ਰਾਜਪੁਰਾ ਨੇੜੇ ਬੱਸ ਤੇ ਕੈਂਟਰ ਦੀ ਭਿਆਨਕ ਟੱਕਰ, ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
ਡਰਾਇਵਰ ਦੀ ਹਾਲਤ ਗੰਭੀਰ
ਅਜਯ ਕਮਲ, ਰਾਜਪੁਰਾ: ਇਥੋਂ ਦੇ ਰਾਜਪੁਰਾ-ਪਟਿਆਲਾ ਰੋਡ 'ਤੇ ਸਥਿਤ ਅਮਨਦੀਪ ਕਲੋਨੀ ਨੇੜੇ ਇੱਕ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ ਜਿਸ ਵਿਚ ਦੋ ਦਰਜਨ ਤੋਂ ਵੱਧ ਸਵਾਰੀਆਂ ਜਖਮੀ ਹੋ ਗਈਆਂ ਹਨ ਜਦਕਿ ਕੈਂਟਰ ਚਾਲਕ ਦੀ ਹਾਲਤ ਗੰਭੀਰ ...
ਪ੍ਰੇਸ਼ਾਨ ਮਾਲਕ ਨੇ ਆਪਣੇ ਟਰੱਕ ਨੂੰ ਲਾਈ ਅੱਗ
ਮਾਮਲਾ ਟਰੱਕ ਯੂਨੀਅਨ ਭੰਗ ਕਰਨ ਦਾ
ਅਮਿਤ ਗਰਗ, ਰਾਮਪੁਰਾ ਫੂਲ: ਸਥਾਨਕ ਸ਼ਹਿਰ ਦੀ ਟਰੱਕ ਯੂਨੀਅਨ ਚ ਯੂਨੀਅਨ ਭੰਗ ਕਰਨ ਤੋ ਦੁਖੀ ਇੱਕ ਆਪ੍ਰੇਟਰ ਨੇ ਆਪਣੇ ਟਰੱਕ ਨੂੰ ਅੱਗ ਲਗਾ ਦਿੱਤੀ | ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ |
ਯੂਨੀਅਨ ਦੇ ਪ੍ਰਧਾਨ ਕਰਮਜੀਤ ਸਿੰਘ ਖਾਲਸਾ ਨੇ ਦੱਸਿਆ ...
ਪਿੰਡ ਤਿਰਪਾਲ ਕੇ ਪੁਲਿਸ ਛਾਉਣੀ ਵਿੱਚ ਤਬਦੀਲ
ਮਾਮਲਾ ਦਲਿਤ ਪਰਿਵਾਰਾਂ ਦੇ ਉਜਾੜੇ ਦਾ
ਸੱਤਪਾਲ ਥਿੰਦ, ਫਿਰੋਜ਼ਪੁਰ: ਹਲਕਾ ਗੁਰੂਹਰਸਹਾਏ ਦੇ ਪਿੰਡ ਤਿਲਪਾਲ ਕੇ 'ਚ ਦਲਿਤ ਪਰਿਵਾਰਾਂ ਦੇ ਮਕਾਨਾਂ ਨੂੰ ਢਾਹੁਣ ਨੂੰ ਲੈ ਕੇ ਇਸ ਸਮੇਂ ਸਥਿਤ ਤਣਾਅਪੂਰਨ ਹੈ। ਕਿਉਂਕਿ ਇਸ ਪਿੰਡ ਵਿੱਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਦਲਿਤ ਪਰਿਵਾਰਾਂ ਨੂੰ ਕਾਂਗਰਸ ਸਰਕਾਰ ਦੇ ...
ਸਿੱਖਿਆ ਵਿਭਾਗ ਨੇ ਅਫ਼ਸਰਾਂ ਨੂੰ ਜਾਰੀ ਕੀਤਾ ਫੁਰਮਾਨ
ਸਕੂਲਾਂ ਦੇ ਦੌਰੇ ਸਮੇਂ ਦਹਿਸ਼ਤ ਦਾ ਮਾਹੌਲ ਬਣਾਉਣ ਤੋਂ ਗੁਰੇਜ਼ ਕਰਨ ਅਫ਼ਸਰ:ਸਕੱਤਰ
ਵਿਦਿਆਰਥੀਆਂ ਸਾਹਮਣੇ ਅਧਿਆਪਕਾਂ ਤੋਂ ਨਾ ਪੁੱਛੇ ਜਾਣ ਸਵਾਲ
ਅਧਿਕਾਰੀ ਵਿਦਿਆਰਥੀਆਂ ਤੋਂ ਪਾਸੇ ਸਕੂਲ ਮੁਖੀ ਦੇ ਦਫ਼ਤਰ 'ਚ ਅਧਿਆਪਕਾਂ ਤੋਂ ਸਵਾਲ ਪੁੱਛ ਸਕਦੇ ਹਨ
ਸ਼ਿਕਾਇਤ ਮਿਲਣ 'ਤੇ ਹੋਵੇਗੀ ਕਾਰਵਾਈ
ਅਸ਼ਵਨੀ ਚਾਵਲਾ...
ਨਸ਼ਾ ਮਾਮਲਾ:ਧੀਮਾਨ ਦੇ ਬਿਆਨ ਪਿੱਛੋਂ ਹਰਕਤ ‘ਚ ਆਈ ਪੰਜਾਬ ਪੁਲਿਸ
ਡੀ.ਜੀ.ਪੀ. ਨੇ ਦਿੱਤੇ ਕਾਰਵਾਈ ਕਰਨ ਦੇ ਆਦੇਸ਼
ਚਿੱਟੇ-ਪੁਲਿਸ ਵਿਚਕਾਰ 'ਅਟੁੱਟ ਬੰਧਨ' ਨੂੰ ਤੋੜਨਗੇ ਐਸ.ਐਸ.ਪੀ.
ਐਸ.ਐਸ.ਪੀ. ਖੁਦ ਆਪਣੇ ਪੱਧਰ 'ਤੇ ਸ਼ੁਰੂ ਕਰਨ ਕਾਰਵਾਈ ਨਾ ਕਰਨ ਆਦੇਸ਼ਾਂ ਦਾ ਇੰਤਜ਼ਾਰ
ਅਸ਼ਵਨੀ ਚਾਵਲਾ, ਚੰਡੀਗੜ: ਪੰਜਾਬ ਦੀ ਗਲੀ ਗਲੀ ਚਿੱਟਾ ਵੇਚਣ ਵਾਲੇ ਡਰੱਗ ਵਪਾਰੀਆਂ ਅਤੇ ਪ...
ਹਰਿਆਣਾ ਤੇ ਪੰਜਾਬ ਦੇ ਅਨੇਕ ਹਿੱਸਿਆਂ ‘ਚ ਰੱਜਵਾਂ ਮੀਂਹ
ਕਈ ਥਾਈਂ ਹੜ੍ਹਾਂ ਵਰਗੇ ਹਾਲਾਤ ਬਣੇ
ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਦੇ ਅਨੇਕ ਥਾਵਾਂ 'ਤੇ ਅੱਜ ਰੱਜਵਾਂ ਮੀਂਹ ਪਿਆ ਮੌਸਮ 'ਚ ਆਏ ਬਦਲਾਅ ਦੇ ਚੱਲਦਿਆਂ ਇੱਥੋਂ ਦਾ ਤਾਪਮਾਨ ਕੁਝ ਡਿਗਰੀ ਸੈਲਸੀਅਸ ਹੇਠਾਂ ਆ ਗਿਆ ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ 'ਚ ਸਵੇਰੇ ਮੋ...
ਸੁਖਦੇਵ ਸਿੰਘ ਢੀਂਡਸਾ ਏਮਸ ਵਿਚ ਦਾਖ਼ਲ, ਹਾਲਤ ਸਥਿਰ
ਪਤਾ ਲੱਗਦਿਆਂ ਲੋਕ ਆਉਣ ਲੱਗੇ ਉਨ੍ਹਾਂ ਦੇ ਘਰ
ਗੁਰਪ੍ਰੀਤ ਸਿੰਘ, ਸੰਗਰੂਰ: ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਕੱਤਰ ਜਰਨਲ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਇਲਾਜ ਲਈ ਏਮਜ਼ ਨਵੀਂ ਦਿੱਲੀ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਥੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।
ਇਸ ਸੰਬੰਧ...
ਡਾਕੇ ਦੀ ਯੋਜਨਾ ਬਣਾਉਣੇ ਹਥਿਆਰਾਂ ਸਣੇ ਪੰਜ ਕਾਬੂ
ਛੇ ਪਿਸਤੌਲ ਬਰਾਮਦ
ਲਖਵੀਰ ਸਿੰਘ, ਮੋਗਾ: ਥਾਣਾ ਬਾਘਾਪੁਰਾਣਾ ਦੇ ਮੁੱਖ ਅਫਸਰ ਇੰਸਪੈਕਟਰ ਜਗਜੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਡਾਕੇ ਦੀ ਕਥਿਤ ਯੋਜਨਾ ਬਣਾਉਂਦੇ ਪੰਜ ਵਿਅਕਤੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ। ਇਸ ਸਬੰਧੀ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜ਼ਿਲ੍ਹਾ ਪ੍ਰ...
ਲੋਕਾਂ ਨੇ ਇਸ ਪੁਲਿਸ ਮੁਲਾਜ਼ਮ ਦੇ ਸਟੰਟ ਵੇਖ ਕੇ ਲਈਆਂ ਦੰਦਾਂ ਥੱਲੇ ਉਂਗਲਾਂ
ਪਹਿਲਾਂ ਵੀ ਹੱਥ 'ਚ ਰਾਈਫ਼ਲ ਫੜ ਕੇ ਵਿਖਾ ਚੁੱਕਿਐ ਕਈ ਸਟੰਟ
ਸੱਤਪਾਲ ਥਿੰਦ, ਫਿਰੋਜ਼ਪੁਰ। ਪੰਜਾਬੀ ਦੀ ਕਹਾਵਤ ਹੈ ਕਿ 'ਹਿੰਮਤ ਕਰੇ ਇਨਸਾਨ ਤਾਂ ਸਹਾਇਤਾ ਕਰੇ ਭਗਵਾਨ, ਹਿੰਮਤ ਏ ਮਰਦਾ, ਮੱਦਦ ਏ ਖੁਦਾ' ਇਨ੍ਹਾਂ ਸਤਰਾਂ ਨੂੰ ਸੱਚ ਕਰ ਵਿਖਾਇਆ ਹੈ ਪੰਜਾਬ ਪੁਲਿਸ ਦੇ ਜਾਂਬਾਜ਼ ਹੌਲਦਾਰ ਰਤਨ ਸਿੰਘ ਨੇ, ਜੋ ਥਾਣਾ ਗੁਰੂਹ...
ਅਮਰਿੰਦਰ ਵੱਲੋਂ ਸੁਖਬੀਰ ਨੂੰ ਚਿਤਾਵਨੀ, ਅਧਿਕਾਰੀਆਂ ਨੂੰ ਨਾ ਦੇਣ ਧਮਕੀਆਂ
ਸੁਖਬੀਰ ਦੇ ਇਹ ਦਾਅ-ਪੇਚ ਨਹੀਂ ਕੀਤੇ ਜਾਣਗੇ ਬਰਦਾਸ਼ਤ
ਸੱਚ ਕਹੂੰ ਨਿਊਜ਼, ਚੰਡੀਗੜ੍ਹ: ਅਫਸਰਸ਼ਾਹਾਂ ਤੇ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ...