Punjab Lok Sabha Election LIVE: ਅੰਮ੍ਰਿਤਸਰ ’ਚ ਸਭ ਤੋਂ ਘੱਟ ਤੇ ਗੁਰਦਾਸਪੁਰ ’ਚ ਸਭ ਤੋਂ ਜਿਆਦਾ ਵੋਟਿੰਗ
ਗਰਮੀ ਦਾ ਦਿਖਾਈ ਦੇ ਰਿਹਾ ਐ ਵੋਟਿੰਗ ਤੇ ਅਸਰ | Punjab Lok Sabha Election LIVE
ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਖਰੀ ਫੇਜ ਦੀਆਂ ਵੋਟਾਂ ਦੌਰਾਨ ਗਰਮੀ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਲੋਕ ਵੱਡੀ ਗਿਣਤੀ ’ਚ ਵੋਟ ਪਾਉਣ ਦੀ ਥਾਂ ਤੇ ਬਹੁਤ ...
ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਮਸ਼ਾਲ ਦਾ ਭਰਵਾਂ ਸਵਾਗਤ
ਨੌਜਵਾਨ ਪੀੜ੍ਹੀ ’ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵਿਸ਼ੇਸ਼ ਉਪਰਾਲਾ | Khedan Watan Punjab
(ਐੱਮ ਕੇ ਸ਼ਾਇਨਾ) ਮੋਹਾਲੀ/ਕੁਰਾਲੀ। ਮੋਹਾਲੀ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ‘ਖੇਡ...
Patiala News: ਨਸ਼ਾ ਤਸਕਰਾਂ ਤੇ ਹੁੱਲੜਬਾਜ਼ਾਂ ਦੀ ਹੁਣ ਖੈਰ ਨਹੀਂ : ਇੰਸਪੈਕਟਰ ਰਣਦੀਪ ਕੁਮਾਰ
(ਸੁਸ਼ੀਲ ਕੁਮਾਰ) ਭਾਦਸੋਂ। Patiala News: ਜਿਲ੍ਹਾ ਪਟਿਆਲਾ ਦੇ ਥਾਣਾ ਭਾਦਸੋਂ ’ਚ ਨਵ ਨਿਯੁਕਤ ਐਸ.ਐਚ.ਓ. ਇੰਸਪੈਕਟਰ ਰਣਦੀਪ ਕੁਮਾਰ ਨੇ ਅਹੁਦਾ ਸੰਭਾਲਦਿਆਂ ਹੀ ਗੈਰ ਸਮਾਜਿਕ ਤੱਤਾਂ ਖਿਲਾਫ਼ ਸਖਤੀ ਦਾ ਰੁਖ ਅਪਣਾਇਆ ਹੈ। ਮੀਡੀਆ ਕਲੱਬ ਨਾਲ ਅਪਣੀ ਪਲੇਠੀ ਮੀਟਿੰਗ ਦੌਰਾਨ ਇੰਸਪੈਕਟਰ ਰਣਦੀਪ ਕੁਮਾਰ ਨੇ ਕਿਹਾ ਕਿ ਨਸ਼ਾ...
Patiala News: ਜੈ ਇੰਦਰ ਕੌਰ ਨੇ ਪਟਿਆਲਾ ਸ਼ਹਿਰੀ ਲਈ ਭਾਜਪਾ ਦੀ ਮੈਂਬਰਸ਼ਿਪ ਡਰਾਈਵ ਦੀ ਕੀਤੀ ਸ਼ੁਰੂਆਤ
ਮੈਂਬਰਸ਼ਿਪ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਪਾਰਟੀ ਨਾਲ ਜੋੜਨਾ ਹੈ-ਜੈ ਇੰਦਰ ਕੌਰ | Patiala News
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Patiala News: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਫੂਲ ਥੀਏਟਰ ਤੋਂ ਪਟਿਆਲਾ ਸ਼ਹਿਰੀ ਦੀ ਮੈਂਬਰਸ਼ਿਪ ਮੁਹਿ...
Dengue: ਮੋਹਾਲੀ ’ਚ ਡੇਂਗੂ ਦਾ ਕਹਿਰ, ਪੰਜ ਦਿਨਾਂ ’ਚ 44 ਮਰੀਜ਼ ਮਿਲੇ
ਮੋਹਾਲੀ ’ਚ 200 ਤੋਂ ਵੱਧ ਵਿਅਕਤੀ ਡੇਂਗੂ ਤੋਂ ਪੀੜਤ
Dengue: (ਐੱਮ ਕੇ ਸਾਇਨਾ) ਮੋਹਾਲੀ। ਮੋਹਾਲੀ ਵਿਚ ਡੇਂਗੂ ਦਾ ਕਹਿਰ ਜਾਰੀ ਹੈ ਅਤੇ ਸਮੁੱਚੇ ਜ਼ਿਲ੍ਹੇ ਅੰਦਰ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ ਹਨ। ਜਿਨ੍ਹਾਂ ਵਿੱਚ ਬਜੁਰਗ, ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਪਿਛਲੇ ਪੰਜ ਦਿਨਾਂ ‘ਚ 44 ...
Punjab Stubble Burning: ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ
ਪਰਾਲੀ ਖੇਤ ’ਚ ਵਾਹੁਣਾ ਜ਼ਮੀਨ ਲਈ ਦੇਸੀ ਘਿਓ ਵਰਗਾ : ਅਮਰਿੰਦਰ ਸਿੰਘ
Punjab Stubble Burning: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਪਟਿਆਲਾ ਦੇ ਪਿੰਡ ਖਾਕਟਾ ਖ਼ੁਰਦ ਦੇ ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਖੇਤ ’ਚ ਹੀ ਮਿਲਾਕੇ ਸਫਲ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਮਿਸਾਲ ਪੈਦ...
Ludhiana News : ਰਿਸਤੇਦਾਰੀ ’ਚ ਗਏ ਪਰਿਵਾਰ ਦੇ ਘਰ ਜਿੰਦਰੇ ਤੋੜ ਚੋਰਾਂ ਨੇ ਕੀਤਾ ਹੱਥ ਸਾਫ਼
ਸਾਢੇ ਸੱਤ ਲੱਖ ਦੀ ਨਕਦੀ ਤੇ ਸੋਨੇ- ਚਾਂਦੀ ਦੇ ਗਹਿਣੇ ਚੋਰੀ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਪਣੇ ਘਰ ਨੂੰ ਜਿੰਦਰੇ ਲਗਾ ਸੁੰਨਾ ਛੱਡਕੇ ਰਿਸਤੇਦਾਰੀ ’ਚ ਜਾਣਾ ਇੱਕ ਪਰਿਵਾਰ ਨੂੰ ਮਹਿੰਗਾ ਪੈ ਗਿਆ। ਪਰਿਵਾਰ ਦੀ ਗੈਰ- ਹਾਜ਼ਰੀ ’ਚ ਚੋਰਾਂ ਨੇ ਜਿੰਦਰੇ ਤੋੜ ਕੇ ਘਰ ਅੰਦਰੋਂ ਲੱਖਾਂ ਰੁਪਏ ਦੀ ਨਕ...
ਰੋਡਰੇਜ ਮਾਮਲੇ ‘ਚ ਫਸੇ ਸਿੱਧੂ ਨੂੰ ਨਹੀਂ ਮਿਲੀ ਰਾਹਤ: ਸੁਪਰੀਮ ਕੋਰਟ ਨੇ 25 ਫਰਵਰੀ ਤੱਕ ਸੁਣਵਾਈ ਟਾਲੀ
ਸੁਪਰੀਮ ਕੋਰਟ (Supreme Court ) ਨੇ 25 ਫਰਵਰੀ ਤੱਕ ਸੁਣਵਾਈ ਟਾਲੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਵਿਧਾਨ ਸਭਾ ਚੋਣਾਂ ਨੇੜੇ ਹਨ ਤੇ ਪੰਜਾਬ ’ਚ ਸਿਆਸਤ ਪੂਰੀ ਤਰਾਂ ਗਰਮਾ ਚੁੱਕੀ ਹੈ। ਪੰਜਾਬ ’ਚ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਬੇਤੁੱਕੀ ਬਿਆਨਬਾਜ਼ੀ ਨੂੰ ਲੈ ਕੇ ਘਿਰੇ ਰਹ...
ਆਨਲਾਈਨ ਜਾਬ ਫਰਾਡ ਰੈਕੇਟ: ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ ਗ੍ਰਿਫਤਾਰ
ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ
(ਐੱਮ ਕੇ ਸ਼ਾਇਨਾ) ਚੰਡੀਗੜ੍ਹ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਾਰ ਸਾਈਬ...
ਪੰਜਾਬ ਪੁਲਿਸ ਨੇ ਕੱਸਿਆ ਨਸ਼ਾ ਤਸਕਰਾਂ ’ਤੇ ਸਿਕੰਜ਼ਾ
ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ, 1221 ਕਿਲੋ ਹੈਰੋਇਨ ਬਰਾਮਦ
ਪੁਲਿਸ ਟੀਮਾਂ ਵੱਲੋਂ 5 ਜੁਲਾਈ, 2022 ਤੋਂ ਹੁਣ ਤੱਕ 12.33 ਕਰੋੜ ਰੁਪਏ ਦੀ ਡਰੱਗ ਮਨੀ, 797 ਕਿਲੋ ਅਫੀਮ, 902 ਕਿਲੋ ਗਾਂਜਾ, 375 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼...