ਸੁਖਬੀਰ ਵਲੋਂ ਵੰਡੀਆਂ ਖੇਡ ਕਿੱਟਾਂ ਦੀ ਹੋਵੇਗੀ ਜਾਂਚ
ਵੱਡੇ ਘਪਲੇ ਦਾ ਸ਼ੱਕ
ਅਸ਼ਵਨੀ ਚਾਵਲਾ ਚੰਡੀਗੜ੍ਹ, 22 ਜੂਨ। ਸਾਬਕਾ ਅਕਾਲੀ-ਭਾਜਪਾ ਸਰਕਾਰ ਦੌਰਾਨ ਖੇਡ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਭਾਗ ਰਾਹੀਂ ਵੰਡੀ ਗਈ 95 ਕਰੋੜ ਰੁਪਏ ਦੇ ਲਗਭਗ ਖੇਡ ਕਿੱਟਾਂ ਦੀ ਹੁਣ ਜਾਂਚ ਹੋਵੇਗੀ।
ਇਹ ਭਰੋਸਾ ਪੰਜਾਬ ਦੇ ਮੁੱਖ ਮੰਤਰੀ ਨੇ ਇਹ ਭਰੋਸਾ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਰਜਿੰਦ...
ਇਤਿਹਾਸ ਦਾ ਸਭ ਤੋਂ ‘ਕਾਲਾ ਦਿਨ’ ਐ ਅੱਜ : ਪਰਕਾਸ਼ ਸਿੰਘ ਬਾਦਲ
ਪਿਛਲੇ 70 ਸਾਲਾਂ ਵਿੱਚ ਨਹੀਂ ਦੇਖਿਆ ਕਿ ਸਪੀਕਰ ਖੁਦ ਕੁਟਵਾਏ ਵਿਧਾਇਕਾਂ ਨੂੰ
ਅਸ਼ਵਨੀ ਚਾਵਲਾ, ਚੰਡੀਗੜ੍ਹ, 22 ਜੂਨ: ਕਾਂਗਰਸ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਨ੍ਹਾਂ ਦੇ ਇਸ਼ਾਰੇ 'ਤੇ ਹੁਣ ਸਪੀਕਰ ਰਾਹੀਂ ਪੰਜਾਬ ਦੇ ਲੱਖਾਂ ਲੋਕਾਂ ਤੋਂ ਚੁਣੇ ਹੋਏ ਵਿਧਾਇਕਾਂ ਨੂੰ ਮਾਰਸ਼ਲਾਂ ਤੋਂ ਕੁਟਵਾਇਆ ਜਾ ਰਿਹਾ ਹੈ...
‘ਆਪ’ ਵਿਧਾਇਕਾਂ ਘੜੀਸ ਘੜੀਸ ਕੇ ਸੁੱਟਿਆ ਸਦਨ ਤੋਂ ਬਾਹਰ
ਲੱਥੀ ਪੱਗ, ਟੁੱਟੀ ਬਾਂਹ, ਦੋ ਵਿਧਾਇਕ ਜ਼ਖ਼ਮੀ
ਅਸ਼ਵਨੀ ਚਾਵਲਾ,ਚੰਡੀਗੜ, 22 ਜੂਨ: ਪੰਜਾਬ ਵਿਧਾਨ ਸਭਾ ਵਿੱਚ ਵੀਰਵਾਰ ਨੂੰ ਇਸ ਕਦਰ ਹੰਗਾਮਾ ਹੋਇਆ ਕਿ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਆਦੇਸ਼ 'ਤੇ ਮਾਰਸ਼ਲ ਨੇ ਨਾ ਸਿਰਫ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਘੜੀਸ ਘੜੀਸ ਕੇ ਸਦਨ ਤੋਂ ਬਾਹਰ ਕੱਢ ਦਿੱਤਾ, ਸਗੋਂ ਇਸੇ ਖ...
ਫਾਜ਼ਿਲਕਾ ਦੀ ਮਨਜੀਤ ਕੈਨੇਡਾ ਦੀ ਪਹਿਲੀ ਮਹਿਲਾ ਵਕੀਲ ਬਣੀ
ਵਿਦੇਸ਼ਾਂ 'ਚ ਕੀਤਾ ਜ਼ਿਲ੍ਹੇ ਦਾ ਨਾਂਅ ਰੋਸ਼ਨ
ਰਜਨੀਸ਼ ਰਵੀ, ਜਲਾਲਾਬਾਦ, 21 ਜੂਨ:ਸਰਹੱਦੀ ਖੇਤਰ ਫਾਜ਼ਿਲਕਾ ਜ਼ਿਲ੍ਹੇ ਦੇ ਵਸਨੀਕ ਵਕੀਲ ਸ੍ਰੀਮਤੀ ਮਨਜੀਤ ਕੌਰ ਵੜਵਾਲ ਨੇ ਕੈਨੇਡਾ ਦੇ ਸੂਬੇ ਮਨਟੋਬਾ ਵਿੱਚ ਪਹਿਲੀ ਪੰਜਾਬੀ ਔਰਤ ਵਕੀਲ ਹੋਣ ਦਾ ਮਾਣ ਹਾਸਲ ਕੀਤਾ ਹੈ। ਫਾਜ਼ਿਲਕਾ ਬਾਰ ਕੌਂਸਿਲ ਦੇ ਮੈਂਬਰ ਰਹਿ ਚੁੱਕੇ ਵਕੀਲ...
ਮਕਾਨ ਦੀ ਛੱਤ ਡਿੱਗਣ ਨਾਲ ਚਾਚੇ-ਭਤੀਜੇ ਦੀ ਮੌਤ
ਸੁਧੀਰ ਅਰੋੜਾ. ਅਬੋਹਰ , 21 ਜੂਨ: ਬੀਤੀ ਰਾਤ ਆਈ ਤੇਜ ਹਨੇਰੀ ਅਤੇ ਮੀਂਹ ਨਾਲ ਜਿੱਥੇ ਅਨੇਕ ਥਾਂਵਾਂ 'ਤੇ ਰੁੱਖ ਡਿੱਗ ਗਏ ਅਤੇ ਗਲੀਆਂ ਵਿੱਚ ਪਾਣੀ ਭਰ ਗਿਆ ਉੱਥੇ ਹੀ ਸੀਤੋ ਨੇੜਲੇ ਪਿੰਡ ਸਰਦਾਰਪੁਰਾ ਵਿਖੇ ਬੀਤੀ ਰਾਤ ਇੱਕ ਘਰ ਦੀ ਛੱਤ ਡਿੱਗਣ ਨਾਲ ਕਮਰੇ ਵਿੱਚ ਸੌਂ ਰਹੇ ਚਾਚਾ ਭਤੀਜਾ ਦੀ ਮੌਤ ਹੋ ਗਈ ਅਤੇ ਹੋ...
‘ਇਹੋ ਜਿਹੇ’ ਕਹਿਣ ‘ਤੇ ਸਿੱਧੂ ਤੇ ਟੀਨੂੰ ‘ਚ ਬਹਿਸ
ਸਪੀਕਰ ਨੇ ਹੰਗਾਮੇ ਕਾਰਨ ਤਿੰਨ ਵਾਰ ਮੁਲਤਵੀ ਕੀਤੀ ਕਾਰਵਾਈ
ਅਸ਼ਵਨੀ ਚਾਵਲਾ, ਚੰਡੀਗੜ੍ਹ, 21 ਜੂਨ: ਪੰਜਾਬ ਵਿਧਾਨ ਸਭਾ 'ਚ ਇੱਕ ਵਾਰ ਫਿਰ ਤੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਬੋਲ ਬਾਣੀ ਨੂੰ ਲੈ ਕੇ ਅੱਜ ਹੰਗਾਮਾ ਹੋ ਗਿਆ। ਨਵਜੋਤ ਸਿੰਘ ਸਿੱਧੂ ਨੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਪਵਨ ਟੀਨੂੰ ਨ...
ਪੰਜਾਬ ‘ਚ ਸਰਕਾਰੀ ਤੀਰਥ ਯਾਤਰਾਵਾਂ ਬੰਦ
ਪਿਛਲੀ ਸਰਕਾਰ ਨੇ ਸਿਰਫ ਤੀਰਥ ਯਾਤਰਾਵਾਂ 'ਤੇ ਹੀ ਖਰਚੇ 139 ਕਰੋੜ ਰੁਪਏ
ਅਸ਼ਵਨੀ ਚਾਵਲਾ, ਚੰਡੀਗੜ੍ਹ, 21 ਜੂਨ:ਪੰਜਾਬ 'ਚ ਹੁਣ ਕੋਈ ਵੀ ਸਰਕਾਰੀ ਤੀਰਥ ਯਾਤਰਾ ਨਹੀਂ ਹੋਵੇਗੀ ਪੰਜਾਬ ਸਰਕਾਰ ਨੇ ਸਾਰੀਆਂ ਸਰਕਾਰੀ ਤੀਰਥ ਯਾਤਰਾਵਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਇਨ੍ਹਾਂ ਸਬੰਧੀ ਬਜਟ 'ਚ ਕੋਈ ਫ...
‘ਇਹੋ ਜਿਹੇ’ ਕਹਿਣ ‘ਤੇ ਸਿੱਧੂ ਤੇ ਟੀਨੂੰ ‘ਚ ਬਹਿਸ
ਸਪੀਕਰ ਨੇ ਹੰਗਾਮੇ ਕਾਰਨ ਤਿੰਨ ਵਾਰ ਮੁਲਤਵੀ ਕੀਤੀ ਕਾਰਵਾਈ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ 'ਚ ਇੱਕ ਵਾਰ ਫਿਰ ਤੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਬੋਲ ਬਾਣੀ ਨੂੰ ਲੈ ਕੇ ਅੱਜ ਹੰਗਾਮਾ ਹੋ ਗਿਆ। ਨਵਜੋਤ ਸਿੰਘ ਸਿੱਧੂ ਨੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਪਵਨ ਟੀਨੂੰ ਨੂੰ 'ਇਹ...
ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
27 ਜੂਨ ਤੱਕ ਮੰਗੀਆਂ ਅਰਜ਼ੀਆਂ | Education Department
ਮੋਹਾਲੀ, (ਕੁਲਵੰਤ ਕੋਟਲੀ) ਸਿੱਖਿਆ ਵਿਭਾਗ ਦੇ ਵਿਚ ਅਧਿਆਪਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚਲਦੀ ਆ ਰਹੀ ਚਰਚਾ ਨੂੰ ਵਿਰਾਮ ਚਿੰਨ੍ਹ ਲਗਾਉਂਦੀ ਅੱਜ ਪੰਜਾਬ ਸਰਕਾਰ ਵੱਲੋਂ ਬਦਲੀਆਂ ਸਬੰਧੀ ਨੀਤੀ ਜਾ...
‘ਕੈਪਟਨ ਨਾਲ ਯਾਰੀ, ਕਿਸਾਨਾਂ ਨੂੰ ਪਈ ਭਾਰੀ, ਕਰਜ਼ਾ ਕੁਰਕੀ ਨਿਰੰਤਰ ਜਾਰੀ’
ਚੰਡੀਗੜ੍ਹ, (ਅਸ਼ਵਨੀ ਚਾਵਲਾ)। 'ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ' ਨਾਅਰੇ 'ਤੇ ਜਿਨ੍ਹਾਂ ਕਿਸਾਨਾਂ ਨੇ ਭਰੋਸਾ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ, ਹੁਣ ਉਹ ਕਿਸਾਨ ਨਿਰਾਸ਼-ਹਤਾਸ਼ ਅਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਇੱਕ ਪਾਸੇ ਕੈਪਟਨ ਅਮਰਿੰਦਰ ਦੇ ਕੁਰਕੀ ਰੋਕਣ ਦ...