ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਸ਼ੂਟਰ ਗ੍ਰਿਫ਼ਤਾਰ
ਬਠਿੰਡਾ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ | Crime News
(ਸੁਖਜੀਤ ਮਾਨ) ਬਠਿੰਡਾ। ਬਠਿੰਡਾ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸ...
ਮੋਹਾਲੀ ’ਚ ਹੂਟਰ ਨੇ ਬਚਾਈ ਕਰੋੜਾਂ ਦੀ ਲੁੱਟ, ਚੋਰਾਂ ਨੇ ਮੁਥੂਟ ਫਾਈਨਾਂਸ ਦੀ ਸ਼ਾਖਾ ਨੂੰ ਬਣਾਇਆ ਨਿਸ਼ਾਨਾ
ਮੋਹਾਲੀ (ਸੱਚ ਕਹੂੰ ਨਿਊਜ਼)। Mohali News: ਪੰਜਾਬ ਦੇ ਮੋਹਾਲੀ ’ਚ ਚੰਡੀਗੜ੍ਹ ਨਾਲ ਲੱਗਦੇ ਫੇਜ-2 ਇਲਾਕੇ ’ਚ ਅਪਰਾਧੀਆਂ ਨੇ ਮੁਥੂਟ ਫਾਈਨਾਂਸ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਪਰ ਇਸ ਦੌਰਾਨ ਹੂਟਰ ਵੱਜ ਗਿਆ। ਜਿਸ ਤੋਂ ਬਾਅਦ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ’ਚ ਸਫਲ ਨਹੀਂ ਹੋ ਸਕੇ। ਹਾਲਾਂਕਿ ਮੁਲਜਮ...
Amritsar News: ਸਾਈਕਲਿੰਗ ਖਿਡਾਰਣ ਦਮਨਪ੍ਰੀਤ ਕੌਰ ਨੇ ਜਿੱਤਿਆ ਗੋਲਡ ਤੇ ਸਿਲਵਰ ਮੈਡਲ
Amritsar News: ਦਮਨਪ੍ਰੀਤ ਕੌਰ ਦੀ ਨੈਸ਼ਨਲ ਲਈ ਹੋਈ ਚੋਣ : ਪ੍ਰਿੰ. ਡਾ. ਸੁਰਿੰਦਰ ਕੌਰ
Amritsar News: ਅੰਮ੍ਰਿਤਸਰ (ਰਾਜਨ ਮਾਨ)। ਅੰਮ੍ਰਿਤਸਰ ਦੀ ਸਾਈਕਲਿੰਗ ਖਿਡਾਰਣ ਦਮਨਪ੍ਰੀਤ ਕੌਰ ਨੇ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਵੇਲੋਡਰੋਮ ਵਿਖ਼ੇ 5 ਤੋਂ 6 ਅਕਤੂਬਰ 2024 ਨੂੰ ਹੋਈ ਪੰਜਾਬ ਸਟੇਟ ਸਾਈਕਲਿੰਗ ਚ...
ਮੁੱਖ ਮੰਤਰੀ ਨੇ ਪਟਵਾਰੀ-ਕਾਨੂੰਨਗੋ ਵਿਵਾਦ ’ਚ ਬੇਰੁਜ਼ਗਾਰਾਂ ਨੂੰ ਦਿੱਤਾ ਤੋਹਫ਼ਾ, 710 ਨਵੇਂ ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਟਵਾਰੀਆਂ-ਕਾਨੂੰਨਗੋ (Patwari) ਵਿਚਕਾਰ ਚੱਲ ਰਿਹਾ ਵਿਵਾਦ ਭਾਵੇਂ ਅਜੇ ਰੁਕਿਆ ਨਹੀਂ ਹੈ ਪਰ ਇਸ ਵਿਵਾਦ ਨੇ ਬੇਰੁਜ਼ਗਾਰਾਂ ਨੂੰ ਨੌਕਰੀ ਦਾ ਰਾਹ ਜ਼ਰੂਰ ਖੋਲ੍ਹਣ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਕਸ (ਸਾਬਕਾ ਟਵੀਟਰ) ਕਰ ਕੇ ਕਿਹਾ ਕਿ ਉਹ ਸਾਰਿਆ...
ADGP ਦੀ ਮੌਜੂਦਗੀ ’ਚ ਪੁਲਿਸ ਨੇ ਛਾਉਣੀ ਮੁਹੱਲਾ ਤੇ ਘੋੜਾ ਕਲੋਨੀ ਦਾ ਇਲਾਕਾ ਛਾਣਿਆ
ਆਪ੍ਰੇਸ਼ਨ ਦੌਰਾਨ ਪੁਲਿਸ ਨੇ ਬਰਾਮਦ ਨਸ਼ੀਲੇ ਪਦਾਰਥਾਂ, 3.15 ਲੱਖ ਰੁਪਏ ਦੀ ਨਕਦੀ ਤੋਂ ਬਿਨ੍ਹਾਂ 3 ਵਿਅਕਤੀਆਂ ਨੂੰ ਹਿਰਾਸਤ ’ਚ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਘੁਰਕੀ ਦਾ ਅਸਰ ਜ਼ਮੀਨੀ ਪੱਧਰ ’ਤੇ ਦਿਖਾਈ ਦੇਣ ਲੱਗਾ ਹੈ। ਜਿਸ ਤਹਿਤ ਸਥਾਨਕ ਪੁਲਿਸ ਨੇ ਏਡੀ...
ਆਈਜੀ ਫਰੀਦਕੋਟ ਰੇਂਜ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ
ਮਰੀਜ਼ਾਂ ਨਾਲ ਕੀਤੀ ਗਲਬਾਤ,ਪ੍ਰਬੰਧਾ ਦਾ ਲਿਆ ਜਾਇਜ਼ਾ | Drug De Addiction Center
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਬਣੇ ਨਸ਼ਾ ਛੁਡਾਊ ਕੇਂਦਰ ਜਿੱਥੇ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ ਜੋ ਆਪਣੀ ਇੱਛਾ ਅਨੁਸਾਰ ਨਸ਼ਾ ਛੱ...
Ludhiana News: ਕੈਮੀਕਲ ਫੈਕਟਰੀ ਦੇ ਗੁਦਾਮ ’ਚ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਪਾਰਕ ਰਾਜਧਾਨੀ ਵਿਖੇ ਇੱਕ ਕੈਮੀਕਲ ਦੇ ਗੁਦਾਮ ’ਚ ਧਮਾਕਾ ਹੋ ਗਿਆ। ਇਸ ਧਮਾਕੇ ’ਚ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਨਾਲ ਲੱਗਦੇ ਇੱਕ ਮਕਾਨ ਨੂੰ ਜਿੱਥੇ ਤਰੇੜਾਂ ਆ ਗਈਆਂ ਉੱਥੇ ਹੀ ਘਰ ਅੰਦਰ ਪਿਆ ਕੀਮਤੀ ਸਮਾਨ ਵੀ ਨੁਕਸਾਨਿਆ ਗਿਆ। ਘਟਨਾ ਬੀਤੀ ਰਾਤ ...
ਮੁੱਖ ਮੰਤਰੀ ਮਾਨ ਇਨ੍ਹਾਂ ਦੋ ਹਲਕਿਆਂ ਦੇ ਆਗੂਆਂ ਨੂੰ ਮਿਲੇ, ਹੋਈ ਵਿਸ਼ੇਸ਼ ਚਰਚਾ
ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ, ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਰਹੇ ਹਾਜ਼ਰ | CM Bhaghwant Mann
ਮੁੱਖ ਮੰਤਰੀ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕਾਰਜਾਂ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਵਿਸਥਾਰ ਚਰਚਾ
ਚੰਡੀਗ...
Shambhu border: ਸ਼ੰਭੂ ਬਾਰਡਰ ’ਤੇ ਆਇਆ ਨਵਾਂ ਅਪਡੇਟ, ਸੁਪਰੀਮ ਕੋਰਟ ਨੇ ਕਹੀ ਇਹ ਵੱਡੀ ਗੱਲ, ਪੜ੍ਹੋ…
ਕਿਸਾਨ ਅੰਦੋਲਨ ਦੇ ਚੱਲਦੇ ਹੋਏ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ
ਸੁਪਰੀਮ ਕੋਰਟ ਨੇ ਕਿਹਾ, ਸਥਿਤੀ ਜਿਉਂ ਦੀ ਤਿਉਂ ਹੀ ਬਣਾਈ ਰੱਖੋ
ਗੱਲਬਾਤ ਲਈ ਮੰਤਰੀ ਨਹੀਂ ਨਿਰਪੱਖ ਕਮੇਟੀ ਬਣਾਓ
ਪਟਿਆਲਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਪੰਜਾਬ ਵਿਚਕਾਰ ਸ਼ੰਭੂ ਬਾਰਡਰ ਅਜੇ ਨਹੀ ਖੁੱਲ੍ਹੇਗਾ। ਸ਼ੰਭੂ ਬਾਰਡਰ ਨੂੰ...
ਵਿਜੀਲੈਂਸ ਬਿਊਰੋ ਨੇ 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਏਐਸਆਈ ਕੀਤਾ ਕਾਬੂ
ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...