ਮਾਨ ਸਰਕਾਰ ਵੱਲੋਂ ਚਰਨਜੀਤ ਚੰਨੀ ’ਤੇ ਐਕਸ਼ਨ
ਵਿਜੀਲੈਂਸ ਦੇ ਕਬਜੇ ’ਚ ਰਿਕਾਰਡ | Charanjit Singh Channi
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੀ ਮਾਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ (Charanjit Singh Channi) ਚਰਨਜੀਤ ਸਿੰਘ ਚੰਨੀ ਦੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਚੰਨੀ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਹੁਣ...
ਪੰਜਾਬ, ਹਰਿਆਣਾ ਵਿੱਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ, ਕਿਸਾਨ ਚਿਤੰਤ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ, ਪੰਜਾਬ, ਰਾਜਸਥਾਨ ਦੇ ਕਈ ਇਲਾਕਿਆਂ ਵਿਚ ਦੇਰ ਸ਼ਾਮ ਤੇਜ਼ ਹਨ੍ਹੇਰੀ ਨਾਲ ਮੀਂਹ ਪਿਆ। ਕਈ ਥਾਵਾਂ ’ਤੇ ਦਰੱਖਤ ਡਿੱਗਣ ਕਾਰਨ ਨੁਕਸਾਨ ਦੀਆਂ ਖਬਰਾਂ ਹਨ। ਦੂਜੇ ਪਾਸੇ ਬੇਮੌਸੀ ਪੈ ਰਹੇ ਇਸ ਮੀਂਹ ਨੇ ਕਿਸਾਨਾਂ ਦੀ ਇੱਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ। ਪਹਿਲਾਂ ਹੀ ਭਾਰੀ ਮ...
ਹਰ ਸੁਆਲ ਦਾ ਜੁਆਬ ਦੇਣਾ ਪਏਗਾ ‘ਖੱਟੇ’ ਨੂੰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਵੀਕਾਰ ਕੀਤੀ ਪਟੀਸ਼ਨ | Chandigarh News
ਸੀਬੀਆਈ ਅਦਾਲਤ ਵਿੱਚ ਬਚਾਅ ਪੱਖ ਦੇ ਵਕੀਲਾਂ ਦਾ ਕਰਨਾ ਪਏਗਾ ਸਾਹਮਣਾ, ਦੇਣਾ ਪਏਗਾ ਜੁਆਬ | Chandigarh News
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਵਾਰ ਵਾਰ ਆਪਣੇ ਬਿਆਨਾਂ ਤੋਂ ਪਲਟਣ ਵਾਲੇ ਖੱਟਾ ਸਿੰਘ ਨੂੰ ਹ...
ਮੀਂਹ ਦੇ ਪਾਣੀ ਦੀ ਸੰਭਾਲ ਜ਼ਰੂਰੀ
ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਲਈ 'ਵਾਟਰ ਹਾਰਵੈਸਟਿੰਗ' ਭਾਵ ਮੀਂਹ ਦੇ ਪਾਣੀ ਨੂੰ ਇਕੱਠਾ ਕਰਕੇ ਉਸ ਦੀ ਸੰਭਾਲ ਕਰਨੀ ਜ਼ਰੂਰੀ ਹੋ ਜਾਵੇਗੀ। ਕਿਉਂਕਿ ਪੰਜਾਬ ਦਿਨੋਂ-ਦਿਨ ਸੋਕੇ ਵੱਲ ਵਧ ਰਿਹਾ ਹੈ ਜਿਸ ਤੋਂ ਪੰਜਾਬੀ ਪੂਰੀ ਤਰ੍ਹਾਂ ਮੂੰਹ ਮੋੜੀ ਬੈਠ ਹਨ। 'ਵਾਟਰ ਹਾਰਵੈਸਟਿੰਗ' ਲਈ ਪੰਜਾਬ 'ਚ ਜਾਗਰੂਕਤਾ ਜ਼ਰੂਰੀ ਹੋ...
ਸਰਤਾਂ ਪੂਰੀਆਂ ਨਾ ਕਰਨ ਵਾਲੇ ਤਿੰਨ ਆਈਲਟਸ ਇੰਸਟੀਚਿਊਟ ਕੀਤੇ ਸੀਲ
(ਗੁਰਤੇਜ ਜੋਸੀ) ਮਾਲੇਰਕੋਟਲਾ । ਪੰਜਾਬ ਵਿੱਚ ਹਿਊਮਨ ਸਮਗਲਿੰਗ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਅਤੇ ਧੋਖੇਬਾਜ਼ੀ ਦੀਆਂ ਵਧਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸ਼ਨ ਵੱਲੋਂ ਸਰਤਾਂ ਪੂਰੀਆਂ ਨਾ ਕਰਨ ਵਾਲੇ ਆਈਲੈਟਸ ਇੰਸਟੀਚਿਊਟ ਅਤੇ ਅਣ ਅਧਿਕਾਰਤ ਟਰੈਵਲ ਏਜੰਟ ਦਾ ਲਾਇਸੰਸਾਂ ਦੀ ਜਾਂਚ ( IELTS ...
ਪੰਜਾਬ ‘ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ : ਨਵਜੋਤ ਸਿੱਧੂ
11 ਅੱਗ ਬੁਝਾਊ ਗੱਡੀਆਂ ਨੂੰ ਦਿੱਤੀ ਹਰੀ ਝੰਡੀ
ਅਸ਼ਵਨੀ ਚਾਵਲਾ, ਚੰਡੀਗੜ੍ਹ: ਘਬਰਾਉਣ ਦੀ ਕੋਈ ਜਰੂਰਤ ਨਹੀਂ ਹੈ, ਕਿਉਂਕਿ ਪੰਜਾਬ ਵਿੱਚ ਕੋਈ ਵੀ ਨਵਾਂ ਟੈਕਸ ਨਹੀਂ ਲੱਗਣ ਜਾ ਰਿਹਾ ਹੈ। ਪੰਜਾਬ ਸਰਕਾਰ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇਵੇਗੀ, ਉਸ ਤੋਂ ਬਾਅਦ ਹੀ ਕਿਸੇ ਤਰ੍ਹਾਂ ਦੇ ਟੈਕਸ ਬਾਰੇ ...
ਜਲੰਧਰ ’ਚ ਵੱਡੀ ਵਾਰਦਾਤ, ਕਾਂਗਰਸ ਨੇਤਰੀ ਦੇ ਪੁੱਤਰ ਦਾ ਕਤਲ
ਜਲੰਧਰ। ਕੈਂਟ ਰੋਡ ’ਤੇ ਕਾਂਗਰਸ ਪਾਰਟੀ ਦੀ ਨੇਤਰੀ ਕਮਲਜੀਤ ਕੌਰ ਮੁਲਤਾਨੀ ਦੇ ਬੇਟੇ ਦੀ ਲਾਸ਼ ਉਸੇ ਦੀ ਗੱਡੀ ਵਿੱਚ ਮਿਲੀ। ਮੁਲਤਾਨੀ ਨੇ ਦੋਸ਼ ਲਾਇਆ ਕਿ ਉਸ ਦੇ ਬੇਟੇ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ, ਜਿਸ ਦੀ ਸ਼ਿਕਾਇਤ ਥਾਣਾ ਨੰਬਰ 7 ਦੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਲਵਪ੍ਰੀਤ ਖਿਲਾਫ਼ ਕਤਲ ਦਾ ਮਾਮਲਾ ...
ਇਸ ਜ਼ਿਲ੍ਹੇ ਦੇ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ’ਚ ਰਹੇਗੀ ਛੁੱਟੀ
ਪੰਜਾਬੀ ਯੂਨੀਵਰਸਿਟੀ ਨੇ 10 ਜੁਲਾਈ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ (Holiday)
ਪਟਿਆਲਾ ਪ੍ਰਸ਼ਾਸਨ ਨੇ ਬਚਾਅ ਟੀਮਾਂ ਨੂੰ ਤਿਆਰ ਰਹਿਣ ਲਈ ਲਿਖਿਆ ਪੱਤਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਭਾਰੀ ਮੀਂਹ ਦੇ ਚੱਲਦਿਆਂ 10 ਜੁਲਾਈ ਨੂ...
ਦਿਲ ਕੰਬਾਊ ਵਾਰਦਾਤ, ਲੱਤ ਵੱਢ ਕੇ ਨਾਲ ਲੈ ਗਏ ਹਮਲਾਵਰ
ਤਰਨਤਾਰਨ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਤਰਨਤਾਰਨ (Tarn Taran News) ਨੇੜੇ ਇੱਕ ਦਿਲ ਕੰਬਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਗੁਰੂਦੁਆਰਾ ਸਾਹਿਬ ’ਚ ਗਰੰਥੀ ਦੀ ਡਿਊਟੀ ਨਿਭਾ ਕੇ ਘਰ ਵਾਪਸ ਪਰਤ ਰਹੇ ਵਿਅਕਤੀ ’ਤੇ ਅਣਪਛਾਦਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
...
ਆਰਟੀਏ ਦਫ਼ਤਰ ਦਾ ਕਲਰਕ ਅਤੇ ਸਹਾਇਕ ਰਿਸ਼ਵਤ ਲੈਂਦੇ ਗ੍ਰਿਫ਼ਤਾਰ
(ਸੁਖਜੀਤ ਮਾਨ) ਬਠਿੰਡਾ। ਜ਼ਿਲ੍ਹਾ ਬਠਿੰਡਾ ਦੇ ਆਰਟੀਏ ਦਫ਼ਤਰ ਵਿੱਚ ਤਾਇਨਾਤ ਕਲਰਕ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਦਿਨੇਸ਼ ਕੁਮਾਰ ਅਤੇ ਨਿੱਜੀ ਸਹਾਇਕ ਰਾਜਵੀਰ ਉਰਫ਼ ਰਾਜੂ ਵਜੋਂ ਹੋਈ ਹੈ। ਮੁਲਜ਼ਮ ਹਰੇਕ ਵਾ...