ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ‘ਤੇ ਪੰਜਾਬ ਨਰਾਜ਼
ਅਜਿਹੀਆਂ ਛੋਟਾਂ ਪੰਜਾਬ ਨੂੰ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ:ਅਮਰਿੰਦਰ ਸਿੰਘ
ਚੰਡੀਗੜ੍ਹ: ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਕੰ...
ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ
ਆਗੂਆਂ ਵੱਲੋਂ ਜਥੇਬੰਦੀਆਂ ਨਾਲ ਟਕਰਾਅ ਦੀ ਨਿੰਦਿਆ
ਜੀਵਨ ਰਾਮਗੜ੍ਹ, ਜਸਵੀਰ ਸਿੰਘ, ਬਰਨਾਲਾ: ਸੂਬਾ ਕਮੇਟੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਜਿ਼ਲ੍ਹਾ ਬਰਨਾਲਾ ਦੀ ਇਕਾਈ ਵੱਲੋਂ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ 'ਚ ਅੱਜ ਇੱਥੇ ਪੁਰਾਣੇ ਬੱਸ ਸਟੈਂਡ ਵਾਲੇ ਵਾਟਰ...
ਸਿਆਸੀ ਰੰਜਿਸ਼: ਅਬੋਹਰ ‘ਚ ਖੂਨੀ ਝੜਪ, ਦੋ ਮੌਤਾਂ
ਪੁਲਿਸ ਵੱਲੋਂ ਵਿਸ਼ੂ ਕੰਬੋਜ਼ ਸਮੇਤ ਸੱਤ ਜਣਿਆਂ ਖਿਲਾਫ਼ ਮਾਮਲਾ ਦਰਜ਼
ਨਰੇਸ਼ ਬਜਾਜ, ਅਬੋਹਰ: ਹਨੁਮਾਨਗੜ੍ਹ ਰੋਡ 'ਤੇ ਸਥਿਤ ਪੈਰਾਡਾਈਜ ਮਾਲ ਦੇ ਬਾਹਰ ਬੀਤੀ ਰਾਤ ਖੂਨੀ ਝੜਪ ਹੋਣ ਦਾ ਸਮਾਚਾਰ ਹੈ ਜਾਣਕਾਰੀ ਅਨੁਸਾਰ ਝੜਪ ਤੋਂ ਬਾਅਦ ਇੱਕ ਦੀ ਬੀਤੀ ਰਾਤ ਹੀ ਮੌਤ ਹੋ ਗਈ ਸੀ ਜਦਕਿ ਇੱਕ ਦੀ ਅੱਜ ਸਵੇਰੇ ਸ਼੍ਰੀਗੰਗਾਨਗਰ ਦੇ ...
ਚਿੱਟੀ ਮੱਖੀ ਦੇ ਕਹਿਰ ਤੋਂ ਪਹਿਲਾਂ ਘਬਰਾਈ ਸਰਕਾਰ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੇਤੀ ਅਧਿਕਾਰੀਆਂ ਸੱਦੀ ਮੀਟਿੰਗ
ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਵਿੱਚ ਚਿੱਟੀ ਮੱਖੀ ਆਪਣਾ ਕਹਿਰ ਇੱਕ ਵਾਰ ਫਿਰ ਤੋਂ ਵਰ੍ਹਾ ਸਕਦੀ ਹੈ ਅਤੇ ਇਸ ਵਾਰ ਚਿੱਟੀ ਮੱਖੀ ਦਾ ਕਹਿਰ 2015 ਵਿੱਚ ਹੋਏ ਨੁਕਸਾਨ ਤੋਂ ਵੀ ਜਿਆਦਾ ਹੋ ਸਕਦਾ ਹੈ, ਇਸ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ...
ਪੰਜਾਬ ‘ਚ ਹੁਣ ਐਸਡੀਐਮ ਬਣਾਉਣਗੇ ਡਰਾਈਵਿੰਗ ਲਾਇਸੰਸ ਅਤੇ ਰਜਿਸ਼ਟਰੇਸ਼ਨ ਕਾਪੀਆਂ
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਡ੍ਰਾਈਵਿੰਗ ਲਾਇਸੰਸ ਅਤੇ ਨਿੱਜੀ ਵਹੀਕਲਾਂ ਦੀ ਆਰ.ਸੀ. ਤਿਆਰ ਕਰਵਾਉਣ ਦਾ ਕੰਮ ਜਿ਼ਲ੍ਹੇ ਪੱਧਰ 'ਤੇ ਡੀ.ਟੀ.ਓ. ਰਾਹੀਂ ਕਰਵਾਉਣ ਵਾਲੇ ਝੰਜਟ ਨੂੰ ਖ਼ਤਮ ਕਰਦੇ ਹੋਏ ਪੰਜਾਬ ਸਰਕਾਰ ਨੇ ਮੁੜ ਤੋਂ...
ਪੰਜਾਬ ‘ਚ ਸਵਾਇਨ ਫਲੂ ਦਾ ਕਹਿਰ , 75 ਮਰੀਜ਼ਾਂ ਵਿੱਚੋਂ 15 ਦੀ ਹੋਈ ਮੌਤ
ਹੁਣ ਤੱਕ 278 ਸ਼ੱਕੀ ਮਾਮਲੇ ਆ ਚੁੱਕੇ ਹਨ ਸਾਹਮਣੇ
ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਨੂੰ ਸਵਾਇਨ ਫਲੂ ਵਲੋਂ ਆਪਣੇ ਵਲੋਂ ਪੂਰੀ ਤਰ੍ਹਾਂ ਜਕੜ ਵਿੱਚ ਲੈ ਲਿਆ ਹੈ। ਜਿਸ ਕਾਰਨ ਜੁਲਾਈ ਅਤੇ ਅਗਸਤ ਮਹੀਨੇ ਦਰਮਿਆਨ ਹੀ ਹੁਣ ਤੱਕ ਸਵਾਇਨ ਫਲੂ ਦੇ 278 ਸ਼ੱਕੀ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 15 ਮਰੀਜ਼ਾ...
ਵਿਦਿਆਰਥੀਆਂ ਵੱਲੋਂ ਦਫਤਰ ਅੱਗੇ ਕੂੜਾ ਸੁੱਟ ਕੇ ਪ੍ਰਦਰਸ਼ਨ
ਮਾਮਲਾ: ਹੋਸਟਲ 'ਚ ਵਿਦਿਆਰਥੀਆਂ ਨੂੰ ਆਉਂਦੀਆਂ ਸਮੱਸਿਆਵਾਂ ਦਾ
ਸੱਚ ਕਹੂੰ ਨਿਊਜ਼, ਪਟਿਆਲਾ:ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡੈਮੋਕ੍ਰੇਟਿਕ ਸਟੂਡੈਂਟ ਆਰਗੇਨਾਈਜੇਸ਼ਨ (ਡੀ.ਐੱਸ.ਓ) ਦੀ ਯੂਨੀਵਰਸਿਟੀ ਕਾਲਜ ਆੱਫ ਇੰਜੀਨੀਅਰਿੰਗ (ਯੂਕੋ) ਕਮੇਟੀ ਦੇ ਮੈਂਬਰਾਂ ਨੇ ਬੰਦਾ ਸਿੰਘ ਬਹਾਦਰ ਹੋਸਟਲ 'ਚ ਵਿਦਿਆਰਥੀਆਂ ਨੂੰ ...
ਵਿਜੀਲੈਂਸ ਟੀਮ ਵੱਲੋਂ ਨਗਰ ਕੌਂਸਲ ‘ਚ ਅਚਾਨਕ ਨਿਰੀਖਣ
ਵੱਖ-ਵੱਖ ਵਿਭਾਗਾਂ ਅਤੇ ਸਰਕਾਰੀ ਰਿਕਾਰਡ ਦੀ ਕੀਤੀ ਜਾਂਚ
ਅਜਯ ਕਮਲ, ਰਾਜਪੁਰਾ: ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਚੌਕਸੀ ਵਿਭਾਗ ਦੀ ਟੀਮ ਅੱਜ ਅਚਾਨਕ ਮੁੱਖ ਵਿਜੀਲੈਂਸ ਅਫਸਰ ਸੰਦੀਪ ਸਿੰਘ ਮਾਣਕ ਦੀ ਅਗਵਾਈ 'ਚ ਸਥਾਨਕ ਨਗਰ ਕੋਂਸਲ ਦੇ ਦਫ਼ਤਰ ਵਿਖੇ ਪਹੁੰਚੀ ਜਿਸ 'ਤੇ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ ਭਾਜੜਾਂ ਪ...
ਕਰੰਟ ਲੱਗਣ ਕਾਰਨ ਬਿਜਲੀ ਮੁਲਾਜਮ ਦੀ ਮੌਤ
ਸੁਨੀਲ ਚਾਵਲਾ, ਸਮਾਣਾ: ਟ੍ਰਾਂਸਫ਼ਾਰਮਰ ਲਗਾਉਂਦੇ ਸਮੇਂ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜਮ ਦੀ ਮੌਤ ਹੋ ਗਈ, ਜਿਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ। ਭੁਪਿੰਦਰ ਸਿੰਘ (35) ਪੁੱਤਰ ਸਾਹਿਬ ਸਿੰਘ ਵਾਸੀ ਪੀਪਲੀ ਮਾਜਰਾ (ਕੁਰੂਕੁਸ਼ੇਤਰ) ਦਾ ਪੋਸਟਮਾਰਟਮ ਕਰਵਾਉਣ ਆਏ ਉਸਦੇ ਸਾਲੇ ਜਤਿ...
ਫੌਜੀ ਦੀ ਸ਼ਿਕਾਇਤ ‘ਤੇ ਏ.ਐਸ.ਆਈ. ਸਸਪੈਂਡ, ਥਾਣਾ ਮੁਖੀ ਦੀ ਬਦਲੀ
ਨਿੱਜੀ ਥਾਂ ਦੇ ਰੌਲ਼ੇ ਨੂੰ ਲੈ ਕੇ ਫੌਜੀ ਨੇ ਕੀਤੀ ਸੀ ਮੁੱਖ ਮੰਤਰੀ ਕੋਲ ਸ਼ਿਕਾਇਤ
ਗੁਰਪ੍ਰੀਤ ਸਿੰਘ, ਸੰਗਰੂਰ:ਭਾਰਤੀ ਸੈਨਾ ਦੇ ਫੌਜੀ ਦੀ ਸ਼ਿਕਾਇਤ 'ਤੇ ਥਾਣਾ ਧੂਰੀ ਸਦਰ ਦੇ ਮੁਖੀ ਦੀ ਬਦਲੀ ਕਰ ਦਿੱਤੀ ਗਈ ਹੈ ਜਦੋਂ ਕਿ ਇੱਕ ਏ.ਐਸ.ਆਈ. ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਇਨ੍ਹਾਂ 'ਤੇ ਫੌਜੀ ਨੇ ਦੋਸ਼ ਲਾਇਆ ਸੀ ਕਿ ਉ...