ਹਰਿਆਣਾ ’ਚ ਵਿਧਾਨ ਸਭਾ ਚੋਣਾਂ ਇਕੱਲੇ ਲੜਾਂਗੇ : ਮੁੱਖ ਮੰਤਰੀ ਮਾਨ
ਆਪ ਨੇ ਹਰਿਆਣਾ ’ਚ ਵਜਾਇਆ ਚੋਣ ਪ੍ਰਚਾਰ ਵਿਗੁਲ (Assembly Elections Haryana)
ਹਰਿਆਣਾ ’ਚ ਪੂਰੇ ਦਮ ਨਾਲ ਲੜਾਂਗ ਚੋਣ
ਹੁਣ ਹਰਿਆਣਾ ਦੇ ਲੋਕ ਵੀ ਬਦਲਾਅ ਚਾਹੁੰਦੇ ਹਨ
ਅਸੀਂ ਹਰਿਆਣਾ ਦੀ ਹਰ ਸੀਟ 'ਤੇ ਚੋਣ ਲੜਾਂਗੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। Assembly Elections Haryana ਆਮ ਆਦਮੀ...
ਨਾਭਾ ਤੋਂ 103 ਸਾਲਾ ਮਾਤਾ ਬਚਨ ਕੌਰ ਨੇ ਵੋਟ ਦੇ ਅਧਿਕਾਰ ਦਾ ਕੀਤਾ ਇਸਤੇਮਾਲ
ਜਦੋਂ ਅਜਿਹੇ ਬਜ਼ੁਰਗ ਪੋਲਿੰਗ ਸਟੇਸ਼ਨ ’ਤੇ ਪੁੱਜ ਸਕਦੇ ਹਨ ਤਾਂ ਅਸੀਂ ਕਿਉਂ ਨਹੀਂ : ਵਿਧਾਇਕ /Vote
(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਤੋਂ ਲੋਕ ਸਭਾ ਚੋਣਾਂ ਦੀ ਪੋਲਿੰਗ ਦੌਰਾਨ 103 ਸਾਲਾ ਮਾਤਾ ਬਚਨ ਕੌਰ ਨੇ ਆਪਣੇ ਵੋਟ ਦੇ ਲੋਕਤੰਤਰੀ ਅਧਿਕਾਰ ਦਾ ਇਸਤੇਮਾਲ ਕੀਤਾ। ਮਾਤਾ ਬਚਨ ਕੌਰ ਨਾਭਾ ਦੇ ਪਿੰਡ ਸਹ...
Jalandhar Police: ਪੁਲਿਸ ਦੀ ਵੱਡੀ ਕਾਰਵਾਈ, ਲਖਬੀਰ ਲੰਡਾ ਦੇ ਤਿੰਨ ਸਾਥੀ ਕਾਬੂ
ਜਲੰਧਰ। Jalandhar Police: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਸਥਿੱਤ ਅੱਤਵਾਦੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ ਹੈਂਡਲਰਾਂ ਦੁਆਰਾ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਹ ਜ਼ਬਰਦਸਤੀ ਅਤੇ ਸਰਹੱਦ ਪਾ...
Murder: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਲਾਸ਼ ਨਹਿਰ ’ਚ ਸੁੱਟੀ
ਫਿਰੋਜ਼ਪੁਰ (ਸਤਪਾਲ ਥਿੰਦ)। ਘਰੇਲੂ ਕਲੇਸ਼ ਦੇ ਚੱਲਦਿਆ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ’ਚ ਇੱਕ ਪਤੀ ਵੱਲੋਂ ਕਥਿਤ ਤੌਰ ’ਤੇ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਪਿੰਡ ਕੋਲੋਂ ਲੰਘਦੀ ਨਹਿਰ ’ਚ ਸੁੱਟ ਦਿੱਤਾ। ਭਾਲ ਕਰਨ ’ਤੇ ਮ੍ਰਿਤਕਾ ਦੀ ਲਾਸ਼ ਨਹਿਰ ’ਚੋਂ ਬਰਾਮਦ ਹੋ ਗਈ ਹੈ। ਇਸ ਸਬੰਧੀ ਥਾਣਾ ਘੱਲ ਖੁਰਦ ਪੁਲਿਸ ਨ...
ਮਿਸ਼ਨ ਆਬਾਦ ਤਹਿਤ ਸਰਹੱਦੀ ਪਿੰਡਾਂ ਲਈ ਸਰਕਾਰ ਨੇ ਚੁੱਕੇ ਅਹਿਮ ਕਦਮ
ਫਾਜਿ਼ਲਕਾ (ਰਜਨੀਸ਼ ਰਵੀ)। ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ (Government) ਵੱਲੋਂ 4 ਮਈ ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ...
ਸਾਵਧਾਨ! ਇਸ ਤਰ੍ਹਾਂ ਵੀ ਹੋ ਜਾਂਦੀ ਐ ਠੱਗੀ, ਵਿਦੇਸ਼ੀ ਪਾਸਪੋਰਟ ਤੇ ਫਰਜ਼ੀ ਕਰੰਸੀ ਦੇ ਨਾਂਅ ’ਤੇ ਕਰੋੜਾਂ ਠੱਗੇ
ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News : ਸਾਈਬਰ ਕਰਾਈਮ ਲੁਧਿਆਣਾ ਨੇ ਅਜਿਹੇ ਨਾਮਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਿੰਨਾਂ ਨੇ ਏਅਰਪੋਰਟ ’ਤੇ ਵਿਦੇਸ਼ੀ ਪਾਸਪੋਰਟ ਅਤੇ ਫਰਜੀ ਕਰੰਸੀ ਫੜੇ ਜਾਣ ਦਾ ਡਰਾਵਾ ਦੇ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 1 ਕਰੋੜ 1 ਲੱਖ ਦਾ ਚੂਨਾ ਲਗਾ ਦਿੱਤਾ। ਸਾਈਬਰ...
Halwara International Airport: ਡੀਸੀ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
Halwara International Airport: ਆਈਏਐਫ ਅਧਿਕਾਰੀਆਂ ਨਾਲ ਸਾਈਟ ਦਾ ਦੌਰਾ ਕਰਕੇ ਪੀਡਬਲਯੂਡੀ ਨੂੰ ਕੰਮ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ
Halwara International Airport: ਹਲਵਾਰਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਵੀਰਵਾਰ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹਲਵਾਰਾ ਸਥਿਤ ਅੰਤਰਰਾਸ਼ਟਰੀ ਹਵਾ...
ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਸਣੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ 3 ਮੈਂਬਰ ਗ੍ਰਿਫਤਾਰ
48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ
ਪੁਲਿਸ ਨੇ ਤਸਕਰ ਕੋਲੋਂ 8 ਕਿਲੋ ਹੈਰੋਇਨ, ਜਦੋਂਕਿ ਬਾਕੀ 40 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਉਸਦੀ ਧੀ ਅਤੇ ਜਵਾਈ ਕੋਲੋਂ ਕੀਤੀ ਬਰਾਮਦ: ਸੀਪੀ ਜਲੰਧਰ ਸਵਪਨ ਸ਼ਰਮਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਲ 2024 ਦੀ...
ਲੋਕ ਸਭਾ ਚੋਣਾਂ : ਬਿਨਾ ਮਨਜ਼ੂਰੀ ਤੋਂ ਸਿਆਸੀ ਇਕੱਠ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ
ਪ੍ਰਸ਼ਾਸਨ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ | Lok Sabha Elections
ਜਲੰਧਰ (ਰਾਜਨ ਮਾਨ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ ਨੇ ਅੱਜ ਸਿਆਸੀ ਪਾਰਟੀਆਂ ਨੂੰ ਭਰੋਸਾ ਦ...
Punjab News : ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ
ਭਾਸ਼ਾ ਵਿਭਾਗ ਪੰਜਾਬ ਦਾ ਨਿੱਗਰ ਤੇ ਨਿਵੇਕਲਾ ਉਪਰਾਲਾ
Punjab News : (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਮੇਂ ’ਚ ਫ਼ੈਸਲਾ ਕੀਤਾ ਗਿਆ ਸੀ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉੱਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਦ...