Punjab Kisan News: ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਰਾਲੀ ਡੀਕੰਪੋਜਰ ਨਾਲ ਸੰਭਾਲੀ ਜਾਵੇਗੀ ਪਰਾਲੀ
(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਵਿਚ ਪਰਾਲੀ ਪ੍ਰਬੰਧਨ ਸਬੰਧੀ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਤਹਿਤ ਫਾਜਿਲਕਾ ਜਿਲ੍ਹੇ ਵਿਚ 10 ਹਜਾਰ ਏਕੜ ਰਕਬੇ ਵਿਚ ਪਰਾਲੀ ਪ੍ਰਬੰਧਨ ਲਈ ਪੁਸਾ ਡੀਕੰਪੋਜਰ ਦੀ ਵਰਤੋਂ ਕੀਤੀ ਜਾਵ...
ਰਿਮਾਂਡ ਦੌਰਾਨ ਹੋਇਆ ਖੁਲਾਸਾ, ਪੁੱਤਰ ਪ੍ਰਾਪਤੀ ਲਈ ਬਣਾਈ ਸੀ ਬੱਚਾ ਅਗਵਾ ਕਰਨ ਦੀ ਯੋਜਨਾ
ਰਿਮਾਂਡ ਦੌਰਾਨ ਕਾਬੂ ਜੋੜੇ ਨੇ ਕੀਤੇ ਖੁਲਾਸੇ (kidnap)
ਮਾਮਲਾ ਪਿਛਲੇ ਦਿਨੀਂ ਸਿਵਲ ਹਸਪਤਾਲ ਦੇ ਜੱਚਾ- ਬੱਚਾ ਵਾਰਡ ’ਚੋਂ ਕਾਬੂ ਕੀਤੇ ਗਏ ਮਹਿਲ ਤੇ ਪੁਰਸ਼ ਦਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪਿਛਲੇ ਦਿਨੀਂ ਸਿਵਲ ਹਸਪਤਾਲ ਦੇ ਜੱਚਾ- ਬੱਚਾ ਵਾਰਡ ’ਚੋਂ ਕਾਬੂ ਕੀਤੇ ਗਏ ਸ਼ੱਕੀ ਮਹਿਲਾ ਤੇ ਪੁਰਸ਼ ਨੇ ਖੁ...
ਵਿਜੈ ਸਾਂਪਲਾ ਦੇ ਕਰੀਬੀ ਰੌਬਿਨ ਸਾਂਪਲਾ ਆਪ ’ਚ ਸ਼ਾਮਲ
(ਸੱਚ ਕਹੂੰ ਨਿਊਜ) ਜਲੰਧਰ। ਸਾਬਕਾ ਐਸ.ਸੀ. ਕਮਿਸ਼ਨਰ ਦੇ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਦੇ ਕਰੀਬੀ ਰੌਬਿਨ ਸਾਂਪਲਾ ਆਪ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਪਹੁੰਚ ਕੇ ਮੁੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ ’ਚ ਆਮ ਆਦਮੀ ਪਾਰਟੀ ਜੁਆਇਨ ਕੀਤੀ। ਆਪ ਪਾਰਟੀ ’ਚ ਸ਼ਾਮਲ ਹੋਣ ’ਤੇ ਮੁੱ...
ਚਾਕੂ ਦੀ ਨੋਕ ’ਤੇ ਸਾਇਕਲ ਸਵਾਰ ਲੁੱਟਿਆ
ਸਾਇਕਲ ਸਵਾਰ ਵਿਅਕਤੀਆਂ ਕੋਲੋਂ ਲੁੱਟੇ 20 ਹਜ਼ਾਰ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸ਼ਨਅੱਤੀ ਸ਼ਹਿਰ ਲੁਧਿਆਣਾ ’ਚ ਲੁੱਟਾਂ-ਖੋਹਾਂ ਦਾ ਸ਼ਿਲਸਿਲਾ ਆਮ ਜਿਹਾ ਵਰਤਾਰਾ ਬਣਦਾ ਜਾ ਰਿਹਾ ਹੈ। ਬੇਸ਼ੱਕ ਪੁਲਿਸ ਮੁਸ਼ਤੈਦ ਹੈ ਪਰ ਲੁਟੇਰੇ ਦੋ ਕਦਮ ਅੱਗੇ ਹੀ ਚੱਲ ਰਹੇ ਹਨ। (Crime News) ਜਿੰਨਾਂ ਦੀਆਂ ਗਤੀਵਿਧੀਆਂ ਨੂੰ ਰੋਕਣ ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ
ਜੌੜਮਾਜਰਾ ਨੇ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਸਿਰ ਭੰਨ੍ਹਿਆਂ ਠੀਕਰਾ
ਬੋਲੇ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਸਿਕੰਜ਼ਾ ਕਸਿਆ
ਸਬ ਜੂਨੀਅਰ-ਜੂਨੀਅਰ ਮੈਨ ਤੇ ਵੂਮੈਨ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਚਨਾ ਤੇ...
Panchayat Elections 2024: ਪੰਚਾਇਤੀ ਚੋਣਾਂ ’ਚ ‘ਆਪ’ ਸਰਕਾਰ ਕਰ ਰਹੀ ਲੋਕਤੰਤਰ ਦਾ ਕਤਲ: ਜੈ ਇੰਦਰ ਕੌਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਕਰਨ ਦੀ ਨਿਖੇਧੀ ਕੀਤੀ ਹੈ। ਆਉਣ ਵਾਲੀਆਂ ਪੰਚਾਇਤੀ ਚੋਣਾਂ ਨੇ ਲੋਕਤੰਤਰ ਪ੍ਰਤੀ ‘ਆਪ’ ਦੀ ਘੋਰ ਅਣਦੇਖੀ ਦਾ ਪਰਦਾਫਾਸ਼...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਬਰਨਾਲਾ । ਬਰਨਾਲਾ ਜ਼ਿਲ੍ਹੇ ’ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਨੇ ਨਸ਼ੇ ਦਾ ਟੀਕਾ ਲਗਾਇਆ ਸੀ। ਉਸ ਦੀ ਲਾਸ਼ ਬਠਿੰਡਾ ਜ਼ਿਲ੍ਹੇ ਦੇ ਤਪਾ-ਭਦੋੜ ਰੋਡ ’ਤੇ ਪਈ ਮਿਲੀ ਹੈ (Drug Overdose)। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਢਿਲਵਾਂ ਵਜੋਂ ਹੋਈ ਹੈ। ਲਾਸ਼ ਦੇ ਨੇੜੇ ਤ...
ਚੋਣ ਜਾਬਤੇ ਦੌਰਾਨ ਐੱਸਡੀਐੱਮ ਨੇ ਕੀਤੀਆਂ ਖਾਸ ਹਦਾਇਤਾਂ
ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ ਮਾਲਕਾਂ ਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ
ਅਬੋਹਰ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਪੰਕਜ ਬਾਂਸ...
Paralympics 2024: 17 ਸਾਲ ਦੀ ਉਮਰ ਵਿੱਚ ਫੌਜ ਵਿੱਚ ਹੋਇਆ ਭਰਤੀ ਅਤੇ ਸਰਹੱਦ ‘ਤੇ ਗੁਆ ਦਿੱਤਾ ਪੈਰ, ਹੁਣ ਦੇਸ਼ ਲਈ ਜਿੱਤਿਆ ਤਮਗਾ
Hokato Sema Wins Bronze Medal: ਤੁਹਾਨੂੰ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਪੈਰਾਓਲੰਪਿਕ ’ਚ ਹੋਕਾਟੋ ਹੋਟਜੇ ਸੇਮਾ ਨੇ ਇਤਿਹਾਸ ਰਚ ਦਿੱਤਾ ਹੈ। ਉਹ ਪੈਰਿਸ ਪੈਰਾਲੰਪਿਕ 2024 ਵਿੱਚ ਦੇਸ਼ ਲਈ ਤਮਗਾ ਲਿਆਉਣ ਵਾਲਾ 27ਵਾਂ ਐਥਲੀਟ ਬਣ ਗਿਆ ਹੈ। 40 ਸਾਲਾ ਹੋਕਾਟੋ ਨੇ ਪੁਰਸ਼ਾਂ ਦੇ ਸ਼ਾਟ ਪੁਟ ਐਫ57 ਈਵੈਂਟ ਵਿੱ...
Gurdaspur News: ਗੁਰਦਾਸਪੁਰ ‘ਚ ਤੇਂਦੁਆ ਦੀ ਦਹਿਸ਼ਤ, ਸਾਵਧਾਨ ਰਹੋ।
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ਜ਼ਿਲ੍ਹੇ ’ਚ ਤੇਂਦੂਆਂ ਵੇਖਿਆ ਗਿਆ। ਤੇਂਦੂਆ ਦੀ ਖਬਰ ਫੈਲਦਿਆਂ ਹੀ ਇਲਾਕੇ ’ਚ ਦਹਿਸ਼ਤ ਦਾ ਮਾਹੌਲਾ ਹੇ ਅਤੇ ਲੋਕ ਡਰ ਦੇ ਸਾਏ ’ਚ ਰਹਿ ਰਹੇ ਹਨ। ਕਸਬਾ ਕਾਦੀਆ ਵਿੱਚ ਇੱਕ ਤੇਂਦੂਆ ਦੇ ਨਜ਼ਰ ਆਉਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਰਚੋਵਾਲ ਰੋਡ 'ਤੇ ਇਕ ਕਾਲੋਨੀ...