ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ (Boxer Kaur Singh) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱ...
ਸਭ ਤੋਂ ਛੋਟੀ ਤੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ
ਲੰਬੀ/ਮਲੋਟ (ਮੇਵਾ ਸਿੰਘ)। ਮਰਹੂਮ ਪਰਕਾਸ਼ ਸਿੰਘ ਬਾਦਲ (Parkash Singh Badal) ਕੁੱਲ 11 ਵਾਰ ਪੰਜਾਬ ਦੇ ਵਿਧਾਇਕ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਜਦੋਂ ਉਹ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਸੰਨ 1970 ਵਿੱਚ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਉਹ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਛੋਟੀ ਉਮਰ ਦ...
1700 ਕਿਲੋਮੀਟਰ ਤੋਂ ਲਾਪਤਾ ਹੋਈ ਮਾਂ-ਧੀ ਨੂੰ ਡੇਰਾ ਸ਼ਰਧਾਲੂਆਂ ਨੇ ਪਰਿਵਾਰ ਨਾਲ ਮਿਲਾਇਆ
ਸੰਗਰੂਰ (ਗੁਰਪ੍ਰੀਤ ਸਿੰਘ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਪਿਛਲੀ 20 ਅਪਰੈਲ ਨੂੰ ਰੇਲਵੇ ਸਟੇਸ਼ਨ ਸੰਗਰੂਰ ਤੋਂ ਇੱਕ ਡੇਢ ਸਾਲਾ ਬੱਚੀ ਸਮੇਤ ਮਿਲੀ ਮੰਦਬੁੱਧੀ ਔਰਤ ਨੂੰ ਇੱਕ ਹਫ਼ਤੇ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸਪੁਰਦ ਕਰ ਦਿੱਤਾ ਗਿਆ। ਇਸ ਔਰਤ ਨੂੰ ਉਸਦੇ ਪਰਿਵਾਰ ਨਾਲ ਮਿਲਾਉਣ ਲਈ ਡੇਰਾ ਸ਼...
ਅਨਾਜ ਮੰਡੀ ਦਾ ਦੌਰਾ ਕਰਕੇ ਪ੍ਰਸ਼ਾਸਨ ਨੇ ਕਰ ਦਿੱਤੀ ਸਖ਼ਤਾਈ, ਦਿੱਤੇ ਇਹ ਹੁਕਮ
ਫਾਜ਼ਿਲਕਾ (ਰਜਨੀਸ਼ ਰਵੀ)। ਕਣਕ ਦੀ ਖਰੀਦ ਸੰਬਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ (Grain Market) ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਵਿਖੇ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ...
ਘਰ ‘ਚ ਇਕੱਲੀ ਔਰਤ ਨੂੰ ਬੰਦੀ ਬਣਾ ਕੇ ਹੋਈ ਲੁੱਟ
ਸ਼ਹਿਰ 'ਚ ਬਣਿਆ ਡਰ ਦਾ ਮਾਹੌਲ, ਬਾਹਰ ਛੱਡੋ ਹੁਣ ਲੋਕ ਘਰਾਂ 'ਚ ਵੀ ਸੁਰੱਖਿਅਤ ਨਹੀਂ : ਸ਼ਹਿਰ ਨਿਵਾਸੀ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ (Sunam News) ਵਿਚ ਘਰ 'ਚ ਇਕੱਲੀ ਔਰਤ ਨੂੰ ਬੰਦੀ ਬਣਾ ਕੇ ਘਰ ਚੋਂ ਲੁਟੇਰਿਆਂ ਵੱਲੋਂ ਲੁੱਟ ਕਰਨ ਦਾ ਸਮਾਚਾਰ ਹੈ। ਹਸਪਤਾਲ ਵਿਚ ਜੇਰੇ ਇਲਾਜ ਔਰਤ ਲ...
Amritpal ’ਤੇ ਕਿਉਂ ਲਾਇਆ ਐੱਨਐੱਸਏ? ਪੰਜਾਬ ਪੁਲਿਸ ਨੇ ਦਿੱਤਾ ਜਵਾਬ!
ਸਲਾਹਕਾਰ ਬੋਰਡ ਦੇ ਸਵਾਲ ’ਤੇ ਮਿਲਿਆ ਇਹ ਜਵਾਬ
ਚੰਡੀਗੜ੍ਹ। ਹਾਈਕੋਰਟ ਦੇ ਤਿੰਨ ਜੱਜਾਂ ਦੇ ਸਲਾਹਕਾਰ ਬੋਰਡ ‘ਵਾਰਿਸ ਪੰਜਾਬ ਦਿਵਸ’ ਸੰਸਥਾ ਦੇ ਮੁਖੀ ਅੰਮਿ੍ਰਤਪਾਲ ਸਿੰਘ (Amritpal) ਅਤੇ ਉਸਦੇ ਸਾਥੀਆਂ ਖਿਲਾਫ਼ ਦਾਇਰ ਨੈਸ਼ਨਲ ਸਕਿਊਰਿਟੀ ਐਕਟ (ਐਨ.ਐਸ.ਏ.) ਬਾਰੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਸੈਕਟ...
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੇ ਸ਼ਹੀਦ ਸੇਵਕ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਾ ਚੈੱਕ ਕੀਤਾ ਭੇਂਟ
ਬਠਿੰਡਾ (ਸੁਖਜੀਤ ਮਾਨ)। ਜੰਮੂ ਕਸ਼ਮੀਰ ਦੇ ਪੁਣਛ ਖੇਤਰ ’ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਠਿੰਡਾ ਦੇ ਰਾਮਾਂ ਮੰਡੀ ਨੇੜਲੇ ਪਿੰਡ ਬਾਘਾ ਦੇ ਨੌਜਵਾਨ ਸੇਵਕ ਸਿੰਘ ਦੇ ਘਰ ਪੁੱਜ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ...
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ’ਤੇ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਅੱਜ ਚੰਡੀਗੜ੍ਹ ਸੋ੍ਰਮਣੀ ਅਕਾਲੀ ਦਲ ਦੇ ਹੈੱਡਕੁਆਰਟਰ ਵਿਖੇ ਅੰਤਿਮ ਦਰਸ਼ਨਾਂ ਵਿਖੇ ਰੱਖਿਆ ਗਿਆ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਨਵ-ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ‘ਚ ਪਤੀ ਸਮੇਤ 4 ਵਿਅਕਤੀਆਂ ਖਿਲਾਫ ਮਾਮਲਾ ਦਰਜ
ਫਾਜ਼ਿਲਕਾ, (ਰਜਨੀਸ਼ ਰਵੀ)। ਪਿੰਡ ਡੰਗਰਖੇੜਾ ਵਿੱਚ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਬੀਤੇ ਦਿਨ ਇੱਕ ਨਵ-ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਥਾਣਾ ਖੂਈਖੇੜਾ ਦੀ ਪੁਲੀਸ ਨੇ ਉਸ ਦੇ ਪਤੀ ਸਮੇਤ ਕੁੱਲ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਅੰਗਰੇਜ ਸਿੰਘ ਨੇ ਦੱਸਿਆ ਕਿ ਸੰਜੇ ਕ...
ਨਜਾਇਜ਼ ਹਥਿਆਰਾਂ ਸਮੇਤ ਤਿੰਨ ਨੌਜਵਾਨ ਕਾਬੂ
ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ | Weapons
ਫਾਜ਼ਿਲਕਾ (ਰਜਨੀਸ਼ ਰਵੀ)। ਕਾਊਂਟਰ ਇੰਟੈਲੀਜੈਂਸ ਸਬ ਯੂਨਿਟ ਅਬੋਹਰ ਨੂੰ ਬੀਤੀ ਰਾਤ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਦੀ ਟੀਮ ਨੇ ਗੋਬਿੰਦਗੜ੍ਹ ਟੀ ਪੁਆਇੰਟ ਤੋਂ ਤਿੰਨ ਨੌਜਵਾਨਾਂ ਨੂੰ ਨਾਜਾਇਜ਼ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ...