ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਕੀਤਾ ਨਵਾਂ ਆਦੇਸ਼ ਜਾਰੀ
ਹੁਣ ਸਕੂਲ 'ਚ ਨਹੀਂ ਹੋਵੇਗੀ ਵਿਦਾਇਗੀ ਪਾਰਟੀ
ਅਸ਼ਵਨੀ ਚਾਵਲਾ, ਚੰਡੀਗੜ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਤੋਂ ਵਿਦਾਇਗੀ ਪਾਰਟੀ ਨਹੀਂ ਹੋਵੇਗੀ, ਕਿਉਂਕਿ ਨਾ ਸਿਰਫ਼ ਵਿਦਾਇਗੀ ਪਾਰਟੀ ਦੇਣ 'ਤੇ ਸਿੱਖਿਆ ਵਿਭਾਗ ਨੇ ਪਾਬੰਦੀ ਲਗਾ ਦਿੱਤੀ ਹੈ, ਸਗੋਂ ਵਿਦਾਇਗੀ ਪਾਰਟੀ ਅਤੇ ਗਿਫ਼ਟ ਦੇਣ ਲਈ ਕੀਤੀ ਜਾਣ ਵਾਲੀ ਜਬਰੀ...
ਭਾਗੀਵਾਂਦਰ ਕਤਲ ਕਾਂਡ: ਪਰਿਵਾਰਕ ਮੈਂਬਰਾਂ ਵੱਲੋਂ ਖੁਦਕੁਸ਼ੀ ਦੀ ਚਿਤਾਵਨੀ
ਸਾਰੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਨ ਦੀ ਮੰਗ
ਅਸ਼ੋਕ ਗਰਗ, ਬਠਿੰਡਾ: ਡੇਢ ਮਹੀਨਾ ਪਹਿਲਾਂ ਭਾਗੀਵਾਂਦਰ ਵਿਖੇ ਨਸ਼ਾ ਤਸਕਰ ਦੱਸਕੇ ਨੌਜਵਾਨ ਦੇ ਕੀਤੇ ਗਏ ਕਤਲ ਮਾਮਲੇ ਵਿਚ ਪੁਲਿਸ ਵੱਲੋਂ ਸਾਰੇ ਕਾਤਲਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਐਸ.ਐਸ.ਪੀ ਬਠਿੰਡਾ ਨਵੀਨ ਸ...
ਪਿੰਡ ਮਹਿਰਾਜ ਦੇ ਵਿਅਕਤੀ ਵੱਲੋਂ ਖੁਦਕੁਸ਼ੀ
ਵੀਹ ਲੱਖ ਰੁਪਏ ਦਾ ਦੇਣਾ ਸੀ ਕਰਜ਼ਾ
ਅਮਿਤ ਗਰਗ, ਰਾਮਪੁਰਾ ਫੂਲ: ਨੇੜੇ ਦੇ ਪਿੰਡ ਮਹਿਰਾਜ ਵਿਖੇ ਉਸ ਸਮੇਂ ਸਨਾਟਾ ਛਾ ਗਿਆ ਜਦੋਂ ਪਿੰਡ ਦੇ ਇੱਕ ਵਿਅਕਤੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।
ਥਾਣਾ ਸਿਟੀ ਦੇ ਏਐਸਆਈ ਸੁਖਮੰਦਰ ਸਿੰਘ ਨੇ ਦੱਸਿਆ ਕਿ ਆਤਮਹੱਤਿਆ ਕਰਨ ਵਾਲੇ ਵਿਅਕਤੀ ਦਾ ਨਾਂ ਅਜਮੇਰ ਸਿੰਘ ਪੁੱਤਰ...
ਸਰਹੱਦ ਨੇੜਿਓਂ ਪੰਜ ਕਰੋੜ ਦੀ ਹੈਰੋਇਨ ਤੇ ਦੋ ਪਾਕਿਸਤਾਨੀ ਸਿਮ ਬਰਾਮਦ
ਕੰਪਨੀ ਕਮਾਂਡਰ ਰਣਬੀਰ ਸਿੰਘ ਨੇ ਕੀਤੀ ਪ੍ਰੈਸ ਕਾਨਫਰੰਸ
ਰਜਨੀਸ਼ ਰਵੀ, ਜਲਾਲਾਬਾਦ: ਸਰਹੱਦੀ ਪਿੰਡ ਗਜਨੀਵਾਲਾ ਨੇੜੇ ਬੀਐੱਸਐਫ਼ ਦੀ 118 ਬਟਾਲੀਅਨ ਦੇ ਜਵਾਨਾਂ ਨੇ ਕਰੀਬ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 2 ਪਾਕਿਸਤਾਨੀ ਸਿੰਮ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ। ਹੈਰੋਇਨ ਦਾ ਵ...
ਪਾਲੇ ਚੱਕ ਪਿੰਡ ‘ਚ ਹੋਏ ਦੂਹਰੇ ਕਤਲ ਕਾਂਡ ਦੇ ਤਿੰਨ ਮੁਲਜ਼ਮ ਗ੍ਰਿਫ਼ਤਾਰ
ਡੀਐੱਸਪੀ ਨੇ ਕੀਤੀ ਕਾਨਫਰੰਸ
ਵਿਜੈ ਹਾਂਡਾ, ਗੁਰੂਹਰਸਾਏ: ਪਿੰਡ ਚੱਕ ਮੇਘਾ ਰਾਏ (ਪਾਲੇ ਚੱਕ) ਵਿੱਚ ਬੀਤੀ 17 ਜੁਲਾਈ ਨੂੰ ਸ਼ਰੀਕਾਂ ਦੇ ਦੋ ਧੜਿਆਂ 'ਚ ਹੋਈ ਲੜਾਈ 'ਚ ਮਾਰੇ ਗਏ ਦੋ ਵਿਅਕਤੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਅੱਜ ਪ੍ਰੈਸ ਕਾਨਫਰੰਸ ਦੌਰਾਨ ਡੀਐੱਸਪੀ ਲਖਵੀਰ ...
ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਵਿਰੋਧੀ ਧਿਰ ਦੇ ਆਗੂ ਬਣੇ
ਕਾਂਗਰਸ ਲਈ ਹੋਵੇਗੀ ਦਿੱਕਤ
ਅਸ਼ਵਨੀ ਚਾਵਲਾ, ਚੰਡੀਗੜ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਭੁਲੱਥ ਤੋਂ ਤੇਜ਼ ਤਰਾਰ ਵਿਧਾਇਕ ਸੁਖਪਾਲ ਖਹਿਰਾ ਨੂੰ ਆਪਣੀ ਲੀਡਰ ਚੁਣ ਲਿਆ ਹੈ। ਸੁਖਪਾਲ ਖਹਿਰਾ ਦੇ ਵਿਰੋਧੀ ਧਿਰ ਦਾ ਲੀਡਰ ਬਨਣ ਤੋਂ ਬਾਅਦ ਇੰਨੀ ਜਿਆਦਾ ਆਮ ਆਦਮੀ ਪਾਰਟੀ ਵਿੱਚ ਖ਼ੁਸ਼ੀ ਦਾ ਮਾਹੌਲ ਨਹੀਂ ਹੈ, ਜਿਨਾਂ ਕਿ ਕ...
ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਦੇ ਹਸਪਤਾਲਾਂ ਦੀ ਅਚਨਚੇਤੀ ਚੈਕਿੰਗ
ਪ੍ਰਦੂਸ਼ਣ ਫੈਲਾ ਰਹੇ 33 ਹਸਪਤਾਲ ਬੋਰਡ ਦੇ ਸ਼ਿਕੰਜੇ 'ਚ
ਖੁਸ਼ਵੀਰ ਸਿੰਘ ਤੂਰ, ਪਟਿਆਲਾ: ਸੂਬੇ ਵਿਚ ਹਰ ਤਰਾਂ ਦੇ ਪ੍ਰਦੂਸ਼ਣ ਉੱਤੇ ਕਾਬੂ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਵੱਖ ਵੱਖ ਟੀਮਾਂ ਵਲੋਂ ਪਿਛਲੇ ਤਿੰਨ ਦਿਨਾਂ ਵਿਚ ਸੂਬੇ ਭਰ ਵਿਚ 100 ਹਸਪਤਾਲਾਂ ਦੀ ਅਚਨਚੇਤੀ ਜਾਂਚ...
ਲੁਧਿਆਣਾ ‘ਚ 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਦੋ ਐਨਆਰਆਈ ਗ੍ਰਿਫ਼ਤਾਰ
ਅਮਰੀਕਾ 'ਚ ਵੀ ਕੱਟ ਚੁੱਕੇ ਨੇ ਸਜ਼ਾ
ਰਾਮ ਗੋਪਾਲ ਰਾਏਕੋਟੀ, ਲੁਧਿਆਣਾ:ਐਸ.ਟੀ.ਐਫ ਦੀ ਵਿਸ਼ੇਸ਼ ਟੀਮ ਵਲੋਂ ਦੋ ਪ੍ਰਵਾਸੀ ਪੰਜਾਬੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 25 ਕਰੋੜ ਰੁਪਏ ਦੇ ਮੁੱਲ ਦੀ ਪੰਜ ਕਿਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ।
ਜਿ਼ਲ੍ਹਾ ਇੰਚਾਰਜ ਹਰਬੰਸ ਸਿੰਘ ਦੀ ਅਗਵਾਈ ਹੇਠ ਕਾਬੂ ਕੀਤੇ ...
ਸਪੈਸ਼ਲ ਨੂੰ ਲੈ ਕੇ ਜਲਾਲਾਬਾਦ ‘ਚ ਭਾਰੀ ਤਣਾਅ
ਜ਼ਬਰਦਸਤ ਸੁਰੱਖਿਆ ਪ੍ਰਬੰਧ
ਰਜਨੀਸ਼ ਰਵੀ, ਜਲਾਲਾਬਾਦ: ਅੱਜ ਇੱਥੇ ਐਫ਼ਸੀਆਈ ਵਿਭਾਗ ਵੱਲੋਂ ਐਫ਼ਸੀਆਈ ਮਜ਼ਦੂਰਾਂ ਤੋਂ ਸਪੈਸ਼ਲ ਰੇਲਗੱਡੀ ਲੋਡ ਕਰਵਾਉਣ ਕਰਕੇ ਤਣਾਅ ਦਾ ਮਾਹੌਲ ਬਣ ਗਿਆ।
ਜਿਕਰਯੋਗ ਹੈ ਕਿ ਐਫ਼ਸੀਆਈ ਦੇ ਕਾਮੇ ਜੋ 30 ਸਾਲ ਤੋਂ ਇੱਥੇ ਕੰਮ ਕਰ ਰਹੇ ਸਨ ਹੁਣ ਵਿਭਾਗ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਕੰਮ ਠੇ...
ਪੁਲਿਸ ਮੁਲਾਜ਼ਮ ਨੇ ਨਸ਼ੇ ‘ਚ ਟੱਲੀ ਹੋ ਕੇ ਕੀਤਾ ਇਹ ਕਾਰਾ, ਵੀਡੀਓ ਹੋਈ ਵਾਇਰਲ
ਨਸ਼ੇ 'ਚ ਟੱਲੀ ਮੁਲਾਜ਼ਮ ਵੱਲੋਂ ਕੀਤੀ ਜਾ ਰਹੀ ਹੈ ਗਾਲੀ ਗਲੋਚ
ਖੁਸ਼ਵੀਰ ਸਿੰਘ ਤੂਰ, ਪਟਿਆਲਾ: ਮੁੱਖ ਮੰਤਰੀ ਦੇ ਸ਼ਹਿਰ ਅੰਦਰ ਇੱਕ ਪੁਲਿਸ ਮੁਲਾਜ਼ਮ ਵੱਲੋਂ ਸ਼ਰਾਬ ਦੇ ਸਰੂਰ ਵਿੱਚ ਖਰੂਦ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਪੁਲਿਸ ਮੁਲਾਜ਼ਮ ਦੀ ਨਸ਼ੇ ਵਿੱਚ ਖਰੂਦ ਪਾਉਣ ਦੀ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਗਈ ਹੈ...