ਰਾਜਪਾਲ ਭਾਸ਼ਣ ਦੌਰਾਨ ਕਾਂਗਰਸ ਦਾ ਹੰਗਾਮਾ, ਭਾਸ਼ਣ ਨਹੀਂ ਪੜ੍ਹ ਸਕੇ ਰਾਜਪਾਲ
ਪਹਿਲੀ ਤੇ ਆਖਰੀ ਲਾਈਨ ਪੜ੍ਹ ਕੇ ਹੀ ਖਤਮ ਕੀਤਾ ਭਾਸ਼ਣ | Budget Session
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬਜ਼ਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਭਾਸ਼ਣ ਦਰਮਿਆਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਜਮ ਕੇ ਹੰਗਾਮਾ ਕੀਤਾ ਗਿਆ। ਕਾਂਗਰਸ ਪਾਰਟੀ ਦੇ ਵਿਧਾਇਕ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਸ਼ੁਰੂ ਹੀ ਨਹੀਂ...
ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ, ਦੇਖੋ ਤੇ ਜਾਣੋ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਬੀਤੇ ਦਿਨ ਸਦਨ ਅੰਦਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜ਼ਟ ਪੇਸ਼ ਕੀਤਾ ਗਿਆ ਸੀ, ਜਿਸ ’ਤੇ ਅੱਜ ਵਿਚਾਰ-ਚਰਚਾ ਹੋਣੀ ਹੈ। ਸਦਨ ’ਚ ਪ੍ਰਸ਼ਨ ਕਾਲ ਚੱਲਿਆ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ...
Gangster : ਹੁਸ਼ਿਆਰਪੁਰ ’ਚ ਨਸ਼ਾ ਤਸਕਰ ਦਾ Encounter, ਇੱਕ ASI ਕਾਂਸਟੇਬਲ ਜ਼ਖ਼ਮੀ
ਪੁਲਿਸ ਛਾਪੇਮਾਰੀ ਕਰਨ ਪਹੁੰਚੀ ਤਾਂ ਕੀਤਾ ਹਮਲਾ | Gangster
ਜਵਾਬੀ ਕਾਰਵਾਈ ’ਚ ਨਸ਼ਾ ਤਸਕਰ ਢੇਰ | Gangster
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹੁਸ਼ਿਆਰਪੁਰ ਤੋਂ ਦੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਪਿੰਡ ਦਸੂਹਾ ’ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਦਸੂਹਾ ...
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਧੋਖਾਧੜੀ
(ਮਨੋਜ ਗੋਇਲ) ਘੱਗਾ। ਨੇੜਲੇ ਪਿੰਡ ਕਲਵਾਨੂੰ ਦੇ ਇੱਕ ਵਿਅਕਤੀ ਤੋਂ ਵਿਦੇਸ਼ ਭੇਜਣ ਦੇ ਨਾਂਅ ’ਤੇ 4 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਉਸ ਨੇ ਥਾਣਾ ਘੱਗਾ ਵਿਖੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰਵਾਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਦੀਸ਼ ਗਿਰ ਪੁੱਤਰ ਅੰਮ੍ਰਿਤ ਗਿਰ ਵਾਸੀ ...
ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤਾ ਅਸਤੀਫ਼ਾ, ਬਰਨਾਲਾ ਸੀਟ ਹੋਈ ਖ਼ਾਲੀ
(ਅਸ਼ਵਨੀ ਚਾਵਲਾ) ਚੰਡੀਗੜ। ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਬਰਨਾਲਾ ਵਿਧਾਨ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਸਤੀਫ਼ਾ ਦੇਣ ਤੋਂ ਕੁਝ ਹੀ ਦੇਰ ਬਾਅਦ ਸਪੀਕਰ ਵਿਧਾਨ ਸਭਾ ਵੱਲੋਂ ਇਸ ਅਸਤੀਫ਼ੇ ਨੂੰ ਮਨਜ਼ੂਰ ਵੀ ਕਰ ਲ...
ਗੀਤਕਾਰ ਸਰਬਜੀਤ ਵਿਰਦੀ ਨਹੀਂ ਰਹੇ
ਲੁਧਿਆਣਾ (ਸੱਚ ਕਹੂੰ ਨਿਊਜ਼)। Ludhiana News : ਪੰਜਾਬੀ ਗੀਤਕਾਰਾਂ ਦੇ ਕਦਰਦਾਨ ਤੇ ਗੀਤਕਾਰ ਸਰਬਜੀਤ ਸਿੰਘ ਵਿਰਦੀ (54) ਦਾ ਅੱਜ ਦੇਹਾਂਤ ਹੋ ਗਿਆ। ਉਹਨਾਂ ਨੇ ਪੰਜਾਬੀ ਗੀਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਕਾਫੀ ਯਤਨ ਕੀਤੇ ਸਨ। ਉਨ੍ਹਾਂ ਨੇ ਕਈ ਮਹੱਤਵਪੂਰਨ ਪੁਸਤਕਾਂ ਸੰਪਾਦਤ ਕੀਤੀਆਂ। ਉਨ੍ਹਾਂ ਵੱਲੋਂ ਭਰੂਣ ਹੱ...
ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ : ਹਰਭਜਨ ਸਿੰਘ ਈ.ਟੀ.ਓ
ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹ...
18 ਘੰਟਿਆਂ ’ਚ ਹੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਲੁਟਰੇ ਕੀਤੇ ਕਾਬੂ
43 ਹਜ਼ਾਰ ਰੁਪਏ ਦੀ ਕੀਤੀ ਸੀ ਲੁੱਟ (Robbery Incident)
(ਮਨੋਜ) ਮਲੋਟ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਦਰ ਮਲੋਟ ਅਤੇ ਸੀ.ਆਈ.ਏ-2 ਮਲੋਟ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਕੋਲੋਂ 43512 ਰੁਪਏ ਦੀ ਖੋ...
Ludhiana Lok Sabha Seat LIVE: ਲੁਧਿਆਣਾ ‘ਚ ਵੋਟਿੰਗ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਜਾਰੀ, 9 ਵਜੇ ਤੱਕ ਹਲਕੇ ‘ਚ ਪਈਆਂ 9.08 ਫੀਸਦੀ ਵੋਟਾਂ
ਲੁਧਿਆਣਾ ’ਚ ਈਵੀਐੱਮ ਮਸ਼ੀਨ ਖਰਾਬ ਹੋਣ ਕਾਰਨ ਵੋਟਿੰਗ ’ਚ ਦੇਰੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਤੋਂ ਬਾਅਦ ਈਵੀਐੱਮ ਮਸ਼ੀਨਾ ਨੂੰ ਸੀਲ ਕਰਕੇ ਗਿਣਤੀ ਕਰਨ ਵਾਲੇ ਸੈਂਟਰਾਂ ’ਚ ਲੈ ਕੇ ਜਾਇਆ ਜ...
ਤਨਖਾਹ ਨਾ ਮਿਲਣ ’ਤੇ ਮੈਡੀਕਲ ਸੁਪਰਡੈਂਟ ਦਫ਼ਤਰ ਅੱਗੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾ ਇਹ ਰੋਸ਼ ਪ੍ਰਰਦਸ਼ਨ ਜਾਰੀ ਰਹਿਣਗੇ- ਰਾਜੇਸ਼ ਗੋਲੂ
(ਖੁਸ਼ਵੀਰ ਸਿੰਘ ਤੂਰ)ਪਟਿਆਲਾ। ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਰਜਿੰਦਰਾ ਹਸਪਤਾਲ ਵੱਲੋਂ ਤਨਖਾਹ ਨਾ ਮਿਲਣ ਕਾਰਨ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਇਸ...