DAP Fertilizer: ਡੀ.ਏ.ਪੀ ਖਾਦ ਦੀ ਨਿਰਵਿਘਨ ਸਪਲਾਈ ਲਈ ਖੇਤੀਬਾੜੀ ਵਿਭਾਗ ਚੌਕਸ, ਖਾਦ ਡੀਲਰਾਂ ਦੀ ਕੀਤੀ ਚੈਕਿੰਗ
ਖਾਦ ਵਿਕਰੇਤਾ ਜ਼ਿਆਦਾ ਰੇਟ ਜਾਂ ਕੋਈ ਵਸਤੂ ਖ਼ਰੀਦਣ ਲਈ ਪਾਉਂਦਾ ਹੈ ਜ਼ੋਰ ਤਾਂ ਕਰੋ ਖੇਤੀਬਾੜੀ ਵਿਭਾਗ ਨੂੰ ਸ਼ਿਕਾਇਤ : ਡਾ. ਜਸਵਿੰਦਰ ਸਿੰਘ | DAP Fertilizer
DAP Fertilizer: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਆਪਣੀ ਟੀਮ ਸਮੇਤ ਕਿਸਾਨਾਂ ਨੂੰ ਡੀ.ਏ.ਪੀ ਖਾਦ...
ਸ਼ਹੀਦ-ਏ-ਆਜ਼ਮ ਸ੍ਰ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
(ਸੱਚ ਕਹੂੰ ਨਿਊਜ) ਪਟਿਆਲਾ। ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਸਬ ਕਮੇਟੀ ਮਹਿੰਦਰਾ ਕਾਲਜ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਜੀ (Bhagat Singh) ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਾਇਕਲ ਮਾਰਚ ਕਰਕੇ ਮਹਿੰਦਰ ਕਾਲਜ ਤੋਂ ਮੋਦੀ ਕਾਲਜ ਤੱਕ ਮਾਰਚ ਕੀਤਾ ਗਿ...
ਰਾਹਤ : ਮੋਹਾਲੀ ’ਚ ਤਬਾਹੀ ਤੋਂ ਬਾਅਦ ਹਾਲਾਤ ਸਥਿਰ, ਸੜਕਾਂ ਦੀ ਹੋ ਰਹੀ ਮੁਰੰਮਤ
ਸੁਸਾਈਟੀਆਂ ’ਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ 85 ਫੀਸਦੀ ਮੁਕੰਮਲ (Mohali News)
ਮੋਹਾਲੀ (ਐੱਮ ਕੇ ਸ਼ਾਇਨਾ)। ਮੁਹਾਲੀ ਵਿੱਚ ਬਾਰਿਸ਼ ਕਾਰਨ ਹੋਈ ਤਬਾਹੀ ਤੋਂ ਬਾਅਦ ਹੁਣ ਸਥਿਤੀ ਹੌਲੀ-ਹੌਲੀ ਕਾਬੂ ਵਿੱਚ ਆਉਣੀ ਸ਼ੁਰੂ ਹੋ ਗਈ ਹੈ। ਬਾਰਿਸ਼ ਦੌਰਾਨ ਜ਼ਿਲ੍ਹਾ ਮੋਹਾਲੀ ਵਿੱਚ ਕਾਫੀ ਨੁਕਸਾਨ ਹੋਇਆ ਹੈ। ਜਿੱਥੇ ਲ...
ਮਾਨਸਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 16 ਮੋਟਰਸਾਈਕਲ ਤੇ 2 ਸਕੂਟਰੀਆਂ ਕੀਤੀਆਂ ਬਰਾਮਦ
ਮਾਨਸਾ ਪੁਲਿਸ ਨੇ ਵਹੀਕਲ ਚੋਰਾਂ ਦੀਆਂ ਲਵਾਈਆਂ ‘ਬਰੇਕਾਂ’ | Mansa News
ਦੋ ਗ੍ਰਿਫ਼ਤਾਰ, 16 ਮੋਟਰਸਾਈਕਲ ਤੇ 2 ਸਕੂਟਰੀਆਂ ਕੀਤੀਆਂ ਬਰਾਮਦ | Mansa News
ਮਾਨਸਾ (ਸੁਖਜੀਤ ਮਾਨ)। ਐੱਸਐੱਸਪੀ ਮਾਨਸਾ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਚਾਰਜ ਸੀਆਈਏ ਸਟਾਫ ਮਾਨਸਾ ਦੀ ਅਗਵਾਈ ਹੇਠ ਏ...
ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਸਿਹਤ ਮੰਤਰੀ ਖਿਲਾਫ਼ ਕੀਤੀ ਰੈਲੀ
19 ਮਾਰਚ ਨੂੰ ਸਿਹਤ ਮੰਤਰੀ ਨਾਲ ਮੀਟਿੰਗ ਦਾ ਮਿਲਿਆ ਲਿਖਤੀ ਭਰੋਸਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਐਲਾਨੇ ਗਏ ਸੰਘਰਸ਼ ਦੇ ਤਹਿਤ ਅੱਜ ਪੁੱਡਾ ਗਰਾਊਂਡ ਪਟਿਆਲਾ ਵਿਖੇ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾ ਦੀ ਅਗਵਾਈ ਹੇਠ ਰੈਲੀ...
Action on Hoarders: ਪੰਜਾਬ ਸਰਕਾਰ ਦਾ ਜਮ੍ਹਾਖੋਰਾਂ ’ਤੇ ਸ਼ਿਕੰਜਾ, ਡੀਏਪੀ ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ 5 ਫਲਾਇੰਗ ਟੀਮਾਂ ਗਠਿਤ
Action on Hoarders: ਖੇਤੀਬਾੜੀ ਵਿਭਾਗ ਦੀ ਗੁਣਵੱਤਾ ਨਿਯੰਤਰਣ ਬਾਰੇ ਮੁਹਿੰਮ ਤਹਿਤ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ
ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਕਾਲਾਬਾਜ਼ਾਰੀ ਅਤੇ ਡੀ.ਏ.ਪੀ. ਨਾਲ ਹੋਰ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਟੀਮਾਂ ਵੱਲੋਂ ਕੀਤੀ ਜਾਵੇਗੀ ਕਾਰਵਾਈ: ਗੁਰਮੀਤ ...
Faridkot News: ਮੈਡੀਕਲ ਕਾਲਜ ਹਸਪਤਾਲ ’ਚੋਂ ਚੋਰੀ ਕਰਨ ਵਾਲੇ ਚੋਰ ਨੂੰ ਸਮਾਨ ਸਮੇਤ ਕੀਤਾ ਕਾਬੂ
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਅਤੇ ਤਰਲੋਚਨ ਸਿੰਘ ਡੀ...
Haryana Vidhan Sabha: ਚੰਡੀਗੜ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਜਮੀਨ ਦੇਣ ਦੇ ਮਾਮਲੇ ’ਚ ਸੁਪਰੀਮ ਕੋਰਟ ਜਾਏਗੀ ਪੰਜਾਬ ਸਰਕਾਰ
ਕਿਹਾ, ਜੇਕਰ ਹਰਿਆਣਾ ਇਸ ਦੇ ਬਦਲੇ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗਾ ਤਾਂ ਉੱਥੇ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ : ਅਨਮੋਲ ਗਗਨ ਮਾਨ
(ਅਸ਼ਵਨੀ ਚਾਵਲਾ) ਚੰਡੀਗੜ। ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਦੀ ਇਮਾਰਤ ਬਣਾਉਣ ਦੇ ਫ਼ੈਸਲੇ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ...
ਅੰਮਿ੍ਰਤਸਰ-ਫਿਰੋਜ਼ਪੁਰ ’ਚ 24.5 ਕਰੋੜ ਦੀ ਹੈਰੋਇਨ ਬਰਾਮਦ
ਅੰਮਿ੍ਰਤਸਰ। ਪੰਜਾਬ ਦੇ ਬਾਰਡਰ ਸਕਿਊਰਿਟੀ ਫੋਰਸ (ਬੀਐੱਸਐੱਫ਼) ਅਤੇ ਪੁਲਿਸ ਨੂੰ ਸਰਹੱਦ ’ਤੇ ਤਿੰਨ ਵੱਡੀਆਂ ਸਫ਼ਲਤਾਵਾਂ ਮਿਲੀਆਂ ਹਨ। ਅੰਮਿ੍ਰਤਸਰ ਤੇ ਫਿਰੋਜ਼ਪੁਰ ’ਚ ਬੀਐੱਸਐੱਫ਼ ਨੇ 24 ਕਰੋੜ 50 ਲੱਖ ਰੁਪਏ ਦੀ ਹੈਰੋਇਨ (Heroin) ਬਰਾਮਦ ਕੀਤੀ ਉੱਥੇ ਹੀ ਤਰਨਤਾਰਨ ਦੇ ਸਰਹੱਦੀ ਪਿੰਡ ’ਚ ਬੋਰੀ ’ਚ ਲੁਕੋ ਕੇ ਰੱਖਿਆ ...
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ ਕਿਹਾ, ਅਰਵਿੰਦ ਕੇਜਰੀਵਾਲ ਝੁਕੇਗਾ ਨਹੀਂ ਜਿੰਨਾ ਮਰਜ਼ੀ ਅੱਤਿਆਚਾਰ ਕਰ ਲਵੋ
(ਸੱਚ ਕਹੂੰ ਨਿਊਜ਼) ਜਲੰਧਰ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸ਼ਰਾਬ ਨੀਤੀ ਘਪਲੇ ਮਾਮਲੇ ਤੇ ਮਨੀ ਲਾਂਡ੍ਰਿੰਗ ’ਚ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਰਾਊਜ਼ ਐਨੇਨਿਊ ਕੋਟਰ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਹਾਈ ਕੋਰਟ ਨੇ ਮੰਗਲਵਾਰ ਨੂੰ ਜ਼ਮਾਨਤ ਦੇਣ ...