ਕੌਮਾਂਤਰੀ ਲਗਜ਼ਰੀ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੀਆਂ ਕਾਰਾਂ ਸਮੇਤ ਦੋ ਜਣੇ ਕਾਬੂ
ਹੁਣ ਤੱਕ ਇਸ ਗਿਰੋਹ ਵੱਲੋਂ ਕਰੀਬ 400 ਤੋਂ ਉੱਪਰ ਕਾਰਾਂ ਚੋਰੀ
(ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਪੁਲਿਸ ਨੇ ਇੰਟਰਨੈਸ਼ਨਲ ਲਗਜ਼ਰੀ ਕਾਰ ਗਿਰੋਹ ਦੇ ਦੋ ਮੈਂਬਰਾਂ ਨੂੰ 9 ਲਗਜ਼ਰੀ ਕਾਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਐਸਐਸਪੀ ਮੋਹਾਲੀ ਨੇ ਦੱਸਿਆ ਕਿ ਜ਼ਿਲ੍ਹਾ...
ਡਿਪਟੀ ਕਮਿਸ਼ਨਰ ਨੇ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਕਰਵਾਇਆ ਆਗਾਜ਼
ਖੋ-ਖੋ ਜਿਮਨਾਸਟਿਕ ਤੇ ਯੋਗਾ ’ਚ ਉਤਸ਼ਾਹ ਨਾਲ ਹਿੱਸਾ ਲੈਣ ਪੁੱਜੇ ਪੰਜਾਬ ਭਰ ’ਚੋਂ 1150 ਖਿਡਾਰੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (Primary School Games) ਦਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਆਗਾਜ਼ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਤੇ ਸਿੱਖਿਆ ...
Aam Aadmi Party Punjab: ਗੜਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਕੌਂਸਲਰ ਤੇ ਸਰਪੰਚ ਆਪ ’ਚ ਹੋਏ ਸ਼ਾਮਲ
ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ’ਆਪ’ ਵਿੱਚ ਕੀਤਾ ਸ਼ਾਮਲ
ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਦੀ ਅਗਵਾਈ ਹੇਠ ਸਾਰੇ ਆਗੂ ’ਆਪ’ ਵਿੱਚ ਸ਼ਾਮਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਗੜਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੋ ਝਟਕੇ ਦਿੰਦੇ ਹੋਏ ਨਗਰ ਕ...
ਪੁਲਿਸ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਮੰਤਵ ਨਾਲ ਕਰਵਾਈ ਸਪੋਰਟਸ ਮੀਟ
ਆਪਣੇ ਆਲੇ- ਦੁਆਲੇ ਨੌਜਵਾਨਾਂ ਨੂੰ ਨਸ਼ੇ ਕਰਨ ਤੋਂ ਰੋਕਣ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਸਬੰਧੀ ਦਿੱਤੀ ਜਾਵੇ ਜਾਣਕਾਰੀ : ਸੀਪੀ | Sports Meet
(ਜਸਵੀਰ ਸਿੰਘ ਗਹਿਲ) ਲੁਧਿਆਣਾ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨੌਜਵਾਨਾਂ ’ਚ ਜਾਗਰੂਤਾ ਫੈਲਾਉਣ ਦਾ ਮੰਤਵ ਨਾਲ ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਿਸ਼ਾ-ਨ...
ਕੈਬਨਿਟ ਮੰਤਰੀਆਂ ਅਤੇ ਵਿਧਾਇਕ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੇ ਵਰਤੀ ਭੱਦੀ ਸ਼ਬਦਾਵਲੀ ਲਿਆ ਗੰਭੀਰ ਨੋਟਿਸ
ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ (Sukhbir Badal Notice)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ...
Opium: ਅਫੀਮ ਸਣੇ ਏਸੀ ਮਕੈਨਿਕ ਤੇ ਗਾਂਜੇ ਸਣੇ ਮਜ਼ਦੂਰ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। Opium: ਸੀਆਈਏ -2 ਲੁਧਿਆਣਾ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਦੋ ਮਾਮਲਿਆਂ ਵਿੱਚ ਅੱਧਾ ਕਿੱਲੋ ਅਫੀਮ ਤੇ 15 ਕਿੱਲੋ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀਆਂ ’ਚੋਂ ਇੱਕ ਏਸੀ ਮਕੈਨਿਕ ਹੈ ਤੇ ਦੂਜਾ ਮਜ਼ਦੂਰ ਹੈ।
...
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਕੇਸ ਦਰਜ
(ਰਜਨੀਸ਼ ਰਵੀ) ਫਾਜਿਲਕਾ। ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿ...
Aam Aadmi Clinic : ਆਮ ਆਦਮੀ ਕਲੀਨਿਕ ਸਬੰਧੀ ਪੰਜਾਬ ਸਰਕਾਰ ਦਾ ਸਖਤ ਫ਼ੈਸਲਾ, ਹੁਣ ਹੋਵੇਗਾ ਇਹ ਵੱਡਾ ਕੰਮ
ਨਵੇਂ ਨਾਂਅ ਅਨੁਸਾਰ ਨਹੀਂ ਕਰੇਗਾ ਪੰਜਾਬ ਬਰੈਂਡਿੰਗ, ਐੱਨ.ਐੱਚ.ਐੱਮ. ਦਾ ਰੁਕਿਆ ਹੋਇਆ ਹੈ ਸਾਰਾ ਪੈਸਾ | Aam Aadmi Clinic
Punjab News : ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਕਲੀਨਿਕ ਦਾ ਨਾਂਅ ਬਦਲ ਕੇ ‘ਆਯੁੁਸ਼ਮਾਨ ਆਰੋਗ ਮੰਦਰ’ ਕਿਸੇ ਵੀ ਹਾਲਤ ’ਚ ਪੰਜਾਬ ’ਚ ਨਹੀਂ ਕੀਤਾ ਜਾਏਗਾ। ਇਸ ਲਈ ਆਮ ਆਦਮੀ ਪ...
ਜ਼ਿਲ੍ਹਾ ਫਾਜ਼ਿਲਕਾ ਦੇ 4 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਸਿੱਖਿਆ ਸੰਸਥਾਵਾਂ ਦਾ ਇਕ ਰੋਜਾ ਦੌਰਾ
ਫਾਜ਼ਿਲਕਾ, (ਰਜਨੀਸ਼ ਰਵੀ) । ਸਿੱਖਿਆ ਵਿਭਾਗ ਦੇ ਦਿਸ਼ਾਂ-ਨਿਰਦੇਸ਼ਾ ਜ਼ਿਲ੍ਹਾ ਫਾਜ਼ਿਲਕਾ (Students Of Fazilka) ਦੇ ਚਾਰ ਐਮੀਨੈਂਸ ਸਕੂਲਾਂ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਾਮੀ ...
Faridkot News: ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ
19 ਸਤੰਬਰ ਤੋਂ 29 ਸਤੰਬਰ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਦਾ ਸਡਿਊਲ ਜਾਰੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ...