿਕੰਦਰ ਜੰਡੂ) ਭਗਤਾ ਭਾਈਕਾ। ਸਥਾਨਕ ਕਸਬੇ ’ਚ ਐਤਵਾਰ ਤੜਕਸਾਰ ਕਸਬੇ ਦੇ ਪ੍ਰਦੀਪ ਬੂਟੀਕ ਵਿੱਚ ਅਚਾਨਕ ਲੱਗੀ ਅੱਗ ਨੇ ਬੂਟੀਕ ਦੇ ਸਾਰੇ ਸਮਾਨ ਦੇ ਨਾਲ-ਨਾਲ ਦੁਕਾਨ ਦੇ ਬਾਹਰ ਖੜ੍ਹੀ ਕਾਰ ਨੂੰ ਵੀ ਚਪੇਟ ਵਿੱਚ ਲੈ ਲਿਆ। ਇਹ ਹਾਦਸਾ ਪੰਨੂ ਮਾਰਕੀਟ ਦੇ ਨਜ਼ਦੀਕ ਵਾਪਰਿਆ ਜਿੱਥੇ ਬੂਟੀਕ ਦੇ ਉਪਰਲੇ ਹ...
Road Accidents: ਸੜਕ ਹਾਦਸਿਆਂ ’ਚ ਨੌਜਵਾਨ ਸਮੇਤ ਦੋ ਜਣਿਆਂ ਦੀ ਮੌਤ
Road Accidents: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਦੇ ਆਸ-ਪਾਸ ਵਾਪਰੇ ਵੱਖ-ਵੱਖ ਸੜਕੀ ਹਾਦਸਿਆਂ ਵਿੱਚ ਨੌਜਵਾਨ ਸਮੇਤ ਦੋ ਜਣਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਮਰਖਾਈ ਕੋਲ ਇਨੋਵਾ ਗੱਡੀ ਅਤੇ ਘੋੜੇ ਟਰਾਲੇ ਦੀ ਆਹਮੋ-ਸਾਹਮਣੇ ਦੀ ਟੱਕਰ ਦੌਰਾਨ ਗ...
Banned China Door: ਚਾਈਨਾ ਡੋਰ ’ਤੇ ਸਖ਼ਤੀ ਨਾਲ ਪਾਬੰਦੀ ਲਾਈ ਜਾਵੇ : ਜਿੰਮੀ
Banned China Door: (ਅਨਿਲ ਲੁਟਾਵਾ) ਅਮਲੋਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਈਨਾਂ ਡੋਰ ’ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ ਪਰ ਇਸ ਦੇ ਬਾਵਜੂਦ ਵੀ ਪੰਜਾਬ ਦੇ ਬਹੁਤ ਸਾਰੇ ਸ਼ਹਿਰਾਂ ਵਿਚ ਲੁਕ ਛੁਪ ਕੇ ਇਸ ਦੀ ਵਿਕਰੀ ਹੋ ਰਹੀ ਹੈ। ਇਸ ਖੂਨੀ ਡੋਰ ਕਾਰਨ ਕਈ ਲੋਕ ਅਤੇ ਪੰਛੀਆਂ ਦੀ ਮੌ...
Warm Clothes Distribution: ਕੜਾਕੇ ਦੀ ਪੈ ਰਹੀ ਠੰਢ ’ਚ ਡੇਰਾ ਪ੍ਰੇਮੀ ਜ਼ਰੂਰਤਮੰਦਾਂ ਦਾ ਸਹਾਰਾ ਬਣੇ
ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਸਾਧ ਸੰਗਤ ਨੇ ਭੱਠੇ ’ਤੇ ਜ਼ਰੂਰਤਮੰਦਾਂ ਨੂੰ ਵੰਡੇ ਕੱਪੜੇ
Warm Clothes Distribution: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੜਾਕੇ ਦੀ ਪੈ ਰਹੀ ਠੰਢ ’ਚ ਡੇਰਾ ਸ਼ਰਧਾਲੂ ਲੋੜਵੰਦਾਂ ਪਰਿਵਾਰਾਂ ਦਾ ਸਹਾਰਾ ਬਣੇ ਤੇ ਉਨ੍ਹਾਂ ਨੂੰ ਗਰਮ ਕੱਪੜੇ ਵੰਡ ਕੇ ਇਨਸਾਨੀਅਤ ਦਾ ਫਰਜ਼ ਅਦਾ ...
Ajaib Singh Mukhmelpur: ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰ ਨੇ ਰੀਥ ਰੱਖਕੇ ਦਿੱਤੀ ਸ਼ਰਧਾਂਜਲੀ
Ajaib Singh Mukhmelpur: (ਰਾਮ ਸਰੂਪ ਪੰਜੋਲਾ) ਡਕਾਲਾ। ਪੰਜਾਬ ਦੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ (75 ਸਾਲ) ਜਿਨ੍ਹਾਂ ਦਾ ਬੀਤੇ ਦਿਨ ਕੁਝ ਸਮਾਂ ਬਿਮਾਰ ਰਹਿਣ ਬਾਅਦ ਦੇਹਾਂਤ ਹੋ ਗਿਆ ਸੀ, ਉਨਾ...
ਬਲਾਕ ਪੱਧਰੀ ਨਾਮ ਚਰਚਾ ਧੂੰਮ-ਧਾਮ ਨਾਲ ਹੋਈ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਬਲਾਕ ਤਲਵੰਡੀ ਭਾਈ ਦੀ ਸਮੁੱਚੀ ਸਾਧ-ਸੰਗਤ ਵੱਲੋਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਜੀ ਦੇ ਪਵਿੱਤਰ ਅਵਤਾਰ ਮਹੀਨੇ ਜਨਵਰੀ ਨੂੰ ਸਮਰਪਿਤ ਬਲਾਕ ਪੱਧਰੀ ਨਾਮ ਚਰਚਾ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਤਲਵੰਡੀ ਭਾਈ ਵ...
Abohar News: ਟਾਇਰਾਂ ਦੀ ਦੁਕਾਨ ਨੂੰ ਅਚਾਨਕ ਲੱਗੀ ਅੱਗ ਨਾਲ ਹੋਇਆ ਭਾਰੀ ਨੁਕਸਾਨ
Abohar News: ਸਹੀ ਨੁਕਸਾਨ ਦਾ ਪਤਾ ਅੱਗ ਬੁਝਣ ’ਤੇ ਹੀ ਲੱਗੇਗਾ : ਫਾਇਰ ਅਫਸਰ
Abohar News: ਅਬੋਹਰ (ਮੇਵਾ ਸਿੰਘ)। ਅਬੋਹਰ ਦੇ ਗਊਸ਼ਾਲਾ ਰੋਡ ’ਤੇ ਇੱਕ ਟਾਇਰਾਂ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਦੁਕਾਨ ’ਚੋਂ ਧੂੰਆਂ ਉੱਠਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਕ ਅਤੇ ਫਾਇਰ ਬ੍ਰਿਗੇਡ ਵਿਭ...
Punjab Kisan News: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮਹਾਂਪੰਚਾਇਤ ਲਈ ਦਿੱਤਾ ਵੱਡਾ ਬਿਆਨ, ਹੁਣੇ ਪੜ੍ਹੋ
Punjab Kisan News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ 9 ਜਨਵਰੀ ਨੂੰ ਮੋਗਾ ਦੀ ਨਵੀਂ ਅਨਾਜ ਮੰਡੀ ਵਿੱਚ ਇੱਕ ਵਿਸ਼ਾਲ ਮਹਾਪੰਚਾਇਤ ਕੀਤੀ ਜਾ ਰਹੀ ਹੈ। ਜਿਸ ਪ੍ਰਤੀ ਕਿਸਾਨਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿ...
Malout News: ਮਲੋਟ ਦੇ ਇੰਦਰਾ ਰੋਡ ਤੇ ਕਰਿਆਨੇ ਦੀ ਦੁਕਾਨ ’ਚ ਹੋਈ ਚੋਰੀ, ਨਕਦੀ ਤੇ ਸਮਾਨ ਹੋਇਆ ਚੋਰੀ
ਮਲੋਟ (ਮਨੋਜ)। ਬੀਤੀ ਰਾਤ ਨੂੰ ਇੰਦਰਾ ਰੋਡ ਤੇ ਸਥਿਤ ਰਾਜ ਕਰਿਆਨਾ ਸਟੋਰ ’ਚ ਚੋਰਾਂ ਨੇ ਦਾਖਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਚੋਰ ਨਗਦੀ ਤੇ ਸਮਾਨ ਚੋਰੀ ਕਰਕੇ ਲੈ ਗਏ। ਚੋਰੀ ਦੀ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਦੁਕਾਨਦਾਰ ਨੇ ਅੱਜ ਸਵੇਰੇ ਆਪਣੀ ਦੁਕਾਨ ਖੋਲੀ। ਅੰਦਾਜ਼ਾ ਲਾਇਆ ਜਾ ਰਿਹਾ ਕਿ ਚੋਰ ਦ...