ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੋਗੀ ਸਰਕਾਰ : ਮੁੱਖ ਮੰਤਰੀ
ਕੇਂਦਰੀ ਸੇਵਾਵਾਂ ਵਿੱਚ ਸੂਬੇ ਦੀ ਨੁਮਾਇੰਦਗੀ ਵਧਾਉਣ ਲਈ ਕੀਤੀ ਪਹਿਲਕਦਮੀ
ਇਨਾਂ ਕੇਂਦਰਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਮਿਲੇਗੀ ਵਿੱਤੀ ਸਹਾਇਤਾ
(ਅਸ਼ਵਨੀ ਚਾਵਲਾ) ਚੰਡੀਗੜ। ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ...
ਮਈ ਮਹੀਨੇ ’ਚ ਟਿਕਟ ਚੈਕਿੰਗ ਰਾਹੀਂ ਰੇਲਵੇ ਨੂੰ 3.04 ਕਰੋੜ ਰੁਪਏ ਦੀ ਆਮਦਨ
ਯਾਤਰੀ ਯੂਆਰ ਕੋਡ/ਯੂਪੀਆਈ ਨੂੰ ਸਕੈਨ ਕਰਕੇ ਵੀ ਕਰ ਸਕਦੇ ਹਨ ਭੁਗਤਾਨ
(ਸਤਪਾਲ ਥਿੰਦ) ਫਿਰੋਜ਼ਪੁਰ। Indian Railways ਰੇਲ ਗੱਡੀਆਂ ਵਿੱਚ ਅਣਅਧਿਕਾਰਤ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਇਸ ਰੁਝਾਨ ਨੂੰ ਰੋਕਣ ਲਈ ਫ਼ਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਲਗਾਤਾਰ ਰੇਲ ਗੱਡੀਆਂ ਵਿੱਚ ਟਿਕਟਾਂ ਦੀ ਚੈਕਿੰਗ ਕਰ ਰਹੀ ਹ...
ਬੀਐੱਸਐੱਫ ਜਵਾਨਾਂ ਵੱਲੋਂ ਸਰਹੱਦੀ ਇਲਾਕੇ ’ਚੋਂ ਹੈਰੋਇਨ ਬਰਾਮਦ
(ਸਤਪਾਲ ਥਿੰਦ) ਫਿਰੋਜ਼ਪੁਰ। ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਈਨਾਤ ਬੀਐੱਸਐੱਫ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕਟ ਵਿੱਚੋਂ 570 ਗ੍ਰਾਮ ਹੈਰੋਇਨ, 1 ਰਿੰਗ ਤੇ 1 ਛੋਟੀ ਟਾਰਚ ਬਰਾਮਦ ਕਰਨ ਵਿੱਚ ਸਫਲਤਾ ਮਿਲੀ। (Heroin)
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਛੁਡਾਏਗੀ ਨ...
ਵਿਜੀਲੈਂਸ ਅਧਿਕਾਰੀਆਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਲਾਏ ਪੌਦੇ
ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਸਮੇਂ ਦੀ ਵੱਡੀ ਲੋੜ : ਐਸਐਸਪੀ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਈ.ਓ. ਡਬਲਯੂ ਅਧਿਕਾਰੀਆਂ ਨੇ ਸਥਾਨਕ ਦਫ਼ਤਰ ਵਿਖੇ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਤੇ ਹਰਿਆ-ਭਰਿਆ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਪਹਿਲਾ ਪੌਦਾ ਲਾਉਣ ...
ਡੇਰਾ ਸ਼ਰਧਾਲੂਆਂ ਨੇ ਇੱਕ ਦਿਨ ’ਚ ਜੋਗਾ ਸਿੰਘ ਨੂੰ ਬਣਾ ਦਿੱਤਾ ਮਕਾਨ ਦਾ ਮਾਲਕ
ਪਿਛਲੀ ਬਾਰਿਸ਼ ਕਾਰਨ ਡਿੱਗ ਗਈਆਂ ਸਨ ਮਕਾਨ ਦੀਆਂ ਛੱਤਾਂ
ਫਰੀਦਕੋਟ (ਗੁਰਪ੍ਰੀਤ ਪੱਕਾ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ 163 ਮਾਨਵਤਾ ਭਲਾਈ ਦੇ ਕਾਰਜਾਂ ਤੇ ਚਲਦਿਆਂ ਬਲਾਕ ਫਰੀਦਕੋਟ ਬਾਜੀਗਰ ਬਸਤੀ ਵਿਖੇ ਡੇਰਾ ਸ਼ਰਧਾਲੂਆਂ ਨੇ ਇੱਕ ਦਿਨ ’ਚ ਜੋਗਾ ਸਿੰਘ ਨੂੰ ਮਕਾਨ ਦਾ ਮਾਲਕ ਬਣਾ ਦਿੱਤਾ। ਮਿਲੀ ਜਾਣਕਾਰੀ ਅਨੁਸ...
Punjab News: ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਨੇ ਲਾਇਆ ਖਜ਼ਾਨੇ ਨੂੰ ਖੋਰਾ: ਅਰਵਿੰਦ ਖੰਨਾ
ਕਿਹਾ, ਕੇਂਦਰ ਸਰਕਾਰ ਤੋਂ ਕਰਜ਼ ਵਧਾਉਣ ਦੀ ਮੰਗ ਸੂਬਾ ਸਰਕਾਰ ਦੀ ਨਾਕਾਮੀਂ
(ਗੁਰਪ੍ਰੀਤ ਸਿੰਘ) ਸੰਗਰੂਰ। Punjab News: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਸੂਬੇ ਦੇ ਖਜ਼ਾਨੇ ਨੂੰ ਖੋਰਾ ਲਾਇਆ ਹੈ। ਅੱਜ ਇੱਥੇ...
ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼
5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ (Crime News)
ਅਮਰੀਕਾ ਅਧਾਰਤ ਡਰੱਗ ਕਾਰਟਲ ਹੈਂਡਲਰ ਜਸਮੀਤ ਉਰਫ਼ ਲੱਕੀ ਦਾ ਮੁੱਖ ਮੈਂਬਰ.. ਗੁਰਪ੍ਰੀਤ ਭੁੱਲਰ
(ਰਾਜਨ ਮਾਨ) ਅੰਮ੍ਰਿਤਸਰ। ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ ਅਮਰੀਕਾ ਸਥਿਤ ਜਸਮੀਤ ਉਰਫ਼ ਲੱਕੀ ਦੀ ਹਮਾਇਤ ਵਾਲੇ ਅੰਤਰਰਾਸ਼ਟਰੀ ਨਾਰਕੋ ਸਮ...
ਖੰਨਾ ਪੁਲਿਸ ਵੱਲੋਂ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜ਼ੀ ਗਿਰੋਹ 5 ਮੈਂਬਰ ਕਾਬੂ
5 ਗੈਰ ਕਾਨੂੰਨੀ ਅਸਲੇ, 10 ਮੈਗਜੀਨ ਤੇ ਖੋਹਸ਼ੁਦਾ ਕਾਰ ਬਰਾਮਦ | Khanna police
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਿਸ ਵੱਲੋਂ ਅਸਲਾ ਸਪਲਾਈ ਮਾਮਲੇ ’ਚ ਅੰਤਰਰਾਜੀ ਗਿਰੋਹ ਦੇ 5 ਜਣਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਗਿ੍ਰਫ਼ਤਾਰ ਵਿਅਕਤ...
Punjab News: ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਆਏ 1158 ਪ੍ਰੋਫੈਸਰਾਂ, ਲਾਇਬ੍ਰੇਰੀਅਨਾਂ ਤੇ ਪੁਲਿਸ ਵਿਚਾਲੇ ਖਿੱਚ ਧੂਹ
ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੌਰਾਨ ਮਹਿਲਾ ਪ੍ਰੋਫੈਸਰਾਂ ਦੀਆਂ ਚੁੰਨੀਆਂ ਰੋਲ਼ੀਆਂ ਗਈਆਂ ਤੇ ਵਾਲ ਖਿੱਚੇ ਗਏ : ਜਸਪ੍ਰੀਤ ਕੌਰ | Punjab News
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। Punjab News: ਭਰਤੀ ਪੂਰੀ ਕਰਨ ਦੀ ਮੰਗ ਸਬੰਧੀ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਕਰਨ ...
IPL-2024 ’ਚ ਅੱਜ PBKS Vs MI ਆਪਣੀ ਮੁਹਿੰਮ ਨੂੰ ਲੀਹ ’ਤੇ ਲਿਆਉਣ ਦੇ ਇਰਾਦੇ ਨਾਲ ਉੱਤਰਨਗੇ
ਦੋਵੇਂ ਟੀਮਾਂ ਜਿੱਤ ਲਈ ਲਗਾਉਣਗੀਆਂ ਅੱਡੀ ਚੋਟੀ ਦਾ ਜ਼ੋਰ (PBKS Vs MI)
(ਸੱਚ ਕਹੂੰ ਨਿਊਜ਼) ਮੁੱਲਾਂਪੁਰ (ਚੰਡੀਗੜ੍ਹ)। ਇੰਡੀਅਨ ਪ੍ਰੀਮੀਅਰ ਲੀਗ (IPL) ਦੇ 33ਵੇਂ ਮੁਕਾਬਲੇ ਵਿੱਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਇਹ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ...