ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ
ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ
(ਅਸ਼ਵਨੀ ਚਾਵਲਾ) ਚੰਡੀਗੜ। ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਮੰਤਰੀ ਮੰਡਲ (Punjab Cabinet) ਨੇ ਵੱਖ-ਵੱਖ ਸਰਕਾਰੀ ਵਿਭਾਗ...
Gurdaspur Lok Sabha Seat LIVE: ਗੁਰਦਾਸਪੁਰ ਲੋਕ ਸਭਾ ਸੀਟ ’ਤੇ 3 ਵਜੇ ਤੱਕ 49.10 ਫੀਸਦੀ ਵੋਟਿੰਗ
ਦਿਨੇਸ਼ ਸਿੰਘ ਬੱਬੂ ਨੇ ਪਾਈ ਵੋਟ | Gurdaspur Lok Sabha Seat LIVE
ਕਾਂਗਰਸੀ ਉਮੀਦਵਾਰ ਨੇ ਵੀ ਪਾਈ ਵੋਟ | Gurdaspur Lok Sabha Seat LIVE
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਗੁਰਦਾਸਪੁਰ ਲੋਕ ਸਭਾ ਸੀਟ ’ਤੇ ਲੋਕ ਸਭਾ ਚੋਣਾਂ ਸਬੰਧੀ ਸਵੇਰੇ 7 ਵਜੇ ਤੋਂ ਲਗਾਤਾਰ ਵੋਟਿੰਗ ਜਾਰੀ ਹੈ। ਸਵੇਰੇ ਨੌ ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਮਹੀਨੇ ਦਾ ਕਰਮਚਾਰੀ’ ਨਾਂਅ ਦੀ ਵਿਲੱਖਣ ਪਹਿਲਕਦਮੀ ਸ਼ੁਰੂ
ਡੀਸੀ ਨੇ ਜੂਨੀਅਰ ਸਹਾਇਕ ਪਰਮਜੋਤ ਸਿੰਘ ਨੂੰ ‘ਮਹੀਨੇ ਦਾ ਪਹਿਲਾ ਕਰਮਚਾਰੀ’ ਪੁਰਸਕਾਰ ਨਾਲ ਨਿਵਾਜਿਆ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਪ੍ਰਸ਼ਾਸਨ ਨੇ ਮਿਹਨਤੀ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ‘ਮਹੀਨੇ ਦਾ ਕਰਮਚਾਰੀ’ (Employee Of The Month) ਦੇ ਨਾਂਅ ਹੇਠ ਵਿਲੱਖਣ ਪਹਿਲਕਦਮੀ ਦੀ ਸ਼ੁ...
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
(ਰਜਨੀਸ਼ ਰਵੀ) ਅਬੋਹਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਵੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਣ ਵਾਲੇ ਕੈਂਪਾਂ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਉਪ ਮੰਡਲ ਅਬੋਹਰ ਵਿ...
ਕਾਰੋਬਾਰੀ ਨੂੰ ਜਖ਼ਮੀ ਕਰਕੇ ਲੈਪਟਾਪ ਸਮੇਤ 1 ਲੱਖ ਦੀ ਨਕਦੀ ਲੁੱਟੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੰਘੀ ਰਾਤ ਸਥਾਨਕ ਮਾਡਲ ਟਾਊਨ ਐਕਸਟੈਂਸ਼ਨ ’ਚ ਕੁੱਝ ਬਦਮਾਸਾਂ ਨੇ ਇੱਕ ਕਾਰੋਬਾਰੀ ’ਤੇ ਹਮਲਾ ਕਰਕੇ ਉਸਨੂੰ ਗੰਭੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ ਅਤੇ ਉਸ ਪਾਸੋਂ 1 ਲੱਖ ਤੇ ਲੈਪਟਾਪ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਜਖ਼ਮੀ ਰੋਹਿਤ ਜਿੰਦਲ ਨੇ ਦੱਸਿਆ ਕਿ ਉਸਦੇ ਘਰ ਦੇ ਬਾਹ...
Heat wave Punjab : ਪੰਜਾਬ ਦੇ 21 ਜ਼ਿਲ੍ਹਿਆਂ ’ਚ ਲੋਅ ਦਾ ਅਲਰਟ, ਤਾਪਮਾਨ 47 ਤੋਂ ਪਾਰ
ਮੁਹਾਲੀ (ਐੱਮਕੇ ਸ਼ਾਇਨਾ)। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ...
ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। Punjab News ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਵੰਡੇ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਾਰੇ ਨਵੇਂ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ। ਉਨਾਂ ਕਿਹਾ ਕਿ ਇਸ ਨੌਕਰੀ ਨੂੰ ਪਹਿਲੀ ਜਾਂ ਆਖਰੀ ਨਹੀਂ...
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਵੱਖ-ਵੱਖ ਮੰਡੀਆਂ ਦਾ ਦੌਰਾ
ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ : MLA Jagdeep Kamboj ਗੋਲਡੀ
ਜਲਾਲਾਬਾਦ (ਰਜਨੀਸ਼ ਰਵੀ)। ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮ...
ਸ਼ਹੀਦ ਊਧਮ ਸਿੰਘ ਸੰਬੰਧੀ ਮੰਗਾਂ ਸਬੰਧੀ ਜੱਦੋ-ਜਹਿਦ ਜਾਰੀ
ਅਮਨ ਅਰੋੜਾ ਨੂੰ ਸੌਪਿਆ ਮੰਗ ਪੱਤਰ ਤੇ ਮੰਗਾਂ ਤੇ ਕੀਤੀ ਵਿਚਾਰ ਚਰਚਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਆਗੂਆਂ ਨੇ ਸ਼ਹੀਦ ਊਧਮ ਸਿੰਘ ਸੰਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਪਿਆ ਤੇ ਮੰਗਾਂ ...
ਗਰਮੀ ਰੁੱਤੇ ਏਸੀ ਚੋਰੀ ਕਰਨ ਵਾਲੇ ਖਾਣਗੇ ਹਵਾਲਾਤ ਦੀ ਹਵਾ
ਪੁਲਿਸ ਨੇ ਬਰਾਮਦ ਕਰਵਾਇਆ ਇੱਕ ਏਸੀ, ਇਨਵੈਟਰ ਤੇ ਇੱਕ ਬੈਟਰਾ
(ਸੁਖਜੀਤ ਮਾਨ) ਬਠਿੰਡਾ। ਬਠਿੰਡਾ ਜ਼ਿਲ੍ਹਾ ਪੁਲਿਸ ਨੇ ਇੱਕ ਅਜਿਹੇ ਚੋਰ ਗਿਰੋਹ ਦੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ ਜੋ ਲੰਬੇ ਸਮੇਂ ਤੋਂ ਚੋਰੀਆਂ ਕਰਦੇ ਆ ਰਹੇ ਸਨ। ਮੁਲਜ਼ਮਾਂ ਕੋਲੋਂ ਪੁਲਿਸ ਨੇ ਬੀਤੇ ਦਿਨੀਂ ਪਿੰਡ ਚੱਕ ਅਤਰ ਸਿੰਘ ਵਾਲਾ ’ਚੋਂ ਚ...