ਗਣਤੰਤਰ ਦਿਵਸ : 20 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ
ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ | Republic Day
ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ’ਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ | Republic Day
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ...
ਕਿਸਾਨ ਅੰਦੋਲਨ ਦਾ ਅਸਰ : ਏਅਰਪੋਰਟ ’ਤੇ 8 ਗੁਣਾ ਵਧਿਆ ਕਿਰਾਇਆ!
ਪੰਜਾਬੀਆਂ ਨੇ ਕੀਤਾ ਹਵਾਈ ਅੱਡੇ ਦਾ ਰੁੱਖ | Farmar Protest
ਅੰਮ੍ਰਿਤਸਰ (ਬਿਊਰੋ)। ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਦਿੱਲੀ ਨੂੰ ਜਾਣ ਵਾਲੀ ਸੜਕੀ ਆਵਾਜਾਈ ’ਚ ਵਿਘਨ ਪੈਣ ਕਾਰਨ ਪੰਜਾਬੀਆਂ ਨੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਰੁਖ ਕਰ ਲਿਆ ਹੈ, ਜਿਸ ਕਾਰਨ ਪੰਜਾਬ ਦ...
ਪੰਜਾਬ ’ਚ ਕਤਲ ਹੋ ਰਹੇ ਨੇ, ਭਗਵੰਤ ਮਾਨ ਦੂਜੇ ਸੂਬਿਆਂ ’ਚ ਘੁੰਮ ਰਿਹੈ
ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਮਨ-ਕਾਨੂੰਨ ਦੀ ਸਥਿਤੀ ’ਤੇ ਚੁੱਕੇ ਸਵਾਲ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (BJP Ashwani Sharma) ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ’ਚ...
ਦਿਵਿਆਂਗਤਾ ਨੂੰ ਹਰਾਉਣ ਤੇ ਸਕੂਲਾਂ ਨੂੰ ਬੋਲਣ ਲਾ ਦੇਣ ਵਾਲਾ ਅਧਿਆਪਕ ਗੁਰਮੀਤ ਸਿੰਘ
ਆਪਣੀ ਮਿਹਨਤ ਤੇ ਹੌਂਸਲੇ ਨਾਲ ਡਿਗੂੰ-ਡਿਗੂੰ ਕਰਦੇ ਸਕੂਲਾਂ ਨੂੰ ਨਵੀਆਂ ਬਿਲਡਿੰਗਾਂ ’ਚ ਬਦਲ ਦਿੰਦੈ Gurmeet Singh
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਅਧਿਆਪਕ ਗੁਰਮੀਤ ਸਿੰਘ ਉਸ ਹੌਂਸਲੇ, ਹਿੰਮਤ ਅਤੇ ਸੰਘਰਸ਼ ਦਾ ਨਾਂਅ ਹੈ, ਜਿਸ ਨੇ ਦਿਵਿਆਂਗ ਹੋਣ ਦੇ ਬਾਵਜੂਦ ਵੀ ਨਾ ਤਾਂ ਆਪਣੇ-ਆਪ ਨੂੰ ਦਿਵਿਆਂਗ ਸਮਝਿਆ ਅਤੇ ਨ...
Suicide: ਵਿਆਹੁਤਾ ਨੇ ਮੌਤ ਨੂੰ ਲਾਇਆ ਗਲੇ, ਪਤੀ ਤੇ ਸੱਸ ਖਿਲਾਫ ਮਾਮਲਾ ਦਰਜ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਕ ਵਿਆਹੁਤਾ ਵੱਲੋਂ ਕਥਿਤ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮ੍ਰਿਤਕ ਦੇ ਪਤੀ ਤੇ ਸੱਸ ਖਿਲਾਫ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੀ ਪਹਿਚਾਣ ਅਨੂਸਿਆ ਬਹਿਰਾ (21) ਵਜੋਂ ਹੋਈ ਹੈ. ਜਿਸ ਦੀ ਲਾਸ਼ ਨੂੰ ਕਬਜੇ ’ਚ ਲੈ ਕੇ ਪੁਲਿਸ ਵੱਲੋਂ ਪੋਸਟਮਾਰਟਮ ਲਈ ...
Punjab News: ਹੜਤਾਲ ’ਤੇ ਨਹੀਂ ਜਾਣਗੇ ਤਹਿਸੀਲਦਾਰ, ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ
19 ਤੋਂ 21 ਅਗਸਤ ਤੱਕ ਹੜਤਾਲ ’ਤੇ ਜਾਣ ਦਾ ਕੀਤਾ ਸੀ ਐਲਾਨ | Punjab News
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਭਰ ਦੇ ਤਹਿਸੀਲਦਾਰ ਸੋਮਵਾਰ 19 ਅਗਸਤ ਤੋਂ ਕਿਸੇ ਵੀ ਹੜਤਾਲ ’ਤੇ ਨਹੀਂ ਜਾਣਗੇ ਅਤੇ ਆਪਣੇ ਹੀ ਦਫ਼ਤਰ ਵਿੱਚ ਬੈਠ ਕੇ ਕੰਮ ਕਰਦੇ ਨਜ਼ਰ ਆਉਣਗੇ, ਕਿਉਂਕਿ ਤਹਿਸੀਲਦਾਰ ਯੂਨੀਅਨ ਵੱਲੋਂ ਹੜਤਾਲ ’ਤੇ ਜਾਣ...
ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਸੂਬਾ ਸਰਕਾਰ
30 ਜੂਨ ਤੱਕ ਹੜ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫਾਈ ਕਰਨ ਦੇ ਦਿੱਤੇ ਹੁਕਮ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲ...
TieCon Startup ਪ੍ਰੋਗਰਾਮ : ਨਵੇਂ ideas ਰਾਹੀਂ ਵਪਾਰ ਕਰਨ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਨੇ ਕੀਤਾ ਸੰਬੋਧਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਟਾਈਕੌਨ ਸਟਾਰਟ ਅਪ ਪ੍ਰੋਗਰਾਮ ਵਿਖੇ ਚੰਡੀਗੜ੍ਹ ਪਹੁੰਚੇ। ਮੁੱਖ ਮੰਤਰੀ ਨੇ ਨਵੇਂ ਆਈਡੇ ਨਾਲ ਵਪਾਰ ਕਰਨ ਵਾਲੇ ਨੌਜਾਵਾਨਾਂ ਨਾਲ ਆਪਣੀ ਗੱਲ ਸਾਂਝੀ ਕੀਤੀ। ਮਾਨ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਪੁਰਾਣੀਆਂ ਅਸਫਲਤਾਵਾਂ ਨੂੰ ਤੁਸੀਂ ...
ਮੋਹਾਲੀ ਪੁਲਿਸ ਵੱਲੋਂ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼
ਗਿਰੋਹ ਦੇ 7 ਮੈਂਬਰ 47 ਵਾਹਨਾਂ ਸਮੇਤ ਕਾਬੂ (Vehicle Theft Gang)
ਮੋਹਾਲੀ (ਐੱਮ ਕੇ ਸ਼ਾਇਨਾ)। ਸ਼ਰਾਰਤੀ ਅਨਸਰਾਂ ਖਿਲਾਫ ਵਿੱਡੀ ਮੁਹਿੰਮ ਤਹਿਤ ਖਰੜ੍ਹ, ਮੋਹਾਲੀ ਦੀ ਪੁਲਿਸ ਟੀਮ ਵੱਲੋਂ 11 ਮੈਂਬਰੀ ਵਾਹਨ ਚੋਰ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਹਿੰਗੇ ਭਾਅ ਦੇ 47 ਮੋਟਰਸਾਈਕਲ ਬ੍ਰਾਮਦ ਕਰਨ ਵ...
ਸ਼ੀਤਲ ਅੰਗੁਰਾਲ ਵੱਲੋਂ ਵਿਧਾਨ ਸਭਾ ਤੋਂ ਅਸਤੀਫਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ (Sheetal Angural) ਵੱਲੋਂ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਸ਼ੀਤਲ ਅੰਗੁਰਾਲ ਵੱਲੋਂ ਵੀਰਵਾਰ ਦੁਪਹਿਰ ਨੂੰ ਆਪਣਾ ਅਸਤੀਫਾ ...