ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ : ਹਰਭਜਨ ਸਿੰਘ ਈ.ਟੀ.ਓ
ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹ...
18 ਘੰਟਿਆਂ ’ਚ ਹੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਲੁਟਰੇ ਕੀਤੇ ਕਾਬੂ
43 ਹਜ਼ਾਰ ਰੁਪਏ ਦੀ ਕੀਤੀ ਸੀ ਲੁੱਟ (Robbery Incident)
(ਮਨੋਜ) ਮਲੋਟ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਦਰ ਮਲੋਟ ਅਤੇ ਸੀ.ਆਈ.ਏ-2 ਮਲੋਟ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਕੋਲੋਂ 43512 ਰੁਪਏ ਦੀ ਖੋ...
Ludhiana Lok Sabha Seat LIVE: ਲੁਧਿਆਣਾ ‘ਚ ਵੋਟਿੰਗ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਜਾਰੀ, 9 ਵਜੇ ਤੱਕ ਹਲਕੇ ‘ਚ ਪਈਆਂ 9.08 ਫੀਸਦੀ ਵੋਟਾਂ
ਲੁਧਿਆਣਾ ’ਚ ਈਵੀਐੱਮ ਮਸ਼ੀਨ ਖਰਾਬ ਹੋਣ ਕਾਰਨ ਵੋਟਿੰਗ ’ਚ ਦੇਰੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਤੋਂ ਬਾਅਦ ਈਵੀਐੱਮ ਮਸ਼ੀਨਾ ਨੂੰ ਸੀਲ ਕਰਕੇ ਗਿਣਤੀ ਕਰਨ ਵਾਲੇ ਸੈਂਟਰਾਂ ’ਚ ਲੈ ਕੇ ਜਾਇਆ ਜ...
ਤਨਖਾਹ ਨਾ ਮਿਲਣ ’ਤੇ ਮੈਡੀਕਲ ਸੁਪਰਡੈਂਟ ਦਫ਼ਤਰ ਅੱਗੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾ ਇਹ ਰੋਸ਼ ਪ੍ਰਰਦਸ਼ਨ ਜਾਰੀ ਰਹਿਣਗੇ- ਰਾਜੇਸ਼ ਗੋਲੂ
(ਖੁਸ਼ਵੀਰ ਸਿੰਘ ਤੂਰ)ਪਟਿਆਲਾ। ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਰਜਿੰਦਰਾ ਹਸਪਤਾਲ ਵੱਲੋਂ ਤਨਖਾਹ ਨਾ ਮਿਲਣ ਕਾਰਨ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਇਸ...
ਵੱਡਾ ਖੁਲਾਸਾ | ਜ਼ਾਅਲੀ ਦਸਤਾਵੇਜ ਤਿਆਰ ਕਰਕੇ ਵੇਚਦੇ ਸਨ ਐੱਨਆਰਆਈ ਤੇ ਮ੍ਰਿਤਕਾਂ ਦੀਆਂ ਜਾਇਦਾਦਾਂ
ਗਲਾਡਾ ਕਲਰਕ ਦੀ ਪਤਨੀ ਤੇ ਦੋ ਪ੍ਰਾਪਰਟੀ ਡੀਲਰਾਂ ਨੂੰ ਕੀਤਾ ਗ੍ਰਿਫ਼ਤਾਰ | Fake Documents
ਲੁਧਿਆਣਾ (ਜਸਵੀਰ ਸਿੰਘ ਗਹਿਲ)। ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ’ਚ ਦਫ਼ਤਰੀ ਬਾਬੂਆਂ ਤੇ ਪ੍ਰਾਪਰਟੀ ਡੀਲਰਾਂ ਦੀ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੀ ਪ੍ਰਾਪਰਟੀ ਵੇਚਣ ਦਾ ਮਾਮਲਾ ਆਇਆ ਹੈ। ਜਿ...
ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ
ਚੋਣ ਤਿਆਰੀਆਂ ਸਬੰਧੀ ਕੀਤੀ ਬੈਠਕ | Code of Conduct
ਫਾਜ਼ਿਲਕਾ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ 2024 ਦੌਰਾਨ ਜ਼ਿਲ੍ਹੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ...
Panchayat Elections: ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਭਿੜੇ
Panchayat Elections: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾਣ ’ਤੇ ਕਾਂਗਰਸੀ ਵਰਕਰ ਡੀਡੀਪੀਓ ...
ਪਾਵਰਕੌਮ ਦਫਤਰ ਦੇ ਗੇਟਾਂ ’ਤੇ ਬਿਜਲੀ ਕਾਮਿਆਂ ਵੱਲੋ ਜ਼ੋਰਦਾਰ ਪ੍ਰਦਰਸ਼ਨ
ਪੰਜਾਬ ਭਰ ’ਚੋਂ ਸੈਕੜੇ ਬਿਜਲੀ ਕਾਮਿਆਂ ਨੇ ਲਿਆ ਰੋਸ ਪ੍ਰਦਰਸ਼ਨ ’ਚ ਭਾਗ, ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ ਨਾਲ ਬਿਜਲੀ ਕਾਮਿਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਵੱਡੀ ਗਿਣਤੀ (Powercom) ਵਿੱਚ ਬਿਜਲੀ ਕਾਮਿਆ...
ਮੰਡੀ ਬੋਰਡ ਨੂੰ ਸੜਕੀ ਸੰਪਰਕ ਬਹਾਲ ਰੱਖਣ ਲਈ ਸੰਭਾਲਿਆ ਮੋਰਚਾ
(ਰਜਨੀਸ਼ ਰਵੀ) ਫਾਜਿ਼ਲਕਾ। ਫਾਜਿ਼ਲਕਾ ਦੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਲਗਭਗ ਪੌਣੀ ਦਰਜਨ ਪਿੰਡਾਂ ਵਿਚ ਸਤਲੁਜ਼ ਦੇ ਉਫਾਨ ਕਾਰਨ ਖੇਤਾਂ ਵਿਚ ਪਾਣੀ ਆ ਜਾਣ ਕਾਰਨ ਕੁਝ ਥਾਂਈ ਸੜਕਾਂ (Road ) ਪਾਣੀ ਵਿਚ ਡੁੱਬ ਜਾਣ ’ਤੇ ਮੰਡੀ ਬੋਰਡ ਨੇ ਸੜਕੀ ਸੰਪਰਕ ਨੂੰ ਬਹਾਲ ਰੱਖਣ ਦੇ ਔਖੇ ਕਾਰਜ ਨੂੰ ਨੇਪਰੇ ਚਾੜਨ ਲਈ ਮੋਰਚਾ ਸ...
Fire: ਕਬਾੜ ਦੇ ਗੁਦਾਮ ’ਚ ਲੱਗੀ ਭਿਆਨਕ ਅੱਗ
ਮੋਗਾ (ਵਿੱਕੀ ਕੁਮਾਰ)। Fire : ਮੋਗਾ ਦੇ ਅਕਾਲਸਰ ਰੋਡ ’ਤੇ ਸਥਿਤ ਸਰਦਾਰ ਨਗਰ ਗਲੀ ਨੰਬਰ 7 ’ਚ ਸੋਮਵਾਰ ਦੀ ਦੁਪਹਿਰ ਨੈਸਲੇ ਕੰਪਨੀ ਦੇ ਠੇਕੇਦਾਰ ਵੱਲੋਂ ਬਣਾਏ ਕਬਾੜ ਦੇ ਗੁਦਾਮ ’ਚ ਅੱਗ ਲੱਗ ਗਈ। ਇਸ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਚਾਰ ਤੋਂ ਪੰਜ ਗੱਡੀਆਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਅੱਗ ਲੱਗਣ...