Abohar News: ਟਾਇਰਾਂ ਦੀ ਦੁਕਾਨ ਨੂੰ ਅਚਾਨਕ ਲੱਗੀ ਅੱਗ ਨਾਲ ਹੋਇਆ ਭਾਰੀ ਨੁਕਸਾਨ
Abohar News: ਸਹੀ ਨੁਕਸਾਨ ਦਾ ਪਤਾ ਅੱਗ ਬੁਝਣ ’ਤੇ ਹੀ ਲੱਗੇਗਾ : ਫਾਇਰ ਅਫਸਰ
Abohar News: ਅਬੋਹਰ (ਮੇਵਾ ਸਿੰਘ)। ਅਬੋਹਰ ਦੇ ਗਊਸ਼ਾਲਾ ਰੋਡ ’ਤੇ ਇੱਕ ਟਾਇਰਾਂ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਦੁਕਾਨ ’ਚੋਂ ਧੂੰਆਂ ਉੱਠਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਕ ਅਤੇ ਫਾਇਰ ਬ੍ਰਿਗੇਡ ਵਿਭ...
Punjab Kisan News: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮਹਾਂਪੰਚਾਇਤ ਲਈ ਦਿੱਤਾ ਵੱਡਾ ਬਿਆਨ, ਹੁਣੇ ਪੜ੍ਹੋ
Punjab Kisan News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ 9 ਜਨਵਰੀ ਨੂੰ ਮੋਗਾ ਦੀ ਨਵੀਂ ਅਨਾਜ ਮੰਡੀ ਵਿੱਚ ਇੱਕ ਵਿਸ਼ਾਲ ਮਹਾਪੰਚਾਇਤ ਕੀਤੀ ਜਾ ਰਹੀ ਹੈ। ਜਿਸ ਪ੍ਰਤੀ ਕਿਸਾਨਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿ...
Malout News: ਮਲੋਟ ਦੇ ਇੰਦਰਾ ਰੋਡ ਤੇ ਕਰਿਆਨੇ ਦੀ ਦੁਕਾਨ ’ਚ ਹੋਈ ਚੋਰੀ, ਨਕਦੀ ਤੇ ਸਮਾਨ ਹੋਇਆ ਚੋਰੀ
ਮਲੋਟ (ਮਨੋਜ)। ਬੀਤੀ ਰਾਤ ਨੂੰ ਇੰਦਰਾ ਰੋਡ ਤੇ ਸਥਿਤ ਰਾਜ ਕਰਿਆਨਾ ਸਟੋਰ ’ਚ ਚੋਰਾਂ ਨੇ ਦਾਖਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਚੋਰ ਨਗਦੀ ਤੇ ਸਮਾਨ ਚੋਰੀ ਕਰਕੇ ਲੈ ਗਏ। ਚੋਰੀ ਦੀ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਦੁਕਾਨਦਾਰ ਨੇ ਅੱਜ ਸਵੇਰੇ ਆਪਣੀ ਦੁਕਾਨ ਖੋਲੀ। ਅੰਦਾਜ਼ਾ ਲਾਇਆ ਜਾ ਰਿਹਾ ਕਿ ਚੋਰ ਦ...
ਬਲਾਕ ਮਲੋਟ ਨੇ ਪਵਿੱਤਰ ਅਵਤਾਰ ਮਹੀਨੇ ਦੀ ਇਸ ਤਰ੍ਹਾਂ ਮਨਾਈ ਖੁਸ਼ੀ, ਭਾਰੀ ਗਿਣਤੀ ‘ਚ ਪੁੱਜੀ ਸਾਧ-ਸੰਗਤ
ਬਲਾਕ ਮਲੋਟ ਦੀ ਬਲਾਕ ਪੱਧਰੀ ਨਾਮ-ਚਰਚਾ ’ਚ ਉਤਸ਼ਾਹ ਨਾਲ ਸਾਧ-ਸੰਗਤ ਨੇ ਕੀਤੀ ਸ਼ਿਰਕਤ | Malout News
ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਪਵਿੱਤਰ ਬਚਨਾਂ ਨੂੰ ਐਲਈਡੀ ਰਾਹੀਂ ਪੂਰੀ ਸ਼ਰਧਾ ਨਾਲ ਕੀਤਾ ਸਰਵਣ
ਮਲੋਟ (ਮਨੋਜ)। Malout News: ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪਰਮ ਪਿਤਾ ਸ਼ਾਹ ਸਤਨਾਮ ...
School holidays Extended: ਬੱਚਿਆਂ ਦੀ ਹੋਈ ਮੌਜ਼, ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੇ ਸਕੂਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। School holidays Extended: ਪੂਰੇ ਦੇਸ਼ ’ਚ ਠੰਢ ਦਾ ਕਹਿਰ ਜਾਰੀ ਹੈ। ਇਸ ਨੂੰ ਵੇਖਦੇ ਹੋਏ ਸਕੂਲਾਂ ’ਚ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਸਕੂਲ ਸਿੱਖਿਆ ਨਿਦੇਸ਼ਕ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤ...
Bhagta Bhai Ka: ਅੱਗ ਲੱਗਣ ਨਾਲ ਕਾਰ ਸਮੇਤ ਬੂਟੀਕ ਦੀ ਦੁਕਾਨ ਸੜ ਕੇ ਸੁਆਹ
Bhagta Bhai Ka: ਭਗਤਾ ਭਾਈਕਾ (ਸਿਕੰਦਰ ਸਿੰਘ ਜੰਡੂ)। ਕਸਬਾ ਭਗਤਾ ਭਾਈ ਵਿਖੇ ਸਵੇਰੇ ਐਤਵਾਰ ਤੜਕਸਾਰ ਇੱਕ ਦੁਕਾਨ ਨੂੰ ਲੱਗੀ ਭਿਆਨਕ ਅੱਗ ਕਾਰਨ ਦੁਕਾਨ ਦੇ ਨਾਲ-ਨਾਲ ਇੱਕ ਕਾਰ ਵੀ ਸੜ ਕੇ ਸਵਾਹ ਹੋ ਗਈ । ਜਾਣਕਾਰੀ ਅਨੁਸਾਰ ਇਸ ਦੁਕਾਨ ਦੇ ਉਪਰਲੇ ਹਿੱਸੇ ਵਿਚ ਪ੍ਰਵਾਰ ਰਹਿੰਦਾ ਸੀ, ਜਿਸ ਨੂੰ ਸੁਰੱਖਿਅਤ ਬਾਹਰ ਕ...
Farmers Mahapanchayat: ਟੋਹਾਣਾ ’ਚ ਹੋਈ ਕਿਸਾਨ ਮਹਾਂਪੰਚਾਇਤ ’ਚ ਰਾਕੇਸ਼ ਟਿਕੈਤ ਪੁੱਜੇ
ਕੇਂਦਰ ਸਰਕਾਰ ਦੁਬਾਰਾ ਕਾਨੂੰਨ ਲਿਆਉਣ ਦੀ ਤਿਆਰੀ ’ਚ : ਟਿਕੈਤ
Farmers Mahapanchayat: (ਸੁਰਿੰਦਰ ਸਮੈਣ) ਟੋਹਾਣਾ। ਟੋਹਾਨਾ ’ਚ ਕਿਸਾਨ ਮਹਾਂਪੰਚਾਇਤ ’ਚ ਪੁੱਜੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਟੋਹਾਨਾ ਪੰਚਾਇਤ ਅਤੇ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਕੋਈ ਸਬੰਧ ਨਹੀਂ ਹੈ ਕਿ...
Sunam Railway Station: ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀ ਰੁਕਣ ’ਤੇ ਕੀਤੀ ਫੁੱਲਾਂ ਦੀ ਵਰਖਾ
ਮੈਡਮ ਦਾਮਨ ਬਾਜਵਾ ਨੇ ਰੇਲ ਗੱਡੀ ਚਾਲਕ ਨੂੰ ਸਨਮਾਨਿਤ ਕੀਤਾ | Sunam Railway Station
Sunam Railway Station: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾ ਨਗਰ ਐਕਸਪ੍ਰੈਸ ਰੇਲ ਗੱਡੀ ...
Honesty: ਡੇਰਾ ਸ਼ਰਧਾਲੂ ਨੇ ਲੱਭਿਆ ਹਜ਼ਾਰਾਂ ਰੁਪਏ ਨਾਲ ਭਰਿਆ ਬਟੂਆ ਕੀਤਾ ਵਾਪਸ
Honesty: (ਜਸਵੰਤ ਰਾਏ) ਜਗਰਾਓਂ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂ ਨੇ ਹਜ਼ਾਰਾਂ ਰੁਪਏ ਨਾਲ ਭਰਿਆ ਲੱਭਿਆ ਬਟੂਆ ਵਾਪਿਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ। ਪ੍ਰੇਮੀ ਜਸਵਿੰਦਰ ਸਿੰਘ ਇੰਸਾਂ ਪੁੱਤਰ ਛੋਟਾ ਸਿੰਘ ਵਾਸੀ ਹਠੂਰ...
Ludhiana News: ਘੱਟ ਗਿਣਤੀ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਜਲਦ ਮੁੱਖ ਮੰਤਰੀ ਪੰਜਾਬ ਨੂੰ ਮਿਲਾਂਗਾ : ਸਲਮਾਨੀ
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਨੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨਾਲ ਕੀਤੀ ਵਿਸ਼ੇਸ਼ ਮੀਟਿੰਗ
Ludhiana News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਸ਼ਹਿਰ ਦੀ ਇਤਿਹਾਸਿਕ ਜਾਮਾ ਮਸਜਿਦ ਵਿਖੇ ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਮੀਟਿੰਗ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈ...