Punjab News: ਪੰਜਾਬ ਦੇ ਪਿੰਡਾਂ ਨੂੰ ਅੱਜ ਮਿਲਣਗੇ ਨਵੇਂ ਸਰਪੰਚ ਤੇ ਪੰਚ, ਪੈ ਰਹੀਆਂ ਨੇ ਵੋਟਾਂ
Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪਿੰਡਾਂ ਨੂੰ ਅੱਜ ਨਵੇਂ ਸਰਪੰਚ ਤੇ ਪੰਚ ਮਿਲਣਗੇ। ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ। ਵੋਟਾਂ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ...
ਪੁਲਿਸ ਨੇ ਬਰਾਮਦ ਕੀਤੇ 17 ਪਸਤੌਲ, ਦੋ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫਨੇ ਅਨੁਸਾਰ ਪੰਜਾਬ | Pistols
ਜਾਂਚ ਤੋਂ ਮਿਲੇ ਤੱਥਾਂ ਮੁਤਾਬਿਕ ਅਪਰਾਧੀ ਗਰੁੱਪਾਂ ਨੂੰ ਸਪਲਾਈ ਕੀਤੇ ਜਾਣੇ ਸਨ ਹਥਿਆਰ: ਡੀਜੀਪੀ ਗੌਰਵ ਯਾਦਵਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ | Pistols
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਪੁਲਿਸ ਨੇ ਮੱਧ ਪ...
ਮੀਂਹ ਕਾਰਨ ਸੁੱਤੇ ਪਏ ਪਰਿਵਾਰ ’ਤੇ ਡਿੱਗੀ ਛੱਤ, 4 ਸਾਲਾ ਬੱਚੀ ਦੀ ਮੌਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਮੰਗਲਵਾਰ ਦੇਰ ਰਾਤ ਪਿਆ ਮੀਂਹ ਪਿੰਡ ਭੁੱਖੜੀ ਦੇ ਰਹਿਣ ਵਾਲੇ ਇੱਕ ਪਰਿਵਾਰ ’ਤੇ ਆਫ਼ਤ ਬਣ ਕੇ ਟੁੱਟ ਪਿਆ। ਜਿਸ ਕਾਰਨ ਛੱਤ ਡਿੱਗਣ ਕਰਕੇ ਪਰਿਵਾਰ ਦੀ ਇੱਕ ਚਾਰ ਸਾਲਾ ਬੱਚੀ ਦੀ ਮੌਤ ਹੋ ਗਈ ਤੇ ਬਾਕੀ ਮੈਂਬਰ ਜ਼ਖ਼ਮੀ ਹੋ ਗਏ। Ludhiana News
ਇਹ ਵੀ ਪੜ੍ਹੋ: ਭਾਰਤ ਸਰਕਾਰ ਛੇਤੀ ...
ਫੁੱਟਪਾਥ ’ਤੇ ਪਏ ਪਰਿਵਾਰ ‘ਤੇ ਕਾਰ ਚੜ੍ਹੀ, ਇੱਕ ਦੀ ਮੌਤ
ਦੋ ਜਣੇ ਹੋਏ ਜਖ਼ਮੀ (Hit And Ran Case)
(ਸੁਖਜੀਤ ਮਾਨ) ਬਠਿੰਡਾ। ਬਠਿੰਡਾ-ਗੋਨਿਆਣਾ ਰੋਡ ਤੇ ਰੋਜ ਗਾਰਡਨ ਸਾਹਮਣੇ ਓਵਰ ਬ੍ਰਿਜ ਦੇ ਥੱਲੇ ਅੱਜ ਸਵੇਰੇ 2:30 ਵਜੇ ਇੱਕ ਕਾਰ ਬੇਕਾਬੂ ਹੋ ਕੇ ਫੁੱਟਪਾਥ ਤੇ ਚੜ੍ਹ ਗਈ । ਕਾਰ ਨੇ ਫੁੱਟਪਾਥ 'ਤੇ ਸੁੱਤੇ ਪਏ ਪਰਿਵਾਰ ਦੀਆਂ ਦੋ ਔਰਤਾਂ ਅਤੇ ਇੱਕ ਬੱਚੀ ਨੂੰ ਕੁਚਲ ਦਿੱਤ...
ਕਿਸਾਨਾਂ-ਕੇਂਦਰੀ ਮੰਤਰੀਆਂ ਦੀ ਮੀਟਿੰਗ : ਕੁਝ ਮੰਗਾਂ ’ਤੇ ਬਣੀ ਸਹਿਮਤੀ, ਕਿਸਾਨਾਂ ਦਾ ਦਿੱਲੀ ਕੂਚ ਕਾਇਮ
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀਆਂ ਅੱਗੇ ਕੀਤੀ ਕਿਸਾਨਾਂ ਦੀ ਵਕਾਲਤ | Farmer Protest
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਿਸਾਨ ਜਥੇਬੰਦੀਆਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀਆਂ ਦੀ ਹੋਈ ਮੀਟਿੰਗ ’ਚ ਕਿਸਾਨਾਂ ਦੀਆਂ ਕੁਝ ਮੰਗਾਂ ’ਤੇ ਸਹਿਮਤੀ ਬਣ ਗਈ ਹੈ ਬਾਕੀ ਮੰਗਾਂ ਲਈ ਦੂਜੇ ਦੌਰ ਦੀ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਓਪਨ ਸਕੂਲ ਪ੍ਰਣਾਲੀ ਲਈ ਫਾਰਮ ਭਰੇ ਜਾਣ ਦਾ ਸ਼ੈਡਿਊਲ ਜਾਰੀ
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਤੇ ਸੀਨੀਅਰ ਸੈਕੰਡਰੀ ਸ਼ੇ੍ਰਣੀਆਂ ਦੇ ਵਿਦਿਆਰਥੀਆਂ ਦੇ ਦਾਖ਼ਲਿਆਂ ਲਈ ਸਰਕਾਰੀ, ਗ਼ੈਰ-ਸਰਕਾਰੀ, ਆਦਰਸ਼ ਸਕੂਲ, ਮਾਨਤਾ ਪ੍ਰਾਪਤ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫ਼ੀਲਿਏਟਿਡ ...
ਪੰਜਾਬ ’ਚ ਨਸ਼ੇ ਦੀ ਸਮੱਸਿਆ : ਨੌਜਵਾਨਾਂ ਦਾ ਭਵਿੱਖ ਖ਼ਤਰੇ ’ਚ
Drug Problem Punjab: ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਮੁੱਦਾ ਬਣ ਚੁੱਕੀ ਹੈ। ਸੂਬੇ ਵਿੱਚ ਨੌਜਵਾਨ ਵੱਡੀ ਗਿਣਤੀ ਵਿਚ ਨਸ਼ਿਆਂ ਦੀ ਲਤ ਕਾਰਨ ਆਪਣਾ ਤੇ ਆਪਣੇ ਪਰਿਵਾਰਾਂ ਦਾ ਭਵਿੱਖ ਖਤਰੇ ਵਿਚ ਪਾ ਰਹੇ ਹਨ। ਸਰਕਾਰੀ ਅੰਕੜਿਆਂ ਮੁਤਾਬਕ, ਹਜ਼ਾਰਾਂ ਲੋਕ ਹਰ ਸਾਲ ਨਸ਼ਿਆਂ ਕਾਰਨ ਆਪਣੀ ਜ਼ਿੰਦਗੀ ਬਰਬਾਦ ਕਰ ਰ...
ਨਗਰ ਨਿਗਮ ਦੇ ਲਾਰਿਆਂ ਤੋਂ ਅੱਕੇ ਲੋਕਾਂ ਨੇ ਪ੍ਰਸ਼ਾਸ਼ਨ ਤੇ ਨਗਰ ਨਿਗਮ ਖਿਲਾਫ ਕੀਤੀ ਨਾਅਰੇਬਾਜ਼ੀ
ਕਈ ਮਹੀਨਿਆਂ ਤੋਂ ਸੀਵਰੇਜ਼ ਦੇ ਗੰਦੇ ਪਾਣੀ ’ਚ ਘਿਰੇ ਸੰਜੇ ਨਗਰ, ਅਮਰਪੁਰਾ,ਬੰਗੀ ਨਗਰ ਅਤੇ ਕ੍ਰਿਸ਼ਨਾ ਕਲੋਨੀ ਦੇ ਲੋਕ | Bathinda News
(ਅਸ਼ੋਕ ਗਰਗ) ਬਠਿੰਡਾ। ਬਠਿੰਡਾ ਸ਼ਹਿਰ ’ਚ ਸੰਜੇ ਨਗਰ, ਅਮਰਪੁਰਾ,ਬੰਗੀ ਨਗਰ ਅਤੇ ਕ੍ਰਿਸ਼ਨਾ ਕਲੋਨੀ ਵਿੱਚ ਲੋਕ ਸੀਵਰੇਜ਼ ਦੇ ਗੰਦੇ ਪਾਣੀ ਵਿੱਚ ਘਿਰ ਚੁੱਕੇ ਹਨ ਅਤੇ ਕਈ ਮਹੀ...
Stubble Burning: ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਟੀਮਾਂ ਪਿੰਡਾਂ ’ਚ ਲਗਾਤਾਰ ਡਟੀਆਂ
ਪਰਾਲੀ ਪ੍ਰਬੰਧਨ: ਸਿਵਲ ਤੇ ਪੁਲਿਸ ਪ੍ਰਸ਼ਾਸਨ ਸਰਗਰਮ | Stubble Burning
Stubble Burning: (ਗੁਰਪ੍ਰੀਤ ਸਿੰਘ) ਬਰਨਾਲਾ। ਸਿਵਲ ਤੇ ਪੁਲੀਸ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਲਗਾਤਾਰ ਸਰਗਰਮ ਹੈ। ਵੱਖ-ਵੱਖ ਵਿਭਾਗਾਂ ਦੇ ਅਤੇ ਪੁਲਿਸ ਦੇ ਅਧਿਕਾਰੀ/ਕਰਮਚਾਰੀ ਖੇਤਾਂ ਤੇ ਅਨਾਜ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ...
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਵੱਡੀ ਗਿਣਤੀ ’ਚ ਲੋਕ
7 ਸਾਲ ਦੇ ਬੇਟੇ ਨੇ ਫੌਜ ਦੀ ਵਰਦੀ ਪਾ ਕੇ ਕੀਤਾ ਸਲਾਮ
ਚੰਡੀਗੜ (ਸੱਚ ਕਹੂੰ ਨਿਊਜ਼) । ਅਨੰਤਨਾਗ (Anantnag) 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਸ਼ਹੀਦ ਹੋਏ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਸ਼ਮਸ਼ਾਨਘਾਟ 'ਚ ਪਹੁੰਚ ਗਈ ਹੈ। ਉਨਾਂ ਦੀ ਅੰਤਿਮ ਵਿਦਾਈ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ...