Barnala News: ਬਰਨਾਲਾ ਸ਼ਹਿਰ ’ਚ ਕਾਂਗਰਸ ਤੇ ਪਿੰਡਾਂ ’ਚ ਆਪ ਦੀ ਰਹੀ ਝੰਡੀ
Barnala News: ਆਜ਼ਾਦ ਉਮੀਦਵਾਰ ਬਾਠ ਦੇ ਹੱਕ ਵਿੱਚ ਕੱਟੂ ਪਿੰਡ ਇਕਤਰਫ਼ਾ ਭੁਗਤਿਆ
ਪਿੰਡਾਂ ਵਿੱਚ ਭਾਜਪਾ ਵੱਲੋਂ ਵਧੀਆ ਪ੍ਰਦਰਸ਼ਨ | Barnala News
Barnala News: ਬਰਨਾਲਾ (ਗੁਰਪ੍ਰੀਤ ਸਿੰਘ)। ਵਿਧਾਨ ਸਭਾ ਹਲਕਾ ਬਰਨਾਲਾ ਦੀ ਹੋਈ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਜਿੱ...
ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਸਹਿਜਪਾਲ ਸਿੰਘ ਦਾ ਜੱਦੀ ਪਿੰਡ ਰੰਧਾਵਾ ’ਚ ਅੰਤਿਮ ਸਸਕਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਸਹਿਜਪਾਲ ਸਿੰਘ ਨੂੰ ਸ਼ਰਧਾਂਜਲੀ ਭੇਂਟ
ਭਾਰਤੀ ਫ਼ੌਜ ਵੱਲੋਂ ਦਿੱਤੀ ਸਲਾਮੀ ਮੌਕੇ ਸ਼ਹੀਦ ਸਹਿਜਪਾਲ ਸਿੰਘ ਅਮਰ ਰਹੇ ਦੇ ਨਾਅਰੇ ਲੱਗੇ
ਫ਼ੌਜੀ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ ’ਤੇ ਲਿਪਟਿਆ ਤਿਰੰਗਾ ਸ਼ਹੀਦ ਦੇ ਮਾਪਿਆਂ ਨੂ...
ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ Vigilance ਵੱਲੋਂ ਕੇਸ ਦਰਜ
ਫਾਜਿਲਕਾ (ਰਜਨੀਸ਼ ਰਵੀ)। ਪੰਜਾਬ ਵਿਜੀਲੈਂਸ ਬਿਊਰੋ (Vigilance) ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕ...
Ludhiana News: ਪੁਲਿਸ ਨੇ ਐੱਸਟੀਐੱਫ ਇੰਚਾਰਜ ਸਬ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ
Ludhiana News: ਨਸ਼ਾ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਨਜਾਇਜ਼ ਹਿਰਾਸਤ ’ਚ ਰੱਖਣ ਦਾ ਦੋਸ਼
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐਫ.) ਦੇ ਇੰਚਾਰਜ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸਬ ਇੰਸਪੈਕਟਰ ’ਤੇ ਦੋਸ਼ ਹਨ ਕਿ ਇਸ ...
ਭਰਤ ਇੰਦਰ ਚਾਹਲ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
(ਸੱਚ ਕਹੂੰ ਨਿਊਜ਼) ਪਟਿਆਲਾ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ (Bharat Inder Chahal) ਵਿਰੁੱਧ ਲੁੱਕ ਆਊਟ ਕਾਰਨਰ (LOC) ਨੋਟਿਸ ਜਾਰੀ ਕੀ...
ਅੰਤਰਰਾਜ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
21 ਪਿਸਤੌਲਾਂ ਸਮੇਤ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ (Interstate Arms Gangs)
ਗੈਂਗਸਟਰ ਰਵੀ ਬਲਾਚੌਰੀਆ ਦੇ ਕਹਿਣ ’ਤੇ ਮੰਗਵਾਏ ਵੀ ਹਥਿਆਰ
(ਗੁਰਪ੍ਰੀਤ ਸਿੰਘ) ਸੰਗਰੂਰ। ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਅੰਤਰਰਾਜੀ ਹਥਿਆਰ ਸਪਲਾਈ (Interstate Arms Gangs) ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ...
Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ
ਗੈਂਗਸਟਰ ਦਿਲਪ੍ਰੀਤ ਵੱਲੋਂ ਧਮਕੀ ਦੇਣ ਦਾ ਮਾਮਲਾ
ਪਹਿਲਾਂ 4 ਵਾਰ ਪੇਸ਼ ਨਹੀਂ ਹੋਏ ਸਨ
ਮੋਹਾਲੀ (ਸੱਚ ਕਹੂੰ ਨਿਊਜ਼)। Gippy Grewal: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਮਾਮਲੇ ’ਚ ਕਰੀਬ ਛੇ ਸਾਲ ਪੁਰਾਣੇ ਕੇਸ ’ਚ ਅੱਜ (ਮੰਗਲਵਾਰ) ਮੁਹਾਲੀ ਅਦਾਲਤ ’ਚ ਸੁਣਵਾਈ ਹੋਵੇਗੀ। ਪਿਛਲੀਆਂ ਚਾਰ ਸੁਣਵ...
ਗਣਤੰਤਰ ਦਿਵਸ : 20 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ
ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ | Republic Day
ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ’ਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ | Republic Day
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ...
ਕਿਸਾਨ ਅੰਦੋਲਨ ਦਾ ਅਸਰ : ਏਅਰਪੋਰਟ ’ਤੇ 8 ਗੁਣਾ ਵਧਿਆ ਕਿਰਾਇਆ!
ਪੰਜਾਬੀਆਂ ਨੇ ਕੀਤਾ ਹਵਾਈ ਅੱਡੇ ਦਾ ਰੁੱਖ | Farmar Protest
ਅੰਮ੍ਰਿਤਸਰ (ਬਿਊਰੋ)। ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਦਿੱਲੀ ਨੂੰ ਜਾਣ ਵਾਲੀ ਸੜਕੀ ਆਵਾਜਾਈ ’ਚ ਵਿਘਨ ਪੈਣ ਕਾਰਨ ਪੰਜਾਬੀਆਂ ਨੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਰੁਖ ਕਰ ਲਿਆ ਹੈ, ਜਿਸ ਕਾਰਨ ਪੰਜਾਬ ਦ...
ਦਿਵਿਆਂਗਤਾ ਨੂੰ ਹਰਾਉਣ ਤੇ ਸਕੂਲਾਂ ਨੂੰ ਬੋਲਣ ਲਾ ਦੇਣ ਵਾਲਾ ਅਧਿਆਪਕ ਗੁਰਮੀਤ ਸਿੰਘ
ਆਪਣੀ ਮਿਹਨਤ ਤੇ ਹੌਂਸਲੇ ਨਾਲ ਡਿਗੂੰ-ਡਿਗੂੰ ਕਰਦੇ ਸਕੂਲਾਂ ਨੂੰ ਨਵੀਆਂ ਬਿਲਡਿੰਗਾਂ ’ਚ ਬਦਲ ਦਿੰਦੈ Gurmeet Singh
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਅਧਿਆਪਕ ਗੁਰਮੀਤ ਸਿੰਘ ਉਸ ਹੌਂਸਲੇ, ਹਿੰਮਤ ਅਤੇ ਸੰਘਰਸ਼ ਦਾ ਨਾਂਅ ਹੈ, ਜਿਸ ਨੇ ਦਿਵਿਆਂਗ ਹੋਣ ਦੇ ਬਾਵਜੂਦ ਵੀ ਨਾ ਤਾਂ ਆਪਣੇ-ਆਪ ਨੂੰ ਦਿਵਿਆਂਗ ਸਮਝਿਆ ਅਤੇ ਨ...