ਔਰਤ ਨੇ ਅਜਿਹਾ ਕੀ ਕੀਤਾ,ਪੁਲਿਸ ਲੱਗੀ ਭਾਲ ‘ਚ
ਤਰਨਤਾਰਨ: ਥਾਣਾ ਸਿਟੀ ਤਰਨਤਾਰਨ ਪੁਲਿਸ ਨੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੀ ਸਾਬਕਾ ਚੇਅਰਪਰਸਨ ਬੀਬੀ ਸਰਬਜੀਤ ਕੌਰ ਬਾਠ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਬੀ ਬਾਠ ਨੇ ਕਿਸੇ ਵਿਅਕਤੀ ਨਾਲ 10 ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ। ਉਸ ਨੇ ਇਸ ਸ਼ਿ...
ਤਰਨਤਾਰਨ ਪੁਲਿਸ ਪ੍ਰਾਪਤ ਕੀਤੀ ਵੱਡੀ ਸਫ਼ਲਤਾ
ਲੁੱਟਮਾਰ ਤੇ ਡਕੈਤੀ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
ਸੱਚ ਕਹੂੰ ਨਿਊਜ਼, ਤਰਨਤਾਰਨ: ਤਰਨਤਾਰਨ ਪੁਲਿਸ ਨੇ ਲੁੱਟਮਾਰ ਤੇ ਡਕੈਤੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਕੀਮਤੀ ਸਮਾਨ ਤੇ ਪਿਸਤੌਲ ਵੀ ਬਰਾਮਦ ਕੀਤੇ ਗਏ। ਐੱਸਐੱਸਪੀ ਦਰਸ਼ਨ ਸਿੰਘ ਮਾਨ ...
ਦੇਸ਼ ਦੇ ਵਿਕਾਸ ਨੂੰ ਅੱਗੇ ਲਿਜਾਣ ਲਈ ਨਿੱਜੀ ਕੰਪਨੀਆਂ ਸਹਿਯੋਗ ਕਰਨ:ਅਰੁਣ ਜੇਤਲੀ
ਲੁਧਿਆਣਾ ਵਿਖੇ 'ਸੱਤਿਆ ਭਾਰਤੀ ਅਭਿਆਨ' ਸਮਾਗਮ ਵਿੱਚ ਸ਼ਿਰਕਤ
ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਨਿੱਜੀ ਖੇਤਰ ਦੀਆਂ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਦੇਸ਼ ਦਾ ਮੁਹਾਂਦਰਾ ਸੰਵਾਰਨ ਅਤੇ ਦੇਸ਼ ਵਿੱਚ ਚੱਲ ਰਹੀ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਅੱਗੇ ਆਉਣ। ਦੇਸ਼ ਦ...
ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਮੌਤਾਂ
ਹਾਦਸੇ ਵਿੱਚ ਪੰਜ ਜਣੇ ਜ਼ਖ਼ਮੀ
ਰਜਨੀਸ਼ ਰਵੀ, ਜਲਾਲਾਬਾਦ:ਅੱਜ ਸਵੇਰੇ ਫਾਜ਼ਿਲਕਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਸਥਿਤ ਸਰਕਾਰੀ ਆਈ.ਟੀ.ਆਈ. ਨੇੜੇ ਇੱਕ ਟਰੈਕਸ ਗੱਡੀ ਦੇ ਦਰੱਖਤਾਂ ਨਾਲ ਟਕਰਾਉਣ ਨਾਲ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ 5 ਵਿਅਕਤੀ ਗੰਭੀਰ ਰੂਪ 'ਚ ਫੱਟੜ ਹੋ ਗਏ ਹਨ। ਹਾ...
ਲੰਬੀ ‘ਚ ਬਾਇਓ ਮਾਸ ਪਾਵਰ ਪਲਾਂਟ ‘ਚ ਲੱਗੀ ਅੱਗ
ਜਾਨੀ ਨੁਕਸਾਨ ਤੋਂ ਬਚਾਅ, ਵੱਡਾ ਹਾਦਸਾ ਟਲਿਆ
ਮੇਵਾ ਸਿੰਘ, ਲੰਬੀ: ਲਾਗਲੇ ਪਿੰਡ ਚੰਨੂੰ ਕੋਲ ਸਥਿਤ ਯੂਨੀਵਰਸਲ ਬਾਇਓ ਮਾਸ ਪਾਵਰ ਪਲਾਂਟ 'ਚ ਅੱਜ ਸਵੇਰੇ 4 ਵਜੇ ਪਲਾਂਟ ਤੋਂ ਬਾਹਰ ਪਈ ਪਰਾਲੀ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਹੈ। ਮੌਕੇ 'ਤੇ ਪੁੱਜੇ ਅੱਗ ਬੁਝਾਊ ਦਸਤੇ ਵੱਲੋਂ ਅੱਗ 'ਤੇ ਕਾਬੂ ਪਾ ਲਏ ਜਾਣ ਕਾਰਨ...
ਅਸਲਾ ਲਾਇਸੰਸ ਧਾਰਕਾਂ ਦੇ ਪਿਛੋਕੜ ਦੀ ਹੋਵੇਗੀ ਜਾਂਚ : ਡੀਜੀਪੀ
ਪੁਲਿਸ-ਪਬਲਿਕ ਮੀਟਿੰਗ ਦੌਰਾਨ ਡੀਜੀਪੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਗੁਰਪ੍ਰੀਤ ਸਿੰਘ,ਸੰਗਰੂਰ: ਜਿਹੜੇ ਲੋਕਾਂ ਨੂੰ ਅਸਲਾ ਲਾਇਸੰਸ ਜਾਰੀ ਹੋਏ ਹਨ ਉਨ੍ਹਾਂ ਦੇ ਪਿਛੋਕੜ ਦੀ ਜਾਂਚ ਕਰਵਾਈ ਜਾਵੇਗੀ ਅਤੇ ਖਾਮੀਆਂ ਪਾਏ ਜਾਣ ਦੀ ਸੂਰਤ 'ਚ ਅਸਲਾ ਲਾਇਸੰਸ ਨੂੰ ਰੱਦ ਕਰ ਦਿੱਤਾ ਜਾਵੇਗਾ।
ਇਹ ਪ੍ਰਗਟਾਵਾ ਡੀਜੀਪੀ...
ਮਾਰੂਤੀ ਵੈਨ ਨੂੰ ਲੱਗੀ ਅੱਗ, ਬੱਚੇ ਸਮੇਤ 5 ਝੁਲਸੇ
ਲੜਕੀ ਦੀ ਸ਼ਾਦੀ ਕਰਕੇ ਰੈਸਟੋਰੈਂਟ ਤੋਂ ਵਾਪਸ ਘਰ ਆ ਰਿਹਾ ਸੀ ਪਰਿਵਾਰ
ਡੀਪੀ ਜਿੰਦਲ, ਭੀਖੀ: ਸਥਾਨਕ ਕਸਬੇ ਦੇ ਬੱਸ ਅੱਡੇ ਦੇ ਸਾਹਮਣੇ ਅੱਜ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਇੱਕ ਮਾਰੂਤੀ ਵੈਨ ਨੂੰ ਅੱਗ ਲੱਗ ਜਾਣ ਨਾਲ ਇੱਕ ਬੱਚੇ ਤੇ ਤਿੰਨ ਔਰਤਾਂ ਸਮੇਤ ਪੰਜ ਜਣੇ ਝੁਲਸ ਗਏ
ਪੀੜਤ ਪਰਿਵਾਰ ਦੇ ਮੁਖੀ ਜਗਜੀਤ ਸ...
ਸੁਖਜਿੰਦਰ ਸਿੰਘ ਹੇਰ ਸਰਵਸੰਮਤੀ ਨਾਲ ਬਣੇ ਯੂਨੀਅਨ ਦੇ ਪ੍ਰਧਾਨ
ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਬਲਾਕ ਅੰਮ੍ਰਿਤਸਰ-3 ਇਕਾਈ ਦਾ ਗਠਨ
ਰਾਜਨ ਮਾਨ, ਅੰਮ੍ਰਿਤਸਰ: ਸਿੱਖਿਆ ਬਲਾਕ ਅੰਮ੍ਰਿਤਸਰ-3 ਨਾਲ ਸਬੰਧਿਤ ਐਲੀਮੈਂਟਰੀ ਸਕੂਲਾਂ ਦੇ ਅਧਿਆਪਕਾਂ ਦਾ ਇੱਕ ਆਮ ਇਜਲਾਸ ਸਰਕਾਰੀ ਐਲੀਮੈਂਟਰੀ ਸਕੂਲ ਕੇਂਦਰੀ ਜੇਲ੍ਹ ਵਿਖੇ ਹੋਇਆ। ਜਿਸ ਦੌਰਾਨ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰ...
ਥੋੜ੍ਹਾ ਸਮਾਂ ਪਏ ਮੀਂਹ ਨੇ ਸੰਗਰੂਰ ਵਾਸੀਆਂ ਲਈ ਖੜ੍ਹੀਆਂ ਕੀਤੀਆਂ ਮੁਸੀਬਤਾਂ
ਸ਼ਹਿਰ ਦੇ ਕਈ ਥਾਵਾਂ ਤੇ ਭਰਿਆ ਪਾਣੀ
ਗੁਰਪ੍ਰੀਤ ਸਿੰਘ, ਸੰਗਰੂਰ:ਸ਼ੁੱਕਰਵਾਰ ਦੁਪਹਿਰ ਕਰੀਬ ਡੇਢ ਘੰਟਾ ਹੋਈ ਜੋਰਦਾਰ ਬਾਰਿਸ਼ ਨੇ ਨਗਰ ਕੌਂਸਲ ਦੇ ਮਾਨਸੂਨ ਨੂੰ ਲੈ ਕੇ ਪਾਣੀ ਨਿਕਾਸ ਦੇ ਕੀਤੇ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਹਾਲਾਂਕਿ ਬਾਰਿਸ਼ ਦੇ ਹੋਣ ਨਾਲ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਤੇਜ...
ਅਨੰਤਨਾਗ ਹਮਲਾ: ਪਟਿਆਲਾ ‘ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
ਬੰਦ ਬਜਾਰਾਂ 'ਚ ਰਹੀ ਸੁੰਨ, ਛਿੱਟ-ਪੁੱਟ ਘਟਨਾਵਾਂ, ਆਪਸੀ ਤਕਰਾਰਬਾਜੀ ਵੀ ਹੋਈ
ਖੁਸ਼ਵੀਰ ਸਿੰਘ ਤੂਰ, ਪਟਿਆਲਾ: ਸ੍ਰੀ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ 'ਤੇ ਹੋਏ ਅੱਤਵਾਦੀ ਹਮਲੇ ਦੇ ਵਿਰੋਧ 'ਚ ਅੱਜ ਪੰਜਾਬ ਬੰਦ ਨੂੰ ਲੈ ਕੇ ਪਟਿਆਲਾ ਵਿਖੇ ਸਮੂਹ ਹਿੰਦੂ ਸੰਗਠਨ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਭਰਵਾਂ ਹੁੰ...