Farmers Protest: ਨਵਦੀਪ ਜਲਬੇੜ੍ਹਾ ਦੀ ਗ੍ਰਿਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਜੇਕਰ ਸਰਕਾਰ ਨੇ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾ ਨਾ ਕੀਤਾ ਰੇਲਵੇ ਲਾਈਨ ਕੀਤਾ ਜਾਵੇਗਾ ਜਾਮ: ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਖੰਡਾ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ, ਭਾਰਤੀ ਕਿਸਾਨ ਯੂਨੀਅਨ ਭਟੇੜ੍ਹੀ ਅਤੇ ਭਾਰਤੀ ਕਿਸਾਨ ਯੂਨੀਅਨ ...
ਗਲਤੀ ਨਾਲ ਭਾਰਤ ਪਹੁੰਚਿਆ ਪਾਕਿਸਤਾਨੀ, ਭਾਰਤੀ ਜਵਾਨਾਂ ਨੇ ਪਾਕਿ ਰੇਂਜਰਾਂ ਹਵਾਲੇ ਕੀਤਾ
(ਸੱਚ ਕਹੂੰ ਨਿਊਜ਼) ਫਾਜ਼ਿਲਕਾ। ਭਾਰਤ ਦੇ ਬੀਐਸਐਫ ਜਵਾਨਾਂ ਨੇ ਗਲਤੀ ਨਾਲ ਭਾਰਤ ਪਹੁੰਚਿਆ ਪਾਕਿਸਤਾਨੀ ਨੌਜਵਾਨ ਨੂੰ ਉਸ ਦੇ ਵਤਨ ਵਾਪਸ ਭੇਜ ਦਿੱਤਾ ਹੈ। ਨੌਜਵਾਨ ਤੋਂ ਪੁੱਛਗਿੱਛ ਅਤੇ ਜਾਂਚ 'ਚ ਕੁਝ ਵੀ ਨਹੀਂ ਨਿਕਲਿਆ। ਇਸ ਤੋਂ ਬਾਅਦ ਬੁੱਧਵਾਰ ਰਾਤ ਨੂੰ ਭਾਰਤੀ ਜਵਾਨਾਂ ਨੇ ਉਸ ਨੂੰ ਪਾਕਿ ਰੇਂਜਰਸ ਦੇ ਹਵਾਲੇ ਕਰ...
ਗੁਆਂਢੀਆਂ ਨਾਲ ਹੋਈ ਬਹਿਸ ਨੇ ਧਾਰਿਆ ਖੂਨੀ ਰੂਪ, ਜਖ਼ਮੀ ਔਰਤ ਦੀ ਇਲਾਜ ਦੌਰਾਨ ਮੌਤ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸ਼ਨਅੱਤੀ ਸ਼ਹਿਰ ਲੁਧਿਆਣਾ (Ludhiana News) ਦੇ ਅੰਬੇਦਕਰ ਨਗਰ ਗਿਆਸਪੁਰਾ ਵਿਖੇ ਗੁਆਂਢੀਆਂ ਨਾਲ ਹੋਈ ਮਾਮੂਲੀ ਬਹਿਸ ’ਚ ਔਰਤ ਦੀ ਜਾਨ ਚਲੀ ਗਈ। ਪੁਲਿਸ ਨੇ ਮਿ੍ਰਤਕਾ ਦੇ ਪਤੀ ਦੀ ਸ਼ਿਕਾਇਤ ’ਤੇ 6 ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਲਨ ...
Punjab News: ਕਿਸਾਨਾਂ ਨੇ ਫਸਲ ਖਰਾਬ ਹੋਣ ’ਤੇ ਦੁਕਾਨਦਾਰ ਤੇ ਕੀਟਨਾਸ਼ਕ ਯੂਨੀਅਨ ਦੇ ਪ੍ਰਧਾਨ ਨੂੰ ਬੰਧਕ ਬਣਾਇਆ
ਮੁਆਵਜ਼ੇ ਦਾ ਭਰੋਸਾ ਮਿਲਣ ਤੋਂ ਬਾਅਦ ਕੀਤਾ ਰਿਹਾਅ | Punjab News
(ਸਤੀਸ਼ ਜੈਨ) ਰਾਮਾਂ ਮੰਡੀ। ਪਿੰਡ ਬਹਿਮਣ ਕੌਰ ਸਿੰਘ ਵਾਲਾ ਵਿਖੇ ਕਿਸਾਨਾਂ ਨੇ ਰਾਮਾਂ ਮੰਡੀ ਦੇ ਕੀਟਨਾਸ਼ਕ ਡੀਲਰਾਂ ਅਤੇ ਕੀਟਨਾਸ਼ਕ ਯੂਨੀਅਨ ਦੇ ਪ੍ਰਧਾਨ ਨੂੰ ਬੰਧਕ ਬਣਾ ਲਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੀਟਨਾਸ਼ਕ ਯੂਨੀਅਨ ਦੇ ਪ੍ਰਧਾਨ ਸਮ...
Crime News: ਸੰਗਰੂਰ ਪੁਲਿਸ ਵੱਲੋਂ ਕਾਰ ਚੋਰ ਗਿਰੋਹ ਦਾ ਪਰਦਾਫਾਸ਼
4 ਸਰਗਰਮ ਮੈਂਬਰ ਕਾਬੂ, 2 ਸਵਿਫਟ ਕਾਰਾਂ | Crime News
(ਗੁਰਪ੍ਰੀਤ ਸਿੰਘ) ਸੰਗਰੂਰ। ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਵਿਫਟ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ ਪੁਲਿਸ ਨੇ ਗਿਰੋਹ ਦੇ 04 ਮੈਂਬਰ ਕਾਬੂ, 02 ਚਿੱਟੇ ਰੰਗ ਦੀਆਂ ਸਵਿਫਟ ਕਾਰਾਂ, ਕਰੀਬ 70 ਕਿੱਲੋ ਭਾਰਤੀ ਕਰੰਸੀ ਸਿੱਕ...
Murder: ਪੰਜ ਹਜ਼ਾਰ ਰੁਪਏ ਪਿੱਛੇ ਨੌਜਵਾਨ ਦਾ ਕਤਲ, ਪੁਲਿਸ ਨੇ 6 ਘੰਟਿਆਂ ’ਚ ਕਾਤਲ ਫੜਿਆ
(ਸੁਖਜੀਤ ਮਾਨ), ਮਾਨਸਾ। ਜ਼ਿਲ੍ਹੇ ਦੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਇੱਕ ਵਿਅਕਤੀ ਦੇ ਹੋਏ ਕਤਲ ਦੇ ਮਾਮਲੇ ’ਚ ਪੁਲਿਸ ਨੇ ਸੂਚਨਾ ਮਿਲਣ ’ਤੇ 6 ਘੰਟਿਆਂ ’ਚ ਹੀ ਕਾਤਲ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਗੁੱਥੀ ਸੁਲਝਾ ਦਿੱਤੀ ਇਹ ਕਤਲ ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਕੀਤਾ ਗਿਆ ਸੀ Murder
ਇਹ ਵੀ ਪੜ੍ਹੋ: M...
Punjab Electricity News: ਪਾਵਰਕੌਮ ਨੇ ਉਡਾਏ ਬਿਜਲੀ ਚੋਰਾਂ ਦੇ ਫਿਊਜ਼, ਠੋਕਿਆ 28 ਕਰੋੜ ਜ਼ੁਰਮਾਨਾ
8750 ਖਪਤਕਾਰਾਂ ਤੋਂ ਬਿਜਲੀ ਚੋਰੀ ਵਾਧੂ ਲੋਡ ਦੇ ਵਸੂਲੇ 28 ਕਰੋੜ ਰੁਪਏ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। Punjab Electricity News: ਪਾਵਰਕੌਮ ਨੇ ਪੰਜਾਬ ਅੰਦਰ ਬਿਜਲੀ ਚੋਰਾਂ ਦੇ ਫਿਊਜ ਉਡਾਏ ਹਨ। ਪਾਵਰਕੌਮ ਵੱਲੋਂ ਬਿਜਲੀ ਚੋਰੀ ਕਰਦੇ 8750 ਖਪਤਕਾਰਾਂ ਨੂੰ 28 ਕਰੋੜ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ। ਪਾ...
ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ’ਚ ਕਾਂਗਰਸ ਦੇ ਚੋਣ ਏਜੰਟ ਖਿਲਾਫ਼ ਮੁਕੱਦਮਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੇ ਥਾਣਾ ਸਿਮਲਾਪੁਰੀ ਦੀ ਪੁਲਿਸ ਨੇ ਕਾਂਗਰਸ ਦੇ ਚੋਣ ਏਜੰਟ ਖਿਲਾਫ਼ ਮਕੁੱਦਮਾ ਦਰਜ਼ ਕੀਤਾ ਹੈ। ਮਾਮਲਾ ਐਫਐਸਟੀ ਟੀਮ ਦੇ ਮੈਂਬਰ ਦੀ ਸ਼ਿਕਾਇਤ ’ਤੇ ਦਰਜ਼ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਐਫਐਸਟੀ ਟੀਮ – 7 ਦੇ ਜਸਵੀਰ ਸਿੰਘ ਨੇ ਦੱਸਿਆ ਕਿ 30 ਮਈ ...
Khadoor Sahib Lok Sabha Seat LIVE: ਖਡੂਰ ਸਾਹਿਬ ਸੀਟ ’ਤੇ 3 ਵਜੇ ਤੱਕ 42.54 ਫੀਸਦੀ ਵੋਟਿੰਗ
ਬੂਥਾਂ ’ਤੇ ਔਰਤਾਂ ਦੀ ਲੱਗੀ ਭੀੜ | Khadoor Sahib Lok Sabha Seat LIVE
ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ਦੀ ਖਡੂਰ ਸਾਹਿਬ ਸੀਟ ’ਤੇ ਵੀ ਸਵੇਰੇ 7 ਵਜੇ ਤੋਂ ਵੋਟਿੰਗ ਲਗਾਤਾਰ ਜਾਰੀ ਹੈ। ਖਡੂਰ ਸਾਹਿਬ ’ਚ ਦੁਪਹਿਰ 3 ਵਜੇ ਦੀ ਰਿਪੋਰਟ ਮੁਤਾਬਕ ਖਡੂਰ ਸਾਹਿਬ 'ਚ 42.54 ਫੀਸਦੀ ਵੋਟਿੰਗ ਹੋਈ ਹੈ। ਇੱਥੇ ...
ਬਿਕਰਮ ਮਜੀਠੀਆ ਅੱਜ ਵੀ ਸਿੱਟ ਅੱਗੇ ਨਹੀਂ ਹੋਏ ਪੇਸ਼
ਵਕੀਲ ਰਾਹੀ ਪੱਤਰ ਬੇਜ ਕੇ ਚੁੱਕੇ ਸੁਆਲ | Bikram Majithia
ਪਟਿਆਲਾ (ਖੁਸਵੀਰ ਸਿੰਘ ਤੂਰ)। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਵੀ ਐਸਆਈਟੀ ਅੱਗੇ ਪੇਸ਼ ਨਹੀਂ ਹੋਏ, ਇਸ ਬਾਰੇ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਵੱਲੋਂ ਐੱਸਆਈਟੀ ਨੂੰ ਲੰਮਾ ਚੌੜਾ ਪੱਤਰ ਬੇਜ ਕੇ ਜਾਣਕਾਰੀ ਦਿੱਤੀ ਗਈ ਹੈ। ਐਸਆਈਟੀ ...