ਗੁਲਾਬਗੜ੍ਹ ਮੁਕਾਬਲਾ : ਪੁਲਿਸ ਵੱਲੋਂ ਗੈਂਗਸਟਰ ਅੰਮ੍ਰਿਤਪਾਲ ਗ੍ਰਿਫਤਾਰ
ਜ਼ਿਲ੍ਹਾ ਪੁਲਿਸ ਵੱਲੋਂ ਵਿੱਕੀ ਗੌਂਡਰ ਦੀ ਪੈੜ ਨੱਪਣ ਦੀ ਤਿਆਰੀ | Gangster Amritpal
ਬਠਿੰਡਾ (ਅਸ਼ੋਕ ਵਰਮਾ)। ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਲਾਬਗੜ੍ਹ 'ਚ ਲੰਘੀ 15 ਦਸਬੰਰ ਨੂੰ ਹੋਏ ਪੁਲਿਸ ਮੁਕਾਬਲੇ ਦੌਰਾਨ ਗੰਭੀਰ ਜ਼ਖਮੀ ਹੋਏ ਗੈਂਗਸਟਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਜਿਲ੍ਹਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹ...
ਬਠਿੰਡਾ ‘ਚ ਇਸ ਵਰ੍ਹੇ ਵੀ ਨਾ ਖਤਮ ਹੋਈ ਸੀਵਰੇਜ਼ ਤੇ ਪਾਣੀ ਦੀ ਸਮੱਸਿਆ
ਬਠਿੰਡਾ (ਅਸ਼ੋਕ ਵਰਮਾ)। Bathinda News ਨਗਰ ਨਿਗਮ ਸਾਲ 2017 'ਚ ਵੀ ਪੀਣ ਵਾਲੇ ਸਾਫ ਸੁਥਰੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਹੱਲ ਕਰਨ 'ਚ ਫੇਲ੍ਹ ਰਿਹਾ ਪੂਰਾ ਸਾਲ ਸ਼ਹਿਰ ਦੇ ਵੱਡੀ ਗਿਣਤੀ ਮੁਹੱਲੇ ਪੀਣ ਵਾਲੇ ਪਾਣੀ ਲਈ ਤਰਸਦੇ ਰਹੇ ਪਰ ਗੰਦੇ ਪਾਣੀ ਦੀ ਕੋਈ ਕਿੱਲਤ ਨਾ ਰਹੀ ਸ਼ਹਿਰ 'ਚ ਸੌ ਫੀਸਦੀ ਸੀਵਰੇਜ ਤੇ ਪਾਣ...
ਡੇਰਾ ਸ਼ਰਧਾਲੂਆਂ ਕੀਤੀ ਬੇਸਹਾਰਾ ਗਊਆਂ ਦੀ ਦੇਖਭਾਲ
ਬਰਨਾਲਾ (ਜਸਵੀਰ ਸਿੰਘ) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਯੋਗ ਰਹਿਨੁਮਾਈ ਸਦਕਾ ਡੇਰਾ ਸੱਚਾ ਸੌਦਾ ਸਰਸਾ ਵੱਲੋਂ ਚਲਾਏ ਗਏ ਮਾਨਵਤਾ ਭਲਾਈ ਕਾਰਜ਼ਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਕਸਬਾ ਧਨੌਲਾ ਦੇ ਡੇਰਾ ਸ਼ਰਧਾਲੂਆਂ ਨੇ ਬੇਸਹਾਰਾ ਗਊਆਂ ਦੀ ਦੇਖਭਾਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿ...
ਪਟਿਆਲਾ-ਚੀਕਾ ਮੁੱਖ ਮਾਰਗ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
ਸੜਕ ਹਾਦਸੇ ਦੌਰਾਨ ਔਰਤ ਦੀ ਮੌਤ, ਚਾਰ ਗੰਭੀਰ ਜਖ਼ਮੀ
ਡਕਾਲਾ (ਰਾਮ ਸਰੂਪ ਪੰਜੋਲਾ) ਪਟਿਆਲਾ-ਚੀਕਾ ਮੁੱਖ ਮਾਰਗ 'ਤੇ ਅੱਜ ਸਵੇਰੇ ਕਰੀਬ ਨੌ ਵਜੇ ਕਸਬਾ ਬਲਬੇੜਾ ਨੇੜੇ ਕਰਹਾਲੀ ਮੌੜ 'ਤੇ ਤਿੰਨ ਟਰੱਕਾਂ ਦੀ ਟੱਕਰ 'ਚ ਇੱਕ ਔਰਤ ਦੀ ਮੌਤ 'ਤੇ ਦੌ ਔਰਤਾਂ 'ਤੇ ਟੱਰਕ ਡਰਾਇਵਰ ਗੰਭੀਰ ਜਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਟ...
ਨਵ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
ਨਾਭਾ (ਤਰੁਣ ਕੁਮਾਰ ਸ਼ਰਮਾ) ਸਥਾਨਕ ਹਰੀਦਾਸ ਕਾਲੋਨੀ ਦੀ ਨਿਵਾਸੀ ਇੱਕ ਨਵ ਵਿਆਹੁਤਾ ਵੱਲੋਂ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ ਜਿਸ ਦੀ ਪਹਿਚਾਣ ਮੰਨੂੰ (19 ਸਾਲ) ਪਤਨੀ ਰਮਨ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨਵ ਵਿਆਹੁਤਾ ਦਾ ਪਤੀ ਨੌਕਰੀ ਕਰਦਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦ...
ਚੜ੍ਹਦੇ ਸਾਲ ਪੰਜਾਬ ‘ਚ ਦੌੜਨਗੀਆਂ ਪੀਆਰਟੀਸੀ ਦੀਆਂ 100 ਨਵੀਆਂ ਬੱਸਾਂ
ਮੁੱਖ ਮੰਤਰੀ ਕੋਲੋਂ ਦਿਵਾਈ ਜਾਵੇਗੀ ਪਹਿਲੀ ਫਲੀਟ ਨੂੰ ਝੰਡੀ | PRTC Bus
ਪੀਆਰਟੀਸੀ ਵੱਲੋਂ ਨਵੀਆਂ ਬੱਸਾਂ ਸਬੰਧੀ ਕੀਤੀ ਜਾ ਰਹੀ ਐ ਤਿਆਰੀ | PRTC Bus
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਵੱਲੋਂ ਆਪਣੇ ਬੇੜੇ ਵਿੱਚ ਜਲਦੀ ਹੀ 100 ਹੋਰ ਨਵੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ। ਪੀਆਰਟੀਸੀ ਵੱਲੋਂ...
ਕੇਂਦਰ ਵੱਲੋਂ ਪੰਜਾਬ ਦੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ
ਨਵਜੋਤ ਸਿੱਧੂ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ | Navjot Singh Sidhu
ਨਵੀਂ ਦਿੱਲੀ/ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਕੇਂਦਰੀ ਮੰਤਰੀ ਕੇਜੇ ਅਲਫੌਂਸ ਤੇ ਹਰਦੀਪ ਪੁਰੀ ਨਾਲ ਮੁਲਾਕਾਤ ਕ...
ਡੇਰਾ ਸੱਚਾ ਸੌਦਾ ਦੇ ਸ਼ਰਧਾਲੂ 31 ਨੂੰ ਲਾਉਣਗੇ ਮੈਡੀਕਲ ਕੈਂਪ
ਜਲਾਲਾਬਾਦ (ਰਜਨੀਸ਼ ਰਵੀ) ਬਲਾਕ ਜਲਾਲਾਬਾਦ ਦੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ 31 ਦਸੰਬਰ ਦਿਨ ਐਤਵਾਰ ਨੂੰ ਸਥਾਨਕ ਨਾਮ ਚਰਚਾ ਘਰ ਵਿੱਚ ਮੁਫਤ ਬਲੱਡ ਗਰੁੱਪ ਅਤੇ ਸ਼ੂਗਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ 25 ਮੈਂਬਰ ਸੁਭਾਸ਼ ਸੁਖੀਜਾ ਨੇ ਦੱਸਿਆ ਕਿ 31 ਦਸੰਬਰ ਦਿਨ...
ਵਿਜੀਲੈਂਸ ਵੱਲੋਂ ਜਲੰਧਰ ਦੇ ਆਰਟੀਏ ਦਫਤਰ ‘ਚ ਛਾਪੇਮਾਰੀ
ਜਲੰਧਰ (ਸੱਚ ਕਹੂੰ ਨਿਊਜ਼)। ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਰੀਜਨਲ ਟਰਾਂਸਪੋਰਟ ਦਫ਼ਤਰ (ਆਰਟੀਏ) ਵਿੱਚ ਵੱਡੀ ਛਾਪੇਮਾਰੀ ਕੀਤੀ ਅਤੇ ਦਫ਼ਤਰ ਦਾ ਰਿਕਾਰਡ ਆਪਣੇ ਕਬਜ਼ੇ ਵਿੱਚ ਲਿਆ। ਵਿਜੀਲੈਂਸ ਦੀ ਇਸ ਟੀਮ ਵਿੱਚ 35 ਅਧਿਕਾਰੀ ਸ਼ਾਮਲ ਸਨ। ਜਾਣਕਾਰੀ ਅਨੁਸਾਰ ਵਿਜੀਲੈਂਸ ਦੇ ਡੀਐੱਸਪੀ ਚੌਧਰੀ ਸੱਤਪਾਲ ਨੇ ਆਰਟੀਏ ਦਫ਼ਤ...
ਡੀਐਸਪੀ ਦਾ ਗੰਨਮੈਨ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਜਲਾਲਾਬਾਦ (ਰਜਨੀਸ਼ ਰਵੀ)। ਵਿਜੀਲੈਂਸ ਵਿਭਾਗ ਫਾਜ਼ਿਲਕਾ ਦੀ ਟੀਮ ਨੇ ਅੱਜ ਡੀ.ਐਸ.ਪੀ ਜਲਾਲਾਬਾਦ ਦੇ ਗੰਨਮੈਨ ਹੌਲਦਾਰ ਸੁਖਦੇਵ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਸਥਾਨਕ ਡੀ.ਐਸ.ਪੀ ਦਫ਼ਤਰ ਵਿਖੇ ਵਿਜੀਲੈਂਸ ਫਾਜ਼ਿਲਕਾ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦ...