ਨੌਜਵਾਨਾਂ ਨੇ 137 ਯੂਨਿਟ ਖੂਨਦਾਨ ਕੀਤਾ
(ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹੇ ਦੇ ਪਿੰਡ ਬੋਦੀਵਾਲਾ ਪਿੱਥਾ ਦੀ ਸ਼ੂਗਰ ਮਿੱਲ ਦੇ ਨਾਲ ਬਣੇ ਫੋਰੈਸਟ ਵਿਊ ਵਿੱਚ ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਵੈਲਫੇਅਰ ਸੁਸਾਇਟੀ ਵੱਲੋਂ ਐਚਡੀਐਫਸੀ ਬੈਂਕ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਲਗਾਇਆ ਗਿਆ। (Blood Donate) ਇਸ ਦੌਰਾਨ ਗਰਮੀ ਦੇ ਬਾਵਜੂਦ ਨੌਜਵਾਨਾਂ ਨੇ ਖ...
ਘਰਵਾਲੀ ਦੇ ਘਰੋਂ ਚਲੇ ਜਾਣ ’ਤੇ ਪਤੀ ਨੇ ਕੀਤੀ ਖੁਦਕੁਸ਼ੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ ਦੇ ਪਿੰਡ ਮੰਡ ਚੌਂਤਾ ਵਿਖੇ ਇੱਕ ਵਿਅਕਤੀ ਨੇ ਆਪਣੀ ਘਰਵਾਲੀ ਦੇ ਘਰੋਂ ਚਲੇ ਜਾਣ ’ਤੇ ਕਥਿੱਤ ਕੋਈ ਜ਼ਹਿਰੀਲੀ ਚੀਜ ਨਿਗਲ ਕੇ ਖੁਦਕੁਸ਼ੀ (Suicide) ਕਰ ਲਈ। ਪੁਲਿਸ ਨੇ ਮਿ੍ਰਤਕ ਦੀ ਪਤਨੀ ਤੇ ਇੱਕ ਹੋਰ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪੁਲਿਸ ਕੋ...
ਛੋਟੀ ਬਾਰਾਂਦਰੀ ਦੇ ਬੇਅੰਤ ਕੰਪਲੈਕਸ ’ਚ ਛੱਪੜ ਦਾ ਪਾਣੀ ਨਗਰ ਨਿਗਮ ਨੇ ਕੀਤਾ ਸਾਫ
ਸਿਹਤ ਵਿਭਾਗ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਗੰਦੇ ਪਾਣੀ ’ਤੇ ਕੀਤਾ ਦਵਾਈ ਦਾ ਛਿੜਕਾਅ
ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਬੇਅੰਤ ਕੰਪਲੈਕਸ ਦੇ ਦਫਤਰਾਂ ਵਾਲਿਆਂ ਨੂੰ ਟੈਕੀਆਂ ਦੀ ਮੁਰੰਮਤ ਕਰਵਾਉਣ ਲਈ ਕਿਹਾ, ਨਹੀ ਤਾਂ ਆਉਣ ਵਾਲੇ ਦਿਨਾਂ ’ਚ ਹੋਵੇਗਾ ਜੁਰਮਾਨਾ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਪਿ...
ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਬਿਜਾਈ ਸਬੰਧੀ ਦਿੱਤੀ ਜਾਣਕਾਰੀ
(ਰਜਨੀਸ਼ ਰਵੀ) ਫਾਜ਼ਿਲਕਾ। ਆਤਮਾ ਸਕੀਮ ਅਧੀਨ ਫਾਰਮ ਸਕੂਲ ਦੀ ਮੀਟਿੰਗ ਬਲਾਕ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਖੇ ਕੀਤੀ ਗਈ। ਇਸ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਬੀ.ਟੀ.ਐੱਮ. ਰਾਜਦਵਿੰਦਰ ਸਿੰਘ ਅਤੇ ਸਰਕਲ ...
Crime News: ਤੇਜ਼ਧਾਰ ਹਥਿਆਰ ਨਾਲ ਲੈਸ ਬਦਮਾਸ਼ਾਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ
Crime News: (ਵਿੱਕੀ ਕੁਮਾਰ) ਮੋਗਾ। ਸਥਾਨਕ ਲੁਧਿਆਣਾ ਰੋਡ ’ਤੇ ਸਥਿਤ ਬਿਜਲੀ ਘਰ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਬਦਮਾਸ਼ਾਂ ਨੇ ਦਿਨ-ਦਿਹਾੜੇ ਇਕ ਵਿਅਕਤੀ ਨੂੰ ਰਸਤੇ ’ਚ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾ...
ਮਨੀਪੁਰ ਦੇ ਮੁੱਖ ਮੰਤਰੀ ਨੂੰ ਤੁਰੰਤ ਗ੍ਰਹਿ ਮੰਤਰਾਲੇ ਕਰੇ ਬਰਖ਼ਾਸਤ, ਸਪੀਕਰ ਕੁਲਤਾਰ ਸੰਧਵਾ ਨੇ ਕੀਤੀ ਅਮਿਤ ਸ਼ਾਹ ਤੋਂ ਮੰਗ
ਮਨੀਪੁਰ ਦੇ ਮੁੱਖ ਮੰਤਰੀ ਨੂੰ ਤੁਰੰਤ ਗ੍ਰਹਿ ਮੰਤਰਾਲੇ ਕਰੇ ਬਰਖ਼ਾਸਤ, ਸਪੀਕਰ ਕੁਲਤਾਰ ਸੰਧਵਾ ਨੇ ਕੀਤੀ ਅਮਿਤ ਸ਼ਾਤ ਤੋਂ ਮੰਗ (Manipur Violence)
ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਖ਼ੁਦ ਵੀ ਦੋਸ਼ੀ : ਸਪੀਕਰ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਮਨੀਪੁਰ ਵਿੱਚ ਔਰਤਾਂ ...
Congress: ਕਾਂਗਰਸ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਉਤਾਰਿਆ ਚੋਣ ਮੈਦਾਨ ’ਚ, 4 ਹੋਰ ਉਮੀਦਵਾਰਾਂ ਦਾ ਐਲਾਨ | Congress
ਫਿਰੋਜ਼ਪੁਰ ਬਾਰੇ ਅਜੇ ਨਹੀਂ ਬਣੀ ਸਹਿਮਤੀ, ਰਾਣਾ ਇੰਦਰ ਪ੍ਰਤਾਪ ਸਿੰਘ ਦੇ ਨਾਂਅ ’ਤੇ ਫਸਿਆ ਹੋਇਆ ਪੇਚ | Congress
ਹੁਣ ਤੱਕ 13 ਸੀਟਾਂ ਵਿੱਚੋਂ 12 ਦਾ ਹੋਇਆ ਐਲਾਨ, ਫਿਰੋਜ਼ਪੁਰ ਨੂੰ ਲੈ ਕੇ ਅਗਲ...
Jalandhar Lok Sabha Seat LIVE: 3 ਵਜੇ ਤੱਕ 45.66% ਵੋਟਿੰਗ, ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਪਰਿਵਾਰ ਸਮੇਤ ਪਾਈ ਵੋਟ
ਜਲੰਧਰ। ਲੋਕ ਸਭਾ ਚੋਣਾਂ 2024 ਲਈ ਜਲੰਧਰ ਲੋਕ ਸਭਾ ਸੀਟ 'ਤੇ 1 ਵਜੇ ਤੱਕ 37.95 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿੱਚ ਸਭ ਤੋਂ ਵੱਧ 11.45 ਫੀਸਦੀ ਵੋਟਿੰਗ ਹੋਈ। ਜਦੋਂ ਕਿ ਆਦਮਪੁਰ ਵਿੱਚ ਸਿਰਫ਼ 4.91% ਵੋਟਿੰਗ ਹੋਈ। ਵੱਡੀ ਗਿਣਤੀ ’ਚ ਲੋਕ ਵੋਟ ਪਾਉਣ ਲਈ ਪਹੁੰਚ ਰਹੇ ਹਨ। ਪੋਲ...
ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਸੁਧਾਰ ਲਈ ਸੂਬੇ ’ਚ ਖੋਲੇਗੀ ‘ਪਰਿਵਰਤਨ ਕੇਂਦਰ’
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ | Drug Addiction
ਸਰਾਭਾ (ਲੁਧਿਆਣਾ) (ਜਸਵੀਰ ਸਿੰਘ ਗਹਿਲ)। ਦੇਸ਼ ਦੀ ਆਜਾਦੀ ਲਈ ਬਹਾਦਰੀ ਨਾਲ ਲੜਨ ਵਾਲੇ ਸਾਡੇ ਪੁਰਖਿਆਂ ਦੇ ਸੁਪਨੇ ਨੂੰ ਸਾਕਾਰ ਕਰਨ ’ਚ ਨਸ਼ਾਖੋਰੀ ਇੱਕ ਗੰਭੀਰ ਰੁਕਾਵਟ ਹੈ। ਹੁਣ ਸਮਾਂ ਆ ਗਿਆ ਹੈ ਜਦੋਂ ਪ...
Punjab Vidhan Sabha budget | ਪੰਜਾਬ ਵਿਧਾਨ ਸਭਾ ਬਜ਼ਟ ਇਜਲਾਸ ਸਬੰਧੀ ਆਈ ਵੱਡੀ ਜਾਣਕਾਰੀ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਸਬੰਧੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਇਸ ਸਬੰਧੀ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਲੈ ਕੇ 15 ਮਾਰਚ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇੱਕ ਮਾਰਚ ਨੂੰ ਰਾਜਪਾਲ ਵੱਲੋਂ ਭਾਸ਼ਣ ਦਿੱਤਾ ਜਾਵੇਗਾ।
4...