ਲੁੱਟ-ਖੋਹ ਦੀ ਵਾਰਦਾਤ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ
ਚੌਵੀ ਘੰਟਿਆਂ ਅੰਦਰ ਹੀ ਪੁਲਿਸ ਕਥਿਤ ਦੋਸ਼ੀਆਂ ਤੱਕ ਪਹੁੰਚੀ, ਸਮਾਨ ਵੀ ਬਰਾਮਦ
(ਗੁਰਪ੍ਰੀਤ ਸਿੰਘ) ਸੰਗਰੂਰ। ਸੰਗਰੂਰ ਪੁਲਿਸ ਨੇ ਸੰਗਰੂਰ ਨੇੜੇ ਵਾਪਰੀ ਇੱਕ ਲੁੱਟ ਖੋਹ ਦੀ ਵਾਰਦਾਤ ਨੂੰ ਚੌਵੀ ਘੰਟਿਆਂ ਦੇ ਅੰਦਰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਇਸ ਲੁੱਟ ਦੇ ਦੋਸ਼ ਵਿੱਚ ਤਿੰਨ ਜਣਿਆਂ ਨੂੰ ਗਿ੍ਰਫ਼ਤਾ...
ਸੁਪਰੀਮ ਕੋਰਟ ਜਾ ਕੇ ਫ਼ਸ ’ਗੀ ਸਰਕਾਰ, ਆਰਡੀਐੱਫ ਮਾਮਲੇ ’ਚ ਨਹੀਂ ਹੋਈ ਪਹਿਲੀ ਸੁਣਵਾਈ
ਰੁਕਿਆ ਰਹੇਗਾ 5400 ਕਰੋੜ | Government
ਝੋਨੇ ਦੀ ਫਸਲ ਵਿੱਚ ਵੀ ਸਰਕਾਰ ਸੀਸੀਐੱਲ ਵਿੱਚੋਂ ਨਹੀਂ ਰੱਖ ਸਕੇਗੀ ਇੱਕ ਵੀ ਪੈਸਾ, ਹਰ ਸਾਲ ਵਧੇਗਾ ਪੈਸਾ | Government
ਚੰਡੀਗੜ੍ਹ (ਅਸ਼ਵਨੀ ਚਾਵਲਾ)। ਦਿਹਾਤੀ ਵਿਕਾਸ ਫੰਡ (ਆਰਡੀਅੱੈਫ) ਦੇ 4200 ਕਰੋੜ ਰੁਪਏ ਨੂੰ ਲੈਣ ਲਈ ਸੁਪਰੀਮ ਕੋਰਟ ਜਾ ਕੇ ਪੰਜਾਬ ਸਰ...
ਬੀਐੱਸਐੱਫ ਜਵਾਨਾਂ ਵੱਲੋਂ ਸਰਹੱਦੀ ਇਲਾਕੇ ’ਚੋਂ ਹੈਰੋਇਨ ਬਰਾਮਦ
(ਸਤਪਾਲ ਥਿੰਦ) ਫਿਰੋਜ਼ਪੁਰ। ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਈਨਾਤ ਬੀਐੱਸਐੱਫ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕਟ ਵਿੱਚੋਂ 570 ਗ੍ਰਾਮ ਹੈਰੋਇਨ, 1 ਰਿੰਗ ਤੇ 1 ਛੋਟੀ ਟਾਰਚ ਬਰਾਮਦ ਕਰਨ ਵਿੱਚ ਸਫਲਤਾ ਮਿਲੀ। (Heroin)
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਛੁਡਾਏਗੀ ਨ...
ਵਿਜੀਲੈਂਸ ਅਧਿਕਾਰੀਆਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਲਾਏ ਪੌਦੇ
ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਸਮੇਂ ਦੀ ਵੱਡੀ ਲੋੜ : ਐਸਐਸਪੀ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਈ.ਓ. ਡਬਲਯੂ ਅਧਿਕਾਰੀਆਂ ਨੇ ਸਥਾਨਕ ਦਫ਼ਤਰ ਵਿਖੇ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਤੇ ਹਰਿਆ-ਭਰਿਆ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਪਹਿਲਾ ਪੌਦਾ ਲਾਉਣ ...
ਡੇਰਾ ਸ਼ਰਧਾਲੂਆਂ ਨੇ ਇੱਕ ਦਿਨ ’ਚ ਜੋਗਾ ਸਿੰਘ ਨੂੰ ਬਣਾ ਦਿੱਤਾ ਮਕਾਨ ਦਾ ਮਾਲਕ
ਪਿਛਲੀ ਬਾਰਿਸ਼ ਕਾਰਨ ਡਿੱਗ ਗਈਆਂ ਸਨ ਮਕਾਨ ਦੀਆਂ ਛੱਤਾਂ
ਫਰੀਦਕੋਟ (ਗੁਰਪ੍ਰੀਤ ਪੱਕਾ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ 163 ਮਾਨਵਤਾ ਭਲਾਈ ਦੇ ਕਾਰਜਾਂ ਤੇ ਚਲਦਿਆਂ ਬਲਾਕ ਫਰੀਦਕੋਟ ਬਾਜੀਗਰ ਬਸਤੀ ਵਿਖੇ ਡੇਰਾ ਸ਼ਰਧਾਲੂਆਂ ਨੇ ਇੱਕ ਦਿਨ ’ਚ ਜੋਗਾ ਸਿੰਘ ਨੂੰ ਮਕਾਨ ਦਾ ਮਾਲਕ ਬਣਾ ਦਿੱਤਾ। ਮਿਲੀ ਜਾਣਕਾਰੀ ਅਨੁਸ...
Punjab News: ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਨੇ ਲਾਇਆ ਖਜ਼ਾਨੇ ਨੂੰ ਖੋਰਾ: ਅਰਵਿੰਦ ਖੰਨਾ
ਕਿਹਾ, ਕੇਂਦਰ ਸਰਕਾਰ ਤੋਂ ਕਰਜ਼ ਵਧਾਉਣ ਦੀ ਮੰਗ ਸੂਬਾ ਸਰਕਾਰ ਦੀ ਨਾਕਾਮੀਂ
(ਗੁਰਪ੍ਰੀਤ ਸਿੰਘ) ਸੰਗਰੂਰ। Punjab News: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਸੂਬੇ ਦੇ ਖਜ਼ਾਨੇ ਨੂੰ ਖੋਰਾ ਲਾਇਆ ਹੈ। ਅੱਜ ਇੱਥੇ...
Punjab News: ਪਿੰਡਾਂ ਨੂੰ ਮਿਲੀਆਂ ਨਵੀਆਂ ‘ਸਰਕਾਰਾਂ’, ਜਾਣੋ ਚੋਣਾਂ ਦਾ ਪੂਰਾ ਹਾਲ
ਇੱਕਾ-ਦੁੱਕਾ ਹਿੰਸਕ ਘਟਨਾਵਾਂ ਦੌਰਾਨ ਪਈਆਂ ਪੰਚਾਇਤੀ ਵੋਟਾਂ | Punjab News
ਪੰਜਾਬ ਦੀਆਂ 13 ਹਜ਼ਾਰ 237 ਪੰਚਾਇਤਾਂ ਵਿੱਚ 60 ਫੀਸਦੀ ਤੋਂ ਜ਼ਿਆਦਾ ਪਈਆਂ ਵੋਟਾਂ
Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ 13 ਹਜ਼ਾਰ 237 ਗ੍ਰਾਮ ਪੰਚਾਇਤਾਂ ਦੀ ਮੰਗਲਵਾਰ ਨੂੰ ਚੋਣ ਹੋ ਗਈ ਹੈ। ਇਨ੍ਹਾਂ ...
ਸੜਕ ’ਤੇ ਖੜੇ ਕੰਨਟੇਨਰ ਨਾਲ ਮੋਟਰਸਾਇਕਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖਮੀ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਮਾਲੇਰਕੋਟਲਾ-ਲੁਧਿਆਣਾ ਮੁੱਖ ਮਾਰਗ ’ਤੇ ਪਿੰਡ ਪੋਹੀੜ ਨੇੜੇ ਅਹਿਮਦਗੜ੍ਹ ਵਿਖੇ ਸੜਕ ਉੱਤੇ ਇੱਕ ਖੜੇ ਕੰਨਟੇਨਰ ਨਾਲ ਮੋਟਰਸਾਇਕਲ ਟਕਰਾਉਣ ਨਾਲ 2 ਵਿਆਕਤੀਆਂ ਦੀ ਮੌਤ ਅਤੇ ਇੱਕ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੈ। ਇਕੱਤਰ ਜਾਣਕਾਰੀ ਮੁਤਾਬਿਕ ਪੋਹੀੜ ਦੇ ਨਜਦੀਕ ਪਿੰਡ ਧੂਰਕੋਟ ਤੋਂ ਕ...
Punjab News: ਕੈਨੇਡਾ ’ਚ ਗ੍ਰਿਫਤਾਰ ਅਰਸ਼ ਡੱਲਾ ਸਬੰਧੀ ਹੋਇਆ ਵੱਡਾ ਖੁਲਾਸਾ, ਪੜ੍ਹੋ ਖਬਰ…
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਕੈਨੇਡਾ ’ਚ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਅਰਸ਼ ਡੱਲਾ ਬਾਰੇ ਹਾਲ ਹੀ ’ਚ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਗੈਂਗਸਟਰ ਅਰਸ਼ ਡੱਲਾ ਖਿਲਾਫ ਦੇਸ਼ ਭਰ ’ਚ 70 ਤੋਂ ਜ਼ਿਆਦਾ ਮਾਮਲੇ ਦਰਜ ਹਨ, ਜਿਨ੍ਹਾਂ ’ਚ ਕਤਲ, ਡਕੈਤੀ, ਫਿਰੌਤੀ, ...
ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੋਗੀ ਸਰਕਾਰ : ਮੁੱਖ ਮੰਤਰੀ
ਕੇਂਦਰੀ ਸੇਵਾਵਾਂ ਵਿੱਚ ਸੂਬੇ ਦੀ ਨੁਮਾਇੰਦਗੀ ਵਧਾਉਣ ਲਈ ਕੀਤੀ ਪਹਿਲਕਦਮੀ
ਇਨਾਂ ਕੇਂਦਰਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਮਿਲੇਗੀ ਵਿੱਤੀ ਸਹਾਇਤਾ
(ਅਸ਼ਵਨੀ ਚਾਵਲਾ) ਚੰਡੀਗੜ। ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ...