ਹੈਰੋਇਨ ਅਤੇ 13.70 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਕਾਬੂ
ਪਿਛਲੇ ਛੇ ਮਹੀਨਿਆਂ ਤੋਂ ਵੱਡੇ ਪੱਧਰ ਤੇ ਹੈਰੋਇਨ ਦੀ ਕਰ ਰਿਹਾ ਸੀ ਸਮਗਲਿੰਗ | Ferozepur News
ਫਿਰੋਜ਼ਪੁਰ (ਸਤਪਾਲ ਥਿੰਦ)। ਕਾਂਊਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਨੇ 265 ਗ੍ਰਾਮ ਹੈਰੋਇਨ ਅਤੇ 13.70 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਸਮੱਗਲਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਫੜਿਆ ਗਿਆ ...
ਮੋਗਾ ਨੇੜੇ ਸੜਕ ਹਾਦਸੇ ਵਿੱਚ 4 ਮੌਤਾਂ
ਮੋਗਾ (ਸੱਚ ਕਹੂੰ ਨਿਊਜ਼)। ਸਥਾਨਕ ਸ਼ਹਿਰ ਨੇੜੇ ਇੱਕ ਟਰੱਕ ਅਤੇ ਨਿੱਜੀ ਕੰਪਨੀ ਦੀ ਬੱਸ ਦਰਮਿਆਨ ਹੋਏ ਦਰਦਨਾਕ ਹਾਦਸੇ ਵਿੱਚ ਚਾਰ ਜਣਿਆਂ ਦੀ ਮੌਤ ਦਾ ਸਮਾਚਾਰ ਹੈ। ਇਹ ਬੱਸ ਜੈਪੁਰ (ਰਾਜਸਥਾਨ) ਤੋਂ ਚੱਲ ਕੇ ਜਲੰਧਰ ਜਾ ਰਹੀ ਸੀ। ਮ੍ਰਿਤਕਾਂ 'ਚ ਬੱਸ ਦਾ ਡਰਾਈਵਰ ਤੇ ਕੰਡਕਟਰ ਸ਼ਾਮਲ ਹਨ, ਜਦੋਂਕਿ 17 ਜਣੇ ਗੰਭੀਰ ਜ਼ਖਮੀ...
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੀ ਅਕਾਲੀ-ਕਾਂਗਰਸੀ ਭਿੜੇ
ਨਾਮਜ਼ਦਗੀਆਂ ਨੂੰ ਲੈ ਕੇ ਮੱਲਾਂਵਾਲਾ 'ਚ ਅਕਾਲੀ-ਕਾਂਗਰਸੀਆਂ ਵਿਚਕਾਰ ਪਥਰਾਅ ਤੇ ਫਾਇਰਿੰਗ | Municipal Elections
ਘਟਨਾ ਕਾਰਨ ਇਲਾਕੇ 'ਚ ਬਣਿਆ ਤਣਾਅਪੂਰਨ ਮਾਹੌਲ | Municipal Elections
ਫਿਰੋਜ਼ਪੁਰ (ਸਤਪਾਲ ਥਿੰਦ)। ਸੂਬੇ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਕਾਗਜ਼ ਭਰਨ ਦੇ ਆਖਰੀ ਦਿਨ ਬੁੱਧਵਾ...
ਮਾਨਵਤਾ ਭਲਾਈ ਦੇ ਰਾਹ ਨੂੰ ਰੁਸ਼ਨਾਉਂਦੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ
ਅਣਗਿਣਤ ਲੋਕ ਭਲਾਈ ਦੇ ਕੰਮ ਕਰ ਚੁੱਕਿਐ ਬਲਾਕ ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ 'ਤੇ ਚਲਦਿਆਂ ਦੇਸ਼ ਭਰ 'ਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜ ਨੇਪਰੇ ਚਾੜ ਰਹੇ ਹਨ ਤੇ ਇਹਨਾਂ ਮਾਨਵਤਾ ਭਲਾਈ ਕਾਰਜਾਂ ਤੋਂ ਪ੍ਰੇਰਨਾ ਲੈ...
ਅਮਰਿੰਦਰ ਵੱਲੋਂ ਜਲ੍ਹਿਆਂਵਾਲਾ ਕਤਲੇਆਮ ਲਈ ਲੰਡਨ ਦੇ ਮੇਅਰ ਦੇ ਸੁਝਾਅ ਦਾ ਸਵਾਗਤ
ਚੰਡੀਗੜ੍ਹ/ਅੰਮ੍ਰਿਤਸਰ (ਸੱਚ ਕਹੂੰ ਬਿਊਰੋ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦੇ ਸਬੰਧ ਵਿੱਚ ਬਰਤਾਨੀਆ ਸਰਕਾਰ ਵੱਲੋਂ ਮੁਆਫੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ਕੀਤਾ ਹੈ। ਬੁੱਧਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ...
ਰਾਣਾ ਗੁਰਜੀਤ ਨੇ ਪੰਜਾਬ ਸਰਕਾਰ ਬਾਰੇ ਦਿੱਤਾ ਇਹ ਬਿਆਨ
ਕਿਹਾ, ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਹਰ ਹਾਲ ਪੂਰਾ ਕਰਾਂਗੇ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੇ ਕੀਤੇ ਚੋਣ ਵਾਅਦੇ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰ...
ਬਾਘਾਪੁਰਾਣਾ ‘ਚ ਨਾਮਜ਼ਦਗੀ ਭਰ ਰਹੇ ਅਕਾਲੀ ਉਮੀਦਵਾਰਾਂ ਦੀ ਕੁੱਟਮਾਰ
ਬਾਘਾਪੁਰਾਣਾ (ਸੱਚ ਕਹੂੰ ਨਿਊਜ਼)। ਸਥਾਨਕ ਸ਼ਹਿਰ ਵਿੱਚ 17 ਦਸੰਬਰ ਨੂੰ ਹੋ ਰਹੀਆਂ ਨਗਰ ਕੌਸਲ ਦੀਆਂ ਚੋਣਾਂ ਲਈ ਨਾਮਜ਼ਦਗੀ ਭਰਨ ਆਏ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਦੀ ਕਾਂਗਰਸ ਦੇ ਕੁਝ ਵਰਕਰਾਂ ਵੱਲੋਂ ਕਥਿਤ ਤੌਰ 'ਤੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਮਜ਼ਦਗੀ ਪੱਤਰ...
ਲੰਡਨ ਦੇ ਮੇਅਰ ਸਾਦਿਕ ਖਾਨ ਨੇ ਜਲ੍ਹਿਆਂ ਵਾਲਾ ਬਾਗ ਦੇ ਖੂਨੀ ਸਾਕੇ ਬਾਰੇ ਦਿੱਤਾ ਵੱਡਾ ਬਿਆਨ
ਕਿਹਾ, ਬ੍ਰਿਟਿਸ਼ ਸਰਕਾਰ ਨੂੰ ਖੂਨੀ ਸਾਕੇ ਲਈ ਮੰਗਣੀ ਚਾਹੀਦੀ ਐ ਮੁਆਫ਼ੀ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਲੰਡਨ ਦੇ ਮੇਅਰ ਸਾਦਿਕ ਖਾਨ ਨੇ ਕਿਹਾ ਕਿ ਜ਼ਲ੍ਹਿਆਂਵਾਲਾ ਬਾਗ ਵਿਖੇ 1919 ਵਿੱਚ ਹੋਏ ਖੂਨੀ ਸਾਕੇ ਲਈ ਬ੍ਰਿਟਿਸ਼ ਸਰਕਾਰ ਵੱਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਪਾਕਿਸਤਾਨੀ ਮੂਲ ਦੇ ਸ੍ਰੀ ਸਾਦਿਕ ਖਾਨ ਲੰਡਨ ਦ...
ਅਕਾਲੀ ਦਲ ਵੱਲੋਂ ਪਟਿਆਲਾ ਤੋਂ 41 ਉਮੀਦਵਾਰਾਂ ਦੀ ਸੂਚੀ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਟਿਆਲਾ ਨਗਰ-ਨਿਗਮ ਚੋਣਾਂ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਸੋਮਵਾਰ ਨੂੰ ਪਾਰਟੀ ਦੇ 41 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਜਾਰੀ ਕੀਤੀ ਗਈ ਇਸ ਸੂਚੀ ਅਨੁਸਾਰ ਵਾਰਡ ਨੰਬਰ 2 ਤੋਂ ਅਮਰੀਕ ਸਿੰਘ ...
ਨਗਰ ਨਿਗਮ ਚੋਣਾਂ : ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਕਾਂਗਰਸ ਵੱਲੋਂ ਇੱਕ ਪਰਿਵਾਰ-ਇਕ ਟਿਕਟ ਸਿਧਾਂਤ 'ਤੇ ਪਾਬੰਦ ਰਹਿਣ ਦੇ ਨਾਲ ਸਾਰੇ ਮੌਜ਼ੂਦਾ ਮੈਂਬਰਾਂ ਨੂੰ ਟਿਕਟ ਦੇਣ ਦਾ ਫ਼ੈਸਲਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਾਂਗਰਸ ਨੇ ਪੰਜਾਬ ਵਿੱਚ ਐਮਸੀ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਮੌਜ਼ੂਦਾ ਕੌਂਸਲਰਾਂ ਨੂੰ ਛੱਡ ਕੇ ਇਕ ...