ਫੈਕਟਰੀ ਹਾਦਸਾ : ਮਲਬੇ ਹੇਠੋਂ ਲਾਸ਼ਾਂ ਦਾ ਨਿੱਕਲਣਾ ਜਾਰੀ, ਗਿਣਤੀ 12 ਹੋਈ
NDRF, SDRF ਅਤੇ ਬੀਐਸਐਫ ਵੱਲੋਂ ਬਚਾਅ ਕਾਰਜ ਲਗਾਤਾਰ ਜਾਰੀ
ਕੈਪਟਨ, ਸਿੱਧੂ, ਜਾਖੜ ਸਮੇਤ ਬਿੱਟੂ ਅਤੇ ਆਸ਼ੂ ਨੇ ਲਿਆ ਘਟਨਾ ਸਥਾਨ ਦਾ ਜਾਇਜ਼ਾ
ਲੁਧਿਆਣਾ (ਰਘਬੀਰ ਸਿੰਘ)। ਸਥਾਨਕ ਸੂਫੀਆ ਬਾਗ ਚੌਂਕ ਦੇ ਅਮਰਪੁਰਾ ਇਲਾਕੇ ਵਿਖੇ ਇੰਡਸਟਰੀਅਲ ਏਰੀਏ ਏ ਸਥਿੱਤ ਡਿੱਗੀ ਪਲਾਸਟਿਕ ਫੈਕਟਰੀ ਦੀ 5 ਮੰਜ਼ਿਲਾ ਇਮਾਰਤ ਦ...
ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ
ਨੇ ਹਲੀਮੀ ਨਾਲ ਪੰਜਾਬ ਸਰਕਾਰ ਦਾ ਫੈਸਲਾ ਸਵਿਕਾਰਿਆ
ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਸ ਸੰਬੰਧੀ ਡਾ. ਪਾਤਰ ਨੂੰ ਨਿਯੁਕਤੀ ਪੱਤਰ ਅੱਜ ਸੱਭਿਆਚਾ...
ਪਿੰਡ ਕਾਹਨੇਕੇ ‘ਚ ਵਿਅਕਤੀ ਦਾ ਗੋਲੀ ਮਾਰ ਕੇ ਕਤਲ
ਪੁਲਿਸ ਵੱਲੋਂ ਮਾਮਲਾ ਦਰਜ
ਗੁਰਮੇਲ ਸਿੰਘ, ਪੱਖੋ ਕਲਾਂ:ਪਿੰਡ ਕਾਹਨੇਕੇ 'ਚ ਲੰਘੀ ਰਾਤ ਕੁਝ ਅਣਪਛਾਤਿਆਂ ਵੱਲੋਂ ਰੰਜਿਸ ਦੇ ਚਲਦਿਆਂ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੌਕੇ 'ਤੇ ਪੁੱਜੀ ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਆਰੰਭੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ...
ਕਰਜ਼ਾ ਪੀੜਤ ਕਿਸਾਨਾਂ ਦੀ ਮਹਾਂ ਰੈਲੀ ਦੌਰਾਨ ਉਮੜਿਆ ਇਤਿਹਾਸਕ ਇਕੱਠ
ਅਗਲੇ ਪੜਾਅ ਤਹਿਤ 22 ਸਤੰਬਰ ਤੋਂ ਮੋਤੀ ਮਹਿਲ ਪਟਿਆਲਾ ਅੱਗੇ 5 ਰੋਜ਼ਾ ਧਰਨੇ ਦਾ ਐਲਾਨ
ਜੀਵਨ ਰਾਮਗੜ੍ਹ/ਜਸਵੀਰ ਸਿੰਘ, ਬਰਨਾਲਾ: ਕਿਸਾਨੀ ਕਰਜ਼ੇ/ਖੁਦਕੁਸ਼ੀਆਂ/ਕੁਰਕੀਆਂ ਤੋਂ ਮੁਕਤੀ ਤੇ ਰੁਜ਼ਗਾਰ ਪ੍ਰਾਪਤੀ ਜਿਹੇ ਮੁੱਦਿਆਂ ਨੂੰ ਲੈ ਕੇ ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਇੱਥੇ ਦਾਣਾ ਮ...
ਹਥਿਆਰਾਂ ਦੇ ਬਲ ‘ਤੇ ਬਦਮਾਸ਼ਾਂ ਨੇ ਲੁੱਟਿਆ ਸਰਕਾਰੀ ਅਧਿਆਪਕ
2 ਹਜ਼ਾਰ ਨਗਦੀ , ਮੋਬਾਇਲ ਫੋਨ ਤੇ ਕਾਰ ਖੋਹ ਕੇ ਹੋਏ ਫਰਾਰ
ਸਤਪਾਲ ਥਿੰਦ, ਫਿਰੋਜ਼ਪੁਰ: ਕਸਬਾ ਮੁੱਦਕੀ ਤੋਂ ਡਿਊਟੀ ਕਰਕੇ ਘਰ ਵਾਪਸ ਆ ਰਹੇ ਇੱਕ ਸਰਕਾਰੀ ਅਧਿਆਪਕ ਨਾਲ ਪਿੰਡ ਮਿਰਜ਼ੇ ਕੇ ਨਜ਼ਦੀਕ ਤਿੰਨ ਬਦਮਾਸ਼ਾਂ ਵੱਲੋਂ ਲੁੱਟ ਖੋਹ ਕਰਨ ਦਾ ਮਾਮਲਾ ਸਾਹਮਣਾ ਆਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਸੁਖਦੀਪ ਸਿੰਘ ਵਾਸੀ ਮਿ...
ਕੇਂਦਰੀ ਜੇਲ੍ਹ ‘ਚੋਂ ਫਿਰ ਬਰਾਮਦ ਹੋਏ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ
ਪੁਲਿਸ ਨੇ ਨਾਮਲੂਮਾਂ ਖਿਲਾਫ਼ ਕੀਤਾ ਮਾਮਲਾ ਦਰਜ
ਸਤਪਾਲ ਥਿੰਦ, ਫਿਰੋਜ਼ਪੁਰ: ਪਾਬੰਦੀਸ਼ੁਦਾ ਪਦਾਰਥ ਮਿਲਣ ਕਾਰਨ ਚਰਚਾ 'ਚ ਰਹੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚੋਂ ਫਿਰ ਇੱਕ ਵਾਰ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿ...
ਪੂਜਨੀਕ ਗੁਰੂ ਜੀ ਦੀ ਸਮਾਜ ਨੂੰ ਵੱਡੀ ਦੇਣ: ਸ਼ਿਵ ਸੈਨਾ ਆਗੂ
ਆਲ ਇੰਡੀਆ ਹਿੰਦੂ ਸ਼ਿਵ ਸੈਨਾ ਵੱਲੋਂ ਡੇਰਾ ਸੱਚਾ ਸੌਦਾ ਦੇ ਭਲਾਈ ਕਾਰਜਾਂ ਦੀ ਭਰਵੀ ਸ਼ਲਾਘਾ
ਭੂਸ਼ਨ ਸਿੰਗਲਾ, ਪਾਤੜਾਂ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਸਿੰਘ ਜੀ ਇੰਸਾਂ ਦੀ ਸਮਾਜ ਨੂੰ ਬਹੁਤ ਵੱਡੀ ਦੇਣ ਹੈ ਗੁਰੂ ਜੀ ਵੱਲੋਂ ਸਮਾਜ ਦੇ ਦੱਬੇ ਕੁਚਲੇ ਲੱਖਾਂ ਲੋਕਾਂ ਲਈ ਬਹੁਤ ਸਾਰੇ ਮਾਨਵਤਾ ਭਲਾਈ ਕਾਰਜ ਕੀਤੇ ...
ਮੌਜ਼ੂਦਾ ਸਰਕਾਰ ਇਤਿਹਾਸ ਦੀ ਸਭ ਤੋਂ ਨਿਕੰਮੀ ਸਰਕਾਰ : ਸੁਖਬੀਰ
ਹਰਪਾਲ ਸਿੰਘ, ਲੌਂਗੋਵਾਲ:ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 32ਵੀਂ ਸਲਾਨਾ ਬਰਸੀ ਮੌਕੇ ਅਕਾਲੀ ਭਾਜਪਾ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅਕਾਲੀ–ਭਾਜਪਾ ਸਰਕਾਰ ਮੌਕੇ ਹੋਏ ਵਿਕਾਸ ਕਾਰਜਾਂ ਦਾ ਗੁਣਗਾਨ ਕੀਤਾ ਅਤੇ ਮੌਜੂਦਾ ਕਾਂਗਰਸ ਸਰਕਾਰ ਨੂੰ ਹੁਣ ਤੱਕ ਦ...
ਹਰਚੰਦ ਸਿੰਘ ਲੌਂਗੋਵਾਲ ਬਰਸੀ: ਕਾਂਗਰਸ ਨੇ ਅਕਾਲੀਆਂ ਨੂੰ ਲਾਏ ਰਗੜੇ
ਬਾਦਲ ਪਰਿਵਾਰ ਨੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ: ਧਰਮਸੋਤ
ਹਰਪਾਲ/ਕ੍ਰਿਸ਼ਨ ਇੰਸਾਂ, ਲੌਂਗੋਵਾਲ: ਸ: ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਸਥਾਨਕ ਅਨਾਜ ਮੰਡੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ 'ਤੇ ਸ਼ਾ...
ਖੁੱਲ੍ਹੇ ਸੀਵਰੇਜ ‘ਚ ਡਿੱਗਣ ਨਾਲ ਮਾਸੂਮ ਦੀ ਮੌਤ
ਭਜਨ ਸਿੰਘ ਸਮਾਘ, ਸ਼੍ਰੀ ਮੁਕਤਸਰ ਸਾਹਿਬ: ਮੋੜ ਰੋਡ ਤੇ ਸਥਿਤ ਸੁੰਦਰ ਨੰਗਰੀ ਦੇ ਵਾਰਡ ਨੰ 23, ਗਲੀ ਨੰ 13 ਵਿੱਚ ਐਤਵਾਰ ਨੂੰ ਇੱਕ 3-4 ਸਾਲ ਦੇ ਬੱਚੇ ਦੀ ਖੁੱਲ੍ਹੇ ਸੀਵਰੇਜ 'ਚ ਡਿੱਗਣ ਕਾਰਣ ਮੋਤ ਹੋ ਗਈ। ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਜੰਮੂ ਬਸਤੀ ਨਿਵਾਸੀ ਰਾਜ ਕੁਮਾਰ ਦਾ ਬੱਚਾ ਸਾਹਿਲ ਮੋੜ ਰੋਡ ਤੇ ਸਥਿਤ ਸ...