ਪਰਲ ਗਰੁੱਪ ਘੁਟਾਲੇ ਸਬੰਧੀ ਪੰਜਾਬ ਸਰਕਾਰ ਨੇ ਲਿਆ ਇੱਕ ਹੋਰ ਫ਼ੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਕਈ ਹਜ਼ਾਰ ਕਰੋੜ ਰੁਪਏ ਦੇ ਪਰਲ ਗਰੁੱਪ ਘੁਟਾਲੇ (Pearl Group scam) ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਲ ਗਰੁੱਪ ਵੱਲੋਂ ਠੱਗੀ ਮਾਰਨ ਵਾਲਿਆਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ।...
ਡਰੱਗ ਮਾਮਲੇ ’ਚ ਆਪ ਸਰਕਾਰ ਦੀ ਵੱਡੀ ਕਾਰਵਾਈ
ਡਰੱਗ ਮਾਮਲੇ ’ਚ ਫੇਰਬਦਲ, ਸਰਕਾਰ ਨੇ ਸਿੱਟ ਦਾ ਕੀਤਾ ਪੁਨਰਗਠਨ
ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia Case) ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਐੱਸਆਈਟੀ (SIT) ਦਾ ਪੁਨਰਗਠਨ ਕੀਤਾ...
ਧਾਲੀਵਾਲ ਨੇ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਪਰਿਵਾਰਾਂ ਦੀ ਫੜੀ ਬਾਂਹ
ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ : ਧਾਲੀਵਲ
ਅੰਮ੍ਰਿਤਸਰ (ਰਾਜਨ ਮਾਨ)। ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਫਸ ਗਏ (Youth in Indonesia) ਅਤੇ ਉਥੇ ਕਤਲ ਕੇਸ ਦੇ ਇਲਜ਼ਾਮ ਵਿਚ ਸਰਕਾਰ ਨੇ ਉਨਾਂ ਨੂੰ ਫਾਸੀ ਦੀ ਸਜ਼ਾ ਦੇਣ ਦਾ ਐਲਾਨ ਕਰ ...
ਗੈਂਗਸਟਰ ਪਵਿੱਤਰ ਹੁਸਨਦੀਪ ਗੈਂਗ ਦੇ ਚਾਰ ਮੈਂਬਰ ਗ੍ਰਿਫ਼ਤਾਰ, ਖੰਨਾ ਪੁਲਿਸ ਵੱਲੋਂ ਅੰਤਰਰਾਜੀ ਗਿਰੋਹ ਦਾ ਪਰਦਾਫ਼ਾਸ਼
ਕਾਬੂ ਵਿਅਕਤੀਆਂ ਪਾਸੋਂ 8 ਪਿਸਟਲ, 14 ਮੈਗਜੀਨ ਅਤੇ 5 ਕਾਰਤੂਸ ਬਰਾਮਦ | Gangster Pavitra Husandeep
ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲਾ ਖੰਨਾ ਦੀ ਪੁਲਿਸ ਨੇ ਅੰਤਰਰਾਜੀ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਗੈਂਗਸਟਰ ਪਵਿੱਤਰ ਹੁਸਨਦੀਪ ਅਤੇ ਦਰਮਨ ਕਾਹਲੋਂ ਗੈਂਗ (Gangster Pavitra Husandeep) ਦੇ...
ਫਾਜ਼ਿਲਕਾ ਜ਼ਿਲ੍ਹੇ ’ਚ 78 ਫੀਸਦੀ ਬਿਜਾਈ ਦਾ ਟੀਚਾ ਹੋਇਆ ਪੂਰਾ | Video
ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਨਰਮਾ ਉਤਪਾਦਕ ਕਿਸਾਨਾਂ ਲਈ ਬਣਿਆ ਸੰਜੀਵਨੀ | Canal
ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹੱਈਆ ਕਰਵਾਉਣਾ ਨਰਮਾ ਉਤਪਾਦਕ ਕਿਸਾਨਾਂ ਲਈ ਹੋਇਆ ਫਾਇਦੇਮੰਦ ਸਾਬਿਤ ਹੋ ਰਿਹਾ ਹ...
ਕੁੱਤੇ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਵਾਲੇ ਵਿਰੁੱਧ ਪੁਲਿਸ ਵੱਲੋਂ ਮਾਮਲਾ ਦਰਜ਼
ਹਮਲਾਵਰ ਨੇ ਵੀਡੀਓ ਜਾਰੀ ਕਰਕੇ ਮੁਆਫ਼ੀ ਦੇਣ ਦੀ ਕੀਤੀ ਅਪੀਲ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਥੋਂ ਦੇ ਮੁਹੱਲਾ ਇਸਲਾਮ ਗੰਜ (Ludhiana News) ਇਲਾਕੇ ’ਚ ਕੁੱਤੇ ਦੀ ਬੁਰੀ ਤਰ੍ਹਾਂ ਕੁੱਟਮਾਰ ਦੇ ਦੋਸ਼ ’ਚ ਪੁਲਿਸ ਨੇ ਇੱਕ ਵਿਰੁੱਧ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਕਾਰਵਾਈ ਹੋਣ ’ਤੇ ਹਮਲਾਵਰ ...
ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਬਠਿੰਡਾ ’ਚ ਸੁਰੱਖਿਆ ਵਧਾਈ
ਬਠਿੰਡਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਬਠਿੰਡਾ (Bathinda) ’ਚ ਕੁਝ ਲੋਕਾਂ ਵੱਲੋਂ ਆਉਣ ਵਾਲੇ ਦਿਨਾਂ ’ਚ ਧਮਾਕੇ ਕਰਨ ਦੀ ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਪੁਲਸ ਨੇ ਸੁਰੱਖਿਆ ਵਧਾ ਦਿੱਤੀ ਹੈ। ਸੀਨੀਅਰ ਪੁਲਿਸ ਕਪਤਾਨ ਗੁਰਨੀਤ ਖੁਰਾਣਾ ਨੇ ਮੀਡੀਆ ਨੂੰ ਦੱਸਿਆ ਕਿ ਸਾਬਕਾ ਵਿਧਾਇਕ ਸਮੇਤ ਛੇ ਲੋਕਾਂ ਨੂੰ ਦੋ ਦ...
ਨਜਾਇਜ਼ ਕਬਜ਼ੇ ਹਟਾਉਣ ਲਈ ਪਹੁੰਚਿਆ ਪੀਲਾ ਪੰਜਾ ਬੇਰੰਗ ਪਰਤਿਆ
ਪਿੰਡ ਮੇਘਾ ਰਾਏ ਹਿਠਾੜ ਹੋਇਆ ਪੁਲਿਸ ਛਾਉਣੀ ’ਚ ਤਬਦੀਲ | Guruharsahai
ਪਿੰਡ ਵਾਸੀਆਂ ਲਾਏ ਸਰਪੰਚ ’ਤੇ ਪੱਖਪਾਤ ਦੇ ਦੋਸ, ਸਰਪੰਚ ਨੇ ਨਕਾਰੇ
ਭਾਜਪਾ ਆਗੂ ਗੁਰਪਰਵੇਜ ਸਿੰਘ ਸੈਲੇ ਸੰਧੂ ਨੇ ਲੋਕਾਂ ਨਾਲ ਮਿਲ ਕੇ ਲਾਇਆ ਧਰਨਾ
ਗੁਰੂਹਰਸਹਾਏ (ਵਿਜੈ ਹਾਂਡਾ)। ਗੁਰੂਹਰਸਹਾਏ (Guruharsahai) ਦੇ ਸਰਹੱ...
ਗਿਆਸਪੁਰਾ ਗੈਸ ਲੀਕ ਹਾਦਸੇ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲੁਧਿਆਣਾ ਵਿਖੇ ਖਾਲੀ ਪਲਾਟ ’ਚੋਂ ਮਿਲਿਆ ਹਜ਼ਾਰਾਂ ਲਿਟਰ ਤੇਜ਼ਾਬ
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਸੂਚਨਾ ’ਤੇ ਬੋਰਡ ਨੇ ਕੀਤੀ ਕਾਰਵਾਈ
ਲੁਧਿਆਣਾ (ਸੱਚ ਕਹੂੰ ਨਿਊਜ਼)। ਗਿਆਸਪੁਰਾ ਗੈਸ ਲੀਕ ਹਾਦਸੇ (Giaspura Gas Leak Accident) ਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਰਕਤ ’ਚ ਆ ਗਿਆ ਹੈ। ਜਿਸ ਨੇ ਵਿਧਾਇਕ ਦੀ ਸੂਚਨਾ ’ਤੇ ਇੱਥੇ ਇੱਕ ਖਾਲੀ ਪਲਾਟ ’ਚ ਰੇਡ ਕਰਕੇ ਉਥ...
ਬਾਰਡਰ ਪੱਟੀ ਦੇ ਪਿੰਡ ਦੀ ਫਿਰਨੀ ‘ਤੇ ਨਜਾਇਜ਼ ਕਬਜ਼ਾ ਛੁਡਾਉਣ ਲਈ ਪਹੁੰਚਿਆ ਪੁਲਿਸ ਤੇ ਸਿਵਲ ਪ੍ਰਸ਼ਾਸਨ
ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਸਰਕਾਰ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਅੰਦਰ ਪੰਚਾਇਤੀ ਜ਼ਮੀਨਾਂ ਤੇ ਲੋਕਾਂ ਵਲੋਂ ਕੀਤੇ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਬਾਰਡਰ ਪੱਟੀ (Border Area) ਦੇ ਪਿੰਡ ਮੇਘਾ ਰਾਏ ਹਿਠਾੜ ਦੀ ਫਿਰਨੀ ਤੋਂ ਨਜਾਇਜ਼ ਕਬਜ਼ਾ ਛੁਡਾਉਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਪ੍...