Murder: ਬੁਰੀ ਖਬਰ, ਨਾਬਾਲਿਗ ਲੜਕੇ ਵੱਲੋਂ ਆਪਣੀ ਮਾਂ ਦਾ ਕਤਲ
ਮਮੂਲੀ ਝਗੜੇ ਤੋਂ ਬਾਅਦ ਨਾਬਾਲਿਗ ਲੜਕੇ ਵੱਲੋਂ ਆਪਣੀ ਮਾਂ ਦਾ ਲੋਹੇ ਦੀ ਹੱਥੀਂ ਮਾਰ ਕੇ ਕੀਤਾ ਕਤਲ | Murder
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੇ ਭੋਲੂਵਾਲਾ ਰੋਡ ਤੇ ਰਹਿੰਦੇ ਇੱਕ ਪ੍ਰਵਾਸੀ ਪਰਿਵਾਰ ਦੇ ਇੱਕ ਨਾਬਾਲਗ ਲੜਕੇ ਵੱਲੋਂ ਘਰ ’ਚ ਹੋਏ ਮਮੂਲੀ ਝਗੜੇ ਤੋਂ ਬਾਅਦ ਆਪਣੀ ਮਾਂ ਦਾ ਨਲਕੇ ਦੀ ਹੱਥੀ ਦ...
ਬੁਰਕਾਧਾਰੀ ਮਹਿਲਾ ਵੱਲੋਂ ਕਮਿਸ਼ਨਰ ਦਫ਼ਤਰ ਅੱਗੇ ਖੁਦਕੁਸ਼ੀ ਦੀ ਕੋਸ਼ਿਸ
ਪੁਲਿਸ ’ਤੇ ਸੁਣਵਾਈ ਨਾ ਕਰਨ ਦੇ ਲਗਾਏ ਦੋਸ਼
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸ਼ੁੱਕਰਵਾਰ ਨੂੰ ਕਮਿਸ਼ਨਰ ਦਫ਼ਤਰ ਅੱਗੇ ਬੁਰਕਾ ਪਹਿਨੇ ਇੱਕ ਮਹਿਲਾ ਨੇ ਪੁਲਿਸ ’ਤੇ ਸੁਣਵਾਈ ਨਾ ਕਰਨ ਦਾ ਦੋਸ਼ ਲਗਾਏ ਅਤੇ ਖੁਦ ’ਤੇ ਪੈਟਰੋਲ ਛਿੜਕ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ (Ludhiana News) ਗਈ। ਮਹਿਲਾ ਵੱਲੋਂ ਤਕਰੀਬਨ 25...
ਚੰਦਰਯਾਨ ਦੀ ਲਾਂਚ ਸੈਰੇਮਨੀ ਦੇਖਣ ਲਈ ਸਕੂਲ ਆਫ ਐਮੀਨੈਂਸ ਰਾਮਸਰਾ ਦੇ ਦੋ ਵਿਦਿਆਰਥੀਆਂ ਦੀ ਹੋਈ ਚੋਣ
ਫਾਜਿਲਕਾ (ਰਜਨੀਸ਼ ਰਵੀ)। ਸਕੂਲ ਆਫ ਐਮੀਨੈਂਸ (SOE) ਦੇ ਵਿਦਿਆਰਥੀਆਂ ਲਈ ਸਿੱਖਣ ਦਾ ਸਭ ਤੋਂ ਵਧੀਆ ਅਨੁਭਵ ਪ੍ਰਦਾਨ ਕਰਨ ਲਈ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਇੱਕ ਵਿਗਿਆਨਕ ਦ੍ਰਿਸ਼ਟੀ ਜਿਸ ਦੇ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਕੂਲ ਆਫ ਐਮੀਨੈਂਸ (SOE) ਦੇ 40 ਵਿਦਿਆਰਥੀ ਚੰਦਰਯਾਨ 3 ਦੇ ਲ...
Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਕਰਨਗੇ ਸ਼ੁਰੂ
ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ਕਿਸਾਨ ਪੁੱਜਣੇ ਹੋਏ ਸ਼ੁਰੂ | Jagjit Singh Dallewal
ਡੱਲੇਵਾਲ ਵੱਲੋਂ ਮਰਨ ਵਰਤ ਤੋਂ ਪਹਿਲਾਂ ਆਪਣੀ ਸਾਰੀ ਜ਼ਮੀਨ ਜਾਇਦਾਦ ਪੁੱਤਰ, ਨੂੰਹ ਤੇ ਪੋਤੇ ਦੇ ਨਾਂਅ ਕਰਵਾਈ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। Jagjit Singh Dallewal: ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡਟੇ ਕਿਸ...
ਮੌਸਮ ਹੋਇਆ ਸੁਹਾਵਣਾ, ਪੰਜਾਬ ਹਰਿਆਣਾ ਸਮੇਤ ਕਈ ਸੂਬਿਆਂ ’ਚ ਪਿਆ ਮੀਂਹ, ਲੋਕ ਘਰਾਂ ’ਚੋਂ ਨਿਕਲੇ ਬਾਹਰ
ਸਰਸਾ (ਸੱਚ ਕਹੂੰ ਨਿਊਜ਼)। Rain ਉੱਤਰੀ ਭਾਰਤ ’ਚ ਗਰਮੀ ਨਾਲ ਬੇਹਾਲ ਲੋਕਾਂ ਨੂੰ ਮੀਂਹ ਪੈਣ ਨਾਲ ਕੁਝ ਰਾਹਤ ਮਿਲੀ। ਪਿਛਲੇ ਕਈ ਹਫਤਿਆਂ ਤੋਂ ਆਸਮਾਨ ਚੋਂ ਵੱਗ ਰਹੀ ਸੀ। ਅਚਾਨਕ ਮੌਸਮ ਨੇ ਕਰਵਟ ਲਈ ਤੇ ਪੰਜਾਬ, ਹਰਿਆਣ, ਰਾਜਸਥਾਨ ਸਮੇਤ ਕਈ ਸੂਬਿਆਂ ’ਚ ਖੂਬ ਮੀਂਹ ਪਿਆ। ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਤ...
ਡੇਰਾ ਸ਼ਰਧਾਲੂ ਨੇ ਆਪਣੇ ਪਿਤਾ ਦੀ ਬਰਸੀ ਮੌਕੇ ਕੀਤੇ ਮਾਨਵਤਾ ਭਲਾਈ ਕਾਰਜ
ਦੋ ਜ਼ਰੂਰਤਮੰਦ ਲੜਕੀਆਂ ਨੂੰ ਰੁਜ਼ਗਾਰ ਲਈ ਦਿੱਤੀਆਂ ਸਿਲਾਈ ਮਸ਼ੀਨਾਂ, ਪੌਦਾ ਲਗਾ ਦਿੱਤੀ ਸ਼ਰਧਾਂਜਲੀ | Welfare Work
ਖਰੜ (ਐੱਮ ਕੇ ਸ਼ਾਇਨਾ)। ਬਲਾਕ ਖਰੜ ਦੇ ਸੱਚਖੰਡ ਵਾਸੀ ਚੂਹੜ ਸਿੰਘ ਦੀ ਪੰਜਵੀਂ ਬਰਸੀ ਮੌਕੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਕੇਂਦਰ ਖਰੜ ਵਿਖੇ ਨਾ...
Panchayat Election Punjab: ਪੰਚਾਇਤੀ ਚੋਣਾਂ ’ਚ ਲੱਗੇ ਅਧਿਕਾਰੀਆਂ ਦੀ ਹੋਵੇ ਜਾਂਚ: ਔਜਲਾ
ਕਿਹਾ, ਚੋਣਾਂ ਗੈਰ-ਸੰਵਿਧਾਨਕ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ | Panchayat Election Punjab
Panchayat Election Punjab : (ਰਾਜਨ ਮਾਨ) ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਚਾਇਤੀ ਚੋਣਾਂ ’ਚ ਲੱਗੇ ਅਧਿਕਾਰੀਆਂ ਦੀ ਜਾਂਚ ਕੀਤੀ ਜਾਵੇ ਕਿ ਉਹ ਕ...
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਮੰਗਾਂ ਸਬੰਧੀ ਲੜਕੀਆਂ ਦੇ ਸਰਕਾਰੀ ਕਾਲਜ ਦੇ ਬੂਹੇ ਦਿੱਤਾ ਰੋਸ ਧਰਨਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। Punjab News: ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਬੂਹੇ ’ਤੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਗੈਸਟ ਫ਼ੈਕਲਟੀ ਸੰਯੁਕਤ ਫਰੰਟ ਪੰਜਾਬ ਦੇ ਸੱਦੇ ’ਤੇ ਰੋਸ ਧਰਨਾ ਦਿੱਤਾ ਤੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਫਰੰਟ ਦੇ ਲਖਵਿੰਦਰ ਸਿੰਘ...
ਦੇਸ਼ ’ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਨਾਲ ਨਹੀਂ ਹੋਈ ਕਿਸੇ ਮਰੀਜ਼ ਦੀ ਮੌਤ
ਦੇਸ਼ ’ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਨਾਲ ਨਹੀਂ ਹੋਈ ਕਿਸੇ ਮਰੀਜ਼ ਦੀ ਮੌਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ’ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਇਨਫੈਕਸ਼ਨ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5,30,658 ਹੈ ਅਤੇ ਮੌਤ ਦਰ 1.19 ਫੀਸਦੀ ਹੈ। ਕੇਂਦਰੀ ਸਿਹਤ ਅ...
Farmers Protest: ਨਵਦੀਪ ਜਲਬੇੜ੍ਹਾ ਦੀ ਗ੍ਰਿਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਜੇਕਰ ਸਰਕਾਰ ਨੇ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾ ਨਾ ਕੀਤਾ ਰੇਲਵੇ ਲਾਈਨ ਕੀਤਾ ਜਾਵੇਗਾ ਜਾਮ: ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਖੰਡਾ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ, ਭਾਰਤੀ ਕਿਸਾਨ ਯੂਨੀਅਨ ਭਟੇੜ੍ਹੀ ਅਤੇ ਭਾਰਤੀ ਕਿਸਾਨ ਯੂਨੀਅਨ ...