ਅੱਪਗ੍ਰੇਡ ਹੋਏ ਸਕੂਲ ਨੂੰ ਬੋਲੜ੍ਹ ਕਲਾਂ ਵਾਸੀਆਂ ਜੜਿਆ ਜਿੰਦਰਾ
ਪਿੰਡ ਦੇ ਦੋ ਵਿਅਕਤੀਆਂ ਨੇ ਕੀਤੀ ਭੁੱਖ ਹੜਤਾਲ
ਸਕੂਲ 'ਚ ਅਧਿਆਪਕ ਨਾ ਪਹੁੰਚਣ ਕਾਰਨ ਪਿੰਡ ਵਾਸੀਆਂ ਦਿੱਤਾ ਧਰਨਾ
ਖੁਸ਼ਵੀਰ ਸਿੰਘ ਤੂਰ: ਪਟਿਆਲਾ: ਸਕੂਲ ਮੈਨੇਜਮੈਂਟ ਕਮੇਟੀ ਬੋਲੜ੍ਹ ਕਲਾਂ ਅਤੇ ਗ੍ਰਾਮ ਪੰਚਾਇਤ ਬੋਲੜ੍ਹ ਕਲਾਂ ਵੱਲੋਂ ਅੱਪਗ੍ਰੇਡ ਹੋਏ ਸਰਕਾਰੀ ਐਲੀਮੈਂਟਰੀ ਸਕੂਲ 'ਚ ਅਧਿਆਪਕਾਂ ...
ਰੇਤ ਘਪਲੇ ਸਬੰਧੀ ਆਪ ਚੁੱਪ ਨਹੀਂ ਬੈਠੇਗੀ; ਛੇਤੀ ਕਰਾਂਗੇ ਸੰਘਰਸ਼ : ਭਗਵੰਤ ਮਾਨ
'ਸੱਤਾ ਪਰਿਵਰਨ ਦੇ ਬਾਵਜ਼ੂਦ ਅਕਾਲੀਆਂ-ਕਾਂਗਰਸੀਆਂ ਦੀ ਸਾਂਝ ਜਾਰੀ'
ਗੁਰਪ੍ਰੀਤ ਸਿੰਘ, ਸੰਗਰੂਰ: ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਹੈ ਕਿ ਰੇਤ ਘਪਲੇ ਦੀ ਜਾਂਚ ਲਈ ਗਠਿਤ ਕਮੇਟੀ ਦੀ ਇਕ ਮਹੀਨੇ ਦੀ ਜਾਂਚ ਮਿਆਦ ਸਮਾਪਤ ਹੋ ਚੁੱਕੀ ਹੈ ਅਤੇ ਕਾਂਗਰਸ ਸਰਕਾਰ ਨੇ ਇਸ ਮ...
ਨੌਜਵਾਨ ਕਤਲ ਮਾਮਲਾ: ਚਾਰ ਮੁਲਜ਼ਮ ਪੰਜ ਦਿਨਾਂ ਰਿਮਾਂਡ ‘ਤੇ
ਬੀਤੇ ਦਿਨੀਂ ਗ੍ਰਿਫਤਾਰ ਕੀਤੇ ਸਨ ਚਾਰ ਨੌਜਵਾਨ
ਖੁਸ਼ਵੀਰ ਸਿੰਘ ਤੂਰ, ਪਟਿਆਲਾ: ਸਥਾਨਕ ਧੀਰੂ ਨਗਰ ਵਾਸੀ ਇੱਕ ਦਲਿਤ ਨੌਜਵਾਨ ਦੇ ਕਤਲ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਚੀਫ਼ ਜੁਡੀਸ਼ਲ ਮੈਜਿਸਟਰੇਟ ਪੂਨਮ ਬਾਂਸਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ । ਅਦਾਲ...
ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ ‘ਤੇ ਮਾਮਲਾ ਦਰਜ
ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਦਾ ਦੋਸ਼
ਸਤਪਾਲ ਥਿੰਦ, ਫਿਰੋਜ਼ਪੁਰ:ਪੁਲਿਸ ਡਊਟੀ 'ਚ ਵਿਘਨ ਪਾਉਣ ਦੇ ਦੋਸ਼ 'ਚ ਸਾਬਕਾ ਵਿਧਾਇਕ ਅਤੇ ਕਿਸਾਨ ਮੋਰਚਾ ਭਾਜਪਾ ਦੇ ਪੰਜਾਬ ਪ੍ਰਧਾਨ ਸੁਖਪਾਲ ਸਿੰਘ ਨੰਨੂੰ ਅਤੇ ਉਸਦੇ ਸਾਥੀਆਂ ਖਿਲਾਫ਼ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ।
ਜਾਣਕਾਰੀ ਮੁਤਾਬਕ ਫਿਰੋਜ਼...
ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਚੇਤਾਵਨੀ
ਇਨੈਲੋ ਵੱਲੋਂ ਪੰਜਾਬ ਦੇ ਵਾਹਨਾਂ ਲਈ ਰਸਤਾ ਬੰਦ ਕਰਨ ਦਾ ਐਲਾਨ ਬੇਤੁਕਾ
ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ ਕਿ ਉਹ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ ਕਾਬੂ ਕਰੇ, ਨਹੀਂ ਤਾਂ ਨਹੀਂ ਤਾਂ ਦੋਵੇਂ ਸੂਬਿਆਂ ਦੇ ਰਿਸ਼ਤਿਆਂ ਵਿੱਚ ਤਰੇੜ ਪੈ ਸਕਦੀ ਹੈ।
...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
3 ਪਿਸਤੌਲ, 7 ਕਾਰਤੂਸ ਬਰਾਮਦ
ਤਰਨਤਾਰਨ: ਥਾਣਾ ਪੱਟੀ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਦੋ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਦੱਸੇ ਜਾ ਰਹੇ ਹਨ।
ਇਸ ਸਬੰਧੀ ਸੋਹਨ ਸਿੰਘ ਡੀਐਸਪੀ ਪੱਟੀ ...
ਓਵਰਫਲੋ ਹੋਈ ਡਰੇਨ ਨਾਲ ਹਜ਼ਾਰਾਂ ਏਕੜ ਫਸਲ ਕੀਤੀ ਬਰਬਾਦ
ਰੋਹ 'ਚ ਆਏ ਕਿਸਾਨਾਂ ਮੁੱਖ ਮਾਰਗ ਜਾਮ ਕਰਕੇ ਕੀਤੀ ਨਾਅਰੇਬਾਜ਼ੀ
ਰਜਿੰਦਰ ਸ਼ਰਮਾ, ਸ਼ਹਿਣਾ/ਟੱਲੇਵਾਲ: ਲੰਘੇ ਦਿਨ ਜ਼ਿਲ੍ਹਾ ਬਰਨਾਲਾ ਤੇ ਆਸ–ਪਾਸ ਦੇ ਇਲਾਕੇ 'ਚ ਪਏ ਭਾਰੀ ਮੀਂਹ ਕਾਰਨ ਕੁਰੜ ਡਰੇਨ ਦੇ ਓਵਰਫਲੋ ਹੋਣ ਕਾਰਨ ਇਲਾਕੇ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲਾ ਬਰਬਾਦ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁਰੜ ...
ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਖਿਆਫ਼ ਨਾਅਰੇਬਾਜ਼ੀ
ਜਸਵੰਤ ਸਿੰਘ, ਮਹਿਲ ਕਲਾਂ: ਇਲਾਕੇ ਵਿੱਚੋਂ ਲੰਘਦੀ ਅੱਪਰ ਲਸਾੜਾ ਡਰੇਨ ਦੀ ਬਰਸਾਤ ਤੋਂ ਪਹਿਲਾਂ ਸਫਾਈ ਨਾ ਕਰਵਾਉਣ ਨੂੰ ਲੈ ਕੇ ਡਰੇਨ ਨਾਲ ਲੱਗਦੇ ਕਿਸਾਨ ਹਰਪ੍ਰੀਤ ਸਿੰਘ ਦਿਓੁਲ ਦੀ ਅਗਵਾਈ ਹੇਠ ਰੋਹ ਵਿੱਚ ਆਏ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ।
ਇਸ ਮੌਕੇ ਕਿਸਾਨ ਹਰਪ੍ਰੀਤ ਸਿੰਘ ਦਿਓੁਲ,...
ਮਾਨਸਾ ‘ਚ ਚਾਰ ਕਰੋੜ ਦੀ ਹੈਰੋਇਨ ਬਰਾਮਦ
ਇੱਕ ਨਾਈਜ਼ੀਰੀਅਨ ਸਮੇਤ ਤਿੰਨ ਜਣੇ
ਸੱਚ ਕਹੂੰ ਨਿਊਜ਼, ਮਾਨਸਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਤਿਆਰ ਕੀਤੀ ਐਸ.ਟੀ.ਐਫ (ਸ਼ਪੈਸ਼ਲ ਟਾਸਕ ਫੋਰਸ) ਨੇ ਮਾਨਸਾ ਵਿਖੇ ਦੋ ਦਿਨਾਂ ਦੇ ਸਟਿੰਗ ਆਪ੍ਰੇਸ਼ਨ ਮਗਰੋਂ ਇੱਕ ਨਾਈਜ਼ੀਰੀਅਨ ਅਤੇ ਦੋ ਸਰਦੂਲਗੜ੍ਹ ਵਾਸੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 770 ਗ੍ਰਾਮ ਹੈ...
ਔਰਤ ਦੀ ਕੁੱਟਮਾਰ ਕਾਰਨ ਗਰਭ ‘ਚ ਪਲ ਰਹੀ ਬੱਚੀ ਦੀ ਮੌਤ
ਅਬੋਹਰ: ਸਬ ਡਵੀਜਨ ਦੇ ਪਿੰਡ ਜੰਡ ਵਾਲਾ ਹਨੂੰਵੰਤਾ ਵਿੱਚ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਨੂੰਹ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਕਾਰਨ ਉਕਤ ਔਰਤ ਦੇ ਗਰਭ ਵਿੱਚ ਪਲ ਰਹੀ ਬੱਚੀ ਦੀ ਮੌਤ ਹੋ ਗਈ।
ਸਹੁਰੇ ਪਰਿਵਾਰ ਖਿਲਾਫ਼ ਮਾਮਲਾ ਦਰਜ਼
ਜੰਡਵਾਲਾ ਹਨੁਵੰਤਾ ਨਿਵਾਸੀ ...